Home / ਭਾਰਤ (page 30)

ਭਾਰਤ

ਭਾਰਤ

ਨਿਰਭੈਆ ਮਾਮਲੇ ਦਾ ਦੋਸ਼ੀਆਂ ਦੇ ਚੌਥੀ ਵਾਰ ਡੈਥ ਵਾਰੰਟ ਜਾਰੀ

ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਦਿੱਤੀ ਜਾਵੇਗੀ ਫਾਂਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵੀਂ ਤਰੀਕ ਤੈਅ ਹੋ ਗਈ ਹੈ। ਦਿੱਲੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ ਸਾਢੇ ਪੰਜ ਵਜੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਫਾਂਸੀ ਦੇਣ ਦੇ ਨਿਰਦੇਸ਼ ਦੇ ਦਿੱਤੇ …

Read More »

ਦਿੱਲੀ ਹਿੰਸਾ ਦੇ ਮਾਮਲੇ ‘ਚ ਕੌਂਸਲਰ ਤਾਹਿਰ ਆਤਮ ਸਮਰਪਣ ਕਰਨ ਪਹੁੰਚਿਆ

ਅਦਾਲਤ ਨੇ ਕਿਹਾ – ਇਹ ਸਾਡੇ ਅਧਿਕਾਰ ਖੇਤਰ ਦਾ ਮਾਮਲਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਹਿੰਸਾ ਭੜਕਾਉਣ ਦਾ ਆਰੋਪੀ ਕੌਂਸਲਰ ਤਾਹਿਰ ਹੁਸੈਨ ਅੱਜ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚ ਗਿਆ। ਪਰ ਅਦਾਲਤ ਨੇ ਕਹਿ ਦਿੱਤਾ ਕਿ ਇਹ ਸਾਡੇ ਅਧਿਕਾਰ ਖੇਤਰ ਦਾ ਮਾਮਲਾ ਨਹੀਂ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ …

Read More »

ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਰਾਹ ਹੋਇਆ ਪੱਧਰਾ

ਚੌਥੀ ਵਾਰ ਡੈਥ ਵਾਰੰਟ ਹੋਣਗੇ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਹੁਣ ਪਵਨ ਗੁਪਤਾ ਕੋਲ ਵੀ ਫਾਂਸੀ ਤੋਂ ਬਚਣ ਲਈ ਕੋਈ ਰਾਹ ਨਹੀਂ ਬਚਿਆ। ਸੁਪਰੀਮ ਕੋਰਟ ਵਿਚ ਕਿਊਰੇਟਿਵ ਪਟੀਸ਼ਨ ਖਾਰਜ ਤੋਂ ਬਾਅਦ ਪਵਨ ਨੇ ਰਾਸ਼ਟਰਪਤੀ …

Read More »

ਕਾਂਗਰਸੀ ਆਗੂਆਂ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਰਾਹੁਲ ਨੇ ਕਿਹਾ – ਹਿੰਸਾ ਨਾਲ ਦੁਨੀਆ ‘ਚ ਭਾਰਤ ਦੀ ਸਾਖ ਨੂੰ ਪਹੁੰਚੀ ਠੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂਆਂ ਨੇ ਅੱਜ ਦਿੱਲੀ ਵਿਚ ਹਿੱਸਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਮੌਕੇ ਰਾਹੁਲ ਗਾਂਧੀ ਵੀ ਕਾਂਗਰਸੀ ਆਗੂਆਂ ਦੇ ਨਾਲ ਸਨ। ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਵਿਚ ਹੋਈ ਫਿਰਕੂ ਹਿੰਸਾ …

Read More »

ਸੀ.ਏ.ਏ. ਖਿਲਾਫ ਸੰਯੁਕਤ ਰਾਸ਼ਟਰ ਨੇ ਵੀ ਚੁੱਕਿਆ ਝੰਡਾ

ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੀ ਸੁਪਰੀਮ ਕੋਰਟ ਤੱਕ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੁਣ ਸੰਯੁਕਤ ਰਾਸ਼ਟਰ ਨੇ ਵੀ ਝੰਡਾ ਚੁੱਕ ਲਿਆ ਹੈ। ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੇ ਦਫ਼ਤਰ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਇਸ …

Read More »

ਭਾਰਤ ਸਮੇਤ 77 ਦੇਸ਼ਾਂ ‘ਚ ਫੈਲਿਆ ਕਰੋਨਾ ਵਾਇਰਸ

ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਹੋਵੇਗੀ ਸਕਰੀਨਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਭਾਰਤ ਸਮੇਤ 77 ਦੇਸ਼ਾਂ ਤੱਕ ਜਾ ਪਹੁੰਚਿਆ ਹੈ। ਭਾਰਤ ਵਿਚ ਵੀ ਇਸ ਵਾਇਰਸ ਦੇ 28 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ …

Read More »

ਦਿੱਲੀ ਪੁਲਿਸ ਬਚਾ ਸਕਦੀ ਸੀ ਕਈ ਲੋਕਾਂ ਦੀ ਜਾਨ

ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਿਸ ਨੂੰ ਲਿਆ ਨਿਸ਼ਾਨੇ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਜ਼ਿੰਮੇਵਾਰੀ ਨਾਲ ਕੰਮ ਕਰਦੀ ਤਾਂ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ। ਇਹ ਕਹਿਣਾ ਹੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਐਤਵਾਰ ਦੀ ਰਾਤ ਅਫਵਾਹਾਂ ਨੂੰ ਲੈ ਕੇ …

Read More »

ਭਲਕੇ ਨਹੀਂ ਹੋਵੇਗੀ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ

ਸਾਡਾ ਪੂਰਾ ਸਿਸਟਮ ਦੋਸ਼ੀਆਂ ਦਾ ਕਰਦਾ ਹੈ ਸਮਰਥਨ : ਨਿਰਭੈਆ ਦੀ ਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਭਲਕੇ ਹੋਣ ਵਾਲੀ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ ਤੇ ਅਗਲੇ ਹੁਕਮਾਂ ਤੱਕ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਹੈ। ਦੋਸ਼ੀ ਦੇ ਵਕੀਲ ਨੇ ਦਲੀਲ …

Read More »

ਸੰਸਦ ਦੇ ਦੋਹਾਂ ਸਦਨਾਂ ‘ਚ ਦਿੱਲੀ ਹਿੰਸਾ ‘ਤੇ ਜ਼ੋਰਦਾਰ ਹੰਗਾਮਾ

ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਗਿਆ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਪੜ੍ਹਾਅ ਸ਼ੁਰੂ ਹੋ ਗਿਆ ਜੋ 3 ਅਪ੍ਰੈਲ ਤੱਕ ਚੱਲੇਗਾ। ਪਹਿਲੇ ਦਿਨ ਅੱਜ ਦੋਵਾਂ ਸਦਨਾਂ ਵਿਚ ਦਿੱਲੀ ਹਿੰਸਾ ‘ਤੇ ਜ਼ੋਰਦਾਰ ਹੰਗਾਮਾ ਹੋਇਆ ਅਤੇ ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ …

Read More »

ਦਿੱਲੀ ਹਿੰਸਾ ‘ਚ ਮਰਨ ਵਾਲਿਆਂ ਦੀ ਗਿਣਤੀ 47 ਹੋਈ

ਕੇਜਰੀਵਾਲ ਸਰਕਾਰ ਮ੍ਰਿਤਕ ਆਈ.ਬੀ. ਅਫਸਰ ਦੇ ਪਰਿਵਾਰ ਨੂੰ ਦੇਵੇਗੀ 1 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਿੰਸਾ ਵਿਚ ਮਰਨ ਵਾਲਿਆਂ ਦਾ ਅੰਕੜਾ ਵਧ ਕੇ 47 ਹੋ ਗਿਆ ਹੈ। ਜੀ.ਟੀ.ਬੀ. ਹਸਪਤਾਲ ਵਿਚ ਸਭ ਤੋਂ ਜ਼ਿਆਦਾ 38 ਮੌਤਾਂ ਹੋਈਆਂ ਹਨ। ਪੁਲਿਸ ਨੇ ਉਤਰ ਪੂਰਬੀ ਦਿੱਲੀ ਵਿਚ ਹਿੰਸਾ ਨੂੰ ਲੈ ਕੇ ਹੁਣ ਤੱਕ …

Read More »