Breaking News
Home / ਭਾਰਤ (page 311)

ਭਾਰਤ

ਭਾਰਤ

ਲਖੀਮਪੁਰ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਆਇਆ ਜੇਲ੍ਹ ਤੋਂ ਬਾਹਰ

ਸੰਯੁਕਤ ਕਿਸਾਨ ਮੋਰਚਾ ਜਾਏਗਾ ਸੁਪਰੀਮ ਕੋਰਟ ਲਖੀਮਪੁਰ ਖੀਰੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ 4 ਮਹੀਨੇ ਤੋਂ ਵੱਧ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਅੱਜ ਰਿਹਾ ਹੋ ਗਿਆ। ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ, ਜਿਸ ਨੂੰ ਲੰਘੀ 10 ਫਰਵਰੀ ਨੂੰ ਇਲਾਹਾਬਾਦ ਹਾਈ …

Read More »

ਕਰਨਾਟਕ ’ਚ ਹਿਜਾਬ ਦੀ ਲੜਾਈ ਕਾਲਜ ਤੋਂ ਅਦਾਲਤ ਤੱਕ ਪਹੁੰਚੀ

ਸੁਪਰੀਮ ਕੋਰਟ ਨੇ ਕਿਹਾ, ਸਹੀ ਸਮਾਂ ਆਉਣ ’ਤੇ ਕਰਾਂਗੇ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਦੇ ਹਿਜਾਬ ਵਿਵਾਦ ਵਿਚ ਦਖਲ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿਚ ਕਰਨਾਟਕ ਹਾਈਕੋਰਟ ਦੇ ਉਸ ਫੈਸਲੇ ਖਿਲਾਫ ਅਪੀਲ ਕੀਤੀ ਗਈ ਸੀ, ਜਿਸ ’ਚ ਹਾਈਕੋਰਟ ਨੇ ਸਕੂਲ-ਕਾਲਜ ਵਿਚ ਧਾਰਮਿਕ ਕੱਪੜੇ ਪਹਿਨਣ …

Read More »

ਤਿੰਨ ਖੇਤੀ ਕਾਨੂੰਨ ਮੁੜ ਨਹੀਂ ਲਿਆਂਦੇ ਜਾਣਗੇ : ਨਰਿੰਦਰ ਤੋਮਰ

ਖੇਤੀਬਾੜੀ ਮੰਤਰੀ ਨੇ ਰਾਜ ਸਭਾ ਵਿਚ ਲਿਖਤੀ ਤੌਰ ’ਤੇ ਦਿੱਤਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਸਦੀ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਧਿਆਨ ਰਹੇ ਕਿ ਇਹ ਵਿਵਾਦਤ ਖੇਤੀ ਕਾਨੂੰਨ ਕਿਸਾਨ ਅੰਦੋਲਨ ਦੌਰਾਨ ਵਾਪਸ ਲੈ ਲਏ ਗਏ …

Read More »

ਲਤਾ ਮੰਗੇਸ਼ਕਰ ਨੂੰ ਸੰਸਦ ਵਿੱਚ ਸ਼ਰਧਾਂਜਲੀ ਭੇਟ

ਲੋਕ ਸਭਾ ‘ਚ ਸਪੀਕਰ ਨੇ ਸ਼ੋਕ ਸੁਨੇਹਾ ਪੜ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਤੇ ਰਾਜ ਸਭਾ ਵਿਚ ‘ਭਾਰਤ ਰਤਨ’ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੱਤੀ ਗਈ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇਸ ਮੌਕੇ ਸ਼ੋਕ ਸੁਨੇਹਾ ਪੜ੍ਹਿਆ। ਇਸ ਤੋਂ ਬਾਅਦ ਵਿਛੜੀ ਹਸਤੀ ਦੀ ਯਾਦ ਵਿਚ ਸੰਸਦ ਮੈਂਬਰ ਸਤਿਕਾਰ ਵਜੋਂ …

Read More »

