ਕਿਹਾ : ਬਗੈਰ ਕਿਸੇ ਜਾਣਕਾਰੀ ਤੋਂ ਆਪਣੀ ਜਗ੍ਹਾ ਨਾ ਛੱਡੋ ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਅੱਜ ਛੇਵਾਂ ਦਿਨ ਹੈ। ਇਸੇ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਸਣੇ ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ ਅਤੇ ਕਈ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਨੇ ਵਾਪਸ …
Read More »ਭਾਰਤ ਭਰ ਵਿਚ ਧੂਮਧਾਮ ਨਾਲ ਮਨਾਈ ਗਈ ਮਹਾਂਸ਼ਿਵਰਾਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵ ਭਗਤਾਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ‘ਚ ਮੰਗਲਵਾਰ ਮਹਾਂਸ਼ਿਵਰਾਤਰੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ। ਦੇਸ਼ ਭਰ ਦੇ ਸ਼ਿਵ ਮੰਦਿਰਾਂ ‘ਚ ਸਵੇਰ ਤੋਂ ਹੀ ਸ਼ਿਵ ਭਗਤਾਂ ਦੀਆਂ ਲੰਬੀਆਂ ਕਤਾਰਾਂ ਮੱਥਾ ਟੇਕਣ ਲਈ ਲੱਗੀਆਂ ਦਿਖਾਈ ਦਿੱਤੀਆਂ। …
Read More »ਐਲਪੀਜੀ ਸਿਲੰਡਰ ਤੇ ਦੁੱਧ ਹੋਇਆ ਮਹਿੰਗਾ, ਵੋਟਾਂ ਤੋਂ ਬਾਅਦ ਮਹਿੰਗਾਈ ਹੋਰ ਵਧੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ ‘ਚ ਵੀ ਦਿਸਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ 1 ਮਾਰਚ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ ਅਤੇ ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ …
Read More »ਰੂਸ ਦੀ ਗੋਲੀ ਨੇ ਕਰਨਾਟਕ ਦੇ ਨਵੀਨ ਦੀ ਲਈ ਜਾਨ
ਨਵੀਂ ਦਿੱਲੀ : ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿੱਚ ਰੂਸੀ ਫੌਜ ਵੱਲੋਂ ਕੀਤੀ ਗੋਲਾਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਵਿਦਿਆਰਥੀ ਦੀ ਪਛਾਣ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦੇ ਨਵੀਨ ਸ਼ੇਖਰੱਪਾ ਗਿਆਨਗੌਦਰ (20) ਵਜੋਂ ਦੱਸੀ ਗਈ ਹੈ, ਜੋ ਖਾਰਕੀਵ ਦੀ ਕੌਮੀ ਮੈਡੀਕਲ ਯੂਨੀਵਰਸਿਟੀ ‘ਚ ਚੌਥੇ ਸਾਲ ਦਾ …
Read More »798 ਹੋਰ ਭਾਰਤੀ ਵਤਨ ਪਰਤੇ
ਅਜੇ ਵੀ ਯੂਕਰੇਨ ’ਚ ਫਸੇ ਹਨ ਕਈ ਭਾਰਤੀ ਵਿਦਿਆਰਥੀ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਵਿੱਚ ਜੰਗ ਦੇ ਮਾਹੌਲ ਦੌਰਾਨ ਫਸੇ 798 ਭਾਰਤੀਆਂ ਨੂੰ ਲੈ ਕੇ ਭਾਰਤੀ ਹਵਾਈ ਫੌਜ ਦੇ ਚਾਰ ਜਹਾਜ਼ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ, ਹੰਗਰੀ ਦੀ ਰਾਜਧਾਨੀ ਬੁਡਾਪੈਸਟ ਅਤੇ ਪੋਲੈਂਡ ਦੇ ਸ਼ਹਿਰ ਜ਼ੇਜ਼ੋ ਤੋਂ ਹਿੰਡਨ ਏਅਰ ਫੋਰਸ ਬੇਸ ਪਹੁੰਚੇ। ਜਾਣਕਾਰੀ …
