ਮਾਰਚ ਮਹੀਨੇ ਤੱਕ ਹੋਰ ਵਧ ਸਕਦੀ ਹੈ ਮਹਿੰਗਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਆਮ ਵਿਅਕਤੀ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਨੇ ਚਿਤਾਵਨੀ ਦਿੱਤੀ ਹੈ ਕਿ ਮਾਰਚ ਮਹੀਨੇ ਤੱਕ ਮਹਿੰਗਾਈ ਸਿਖਰ ‘ਤੇ ਪਹੁੰਚ ਸਕਦੀ ਹੈ। ਇਸ ਤੋਂ ਇਲਾਵਾ ਤੁਹਾਡਾ …
Read More »ਕਰਨਾਟਕ ‘ਚ ਹਿਜਾਬ ਵਿਵਾਦ :ਹਾਈਕੋਰਟ ਨੇ ਸਕੂਲ-ਕਾਲਜ ‘ਚ ਧਾਰਮਿਕ ਕੱਪੜੇ ਪਹਿਨਣ ‘ਤੇ ਲਗਾਈ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਚੱਲ ਰਹੇ ਹਿਜਾਬ ਵਿਵਾਦ ਨੂੰ ਲੈ ਕੇ ਹਾਈਕੋਰਟ ਵਿਚ ਲਗਾਤਾਰ ਵੀਰਵਾਰ ਨੂੰ ਤੀਜੇ ਦਿਨ ਵੀ ਸੁਣਵਾਈ ਹੋਈ। ਹਾਈਕੋਰਟ ਨੇ ਇਸ ਮਾਮਲੇ ਵਿਚ ਫੈਸਲਾ ਆਉਣ ਤੱਕ ਸਕੂਲ-ਕਾਲਜ ਵਿਚ ਧਾਰਮਿਕ ਕੱਪੜੇ ਪਹਿਨਣ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਸੀਂ ਜਲਦ ਤੋਂ ਜਲਦ ਫੈਸਲਾ ਸੁਣਾਵਾਂਗੇ, …
Read More »ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦੀ ਚਿਤਾਵਨੀ
ਮਾਰਚ ਮਹੀਨੇ ਤੱਕ ਹੋਰ ਵਧ ਸਕਦੀ ਹੈ ਮਹਿੰਗਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਆਮ ਵਿਅਕਤੀ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਨੇ ਚਿਤਾਵਨੀ ਦਿੱਤੀ ਹੈ ਕਿ ਮਾਰਚ ਮਹੀਨੇ ਤੱਕ ਮਹਿੰਗਾਈ ਸਿਖਰ ’ਤੇ ਪਹੁੰਚ ਸਕਦੀ ਹੈ। ਇਸ ਤੋਂ ਇਲਾਵਾ ਤੁਹਾਡਾ ਕਰਜ਼ …
Read More »ਲਖੀਮਪੁਰ ਹਿੰਸਾ ਦੇ ਆਰੋਪੀ ਨੂੰ ਮਿਲੀ ਜ਼ਮਾਨਤ
ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ’ਤੇ ਚੜ੍ਹਾ ਦਿੱਤੀ ਸੀ ਗੱਡੀ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਇਹ ਜ਼ਮਾਨਤ ਦਿੱਤੀ ਹੈ। ਅਸ਼ੀਸ਼ ਮਿਸ਼ਰਾ ’ਤੇ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਣ ਦਾ ਆਰੋਪ …
Read More »ਪਿ੍ਰਅੰਕਾ ਨੇ ਯੂਪੀ ਲਈ ਚੋਣ ਮੈਨੀਫੈਸਟੋ ਕੀਤਾ ਜਾਰੀ
ਸੱਤਾ ਵਿਚ ਆਉਣ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਕੀਤਾ ਵਾਅਦਾ ਲਖਨਊ/ਬਿਊਰੋ ਨਿਊਜ਼ ਕਾਂਗਰਸ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਲਖਨਊ ’ਚ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਨੀਫੈਸਟੋ ਸਬੰਧੀ ਸਾਰੇ ਸੁਝਾਅ ਯੂ.ਪੀ. ਦੀ ਜਨਤਾ ਕੋਲੋਂ ਲਏ ਗਏ …
