ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖਟੀਮਾ ਵਿਧਾਨ ਸਭਾ ਹਲਕੇ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਖੰਡ ਵਿਧਾਨ ਸਭਾ ਦੀਆਂ 70 ਸੀਟਾਂ ਲਈ ਆਉਂਦੀ 14 ਫਰਵਰੀ ਵੋਟਾਂ ਪੈਣੀਆਂ ਹਨ। ਜਿਸ ਦੇ ਚਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਨੇ 59 ਉਮੀਦਵਾਰਾਂ ਦੇ ਨਾਵਾਂ ਐਲਾਨ ਕਰ ਦਿੱਤਾ। ਰਾਜ ਦੇ ਮੌਜੂਦਾ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ …
Read More »ਮੁਲਾਇਮ ਯਾਦਵ ਦੀ ਨੂੰਹ ਅਪਰਣਾ ਭਾਜਪਾ ’ਚ ਹੋਈ ਸ਼ਾਮਲ
ਲਖਨਊ ਕੈਂਟ ਤੋਂ ਟਿਕਟ ਨਾ ਮਿਲਣ ਕਰਕੇ ਛੱਡੀ ਸਮਾਜਵਾਦੀ ਪਾਰਟੀ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਤੇ ਪ੍ਰਤੀਕ ਯਾਦਵ ਦੀ ਪਤਨੀ ਅਪਰਣਾ ਯਾਦਵ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ। ਅਪਰਣਾ ਯਾਦਵ ਉਤਰ ਪ੍ਰਦੇਸ਼ ਦੇ ਭਾਜਪਾ ਪ੍ਰਧਾਨ …
Read More »‘ਆਪ’ ਨੇ ਗੋਆ ’ਚ ਅਮਿਤ ਪਾਲੇਕਰ ਨੂੰ ਬਣਾਇਆ ਮੁੱਖ ਮੰਤਰੀ ਦਾ ਚਿਹਰਾ
ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਅਮਿਤ ਪਾਲੇਕਰ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਸਬੰਧੀ ਐਲਾਨ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਅਮਿਤ ਪਾਲੇਕਰ …
Read More »ਭਗਵੰਤ ਮਾਨ ਨੂੰ ਚੁਣ ਕੇ ‘ਆਪ’ ਨੇ ਆਪਣੀ ਸ਼ਰਾਬ ਨੀਤੀ ਐਲਾਨੀ : ਭਾਜਪਾ
ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ’ਤੇ ਕਸਿਆ ਤਨਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਲਈ ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਐਲਾਨ ਨਾਲ ‘ਆਪ’ …
Read More »ਭਾਰਤ ’ਚ ਕਰੋਨਾ ਦੇ 2 ਲੱਖ 40 ਹਜ਼ਾਰ ਦੇ ਕਰੀਬ ਮਾਮਲੇ ਆਏ ਸਾਹਮਣੇ
ਕੇਂਦਰ ਨੇ ਰਾਜਾਂ ਟੈਸਟਿੰਗ ਵਧਾਉਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿਚ ਕਰੋਨਾ ਕੇਸਾਂ ’ਚ ਆਈ ਗਿਰਾਵਟ ਤੋਂ ਬਾਅਦ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਟੈਸਟਿੰਗ ਵਧਾਉਣ ਦੀ ਸਲਾਹ ਦਿੱਤੀ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਟੈਸਟਿੰਗ ਵਧਣ ਨਾਲ ਦੇਸ਼ ’ਚ ਕਰੋਨਾ ਦੀ ਅਸਲ ਸਥਿਤੀ ਦਾ ਪਤਾ ਚੱਲ ਸਕੇਗਾ …
Read More »ਪੰਜਾਬ ਵਿਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਸੂਬੇ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਦੀ ਮੰਗ ’ਤੇ ਚੋਣ ਕਮਿਸ਼ਨ ਨੇ ਲਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ …
Read More »ਯੋਗੀ ਦੇ ਮੰਤਰੀ ਸਵਾਮੀ ਪ੍ਰਸਾਦ ਅਤੇ ਧਰਮ ਸਿੰਘ ਸੈਣੀ ਸਮਾਜਵਾਦੀ ਪਾਰਟੀ ’ਚ ਸ਼ਾਮਲ
ਭਾਜਪਾ ਦੇ 6 ਬਾਗੀ ਵਿਧਾਇਕਾਂ ਨੇ ਵੀ ਅਖਿਲੇਸ਼ ਨਾਲ ਹੱਥ ਮਿਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆਨਾਥ ਸਰਕਾਰ ’ਚ ਮੰਤਰੀ ਰਹੇ ਸਵਾਮੀ ਪ੍ਰਸਾਦ ਮੌਰਿਆ ਅਤੇ ਧਰਮ ਸਿੰਘ ਸੈਣੀ ਅੱਜ ਸ਼ੁੱਕਰਵਾਰ ਨੂੰ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ ਗਏ। ਲਖਨਊ ਵਿਚ ਸਮਾਜਵਾਦੀ ਪਾਰਟੀ ਦੇ ਦਫਤਰ ਵਿਚ ਅਖਿਲੇਸ਼ ਯਾਦਵ ਦੀ ਮੌਜੂਦਗੀ …
Read More »ਉਘੇ ਪੱਤਰਕਾਰ ਕਮਾਨ ਖਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਦੇਰ ਰਾਤ ਤੱਕ ਕੀਤੀ ਸੀ ਰਿਪੋਰਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲਖਨਊ ਵਿਚ ਐਨ.ਡੀ.ਟੀ.ਵੀ. ਦੇ ਸੀਨੀਅਰ ਪੱਤਰਕਾਰ ਕਮਾਲ ਖਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਲਖਨਊ ਦੀ ਬਟਲਰ ਪੈਲੇਸ ਕਾਲੋਨੀ ਵਿਚ ਰਹਿਣ ਵਾਲੇ ਕਮਾਲ ਖਾਨ ਲੰਬੇ ਸਮੇਂ ਤੋਂ ਟੀਵੀ ਪੱਤਰਕਾਰਤਾ ਨਾਲ ਜੁੜੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ …
Read More »ਭਾਰਤ ’ਚ ਲਗਾਤਾਰ ਵਧ ਰਿਹਾ ਹੈ ਕਰੋਨਾ
ਇਕ ਦਿਨ ਵਿਚ ਹੀ ਢਾਈ ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਵੀ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਦੋ ਲੱਖ 65 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 1 ਲੱਖ 10 ਹਜ਼ਾਰ ਤੋਂ ਜ਼ਿਆਦਾ …
Read More »ਯੂਪੀ ’ਚ ਕਾਂਗਰਸ ਨੇ 125 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
50 ਮਹਿਲਾਵਾਂ ਨੂੰ ਵੀ ਦਿੱਤੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 125 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿਚ 50 ਮਹਿਲਾਵਾਂ ਦੇ ਨਾਮ ਵੀ ਸ਼ਾਮਲ ਹਨ ਅਤੇ ਜ਼ਿਆਦਾਤਰ ਇਹ ਉਹ ਮਹਿਲਾਵਾਂ ਹਨ, ਜਿਨ੍ਹਾਂ ਨੂੰ ਯੋਗੀ ਸਰਕਾਰ ਦੇ ਸ਼ਾਸਨਕਾਲ ਦੌਰਾਨ …
Read More »