ਆਰਬੀਆਈ ਨੇ ਸ਼ੁਰੂ ਕੀਤੀ ਨਵੀਂ ਸੇਵਾ ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਨਵੀਂ ਸੇਵਾ ਸ਼ੁਰੂ ਕੀਤੀ, ਜੋ ਫੀਚਰ ਫੋਨ ਜਾਂ ਆਮ ਮੋਬਾਈਲ ਫੋਨ ਉਪਭੋਗਤਾਵਾਂ ਨੂੰ ਸੁਰੱਖਿਅਤ ਢੰਗ ਨਾਲ ਡਿਜੀਟਲ ਅਦਾਇਗੀ ਦੇ ਯੋਗ ਬਣਾਏਗੀ। ਇਸ ਸੇਵਾ ਤਹਿਤ ਜਿਨ੍ਹਾਂ ਲੋਕਾਂ ਕੋਲ ਇੰਟਰਨੈੱਟ ਕੁਨੈਕਸ਼ਨ ਨਹੀਂ ਹੈ, ਉਹ ਯੂਪੀਆਈ …
Read More »ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ
9 ਅਪ੍ਰੈਲ ਨੂੰ 5 ਸੰਸਦ ਮੈਂਬਰਾਂ ਦਾ ਕਾਰਜਕਾਲ ਹੋ ਰਿਹਾ ਹੈ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 5 ਰਾਜ ਸਭਾ ਸੀਟਾਂ ਲਈ ਵੀ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਹ ਵੋਟਾਂ ਆਉਂਦੀ 31 ਮਾਰਚ ਨੂੰ ਪੈਣਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਸ …
Read More »ਯੂਪੀ, ਗੋਆ, ਮਣੀਪੁਰ ਤੇ ਉਤਰਾਖੰਡ ‘ਚ ਭਾਜਪਾ ਨੂੰ ਮਿਲਿਆ ਬਹੁਮਤ
ਯੋਗੀ ਅਦਿੱਤਿਆ ਨਾਥ ਨੇ ਵੱਡੇ ਮਾਰਜਨ ਨਾਲ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਰਾਜਾਂ ਪੰਜਾਬ, ਯੂਪੀ, ਉਤਰਾਖੰਡ, ਮਣੀਪੁਰ ਅਤੇ ਗੋਆ ਵਿਚ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਪੰਜ ਰਾਜਾਂ ਵਿਚੋਂ ਪੰਜਾਬ ਨੂੰ ਛੱਡ ਕੇ ਬਾਕੀ ਚਾਰ ਰਾਜਾਂ ਵਿਚ ਭਾਰਤੀ ਜਨਤਾ ਪਾਰਟੀ ਨੇ ਪੂਰਨ …
Read More »ਗਰੀਬਾਂ ਤੇ ਮੱਧ-ਵਰਗ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਲਾਭ ਮਿਲਿਆ: ਮੋਦੀ
ਦੇਸ਼ ਭਰ ‘ਚ 8500 ਤੋਂ ਜ਼ਿਆਦਾ ਜਨ ਔਸ਼ਧੀ ਕੇਂਦਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਗਰੀਬਾਂ ਅਤੇ ਮੱਧ ਵਰਗ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਲਾਭ ਮਿਲਿਆ ਹੈ ਜਿਥੇ ਜੈਨੇਰਿਕ ਦਵਾਈਆਂ ਸਸਤੇ ਮੁੱਲ ‘ਤੇ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੋਰਾਂ ਰਾਹੀਂ ਕਰੀਬ 13 ਹਜ਼ਾਰ …
Read More »ਪੰਜਾਬੀਆਂ ਨੇ ਲਿਆਂਦਾ ਨਵਾਂ ਇਨਕਲਾਬ : ਕੇਜਰੀਵਾਲ
‘ਆਪ’ ਸਮਰਥਕਾਂ ਨੇ ਸਮੁੱਚੇ ਪੰਜਾਬ ‘ਚ ਪਾਇਆ ਭੰਗੜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਹੁਤ ਖੁਸ਼ ਨਜ਼ਰ ਆਏ। ਉਨ੍ਹਾਂ ਇਸ ਜਿੱਤ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ …
Read More »ਯੂਪੀ, ਗੋਆ, ਮਣੀਪੁਰ ਅਤੇ ਉਤਰਾਖੰਡ ’ਚ ਭਾਜਪਾ ਨੂੰ ਮਿਲਿਆ ਬਹੁਮਤ