Read More »ਕੇਜਰੀਵਾਲ ਨੇ ਦਿੱਲੀ ’ਚ 700 ਕੱਚੇ ਕਾਮੇ ਕੀਤੇ ਪੱਕੇ
ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਡਿਆ ਵੱਡਾ ਦਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਯੂਪੀ ਸਣੇ ਪੰਜ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਸਿਆਸੀ ਦਾਅ ਖੇਡਦਿਆਂ ਅੱਜ ਦਿੱਲੀ ਜਲ …
Read More »ਹਿਜਾਬ ਵਿਵਾਦ ’ਤੇ ਬੋਲੀ ਮਲਾਲਾ ਯੂਸਫਜਈ
ਕਿਹਾ : ਹਿਜਾਬ ਪਹਿਨ ਕੇ ਕਾਲਜ ਜਾਣ ਤੋਂ ਰੋਕਣਾ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਦੇ ਉਡਪੀ ’ਚ ਹਿਜਾਬ ਨੂੰ ਲੈ ਕੇ ਪੈਦਾ ਹੋਏ ਵਿਵਾਦ ’ਤੇ ਪਾਕਿਸਤਾਨੀ ਐਕਟੀਵਿਸਟ ਅਤੇ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜਈ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਮਲਾਲਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਵਿਵਾਦ ਨੂੰ ਗਲਤ ਦੱਸਿਆ। …
Read More »ਮਹਾਭਾਰਤ ਦੇ ਭੀਮ ਪਰਵੀਨ ਕੁਮਾਰ ਸੋਬਤੀ ਦਾ ਦਿਹਾਂਤ
ਏਸ਼ੀਆਈ ਖੇਡਾਂ ਵਿਚ ਵੀ ਜਿੱਤੇ ਸਨ 4 ਤਮਗੇ ਮੁੰਬਈ/ਬਿੳੂਰੋ ਨਿੳੂਜ਼ ਮਹਾਭਾਰਤ ’ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਪਰਵੀਨ ਕੁਮਾਰ ਦਾ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਉਮਰ 74 ਸਾਲ ਦੱਸੀ ਗਈ ਹੈ। ਪਰਵੀਨ ਆਪਣੇ ਲੰਬੇ ਕੱਦ ਲਈ ਵੀ ਜਾਣੇ ਜਾਂਦੇ ਸਨ ਅਤੇ ਉਨ੍ਹਾਂ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਖਲਨਾਇਕ …
Read More »ਪੰਜਾਬ ਚੋਣਾਂ ਨੂੰ ਲੈ ਕੇ ਮੋਦੀ ਨੇ ਕੀਤੀ ਵਰਚੂਅਲ ਰੈਲੀ
ਕਿਹਾ : ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕਰਵਾਇਆ, ਅਸੀਂ ਦੋਸ਼ੀਆਂ ਨੂੰ ਸਜ਼ਾ ਦਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕਾਂ ਨੇ ਪੰਜਾਬ ’ਤੇ ਰਾਜ ਕਰਨ ਦੇ ਲਈ ਕਈ …
Read More »ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ
ਪੰਜਾਬ ’ਚ ਚੋਣਾਂ ਤੋਂ 13 ਦਿਨ ਪਹਿਲਾਂ ਡੇਰਾ ਮੁਖੀ ਨੂੰ ਰਾਹਤ ਰੋਹਤਕ/ਬਿੳੂਰੋ ਨਿੳੂਜ਼ ਹਰਿਆਣਾ ’ਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਧਿਆਨ ਰਹੇ ਕਿ ਰਾਮ ਰਹੀਮ ਜਬਰ ਜਨਾਹ ਅਤੇ ਕਤਲ ਦੇ ਮਾਮਲੇ …
Read More »