ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਦਰਮਿਆਨ ਛਿੜੀ ਜੰਗ ਦੇ ਚਲਦਿਆਂ ਯੂਕਰੇਨ ਦੇ ਸੂਮੀ ਸ਼ਹਿਰ ’ਚ ਫਸੇ ਸਾਰੇ 694 ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢ ਲਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ …
Read More »ਰੂਸ ਨੇ ਯੂਕਰੇਨ ’ਚ ਆਰਜ਼ੀ ਸੀਜ਼ਫਾਇਰ ਦਾ ਕੀਤਾ ਐਲਾਨ
ਜੰਗ ’ਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ 12ਵਾਂ ਦਿਨ ਹੈ। ਇਸੇ ਦੌਰਾਨ ਰੂਸ ਨੇ ਪੂਰੇ ਯੂਕਰੇਨ ਵਿਚ ਆਰਜ਼ੀ ਸੀਜ਼ਫਾਇਰ ਦਾ ਐਲਾਨ ਕੀਤਾ ਹੈ ਅਤੇ ਜੰਗ ਵਿਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਣ …
Read More »ਮੋਦੀ ਨੇ ਜ਼ੇਲੈਂਸਕੀ ਤੇ ਪੂਤਿਨ ਨਾਲ ਫੋਨ ’ਤੇ ਕੀਤੀ ਗੱਲਬਾਤ
ਯੂਕਰੇਨ ਦੇ ਹਾਲਾਤ ਸਬੰਧੀ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੇਲੇਦੀਮੀਰ ਜ਼ੇਲੈਂਸਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਇਹ ਗੱਲਬਾਤ ਕਰੀਬ 35 ਮਿੰਟ ਤੱਕ ਚੱਲੀ ਹੈ। ਮੋਦੀ ਅਤੇ ਜ਼ੇਲੈਂਸਕੀ ਨੇ ਯੂਕਰੇਨ ਦੇ ਹਾਲਾਤ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਵਿਚੋਂ …
Read More »ਕਿਸਾਨਾਂ ਨੂੰ ਲਾਮਬੰਦ ਕਰਨਗੇ ਸਤਿਆਪਾਲ ਮਲਿਕ
ਕਿਹਾ : ਸੱਤਾ ਬਦਲਣ ਲਈ ਕਿਸਾਨਾਂ ਦਾ ਇਕਜੁੱਟ ਹੋਣਾ ਜ਼ਰੂਰੀ ਜੀਂਦ/ਬਿਊਰੋ ਬਿਊਜ਼ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ਉਤੇ ‘ਨਿਸ਼ਾਨ ਸਾਹਿਬ’ ਲਗਾਏ ਜਾਣ ਨੂੰ ਸਹੀ ਦੱਸਿਆ ਹੈ। ਮਲਿਕ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਮੁੜ ਕੇਂਦਰ ਸਰਕਾਰ ਅਤੇ ਕੇਂਦਰੀ ਆਗੂਆਂ ਦੀ ਨਿਖੇਧੀ ਕੀਤੀ। …
Read More »ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਕਿਹਾ : ਸਾਡੀ ਪਾਰਟੀ ਅਤੇ ਭਾਜਪਾ ਨੇ ਚੋਣਾਂ ’ਚ ਚੰਗਾ ਪ੍ਰਦਰਸ਼ਨ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜਿਆਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ …
Read More »ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ
9 ਅਪ੍ਰੈਲ ਨੂੰ 5 ਸੰਸਦ ਮੈਂਬਰਾਂ ਦਾ ਕਾਰਜਕਾਲ ਹੋ ਰਿਹਾ ਹੈ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 5 ਰਾਜ ਸਭਾ ਸੀਟਾਂ ਲਈ ਵੀ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਹ ਵੋਟਾਂ ਆਉਂਦੀ 31 ਮਾਰਚ ਨੂੰ ਪੈਣਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਸ ਸਬੰਧੀ …
Read More »ਬੀਐਸਐਫ ਜਵਾਨ ਆਪਣਿਆਂ ’ਤੇ ਹੀ ਚਲਾਉਣ ਲੱਗੇ ਗੋਲੀਆਂ
ਪੱਛਮੀ ਬੰਗਾਲ ’ਚ ਦੋ ਜਵਾਨਾਂ ਨੇ ਇਕ ਦੂਜੀ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ; ਅੰਮਿ੍ਰਤਸਰ ’ਚ ਵੀ ਵਾਪਰੀ ਸੀ ਅਜਿਹੀ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿਚ ਬੀਐਸਐਫ ਦੇ ਦੋ ਜਵਾਨਾਂ ਨੇ ਇਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਘਟਨਾ ਵਿਚ ਦੋਵਾਂ ਜਵਾਨਾਂ ਦੀ ਮੌਤ ਹੋ ਗਈ। …
Read More »ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ’ਤੇ 11 ਮਾਰਚ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ
ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਮੁੱਖ ਦੋਸ਼ੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ 11 ਮਾਰਚ ਨੂੰ ਸੁਣਵਾਈ ਕਰੇਗਾ। ਅਪੀਲ ਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ …
Read More »ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦਾ ਫੈਸਲਾ ਟਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਆਰੋਪੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ ਟਾਲ ਦਿੱਤਾ ਹੈ। ਪ੍ਰੋਫੈਸਰ ਭੁੱਲਰ ਹਾਲ ਦੀ ਘੜੀ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ। ਦਿੱਲੀ ਸਰਕਾਰ ਦੇ …
Read More »ਕਿਸਾਨਾਂ ਖਿਲਾਫ ਦਰਜ 17 ਕੇਸ ਦਿੱਲੀ ਸਰਕਾਰ ਵੱਲੋਂ ਵਾਪਸ ਲੈਣ ਨੂੰ ਮਨਜ਼ੂਰੀ
ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਸਨ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਪਿਛਲੇ ਸਾਲ ਦਿੱਲੀ ਪੁਲਿਸ ਵੱਲੋਂ ਦਰਜ 17 ਕੇਸ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਗਣਤੰਤਰ ਦਿਵਸ 26 ਜਨਵਰੀ 2021 ਨੂੰ ਹੋਈ ਹਿੰਸਾ ਨਾਲ ਸਬੰਧਤ ਕੇਸ ਵੀ ਸ਼ਾਮਲ ਹਨ। ਮੋਦੀ …
Read More »