ਸੁਪਰੀਮ ਕੋਰਟ ਨੇ ਇਕ ਹਫਤੇ ’ਚ ਆਤਮ ਸਮਰਪਣ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਗਈ ਹੈ। ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਲਖੀਮਪੁਰ ਮਾਮਲੇ ਦੀ …
Read More »ਕਾਂਗਰਸ ਲਈ ਨਵਾਂ ਫਾਰਮੂਲਾ ਬਣਾਉਣ ਲੱਗੇ ਪ੍ਰਸ਼ਾਂਤ ਕਿਸ਼ੋਰ
2024 ਲਈ ਹੋਣ ਲੱਗੀਆਂ ਤਿਆਰੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਮਿਸ਼ਨ 2024 ਨੂੰ ਲੈ ਕੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪਿਛਲੇ ਦਿਨੀਂ ਵਿਚਾਰ-ਵਟਾਂਦਰਾ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਰੋਡ ਮੈਪ ਵਿਚ ਦੱਸਿਆ ਕਿ ਕਾਂਗਰਸ ਪਾਰਟੀ ਲੋਕ ਸਭਾ ਦੀਆਂ 370 ਸੀਟਾਂ ’ਤੇ ਫੋਕਸ ਕਰਨ ਦੇ ਨਾਲ ਹੀ ਮਹਾਰਾਸ਼ਟਰ, …
Read More »ਦੇਸ਼ ਦੇ 7 ਰਾਜਾਂ ’ਚ ਕਰੋਨਾ ਫਿਰ ਹੋਇਆ ਬੇਕਾਬੂ
ਦਿੱਲੀ, ਮੁੰਬਈ ਅਤੇ ਗੁਰੂਗ੍ਰਾਮ ’ਚ ਨਿੱਤ ਵਧਦੇ ਕੇਸਾਂ ਨੇ ਲੋਕਾਂ ’ਚ ਪੈਦਾ ਕੀਤਾ ਸਹਿਮ ਨਵੀਂ ਦਿੱਲੀ/ਬਿਊਰੋ ਨਿਊਰੋ : ਭਾਰਤ ਸਮੇਤ ਦੁਨੀਆ ਭਰ ਵਿਚ ਇਕ ਵਾਰ ਫਿਰ ਕਰੋਨਾ ਵਾਇਰਸ ਬੇਕਾਬੂ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਦਿੱਲੀ, ਗੁਰੂਗ੍ਰਾਮ ਅਤੇ ਮੁੰਬਈ ’ਚ ਕਰੋਨਾ ਵਾਇਰਸ ਤੋਂ ਪੀੜਤ ਨਵੇਂ ਮਰੀਜ਼ਾਂ ਦੇ ਮਿਲਣ ਦਾ ਸਿਲਸਿਲਾ …
Read More »ਕੋਲੇ ਦੀ ਘਾਟ ਵਾਲੀ ਗੱਲ ਕੇਂਦਰ ਸਰਕਾਰ ਨੇ ਵੀ ਮੰਨੀ
ਕਿਹਾ : ਵਧਦੀ ਗਰਮੀ ਦਰਮਿਆਨ ਬਿਜਲੀ ਕੱਟਾਂ ਲਈ ਰਹੋ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਉਣ ਵਾਲੇ ਕੁਝ ਦਿਨਾਂ ’ਚ ਦੇਸ਼ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਨੂੰ ਕੋਲੇ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਸਮੇਤ ਦੇਸ਼ …
Read More »ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਹਾਈਕਮਾਨ ਨਾਲ ਕੀਤੀ ਮੁਲਾਕਾਤ
ਸੋਨੀਆ ਅਤੇ ਰਾਹੁਲ ਗਾਂਧੀ ਨੂੰ ਮਿਲੇ ਵੜਿੰਗ, ਬਾਜਵਾ, ਆਸ਼ੂ ਤੇ ਡਾ.ਰਾਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉੱਪ-ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਰਾਹੁਲ ਗਾਂਧੀ ਨਾਲ …
Read More »ਭਾਰਤ ਸਾਰੀ ਦੁਨੀਆ ਨੂੰ ਅਨਾਜ ਦੇਣ ਲਈ ਤਿਆਰ : ਨਰਿੰਦਰ ਮੋਦੀ
ਅਮਰੀਕੀ ਰਾਸ਼ਟਰਪਤੀ ਨਾਲ ਗੱਲਬਾਤ ਦੌਰਾਨ ਅਨਾਜ ਸਪਲਾਈ ਦੀ ਪੇਸ਼ਕਸ਼ ਦਾ ਦਾਅਵਾ ਅਹਿਮਦਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਪੇਸ਼ਕਸ਼ ਕੀਤੀ ਹੈ ਕਿ ਜੇਕਰ ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਇਜਾਜ਼ਤ ਦਿੰਦਾ ਹੈ ਤਾਂ ਭਾਰਤ ਆਪਣੇ ਭੰਡਾਰ ਤੋਂ ਖੁਰਾਕ ਸਮੱਗਰੀ ਦੀ …
Read More »ਪਵਨ ਬਾਂਸਲ ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਅੱਗੇ ਹੋਏ ਪੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਪਵਨ ਬਾਂਸਲ ਨੈਸ਼ਨਲ ਹੈਰਾਲਡ ਅਖ਼ਬਾਰ ਦੀ ਮਾਲਕੀ ਤੇ ਪਾਰਟੀ ਹਮਾਇਤੀ ‘ਯੰਗ ਇੰਡੀਅਨ ਪ੍ਰਾਈਵੇਟ ਲਿਮਿਟਡ’ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ‘ਚ ਪੁੱਛ ਪੜਤਾਲ ਲਈ ਨਵੀਂ ਦਿੱਲੀ ਵਿਖੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਕੇਂਦਰੀ ਮੰਤਰੀ ਮੰਗਲਵਾਰ ਸਵੇਰੇ ਕਰੀਬ 10 ਵਜੇ …
Read More »ਨਫਰਤ ਤੇ ਦਹਿਸ਼ਤ ਨਾਲ ਚੱਲ ਰਿਹਾ ਹੈ ਭਾਜਪਾ ਦਾ ਬੁਲਡੋਜ਼ਰ : ਰਾਹੁਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਜਿਵੇਂ ਮਹਿੰਗਾਈ ਤੇ ਬੇਰੁਜ਼ਗਾਰੀ ‘ਤੇ ਬੁਲਡੋਜ਼ਰ ਚਲਾਉਣਾ ਚਾਹੀਦਾ ਹੈ, ਪਰ ਭਾਜਪਾ ਦਾ ਬੁਲਡੋਜ਼ਰ ਨਫ਼ਰਤ ਤੇ ਦਹਿਸ਼ਤ ਨਾਲ ਚੱਲ ਰਿਹਾ ਹੈ। ਉਨ੍ਹਾਂ ਭਾਜਪਾ ‘ਤੇ ਇਹ ਨਿਸ਼ਾਨਾ ਮੱਧ ਪ੍ਰਦੇਸ਼ ‘ਚ ਖਰਗੋਨ ਪ੍ਰਸ਼ਾਸਨ ਵੱਲੋਂ ਰਾਮ ਨੌਮੀ ਸਮਾਗਮਾਂ …
Read More »ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਚੁੱਕੇ ਸਵਾਲ
ਕਿਹਾ : ਵੀਆਈਪੀ ਕਲਚਰ ਨੂੰ ਖਤਮ ਕਰਨ ਵਾਲੇ ਦੀ ਸੁਰੱਖਿਆ ‘ਚ ਲੱਗੇ 190 ਪੁਲਿਸ ਮੁਲਾਜ਼ਮ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਆਗੂ ਨੇ ਸਵਾਲ ਚੁੱਕੇ ਹਨ। ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ …
Read More »ਲਖਨਊ ’ਚ ਹਿੱਟ ਐਂਡ ਰਨ ਦਾ ਮਾਮਲਾ ਆਇਆ ਸਾਹਮਣੇ
ਨੌਜਵਾਨ ਨੇ ਭੀੜ ’ਤੇ ਚੜ੍ਹਾਈ ਕਾਰ, 1 ਵਿਅਕਤੀ ਦੀ ਹੋਈ ਮੌਤ, 5 ਹੋਏ ਗੰਭੀਰ ਜ਼ਖਮੀ ਲਖਨਊ/ਬਿਊਰੋ ਨਿਊਜ਼ ਲਖਨਊ ’ਚ ਹਿੱਟ ਐਂਡ ਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੋਸਾਈਂਗੰਜ ’ਚ ਇਕ ਨੌਜਵਾਨ ਨੇ ਭੀੜ ’ਤੇ ਕਾਰ ਚੜ੍ਹਾ ਦਿੱਤੀ, ਜਿਸ ਨਾਲ ਇਕ ਵਿਅਕਤੀ ਮੌਤ ਹੋ ਗਈ ਅਤੇ 5 ਵਿਅਕਤੀ ਗੰਭੀਰ …
Read More »