ਸਵਾਮੀ ਅਤੇ ਦਾਰਾ ਤੋਂ ਬਾਅਦ ਧਰਮ ਸਿੰਘ ਸੈਣੀ ਦਾ ਵੀ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਭਾਜਪਾ ਨੇਤਾਵਾਂ ਦੇ ਅਸਤੀਫਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਯੂਪੀ ’ਚ ਭਾਜਪਾ ਦੀ ਯੋਗੀ ਸਰਕਾਰ ਵਿਚ ਮੰਤਰੀ ਧਰਮ ਸਿੰਘ ਸੈਣੀ ਨੇ ਵੀ ਅੱਜ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। …
Read More »ਪੀਐਮ ਮੋਦੀ ਦੀ ਸੁਰੱਖਿਆ ਮਾਮਲੇ ‘ਚ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਕਰਨਗੇ ਜਾਂਚ
ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਕਮੇਟੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਵਿਚ ਜਾਂਚ ਹੁਣ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਾਲੀ ਕਮੇਟੀ ਕਰੇਗੀ। ਜਿਸ ਵਿਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਡੀਜੀ ਅਤੇ ਇੰਟੈਲੀਜੈਂਸ ਬਿਊਰੋ (ਆਈਬੀ) ਦੇ …
Read More »ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ
ਮੰਤਰੀ ਸਵਾਮੀ ਪ੍ਰਸਾਦ ਮੌਰਿਆ ਵੱਲੋਂ ਕੈਬਨਿਟ ‘ਚੋਂ ਅਸਤੀਫਾ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿੱਚ ਅਗਾਮੀ ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ‘ਚ ਕਿਰਤ ਤੇ ਰੁਜ਼ਗਾਰ ਮੰਤਰੀ ਓਬੀਸੀ ਆਗੂ ਸਵਾਮੀ ਪ੍ਰਸਾਦ ਮੌਰਿਆ ਨੇ ਸੂਬਾਈ ਕੈਬਨਿਟ ‘ਚੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਤਿੰਨ ਹੋਰ ਵਿਧਾਇਕਾਂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਵਿਧਾਇਕਾਂ …
Read More »ਭਾਰਤੀ ਫੌਜ ਪੂਰਬੀ ਲੱਦਾਖ ‘ਚ ਹਰੇਕ ਚੁਣੌਤੀ ਦੇ ਟਾਕਰੇ ਲਈ ਤਿਆਰ : ਜਨਰਲ ਨਰਵਾਣੇ
ਸਰਹੱਦੀ ਇਲਾਕਿਆਂ ‘ਚ ਫੌਜ ਦੀਆਂ ਤਿਆਰੀਆਂ ਤਸੱਲੀਬਖਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਥਲ ਸੈਨਾ ਦੇ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਕਿਹਾ ਕਿ ਭਾਰਤੀ ਫੌਜ ਪੂਰਬੀ ਲੱਦਾਖ ਵਿੱਚ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਦਾ ਪੂਰੀ ਦ੍ਰਿੜਤਾ ਤੇ ਮਜ਼ਬੂਤੀ ਨਾਲ ਮੁਕਾਬਲਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅਸਲ ਕੰਟਰੋਲ ਰੇਖਾ ਦੇ ਨਾਲ …
Read More »ਯੂਪੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 125 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
