ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਉਹ ਪੰਜਾਬ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ 28 ਜਨਵਰੀ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ …
Read More »ਕੇਂਦਰ ਸਰਕਾਰ ਦੇ ਬਜਟ ਨੇ ਆਮ ਲੋਕਾਂ ਦੀਆਂ ਆਸਾਂ ‘ਤੇ ਫੇਰਿਆ ਪਾਣੀ
ਚੋਣਾਂ ਵਾਲੇ ਪੰਜ ਰਾਜਾਂ ਨੂੰ ਵੀ ਨਹੀਂ ਮਿਲੀ ਕੋਈ ਵੱਡੀ ਸੌਗਾਤ, ਆਮਦਨ ਕਰ ਦਰਾਂ ਵਿੱਚ ਫੇਰਬਦਲ ਤੋਂ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਪੇਸ਼ ਕੇਂਦਰੀ ਬਜਟ ਨੇ ਮੱਧ ਵਰਗ, ਮੁਲਾਜ਼ਮਾਂ ਤੇ ਆਮ ਲੋਕਾਂ ਦੀਆਂ ਆਸਾਂ ‘ਤੇ ਵੀ ਪਾਣੀ ਫੇਰ ਦਿੱਤਾ ਹੈ। ਪੰਜਾਬ ਸਣੇ ਅਗਾਮੀ ਚੋਣਾਂ ਵਾਲੇ …
Read More »ਬਜਟ ਲੋਕ ਪੱਖੀ ਤੇ ਨਵੇਂ ਮੌਕਿਆਂ ਨਾਲ ਭਰਪੂਰ : ਨਰਿੰਦਰ ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੋਕ ਪੱਖੀ, ਅਗਾਂਹਵਧੂ ਤੇ ਬੁਨਿਆਢੀ ਢਾਂਚੇ, ਨਿਵੇਸ਼, ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਦੀਆਂ ਸੰਭਾਵਨਾਵਾਂ ਭਰਿਆ ਕਰਾਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਬਜਟ ਦਾ ਅਹਿਮ ਪੱਖ ਗਰੀਬਾਂ ਦੀ ਭਲਾਈ ਹੈ। ਇਹ …
Read More »ਕਾਰਪੋਰੇਟ ਦੋਸਤਾਂ ਦਾ ਬਜਟ : ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ‘ਕਾਰਪੋਰੇਟ ਦੋਸਤਾਂ ਦਾ ਬਜਟ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿਚ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਬਜਟ ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਆਪਣੇ ‘ਕਾਰਪੋਰੇਟ …
Read More »ਛੋਟੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਯਤਨਸ਼ੀਲ : ਰਾਮਨਾਥ ਕੋਵਿੰਦ
ਵੱਖ-ਵੱਖ ਖੇਤਰਾਂ ‘ਚ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੇ ਵਿਕਾਸ ਦੇ ਲੰਮੇ ਸਫ਼ਰ ਦੌਰਾਨ ‘ਸਮੂਹਿਕ ਪ੍ਰਾਪਤੀਆਂ’ ਦੇ ਰੂਪ ਵਿਚ ਕਰੋਨਾ ਵਾਇਰਸ ਖਿਲਾਫ ਭਾਰਤ ਦੀ ਲੜਾਈ, ਖੇਤੀ ਉਤਪਾਦਾਂ ਦੀ ਰਿਕਾਰਡ ਖਰੀਦ, ਮਹਿਲਾ ਸ਼ਕਤੀਕਰਨ ਲਈ ਕੀਤੇ ਯਤਨਾਂ, ਅੰਦਰੂਨੀ ਸੁਰੱਖਿਆ ਵਿਚ ਕੀਤੇ ਸੁਧਾਰਾਂ …
Read More »15 ਸੇਵਾਮੁਕਤ ਸੀਨੀਅਰ ਅਧਿਕਾਰੀ ਚੋਣ ਕਮਿਸ਼ਨ ਦੇ ਵਿਸ਼ੇਸ਼ ਅਬਜ਼ਰਵਰ ਨਿਯੁਕਤ
