Breaking News
Home / ਭਾਰਤ (page 301)

ਭਾਰਤ

ਭਾਰਤ

35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ’ਚ ਪੰਜਾਬ ਸਰਕਾਰ ਨੂੰ ਆ ਸਕਦੀ ਹੈ ਦਿੱਕਤ

ਸੁਪਰੀਮ ਕੋਰਟ ਦਾ ਫੈਸਲਾ ਪੈਦਾ ਕਰ ਸਕਦਾ ਹੈ ਅੜਚਣ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਗਰੁੱਪ ਸੀ ਅਤੇ ਗਰੁੱਪ ਡੀ ਦੇ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨ ’ਚ ਸੁਪਰੀਮ ਕੋਰਟ ਦਾ 16 ਸਾਲ ਪਹਿਲਾਂ ਸੁਣਾਇਆ ਗਿਆ …

Read More »

ਧਾਮੀ ਹਾਰ ਕੇ ਵੀ ਉਤਰਾਖੰਡ ਦੇ ਮੁੱਖ ਮੰਤਰੀ ਬਣੇ

ਸਹੰ ਚੁੱਕ ਸਮਾਗਮ ’ਚ ਨਰਿੰਦਰ ਮੋਦੀ, ਸ਼ਾਹ ਅਤੇ ਯੋਗੀ ਨੇ ਭਰੀ ਹਾਜ਼ਰੀ ਦੇਹਰਾਦੂਨ/ਬਿਊਰੋ ਨਿਊਜ਼ ਭਾਜਪਾ ਆਗੂ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਤਾਂ ਬਹੁਮਤ ਦਿਵਾ ਦਿੱਤਾ, ਪਰ ਆਪ ਖੁਦ ਚੋਣ ਹਾਰ ਗਏ। ਫਿਰ ਵੀ ਪਾਰਟੀ ਨੇ ਪੁਸ਼ਕਰ ਸਿੰਘ ਧਾਮੀ ਦਾ ਮਾਣ ਰੱਖਿਆ ਅਤੇ …

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਦੂਜੇ ਦਿਨ ਵੀ ਹੋਇਆ ਵਾਧਾ

ਆਉਂਦੇ ਦਿਨਾਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 20 ਰੁਪਏ ਪ੍ਰਤੀ ਲੀਟਰ ਤੱਕ ਦਾ ਹੋ ਸਕਦਾ ਹੈ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ’ਚ ਵਿਧਾਨ ਸਭਾ ਲਈ ਪਈਆ ਵੋਟਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ …

Read More »

ਸਲਮਾਨ ਖਾਨ ਤੇ ਉਸਦੇ ਬੌਡੀਗਾਰਡ ਖਿਲਾਫ਼ ਸੰਮਨ ਜਾਰੀ

2019 ’ਚ ਹੋਏ ਝਗੜੇ ਦੇ ਮਾਮਲੇ ’ਚ ਪੱਤਰਕਾਰ ਨੇ ਕਰਵਾਈ ਸੀ ਸ਼ਿਕਾਇਤ ਦਰਜ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੀ ਇਕ ਸਥਾਨਕ ਅਦਾਲਤ ਨੇ ਅਦਾਕਾਰ ਸਲਮਾਨ ਖਾਨ ਅਤੇ ਉਸਦੇ ਬੌਡੀਗਾਰਡ ਨਵਾਜ਼ ਸ਼ੇਖ ਖਿਲਾਫ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਸਾਲ 2019 ’ਚ ਹੋਏ ਇਕ ਝਗੜੇ ਦੇ ਸਬੰਧ ਵਿਚ ਇਕ ਪੱਤਰਕਾਰ ਵੱਲੋਂ ਸਲਮਾਨ ਖਾਨ …

Read More »

ਅਰਵਿੰਦ ਕੇਜਰੀਵਾਲ ਦਾ ਭਾਜਪਾ ਨੂੰ ਚੈਲੇਂਜ

ਕਿਹਾ : ਜੇ ਨਗਰ ਨਿਗਮ ਚੋਣਾਂ ’ਚ ਭਾਜਪਾ ਜਿੱਤੀ ਤਾਂ ਮੈਂ ਸਿਆਸਤ ਕਰਨੀ ਛੱਡ ਦੇਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਚੈਲੇਂਜ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਹਨ ਕਿ ਉਨ੍ਹਾਂ …