ਮੋਦੀ 14,16 ਤੇ 17 ਫਰਵਰੀ ਨੂੰ ਪੰਜਾਬ ‘ਚ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਐੱਨਡੀਏ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਤਿੰਨ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਕਾਂਗਰਸ ‘ਤੇ ਕੀਤੇ ਤਿੱਖੇ ਸਿਆਸੀ ਹਮਲੇ

ਕਿਹਾ : ਕਾਂਗਰਸ ਉੱਤੇ ‘ਸ਼ਹਿਰੀ ਨਕਸਲੀ’ ਕਾਬਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਮੁੜ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜੇਕਰ ਕਾਂਗਰਸ ਨਾ ਹੁੰਦੀ ਤਾਂ ਦੇਸ਼ ਵਿੱਚ ਕੋਈ ਐਮਰਜੈਂਸੀ ਨਾ ਲਗਦੀ, ਨਾ ਸਿੱਖਾਂ ਦੀ ਨਸਲਕੁਸ਼ੀ ਹੁੰਦੀ, ਨਾ ਜਾਤ ਅਧਾਰਿਤ ਸਿਆਸਤ ਹੁੰਦੀ ਤੇ ਨਾ ਹੀ ਪੰਡਿਤਾਂ ਨੂੰ ਕਸ਼ਮੀਰ …

Read More »

ਪ੍ਰਿਯੰਕਾ ਗਾਂਧੀ ਵੱਲੋਂ ਯੂਪੀ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ

ਖੇਤੀ ਕਰਜ਼ੇ ਮੁਆਫ਼ ਕਰਨ ਅਤੇ 20 ਲੱਖ ਨੌਕਰੀਆਂ ਦੇਣ ਦਾ ਵਾਅਦਾ ਲਖਨਊ/ਬਿਊਰੋ ਨਿਊਜ਼ : ਕਾਂਗਰਸ ਨੇ ਉੱਤਰ ਪ੍ਰਦੇਸ਼ ਲਈ ਜਾਰੀ ਆਪਣੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ‘ਚ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ, ਲਾਵਾਰਿਸ ਪਸ਼ੂਆਂ ਵੱਲੋਂ ਫਸਲਾਂ ਦੇ ਨੁਕਸਾਨ ਲਈ ਤਿੰਨ ਹਜ਼ਾਰ ਰੁਪਏ ਮੁਆਵਜ਼ਾ ਅਤੇ 20 ਲੱਖ ਸਰਕਾਰੀ ਨੌਕਰੀਆਂ ਦੇਣ ਦੇ …

Read More »

ਰਵਨੀਤ ਬਿੱਟੂ ਕਾਂਗਰਸ ਦੀ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਯੁਕਤ

ਨਵੀਂ ਦਿੱਲੀ : ਕਾਂਗਰਸ ਹਾਈਕਮਾਂਡ ਨੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੀ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬੇ ਵਿਚ 20 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਰਵਨੀਤ ਬਿੱਟੂ ਚੋਣ ਪ੍ਰਬੰਧ ਕਰਨ ਵਾਲੀ ਕਮੇਟੀ …

Read More »

ਕੇਜਰੀਵਾਲ ਨੇ ਦਿੱਲੀ ‘ਚ 700 ਕੱਚੇ ਕਾਮੇ ਕੀਤੇ ਪੱਕੇ

ਪੰਜ ਰਾਜਾਂ ‘ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਡਿਆ ਵੱਡਾ ਦਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੇ ਯੂਪੀ ਸਣੇ ਪੰਜ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਸਿਆਸੀ ਦਾਅ ਖੇਡਦਿਆਂ ਅੱਜ ਦਿੱਲੀ …

Read More »

ਲਖੀਮਪੁਰ ਹਿੰਸਾ ਦੇ ਆਰੋਪੀ ਨੂੰ ਮਿਲੀ ਜ਼ਮਾਨਤ

ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ‘ਤੇ ਚੜ੍ਹਾ ਦਿੱਤੀ ਸੀ ਗੱਡੀ ਲਖਨਊ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਇਹ ਜ਼ਮਾਨਤ ਦਿੱਤੀ ਹੈ। ਅਸ਼ੀਸ਼ ਮਿਸ਼ਰਾ ‘ਤੇ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਣ ਦਾ …

Read More »