Read More »ਜਾਨ ਬਚੀ, ਡਿਗਰੀ ਦੀ ਚਿੰਤਾ ਵੀ ਹੋਵੇਗੀ ਖਤਮ
ਯੂਕਰੇਨ ਤੋਂ ਪਰਤ ਰਹੇ ਵਿਦਿਆਰਥੀਆਂ ਨੂੰ ਭਾਰਤੀ ਮੈਡੀਕਲ ਕਾਲਜਾਂ ’ਚ ਦਾਖਲਾ ਦੇਣ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ਤੋਂ ਪਰਤ ਰਹੇ ਭਾਰਤ ਦੇ ਲਗਭਗ 16 ਹਜ਼ਾਰ ਮੈਡੀਕਲ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੀ ਚਿੰਤਾ ਸਤਾ ਰਹੀ ਹੈ। ਪ੍ਰੰਤੂ ਹੁਣ ਇਨ੍ਹਾਂ ਵਤਨ ਪਰਤੇ ਵਿਦਿਆਰਥੀਆਂ ਲਈ ਇਕ …
Read More »ਪੈਟਰੋਲ ਤੇ ਡੀਜ਼ਲ ਦੀ ਕੀਮਤ ’ਚ 10 ਰੁਪਏ ਪ੍ਰਤੀ ਲੀਟਰ ਦਾ ਹੋ ਸਕਦਾ ਹੈ ਵਾਧਾ
ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵੀ ਵਧੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦੇ 7ਵੇਂ ਗੇੜ ਦੀ ਵੋਟਿੰਗ 7 ਮਾਰਚ ਨੂੰ ਹੋਣੀ ਹੈ ਅਤੇ ਇਸਦੇ ਨਾਲ ਹੀ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦਾ ਅਮਲ ਸਮਾਪਤ ਹੋ ਜਾਵੇਗਾ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। …
Read More »ਰੂਸ ਦੇਣ ਲੱਗਾ ਪ੍ਰਮਾਣੂ ਹਮਲੇ ਦੀਆਂ ਧਮਕੀਆਂ
ਰੂਸ ਦੇ ਵਿਦੇਸ਼ ਮੰਤਰੀ ਨੇ ਕਿਹਾ, ਤੀਜੀ ਵਿਸ਼ਵ ਜੰਗ ਛਿੜੀ ਤਾਂ ਪਰਮਾਣੂ ਹਥਿਆਰਾਂ ਦੀ ਹੋਵੇਗੀ ਖੁੱਲ੍ਹੀ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਿਹਾ ਟਕਰਾਅ ਹੁਣ ਹੋਰ ਖਤਰਨਾਕ ਦੌਰ ਵੱਲ ਜਾਂਦਾ ਦਿਸ ਰਿਹਾ ਹੈ। ਇਸੇ ਦੌਰਾਨ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਜੇ ਤੀਜੀ …
Read More »ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦਾ ਫੈਸਲਾ ਟਲਿਆ
1993 ਦੇ ਦਿੱਲੀ ਬੰਬ ਧਮਾਕਿਆਂ ਦੇ ਮਾਮਲੇ ’ਚ ਪ੍ਰੋ. ਭੁੱਲਰ ਨੂੰ ਸੁਣਾਈ ਗਈ ਸੀ ਫਾਂਸੀ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਆਰੋਪੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ …
Read More »ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਿਲਾਫ਼ ਡਰੱਗ ਮਾਮਲੇ ’ਚ ਨਹੀਂ ਮਿਲੇ ਸਬੂਤ
ਸਵਾਲਾਂ ’ਚ ਘਿਰੇ ਐਨ ਸੀ ਬੀ ਦੇ ਡਾਇਰੈਕਟਰ ਸਮੀਰ ਵਾਨਖੇੜੇ ਮੁੰਬਈ/ਬਿਊਰੋ ਨਿਊਜ਼ ਕਰੂਜ਼ ਡਰੱਗਸ਼ਿਪ ਮਾਮਲੇ ’ਚ ਘਿਰੇ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਖਿਲਾਫ਼ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਸਿੱਟ ਨੂੰ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਸਾਬਤ ਹੋ ਸਕੇ ਕਿ ਸ਼ਾਹਰੁਖ ਖਾਨ ਦਾ ਮੁੰਡਾ ਆਰੀਅਨ ਖਾਨ ਅੰਤਰਰਾਸ਼ਟਰੀ ਡਰੱਗ ਤਸਕਰੀ …
Read More »