ਸੱਤਾ ’ਚ ਆਏ ਤਾਂ 50 ਰੁਪਏ ’ਚ ਸ਼ਰਾਬ ਦੀ ਬੋਤਲ ਦਿਆਂਗੇ : ਸੋਮੂ ਵੀਰਰਾਜੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਆਂਧਰਾ ਪ੍ਰਦੇਸ਼ ਵਿਚ 2024 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ’ਤੇ ਸੂਬੇ ਦੇ ਲੋਕਾਂ ਨੂੰ 50 ਰੁਪਏ ਵਿਚ ਸ਼ਰਾਬ ਦੀ ਬੋਤਲ ਦੇਣ ਦਾ ਵਾਅਦਾ ਕੀਤਾ ਹੈ। ਪਾਰਟੀ ਦੀ ਸੂਬਾ ਇਕਾਈ …
Read More »ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਗਠਜੋੜ ਦੋ-ਤਿੰਨ ਦਿਨਾਂ ’ਚ ਲਵੇਗਾ ਫੈਸਲਾ
ਸੋਮ ਪ੍ਰਕਾਸ਼ ਨੇ ਕਿਹਾ – ਜਿੱਤਣ ਵਾਲੇ ਉਮੀਦਵਾਰਾਂ ਨੂੰ ਮਿਲੇਗੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ‘ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ)’ ਨਾਲ ਗਠਜੋੜ ਕੀਤਾ ਹੈ। ਇਸ ਸਬੰਧੀ ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ …
Read More »ਅਕਾਲੀ ਆਗੂ ਜਗਦੀਪ ਸਿੰਘ ਨਕਈ ਭਾਜਪਾ ’ਚ ਹੋਏ ਸ਼ਾਮਲ
ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਲਾਸਫੈਲੋ ਰਹੇ ਜਗਦੀਪ ਸਿੰਘ ਨਕਈ ਅੱਜ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਸੰਸਦੀ ਸਕੱਤਰ ਦੇ ਅਹੁਦੇ …
Read More »ਭਾਰਤ ਵਿਚ ਦੋ ਹੋਰ ਵੈਕਸੀਨ ਨੂੰ ਮਨਜੂਰੀ
ਸੌਰਵ ਗਾਂਗੁਲੀ ਕਰੋਨਾ ਪਾਜ਼ੇਟਿਵ-ਹਸਪਤਾਲ ’ਚ ਦਾਖਲ ਕੋਲਕਾਤਾ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਰੋਕੂ ਦੋ ਹੋਰ ਵੈਕਸੀਨ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਮੁਖ ਮਾਂਡਵੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੋਵਿਡ 19 ਵੈਕਸੀਨ ਕੋਵੋਵੈਕਸ ਤੇ ਕੋਰਵੋਵੈਕਸ ਨੂੰ ਮਨਜੂਰੀ ਮਿਲ ਗਈ ਹੈ ਅਤੇ ਐਂਟੀ ਵਾਇਰਲ ਡਰੱਗ …
Read More »ਸਥਾਪਨਾ ਦਿਵਸ ’ਤੇ ਡਿੱਗਿਆ ਕਾਂਗਰਸ ਦਾ ਝੰਡਾ
ਸੋਨੀਆ ਗਾਂਧੀ ਨੇ ਝੰਡੇ ਦੀ ਖਿੱਚੀ ਡੋਰੀ ਤਾਂ ਝੰਡਾ ਆਇਆ ਥੱਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਅਜੀਬ ਵਾਕਿਆ ਹੋਇਆ। ਸੋਨੀਆ ਅੱਜ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਦਾ ਝੰਡਾ ਲਹਿਰਾਉਣ ਲਈ ਪਹੁੰਚੇ ਸਨ, ਪਰ ਡੋਰੀ ਖਿੱਚਦੇ ਸਾਰ ਹੀ …
Read More »ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ’ਚ ਯੈਲੋ ਅਲਰਟ
ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੇ ਨਵੇਂ ਓਮੀਕਰੋਨ ਵੈਰੀਐਂਟ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਵਿਚ ਗਰੇਡਡ ਰਿਸਪੌਂਸ ਐਕਸ਼ਨ ਪਲਾਨ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਰਾਜਧਾਨੀ ਦਿੱਲੀ ਵਿਚ ਯੈਲੋ ਅਲਰਟ ਲਾਗੂ ਹੋ ਗਿਆ ਹੈ। …
Read More »ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ ; ਟਿਕੈਤ
ਕਿਹਾ : ਕਿਸਾਨ ਅੰਦੋਲਨ ਸਿਰਫ ਮੁਲਤਵੀ ਹੋਇਆ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਸਿਆਸੀ ਮੋਰਚਾ ਬਣਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੋਂ ਦੂਰੀ ਬਣਾਉਂਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ। ਟਿਕੈਤ ਰਾਜਸਥਾਨ ਦੇ ਜੈਪੁਰ ਵਿਚ ਜਾਟ ਸਮਾਜ ਦੇ ਪ੍ਰਤਿਭਾ ਸਨਮਾਨ ਸਮਾਗਮ …
Read More »ਭਾਰਤ ’ਚ 3 ਜਨਵਰੀ ਤੋਂ ਬੱਚਿਆਂ ਲਈ ਵੈਕਸੀਨੇਸ਼ਨ ਹੋਵੇਗਾ ਸ਼ੁਰੂ
1 ਜਨਵਰੀ ਤੋਂ 15 ਤੋਂ 18 ਸਾਲ ਦੇ ਬੱਚੇ ਕਰਵਾ ਸਕਣਗੇ ਰਜਿਸਟ੍ਰੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਉਂਦੀ 3 ਜਨਵਰੀ ਤੋਂ 15 ਤੋਂ 18 ਸਾਲ ਉਮਰ ਤੱਕ ਦੇ ਬੱਚਿਆਂ ਨੂੰ ਕਰੋਨਾ ਵੈਕਸੀਨ ਲਗਾਈ ਜਾਵੇਗੀ। ਇਸ ਲਈ 1 ਜਨਵਰੀ ਤੋਂ ਰਜਿਸਟ੍ਰੇਸ਼ਨ ਵੀ ਕਰਵਾਇਆ ਜਾ ਸਕੇਗਾ। ਕੋਵਿਨ ਪਲੇਟਫਾਰਮ ਚੀਫ ਡਾ. ਆਰ.ਐਸ. ਸ਼ਰਮਾ …
Read More »ਭਾਜਪਾ, ਕੈਪਟਨ ਅਤੇ ਢੀਂਡਸਾ ਮਿਲ ਕੇ ਲੜਨਗੇ ਚੋਣਾਂ : ਗਜੇਂਦਰ ਸਿੰਘ
ਕੈਪਟਨ ਅਤੇ ਢੀਂਡਸਾ ਨੇ ਦਿੱਲੀ ’ਚ ਅਮਿਤ ਸ਼ਾਹ ਅਤੇ ਨੱਢਾ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ‘ਪੰਜਾਬ ਲੋਕ ਕਾਂਗਰਸ’ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਦਿੱਲੀ ਵਿਚ …
Read More »ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਯੂਪੀ, ਗੁਜਰਾਤ ਤੇ ਰਾਜਸਥਾਨ ‘ਚ ਵੀ ਲੱਗੇਗਾ ਰਾਤ ਦਾ ਕਰਫਿਊ
ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਵੀ ਪਾਬੰਦੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਓਮੀਕਰੋਨ ਵੇਰੀਐਂਟ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ 10 ਰਾਜਾਂ ਨੇ ਕ੍ਰਿਸਮਸ ਅਤੇ ਨਵੇਂ ਸਾਲ ਤੋਂ ਪਹਿਲਾਂ ਹੀ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ। ਸਖਤੀ ਵਰਤਦੇ ਹੋਏ ਮੱਧ ਪ੍ਰਦੇਸ਼, ਉਤਰ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਆਦਿ ਰਾਜਾਂ …
Read More »