ਸ੍ਰੀਹਰੀਕੋਟਾ/ਬਿਊਰੋ ਨਿਊਜ਼ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ 2022 ਦੇ ਆਪਣੇ ਪਹਿਲੇ ਮਿਸ਼ਨ ਤਹਿਤ ਧਰਤੀ ‘ਤੇ ਨਜ਼ਰ ਰੱਖਣ ਵਾਲੇ ਸੈਟੇਲਾਈਟ ਈਓਐੱਸ-04 ਅਤੇ ਦੋ ਛੋਟੇ ਸੈਟੇਲਾਈਟਸ ਨੂੰ ਪੀਐੱਸਐੱਲਵੀ-ਸੀ 52 ਰਾਹੀਂ ਸੋਮਵਾਰ ਨੂੰ ਸਫ਼ਲਤਾਪੂਰਬਕ ਪੁਲਾੜ ‘ਚ ਸਥਾਪਤ ਕਰ ਦਿੱਤਾ ਹੈ। ਇਸਰੋ ਨੇ ਇਸ ਨੂੰ ਸ਼ਾਨਦਾਰ ਉਪਲੱਬਧੀ ਦੱਸਿਆ ਹੈ। ਉਧਰ ਪ੍ਰਧਾਨ ਮੰਤਰੀ …
Read More »ਚੰਨੀ ਦੀ ‘ਭਈਆਂ’ ਟਿੱਪਣੀ ਕਰਕੇ ਖਿਚਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਤੀਸ਼ ਕੁਮਾਰ ਨੇ ਚਰਨਜੀਤ ਸਿੰਘ ਚੰਨੀ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਰੂਪਨਗਰ ਵਿਖੇ ਰੋਡ ਸ਼ੋਅ ਦੌਰਾਨ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਦੀ ਹਾਜ਼ਰੀ ਵਿਚ ਪੂਰੇ ਜੋਸ਼ ਵਿਚ ਆ ਕਹਿ ਦਿੱਤਾ ਸੀ ਕਿ ਦਿੱਲੀ, ਯੂਪੀ ਤੇ ਬਿਹਾਰ …
Read More »ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ
ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ’ਚ ਆਰੋਪੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿਚ ਮੁੱਖ ਆਰੋਪੀ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। …
Read More »ਡਾ. ਮਨਮੋਹਨ ਸਿੰਘ ਨੇ ਵੀਡੀਓ ਸੰਦੇਸ਼ ਰਾਹੀਂ ਮੋਦੀ ਸਰਕਾਰ ’ਤੇ ਸਾਧੇ ਨਿਸ਼ਾਨੇ
ਕਿਹਾ : ਕੇਂਦਰ ਦੀ ਮੋਦੀ ਸਰਕਾਰ ਦਾ ਰਾਸ਼ਟਰਵਾਦ ਝੂਠਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ’ਚ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵੀ ਐਂਟਰੀ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕ …
Read More »ਬੱਪੀ ਲਹਿਰੀ ਦਾ 69 ਸਾਲ ਦੀ ਉਮਰ ’ਚ ਦੇਹਾਂਤ
ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ ਮੁੰਬਈ/ਬਿਊਰੋ ਨਿਊਜ਼ ਭਾਰਤੀ ਸੰਗੀਤ ਜਗਤ ਲਈ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਜਦੋਂ ਬਾਲੀਵੁੱਡ ਦੇ ਮਿਊਜ਼ਿਕ ਡਾਇਰੈਕਟਰ ਬੱਪੀ ਲਹਿਰੀ ਦਾ ਲੰਘੀ ਦੇਰ ਰਾਤ 69 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਜੁਹੂ ਸਥਿਤ ਕ੍ਰਿਟੀ ਕੇਅਰ ਹਸਪਤਾਲ ’ਚ ਆਪਣੀ ਜ਼ਿੰਦਗੀ ਦਾ …
Read More »ਚਾਰਾ ਘੁਟਾਲੇ ’ਚ ਲਾਲੂ ਯਾਦਵ ਦੋਸ਼ੀ ਕਰਾਰ
