ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਭਾਜਪਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਇਹ ਗਠਜੋੜ ਯਕੀਨੀ ਤੌਰ …
Read More »ਭਾਰਤ ’ਚ ਬੈਂਕਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਰਹੀ ਜਾਰੀ
ਦੇਸ਼ ਭਰ ’ਚ ਬੈਂਕਿੰਗ ਸੇਵਾਵਾਂ ਹੋਈਆਂ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਵਿਚ ਜਨਤਕ ਖੇਤਰ ਦੇ ਬੈਂਕਾਂ ਦੇ ਲੱਖਾਂ ਕਰਮਚਾਰੀਆਂ ਨੇ ਅੱਜ ਸ਼ੁੱਕਰਵਾਰ ਨੂੰ ਵੀ ਹੜਤਾਲ ਜਾਰੀ ਰੱਖੀ। ਧਿਆਨ ਰਹੇ ਕਿ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਇਹ ਦੂਜਾ ਦਿਨ ਸੀ ਅਤੇ ਇਸ …
Read More »ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਲੋਕ ਸਭਾ ’ਚ ਜ਼ੋਰਦਾਰ ਹੰਗਾਮਾ
ਮੋਦੀ ਦੀ ਚਾਹ ਪਾਰਟੀ ’ਚੋਂ ਵੀ ਅਜੇ ਮਿਸ਼ਰਾ ਰਿਹਾ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਵੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ। ਇਸ ਹੰਗਾਮੇ ਨੂੰ ਦੇਖਦਿਆਂ …
Read More »ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ
ਬਾਦਲਾਂ ਦੀ ਕੰਪਨੀ ਦੇ ਬੱਸ ਪਰਮਿਟਾਂ ਬਾਰੇ ਹਾਈਕੋਰਟ ਦੇ ਹੁਕਮਾਂ ’ਚ ਦਖ਼ਲ ਦੇਣ ਤੋਂ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਕੰਪਨੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਬੱਸ ਪਰਮਿਟ ਰੱਦ ਕਰਨ ’ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ’ਚ ਦਖਲ ਦੇਣ ਤੋਂ …
Read More »ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ ਏਸ਼ੀਅਨ ਚੈਂਪੀਅਨ ਟਰਾਫੀ ’ਚ 3-1 ਨਾਲ ਹਰਾਇਆ
ਹਰਮਨਪ੍ਰੀਤ ਸਿੰਘ ਨੇ ਕੀਤੇ ਦੋ ਗੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੀ ਹਾਕੀ ਟੀਮ ਵਿਚਾਲੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਖੇਡੇ ਗਏ ਏਸ਼ੀਅਨ ਚੈਂਪੀਅਨ ਟਰਾਫੀ ਦੇ ਮੁਕਾਬਲੇ ਵਿਚ ਟੀਮ ਇੰਡੀਆ ਨੇ ਪਾਕਿਸਤਾਨ ਦੀ ਟੀਮ ਨੂੰ 3-1 ਨਾਲ ਹਰਾ ਦਿੱਤਾ। ਭਾਰਤ ਲਈ ਦੋ ਗੋਲ ਕਰਨ ਵਾਲੇ ਹਰਮਨਪ੍ਰੀਤ ਸਿੰਘ ਨੂੰ ਮੈਨ …
Read More »ਮੋਦੀ ਨੇ ਕਾਸ਼ੀ ਵਿਸ਼ਵਨਾਥ ਧਾਮ ਦਾ ਕੀਤਾ ਉਦਘਾਟਨ
ਕਿਹਾ : ਕਾਸ਼ੀ ਇਤਿਹਾਸ ‘ਚ ਲਿਖ ਰਿਹਾ ਹੈ ਨਵਾਂ ਅਧਿਆਏ ਵਾਰਾਨਸੀ : ਵਾਰਾਨਸੀ ਦੀ ਸੱਭਿਅਤਾ ਅਤੇ ਵਿਰਾਸਤ ਦੀ ਪ੍ਰਸ਼ੰਸਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਔਰੰਗਜ਼ੇਬ ਵਰਗੇ ਧਾੜਵੀਆਂ ਨੇ ਕਾਸ਼ੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਇਤਿਹਾਸ ਦੇ ਕਾਲੇ ਪੰਨਿਆਂ ਤੱਕ ਸੀਮਤ ਰਹਿ ਗਏ …
Read More »ਸੀਰਮ ਇੰਸਟੀਚਿਊਟ ਬੱਚਿਆਂ ਲਈ ਕੋਵਿਡ ਵੈਕਸੀਨ ਲਾਂਚ ਕਰੇਗਾ
ਛੇ ਮਹੀਨਿਆਂ ‘ਚ ਬੱਚਿਆਂ ਲਈ ਵੈਕਸੀਨ ਲਾਂਚ ਕਰਨ ਦੀ ਯੋਜਨਾ : ਪੂਨਾਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਹੈ ਕਿ ਕੰਪਨੀ ਵੱਲੋਂ ਛੇ ਮਹੀਨਿਆਂ ਵਿੱਚ ਬੱਚਿਆਂ ਲਈ ਕੋਵਿਡ ਵੈਕਸੀਨ ਲਾਂਚ ਕਰਨ ