14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਹੈਦਰਾਬਾਦ/ਬਿਊਰੋ : ਫਿਲਮ ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਮਹਿਲਾ ਦੀ ਮੌਤ ਦੇ ਮਾਮਲੇ ’ਚ ਐਕਟਰ ਅੱਲੂ ਅਰਜਨ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਹੈਦਰਾਬਾਦ ਦੀ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਅੱਲੂ ਨੂੰ ਉਨ੍ਹਾਂ ਦੇ ਘਰ ਤੋਂ ਦੁਪਹਿਰੇ 12 ਵਜੇ …
Read More »ਹਰਿਆਣਾ ਦੇ ਭਾਜਪਾ ਸਾਂਸਦ ਰਾਮਚੰਦਰ ਜਾਂਗੜਾ ਨੇ ਕਿਸਾਨਾਂ ਖਿਲਾਫ਼ ਦਿੱਤਾ ਵਿਵਾਦਤ ਬਿਆਨ
ਕਿਹਾ : ਅੰਦੋਲਨਕਾਰੀ ਕਿਸਾਨ ਹਨ ਕਸਾਈ ਅਤੇ ਨਸ਼ੇ ਦੇ ਸੌਦਾਗਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੇ ਕਿਸਾਨਾਂ ਖਿਲਾਫ਼ ਵਿਵਾਦਤ ਬਿਆਨ ਦੇ ਦਿੱਤਾ ਹੈ। ਉਨ੍ਹਾਂ ਕਿਸਾਨਾਂ ਨੂੰ ਨਸ਼ੇ ਦੇ ਸੌਦਾਗਰ ਅਤੇ ਕਸਾਈ ਦੱਸਿਆ। ਰਾਜ ਸਭਾ ਮੈਂਬਰ ਜਾਂਗੜਾ ਨੇ ਕਿਹਾ ਕਿ ਜਿੱਥੇ ਕਿਸਾਨ ਅੰਦੋਲਨ ਹੋਇਆ …
Read More »ਸੰਸਦ ’ਤੇ ਹੋਏ ਹਮਲੇ ਦੀ 23ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ
ਮੋਦੀ, ਧਨਖੜ ਤੇ ਰਾਹੁਲ ਗਾਂਧੀ ਸਮੇਤ ਹੋਰਨਾਂ ਆਗੂਆਂ ਵੱਲੋਂ ਸ਼ਹੀਦਾਂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ’ਤੇ ਹੋਏ ਹਮਲੇ ਦੀ ਅੱਜ 23ਵੀਂ ਬਰਸੀ ਮਨਾਈ ਗਈ ਅਤੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ …
Read More »ਦਿੱਲੀ ਵਿਧਾਨ ਸਭਾ ਲਈ ਕਾਂਗਰਸ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
ਕੇਜਰੀਵਾਲ ਖਿਲਾਫ਼ ਕਾਂਗਰਸ ਨੇ ਸੰਦੀਪ ਦੀਕਸ਼ਤ ਨੂੰ ਮੈਦਾਨ ’ਚ ਉਤਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਸਾਲ 2025 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ 21 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦਿੱਲੀ ਸ਼ਹਿਰੀ ਇਕਾਈ ਦੇ ਮੁਖੀ ਦੇਵੇਂਦਰ ਯਾਦਵ ਨੂੰ ਬਾਦਲੀ ਤੋਂ ਅਤੇ ਸਾਬਕਾ ਸੰਸਦ …
Read More »ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਵਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ
ਮਨੀਸ਼ ਸਿਸੋਦੀਆ ਪਟਪੜਗੰਜ ਦੀ ਥਾਂ ਜੰਗਪੁਰਾ ਤੋਂ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ 17 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਅਤੇ ਤਿੰਨ ਉਮੀਦਵਾਰਾਂ ਦੀਆਂ ਸੀਟਾਂ ਵੀ ਬਦਲੀਆਂ …
Read More »ਧਰਮਿੰਦਰ ਨੂੰ ਧੋਖਾਧੜੀ ਦੇ ਮਾਮਲੇ ‘ਚ ਸੰਮਨ ਜਾਰੀ
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਗਰਮ-ਧਰਮ ਢਾਬਾ ਫਰੈਂਚਾਇਜ਼ੀ ਨਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਦੇ ਵਕੀਲ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਨੇ ਦਿੱਲੀ ਦੇ ਇਕ ਕਾਰੋਬਾਰੀ ਵੱਲੋਂ ਦਾਇਰ ਸ਼ਿਕਾਇਤ ‘ਤੇ 89 ਸਾਲਾ …
Read More »ਇਕ ਦੇਸ਼-ਇਕ ਚੋਣ ਬਿਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ
ਅਗਲੇ ਹਫ਼ਤੇ ਸੰਸਦ ’ਚ ਲਿਆਂਦਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਇਕ ਦੇਸ਼-ਇਕ ਚੋਣ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਗਲੇ ਹਫਤੇ ਤੱਕ ਇਸ ਬਿਲ ਨੂੰ ਸੰਸਦ ’ਚ ਪੇਸ਼ ਕੀਤਾ ਜਾ ਸਕਦਾ ਹੈ। …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਸ਼ਰਤਾਂ ’ਚ ਦਿੱਤੀ ਢਿੱਲ
ਹਫਤੇ ’ਚ ਦੋ ਵਾਰ ਈਡੀ ਤੇ ਸੀਬੀਆਈ ਸਾਹਮਣੇ ਨਹੀਂ ਹੋਣਾ ਪਵੇਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਅੱਜ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਸ਼ਰਤਾਂ ਵਿਚ ਛੋਟ ਦੇ ਦਿੱਤੀ ਹੈ। ਇਸ ਛੂਟ ਦੇ ਤਹਿਤ ਹੁਣ ਮਨੀਸ਼ ਸਿਸੋਦੀਆ ਨੂੰ ਦਿੱਲੀ …
Read More »ਕੇਜਰੀਵਾਲ ਨੇ ਦਿੱਲੀ ਚੋਣਾਂ ਆਪਣੇ ਦਮ ’ਤੇ ਲੜਨ ਦਾ ਕੀਤਾ ਐਲਾਨ
ਦਿੱਲੀ ਚੋਣਾਂ ਲਈ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਉਂਦੇ ਫਰਵਰੀ ਮਹੀਨੇ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ …
Read More »ਕੇਜਰੀਵਾਲ ਨੇ ਸੀਐਮ ਹਾਊਸ ਖਾਲੀ ਨਹੀਂ ਕੀਤਾ – ਭਾਜਪਾ ਦਾ ਆਰੋਪ
ਕੋਵਿਡ ਦੌਰਾਨ ਮਕਾਨ ਦੀ ਮੁਰੰਮਤ ’ਤੇ ਖਰਚ ਕੀਤੇ 45 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਭਾਜਪਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਆਰੋਪ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਨੇ 6-ਫਲੈਗਸਟਾਫ ਰੋਡ ਦਾ ਬੰਗਲਾ ਅਜੇ ਤੱਕ ਖਾਲੀ ਨਹੀਂ ਕੀਤਾ ਹੈ। ਭਾਜਪਾ ਨੇ ਆਰੋਪ ਲਗਾਇਆ ਕਿ ਖੁਦ ਨੂੰ ਆਮ ਆਦਮੀ …
Read More »