ਗਣਤੰਤਰ ਦਿਵਸ ਪਰੇਡ ਦੀ ਚੱਲ ਰਹੀ ਹੈ ਰਿਹਰਸਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਰਾਜਪਥ ’ਤੇ ਗਣਤੰਤਰ ਦਿਵਸ ਪਰੇਡ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਭਾਰਤੀ ਫੌਜ ਦੇ ਜਵਾਨ ਵੀ ਗਣਤੰਤਰ ਦਿਵਸ ਦੀ ਪਰੇਡ ਲਈ ਪੂਰੇ ਜੋਸ਼ ਨਾਲ ਜੁਟੇ ਹੋਏ ਹਨ। ਇਸੇ ਦੌਰਾਨ ਭਾਰਤੀ ਜਲ ਸੈਨਾ ਦੇ ਬੈਂਡ ਦੀ ਰਿਹਰਸਲ ਦਾ ਇੱਕ …
Read More »ਕੇਜਰੀਵਾਲ ਦਾ ਦਾਅਵਾ : ਸਰਵੇ ‘ਚ ਚੰਨੀ ਚਮਕੌਰ ਸਾਹਿਬ ਤੋਂ ਚੋਣ ਰਹੇ ਨੇ ਹਾਰ
ਈਡੀ ਵੱਲੋਂ ਫੜੇ ਨੋਟਾਂ ਦੇ ਬੰਡਲਾਂ ਨੂੰ ਦੇਖ ਹਲਕੇ ਦੇ ਲੋਕ ਹੋਏ ਪ੍ਰੇਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਅਸੀਂ ਇਕ ਚੋਣ ਸਰਵੇ ਕਰਵਾਇਆ ਹੈ …
Read More »ਪ੍ਰਿਅੰਕਾ ਗਾਂਧੀ ਨੇ ਯੂਪੀ ਵਿਧਾਨ ਸਭਾ ਲਈ ਖੁਦ ਨੂੰ ਦੱਸਿਆ ਮੁੱਖ ਮੰਤਰੀ ਦਾ ਚਿਹਰਾ
ਕਿਹਾ : ਮੇਰੇ ਤੋਂ ਇਲਾਵਾ ਤੁਹਾਨੂੰ ਯੂਪੀ ‘ਚ ਹੋਰ ਕੋਈ ਚਿਹਰਾ ਆਉਂਦਾ ਹੈ ਨਜ਼ਰ ਲਖਨਊ/ਬਿਊਰੋ ਨਿਊਜ਼ ਪ੍ਰਿਅੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਯੂਪੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ ਕੀਤਾ। ਇਸ ਸਮੇਂ ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਯੂਪੀ ‘ਚ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਤਾਂ …
Read More »ਅਮਰ ਜਵਾਨ ਜਯੋਤੀ ਵਾਰ ਮੈਮੋਰੀਅਲ ‘ਚ ਹੋਈ ਲੀਨ
ਹੁਣ ਇੰਡੀਆ ਗੇਟ ਦੀ ਥਾਂ ਰਾਸ਼ਟਰੀ ਯੁੱਧ ਸਮਾਰਕ ‘ਤੇ ਜਗੇਗੀ ਅਮਰ ਜਵਾਨ ਜਯੋਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ 50 ਸਾਲ ਤੋਂ ਇੰਡੀਆ ਗੇਟ ਦੀ ਪਹਿਚਾਣ ਬਣ ਚੁੱਕੀ ਅਮਰ ਜਵਾਨ ਜਯੋਤੀ ਅੱਜ ਵਾਰ ਮੈਮੋਰੀਅਲ ਦੀ ਜਯੋਤੀ ‘ਚ ਲੀਨ ਹੋ ਗਈ। ਅੱਜ ਇਥੇ ਇਕ ਸਮਾਰੋਹ ਕੀਤਾ ਗਿਆ, ਜਿਸ ਤੋਂ …
Read More »ਪੰਜਾਬ ਚੋਣਾਂ ਲਈ ਭਾਜਪਾ ਨੇ 34 ਉਮੀਦਵਾਰਾਂ ਦਾ ਕੀਤਾ ਐਲਾਨ
ਫਿਰੋਜ਼ਪੁਰ ਸ਼ਹਿਰੀ ਤੋਂ ਰਾਣਾ ਗੁਰਮੀਤ ਤੇ ਫਾਜ਼ਿਲਕਾ ਤੋਂ ਸੁਰਜੀਤ ਜਿਆਣੀ ਨੂੰ ਚੋਣ ਮੈਦਾਨ ‘ਚ ਉਤਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 34 ਉਮੀਦਵਾਰਾਂ ਵਾਲੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਇਸ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ …
Read More »ਪੰਜਾਬ ‘ਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਸੂਬੇ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਦੀ ਮੰਗ ‘ਤੇ ਚੋਣ ਕਮਿਸ਼ਨ ਨੇ ਲਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ …
Read More »ਭਾਰਤ ‘ਚ ਨਿਵੇਸ਼ ਕਰਨ ਦਾ ਹੁਣ ਚੰਗਾ ਮੌਕਾ : ਨਰਿੰਦਰ ਮੋਦੀ
ਕਿਹਾ : ਅਗਲੇ 25 ਸਾਲਾਂ ‘ਚ ਭਾਰਤ ਦਾ ਵਿਕਾਸ ਸਾਫ, ਟਿਕਾਊ ਤੇ ਭਰੋਸੇਮੰਦ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਥਿਕ ਸੁਧਾਰ ਅਤੇ ਕਾਰੋਬਾਰ ਕਰਨ ਨੂੰ ਆਸਾਨ ਬਣਾਉਣ ਦੀ ਭਾਰਤ ਦੀ ਪ੍ਰਤੀਬੱਧਤਾ ਦਾ ਹਵਾਲਾ ਦਿੰਦੇ ਹੋਏ ਜ਼ੋਰ ਦਿੱਤਾ ਕਿ ਹੁਣ ਦੇਸ਼ ‘ਚ ਨਿਵੇਸ਼ ਕਰਨ ਦਾ ਚੰਗਾ ਮੌਕਾ …
Read More »ਕੇਂਦਰ ਵਲੋਂ ਸੂਬਿਆਂ ਨੂੰ ਕਰੋਨਾ ਟੈਸਟਿੰਗ ਵਧਾਉਣ ਦੇ ਨਿਰਦੇਸ਼
ਟੈਸਟਿੰਗ ਨੂੰ ਕਰੋਨਾ ਨਾਲ ਨਜਿੱਠਣ ਲਈ ਸਭ ਤੋਂ ਅਹਿਮ ਤੱਤ ਦੱਸਿਆ ਨਵੀਂ ਦਿੱਲੀ : ਭਾਰਤ ਦੇ ਕਈ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕਰੋਨਾਵਾਇਰਸ ਦੀ ਟੈਸਟਿੰਗ ਘਟਣ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕੇਂਦਰ ਨੇ ਕਿਹਾ ਕਿ ਟੈਸਟਿੰਗ ਵਧਾਈ ਜਾਵੇ ਤਾਂ ਜੋ ਮਹਾਮਾਰੀ ਖਿਲਾਫ ਚੱਲ ਰਹੀ ਜੰਗ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖੀ …
Read More »ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨਗੇ!
ਨਵੀ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਣੀ ਹੈ ਅਤੇ ਚੋਣ ਸਰਗਰਮੀਆਂ ਵੀ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪਾਰਟੀ ਨੇ ਉਨ੍ਹਾਂ ਨੂੰ ਮੈਨਪੁਰੀ ਦੀ …
Read More »ਬਿਹਾਰ ‘ਚ ਦਾਨ ਨਾ ਦੇਣ ‘ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ
ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਭੋਜਪੁਰ ਜ਼ਿਲ੍ਹੇ ‘ਚ ਸਿੱਖ ਸ਼ਰਧਾਲੂਆਂ ਦੇ ਵਾਹਨ ‘ਤੇ ਭੀੜ ਨੇ ਪਥਰਾਅ ਕਰ ਦਿੱਤਾ ਜਿਸ ‘ਚ ਛੇ ਵਿਅਕਤੀ ਜ਼ਖ਼ਮੀ ਹੋ ਗਏ। ਸਬ ਡਿਵੀਜ਼ਨਲ ਪੁਲਿਸ ਅਧਿਕਾਰੀ ਰਾਹੁਲ ਸਿੰਘ ਨੇ ਦੱਸਿਆ ਕਿ ਇਹ ਹਮਲਾ ਉਸ ਵੇਲੇ …
Read More »