50 ਮਹਿਲਾਵਾਂ ਨੂੰ ਵੀ ਦਿੱਤੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 125 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿਚ 50 ਮਹਿਲਾਵਾਂ ਦੇ ਨਾਮ ਵੀ ਸ਼ਾਮਲ ਹਨ ਅਤੇ ਜ਼ਿਆਦਾਤਰ ਇਹ ਉਹ ਮਹਿਲਾਵਾਂ ਹਨ, ਜਿਨ੍ਹਾਂ ਨੂੰ ਯੋਗੀ ਸਰਕਾਰ ਦੇ ਸ਼ਾਸਨਕਾਲ …
Read More »ਯੂਪੀ ’ਚ ਭਾਜਪਾ ਨੂੰ ਲਗਾਤਾਰ ਦੂਜੇ ਦਿਨ ਵੀ ਵੱਡਾ ਸਿਆਸੀ ਝਟਕਾ
ਚਾਰ ਵਾਰ ਸੰਸਦ ਮੈਂਬਰ ਰਹੇ ਅਵਤਾਰ ਭੜਾਨਾ ਆਰ.ਐਲ.ਡੀ. ’ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਚਾਰ ਵਾਰ ਸੰਸਦ ਮੈਂਬਰ ਰਹੇ ਅਤੇ ਮੀਰਾਪੁਰ ਤੋਂ ਮੌਜੂਦਾ ਵਿਧਾਇਕ ਅਵਤਾਰ ਸਿੰਘ ਭੜਾਨਾ ਵੀ ਭਾਜਪਾ ਨੂੰ ਛੱਡ ਕੇ ਰਾਸ਼ਟਰੀ …
Read More »ਪੀਐਮ ਦੀ ਸੁਰੱਖਿਆ ’ਚ ਖਾਮੀਆਂ ਦੇ ਮਾਮਲੇ ਦੀ ਜਾਂਚ ਕਰੇਗੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ
ਕਿਰਨ ਬੇਦੀ ਨੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚਲੀਆਂ ਖਾਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਸੁਪਰੀਮ ਕੋਰਟ …
Read More »ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਕਰੋਨਾ ਦੀ ਲਪੇਟ ’ਚ
ਰੱਖਿਆ ਮੰਤਰੀ ਸਮੇਤ ਤਿੰਨ ਮੁੱਖ ਮੰਤਰੀਆਂ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ’ਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਲੰਘੇ 24 ਘੰਟੇ ਦੌਰਾਨ ਆਏ ਅੰਕੜਿਆਂ ਅਨੁਸਾਰ ਕਰੋਨਾ ਪੀੜਤਾਂ ਦੀ ਗਿਣਤੀ 2 ਲੱਖ ਨੂੰ ਢੁੱਕ ਗਈ ਹੈ। ਤੁਸੀਂ ਵੀ ਕਰੋਨਾ ਵਾਇਰਸ ਨੂੰ ਹਲਕੇ ’ਚ ਨਾ …
Read More »ਯੋਗੀ ਦਾ ਮੰਤਰੀ ਸਵਾਮੀ ਸਮਾਜਵਾਦੀ ਪਾਰਟੀ ’ਚ ਸ਼ਾਮਲ
ਸਵਾਮੀ ਮੌਰਿਆ ਦੇ ਸਮਰਥਨ ’ਚ 3 ਹੋਰ ਭਾਜਪਾ ਵਿਧਾਇਕਾਂ ਦਾ ਅਸਤੀਫਾ ਲਖਨਊ/ਬਿਊਰੋ ਨਿਊਜ਼ ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੀ ਯੋਗੀ ਅੱਤਿਆਨਾਥ ਸਰਕਾਰ ’ਚ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਕੈਬਨਿਟ ’ਚੋਂ ਅਸਤੀਫਾ ਦੇ ਦਿੱਤਾ ਹੈ ਅਤੇ ਇਸ ਤੋਂ ਕੁਝ ਹੀ ਦੇਰ ਬਾਅਦ ਉਹ …
Read More »ਭਾਜਪਾ ਨੂੰ ਗੋਆ ’ਚ ਵੱਡਾ ਝਟਕਾ – ਮੰਤਰੀ ਮਾਈਕਲ ਲੋਬੋ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿੳੂਰੋ ਨਿੳੂਜ਼ ਗੋਆ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਾ ਹੈ। ਸੂਬੇ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਮਾਈਕਲ ਲੋਬੋ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਮੰਤਰੀ ਅਹੁਦੇ ਦੇ ਨਾਲ ਹੀ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਲੋਬੋ ਨੇ ਆਰੋਪ ਲਗਾਇਆ …
Read More »