Read More »

ਗੁਰਮੀਤ ਬਾਵਾ ਨੂੰ ਮਰਨ ਉਪਰੰਤ ਮਿਲਿਆ ਪਦਮ ਭੂਸ਼ਣ

45 ਸੈਕਿੰਡ ਤੱਕ ਹੇਕ ਦਾ ਰਿਕਾਰਡ ਅੱਜ ਵੀ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਲੋਕ ਵਿਰਾਸਤ ਨੂੰ ਸੰਭਾਲਣ ਵਾਲੀ ਸੁਰਾਂ ਦੀ ਮਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਨੂੰ ਪਦਮ ਭੂਸ਼ਣ …

Read More »

ਪੱਛਮੀ ਬੰਗਾਲ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ

ਦਰਜਨਾਂ ਘਰਾਂ ’ਚ ਲਗਾਈ ਅੱਗ, 10 ਵਿਅਕਤੀਆਂ ਦੀ ਹੋਈ ਮੌਤ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਬੀਰਭੂਮ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ ’ਚ 10 ਵਿਅਕਤੀਆਂ ਦੀ ਮੌਤ ਹੋ ਗਈ। ਬਾਗੁਤੀ ਪਿੰਡ ’ਚ ਤਿ੍ਰਣਮੂਲ ਕਾਂਗਰਸ ਦੇ ਆਗੂ ਭਾਦੂ ਸ਼ੇਖ ਦੇ ਕਤਲ ਤੋਂ ਬਾਅਦ ਗੁੱਸੇ ’ਚ ਆਏ …

Read More »

ਚੋਣਾਂ ਖਤਮ-ਮਹਿੰਗਾਈ ਸ਼ੁਰੂ

ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਹੋਇਆ ਮਹਿੰਗਾ ਪੈਟਰੋਲ ਤੇ ਡੀਜ਼ਲ ਦੀ ਕੀਮਤ ਵੀ 80-80 ਪੈਸੇ ਪ੍ਰਤੀ ਲੀਟਰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਪੰਜ ਸੂਬਿਆਂ ਵਿਚ ਚੋਣਾਂ ਦਾ ਕੰਮ ਖਤਮ ਹੋ ਗਿਆ ਅਤੇ ਹੁਣ ਮਹਿੰਗਾਈ ਵਧਣੀ ਵੀ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦਿਆਂ ਅੱਜ ਘਰੇਲੂ ਰਸੋਈ ਗੈਸ ਦਾ …

Read More »

ਚੀਨ ’ਚ 132 ਸਵਾਰੀਆਂ ਨੂੰ ਲਿਜਾ ਰਿਹਾ ਜਹਾਜ਼ ਹੋਇਆ ਕਰੈਸ਼

ਕਈ ਮੌਤਾਂ ਦਾ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਗੁਆਂਵੰਸ਼ੀ ਵਿਚ ਇਕ ਵੱਡਾ ਜਹਾਜ਼ ਹਾਦਸਾ ਹੋ ਗਿਆ ਹੈ ਅਤੇ 132 ਸਵਾਰੀਆਂ ਨੂੰ ਲਿਜਾ ਰਿਹਾ ਚਾਈਨਾ ਈਸਟਰਨ ਪਸੈਂਜਰਜ਼ ਏਅਰਲਾਈਨ ਦਾ ਜਹਾਜ਼ ਗੁਆਂਵੰਸ਼ੀ ਦੀਆਂ ਪਹਾੜੀਆਂ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਜਹਾਜ਼ ਵਿਚ 123 ਯਾਤਰੀ ਅਤੇ 9 ਕਰੂ ਮੈਂਬਰ ਸਵਾਰ ਸਨ। …

Read More »

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਨਵੀਂ ਕੈਬਨਿਟ ਨੂੰ ਦਿੱਤੀ ਵਧਾਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਨਵੀਂ ਚੁਣੀ ਗਈ ਕੈਬਨਿਟ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਨਵੇਂ ਚੁਣੇ ਗਏ ਮੰਤਰੀਆਂ ਨੂੰ ਬਹੁਤ ਬਹੁਤ ਸ਼ੁਭਕਾਮਨਾਵਾਂ। ਪੰਜਾਬ ਦੀ ਜਨਤਾ …

Read More »