ਯੋਗੀ ਅਦਿੱਤਿਆ ਨਾਥ ਨੇ ਵੱਡੇ ਮਾਰਜਨ ਨਾਲ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ਪੰਜਾਬ, ਯੂਪੀ, ਉਤਰਾਖੰਡ, ਮਣੀਪੁਰ ਅਤੇ ਗੋਆ ਵਿਚ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ। ਇਨ੍ਹਾਂ ਪੰਜ ਰਾਜਾਂ ਵਿਚੋਂ ਪੰਜਾਬ ਨੂੰ ਛੱਡ ਕੇ ਬਾਕੀ ਚਾਰ ਰਾਜਾਂ ਵਿਚ ਭਾਰਤੀ ਜਨਤਾ ਪਾਰਟੀ ਨੇ ਪੂਰਨ …
Read More »ਯੂਪੀ, ਉਤਰਾਖੰਡ, ਗੋਆ ਅਤੇ ਮਨੀਪੁਰ ’ਚ ਵੀ ਪਈਆਂ ਵਿਧਾਨ ਸਭਾ ਵੋਟਾਂ ਦੇ ਨਤੀਜੇ ਭਲਕੇ 10 ਮਾਰਚ ਨੂੰ ਹੀ ਆਉਣਗੇ
ਕੇਂਦਰ ਦੀ ਸਿਆਸਤ ਲਈ ਸਭ ਦੀ ਨਜ਼ਰ ਉਤਰ ਪ੍ਰਦੇਸ਼ ’ਤੇ ਟਿਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਨਾਲ ਹੀ ਯੂਪੀ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਚ ਵੀ ਪਈਆਂ ਵਿਧਾਨ ਸਭਾ ਲਈ ਵੋਟਾਂ ਦੇ ਨਤੀਜੇ ਭਲਕੇ 10 ਮਾਰਚ ਨੂੰ ਹੀ ਆ ਜਾਣਗੇ। ਧਿਆਨ ਰਹੇ ਕਿ ਯੂਪੀ ਵਿਚ 7 ਗੇੜਾਂ ਵਿਚ ਵੋਟਾਂ ਪਈਆਂ ਹਨ …
Read More »ਭਾਰਤ ਨੇ ਪਾਕਿਸਤਾਨੀ ਵਿਦਿਆਰਥਣ ਨੂੰ ਵੀ ਯੂਕਰੇਨ ’ਚੋਂ ਸੁਰੱਖਿਅਤ ਕੱਢਿਆ
ਅਸਮਾ ਸ਼ਫ਼ੀਕ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ-ਯੂਕਰੇਨ ਦਰਮਿਆਨ ਚੱਲ ਰਹੇ ਜੰਗ ਦੇ ਚਲਦਿਆਂ ਭਾਰਤ ਸਰਕਾਰ ਵੱਲੋਂ ਉਥੋਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਅਪ੍ਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਹੁਣ ਤੱਕ 18 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਵਤਨ ਵਾਪਸੀ ਹੋ ਚੁੱਕੀ ਹੈ। …
Read More »ਭਾਰਤ ਸਰਕਾਰ ਵਲੋਂ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ
ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਵੀ ਸਖਤੀ ਨਾਲ ਹੋਵੇਗੀ ਪਾਲਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਦੇ ਵਕਫ਼ੇ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਉਡਾਣਾਂ ਲਈ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਸਖਤੀ ਨਾਲ ਪਾਲਣਾ ਕੀਤੀ ਕੀਤੀ …
Read More »ਕੌਮਾਂਤਰੀ ਮਹਿਲਾ ਦਿਵਸ ਮੌਕੇ 29 ਮਹਿਲਾਵਾਂ ਦਾ ਸਨਮਾਨ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੇ ‘ਨਾਰੀ ਸ਼ਕਤੀ’ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਰਾਸ਼ਟਰਪਤੀ ਭਵਨ ਵਿਖੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕੰਮ ਕਰਨ ਵਾਲੀਆਂ 29 ਔਰਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਚ ਰਾਮਨਾਥ ਕੋਵਿੰਦ ਵੱਲੋਂ ਉਨ੍ਹਾਂ ਔਰਤਾਂ ਨੂੰ ਨਾਰੀ …
Read More »