ਪੰਜਾਬ, ਗੋਆ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਰੱਖੀ ਜਾਵੇਗੀ ਨਿਗਰਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਪ੍ਰਕਿਰਿਆ ਦੇ ਤਜ਼ਰਬੇ ਵਾਲੇ 15 ਸੇਵਾਮੁਕਤ ਸੀਨੀਅਰ ਅਧਿਕਾਰੀਆਂ ਨੂੰ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਸ਼ੇਸ਼ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਇਹ ਵਿਸ਼ੇਸ਼ ਅਬਜ਼ਰਵਰ ਉਨ੍ਹਾਂ …
Read More »ਕਈ ਭਾਰਤੀ ਵਿਅਕਤੀ ਮਹਿਲਾਵਾਂ ਨੂੰ ਇਨਸਾਨ ਨਹੀਂ ਸਮਝਦੇ : ਰਾਹੁਲ
ਕਿਹਾ : ਦਿੱਲੀ ‘ਚ ਮਹਿਲਾ ਦੀ ਬੇਰਹਿਮੀ ਨਾਲ ਕੁੱਟਮਾਰ ਸਬੰਧੀ ਵੀਡੀਓ ਨੇ ਸਮਾਜ ਦੇ ਭੱਦੇ ਚਿਹਰੇ ਨੂੰ ਬੇਨਕਾਬ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਇਕ ਕੌੜਾ ਸੱਚ ਹੈ ਕਿ ਬਹੁਤ ਸਾਰੇ ਭਾਰਤੀ ਵਿਅਕਤੀ ਮਹਿਲਾਵਾਂ ਨੂੰ ਇਨਸਾਨ ਨਹੀਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਕ …
Read More »ਚੋਣ ਰੈਲੀਆਂ ਤੇ ਰੋਡ ਸ਼ੋਅ ਉਤੇ ਪਾਬੰਦੀ 11 ਫਰਵਰੀ ਤੱਕ ਵਧੀ
ਡੋਰ-ਟੂ-ਡੋਰ ਪ੍ਰਚਾਰ ਤੇ ਜਨਤਕ ਇਕੱਠਾਂ ਨਾਲ ਸਬੰਧਤ ਪਾਬੰਦੀਆਂ ‘ਚ ਢਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿਚ ਰੋਡ ਸ਼ੋਅ, ਪੈਦਲ ਯਾਤਰਾ ਤੇ ਵਾਹਨ ਰੈਲੀਆਂ ਉਤੇ ਲਾਈਆਂ ਪਾਬੰਦੀਆਂ 11 ਫਰਵਰੀ ਤੱਕ ਵਧਾ ਦਿੱਤੀਆਂ ਹਨ, ਪਰ ਸਾਰੇ ਗੇੜਾਂ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨ ਵਾਲਿਆਂ ਦੀ ਗਿਣਤੀ ਤੇ ਲੋਕਾਂ …
Read More »ਮਮਤਾ ਬੈਨਰਜੀ ਨੇ ਭਾਜਪਾ ਖਿਲਾਫ ਇਕਜੁੱਟ ਹੋਣ ਦਾ ਦਿੱਤਾ ਸੱਦਾ
ਬੈਨਰਜੀ ਮੁੜ ਬਣੀ ਟੀਐੱਮਸੀ ਦੀ ਚੇਅਰਪਰਸਨ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮੁੜ ਟੀਐੱਮਸੀ ਦੀ ਚੇਅਰਪਰਸਨ ਚੁਣ ਲਿਆ ਗਿਆ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਭਾਜਪਾ ਖਿਲਾਫ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੰਦਿਆਂ ਅੰਦਰੂਨੀ ਕਲੇਸ਼ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।ਉਨ੍ਹਾਂ ਵੱਲੋਂ ਇਹ ਸੁਨੇਹਾ …
Read More »ਵਾਰਾਨਸੀ ਵਿਚ 4 ਕਰੋੜ ਦੀ ਨਕਲੀ ਕਰੋਨਾ ਵੈਕਸੀਨ ਬਰਾਮਦ,5 ਵਿਅਕਤੀ ਗ੍ਰਿਫ਼ਤਾਰ
ਵਾਰਾਨਸੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਵਾਰਾਣਸੀ ‘ਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਪੱਧਰ ‘ਤੇ ਨਕਲੀ ਕਰੋਨਾ ਵੈਕਸੀਨ ਦੇ ਟੀਕੇ ਬਰਾਮਦ ਕੀਤੇ ਹਨ। ਏ.ਡੀ. ਜੀ.ਐਸ.ਟੀ. ਐਫ.ਅਨੁਸਾਰ ਐਸ.ਟੀ. ਐਫ. ਵਾਰਾਨਸੀ ਵਲੋਂ ਲੰਕਾ ਪੁਲਿਸ ਥਾਣੇ ਅਧੀਨ ਆਉਂਦੇ ਰੋਹਿਤ ਨਗਰ ‘ਚ ਛਾਪੇਮਾਰੀ …
Read More »