ਰਾਂਚੀ ਦੀ ਸੀਬੀਆਈ ਕੋਰਟ ਨੇ ਸੁਣਾਇਆ ਫੈਸਲਾ ਰਾਂਚੀ/ਬਿਊਰੋ ਨਿਊਜ਼ ਦੇਸ਼ ਦੇ ਬਹੁਚਰਚਿਤ ਚਾਰਾ ਘੁਟਾਲੇ ਦੇ ਇਕ ਹੋਰ ਮਾਮਲੇ ’ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਸਮੇਤ 75 ਆਰੋਪੀਆਂ ਨੂੰ ਅੱਜ ਰਾਂਚੀ ਸਥਿਤ ਸੀਬੀਆਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ। ਜਦਕਿ 24 ਵਿਅਕਤੀਆਂ ਨੂੰ ਇਸ ਮਾਮਲੇ ’ਚੋਂ …
Read More »ਲਖੀਮਪੁਰ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਆਇਆ ਜੇਲ੍ਹ ਤੋਂ ਬਾਹਰ
ਸੰਯੁਕਤ ਕਿਸਾਨ ਮੋਰਚਾ ਜਾਏਗਾ ਸੁਪਰੀਮ ਕੋਰਟ ਲਖੀਮਪੁਰ ਖੀਰੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ 4 ਮਹੀਨੇ ਤੋਂ ਵੱਧ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਅੱਜ ਰਿਹਾ ਹੋ ਗਿਆ। ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ, ਜਿਸ ਨੂੰ ਲੰਘੀ 10 ਫਰਵਰੀ ਨੂੰ ਇਲਾਹਾਬਾਦ ਹਾਈ …
Read More »ਕਰਨਾਟਕ ’ਚ ਹਿਜਾਬ ਦੀ ਲੜਾਈ ਕਾਲਜ ਤੋਂ ਅਦਾਲਤ ਤੱਕ ਪਹੁੰਚੀ
ਸੁਪਰੀਮ ਕੋਰਟ ਨੇ ਕਿਹਾ, ਸਹੀ ਸਮਾਂ ਆਉਣ ’ਤੇ ਕਰਾਂਗੇ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਦੇ ਹਿਜਾਬ ਵਿਵਾਦ ਵਿਚ ਦਖਲ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿਚ ਕਰਨਾਟਕ ਹਾਈਕੋਰਟ ਦੇ ਉਸ ਫੈਸਲੇ ਖਿਲਾਫ ਅਪੀਲ ਕੀਤੀ ਗਈ ਸੀ, ਜਿਸ ’ਚ ਹਾਈਕੋਰਟ ਨੇ ਸਕੂਲ-ਕਾਲਜ ਵਿਚ ਧਾਰਮਿਕ ਕੱਪੜੇ ਪਹਿਨਣ …
Read More »ਤਿੰਨ ਖੇਤੀ ਕਾਨੂੰਨ ਮੁੜ ਨਹੀਂ ਲਿਆਂਦੇ ਜਾਣਗੇ : ਨਰਿੰਦਰ ਤੋਮਰ
ਖੇਤੀਬਾੜੀ ਮੰਤਰੀ ਨੇ ਰਾਜ ਸਭਾ ਵਿਚ ਲਿਖਤੀ ਤੌਰ ’ਤੇ ਦਿੱਤਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਸਦੀ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਧਿਆਨ ਰਹੇ ਕਿ ਇਹ ਵਿਵਾਦਤ ਖੇਤੀ ਕਾਨੂੰਨ ਕਿਸਾਨ ਅੰਦੋਲਨ ਦੌਰਾਨ ਵਾਪਸ ਲੈ ਲਏ ਗਏ …
Read More »ਲਤਾ ਮੰਗੇਸ਼ਕਰ ਨੂੰ ਸੰਸਦ ਵਿੱਚ ਸ਼ਰਧਾਂਜਲੀ ਭੇਟ
ਲੋਕ ਸਭਾ ‘ਚ ਸਪੀਕਰ ਨੇ ਸ਼ੋਕ ਸੁਨੇਹਾ ਪੜ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਤੇ ਰਾਜ ਸਭਾ ਵਿਚ ‘ਭਾਰਤ ਰਤਨ’ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੱਤੀ ਗਈ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇਸ ਮੌਕੇ ਸ਼ੋਕ ਸੁਨੇਹਾ ਪੜ੍ਹਿਆ। ਇਸ ਤੋਂ ਬਾਅਦ ਵਿਛੜੀ ਹਸਤੀ ਦੀ ਯਾਦ ਵਿਚ ਸੰਸਦ ਮੈਂਬਰ ਸਤਿਕਾਰ ਵਜੋਂ …
Read More »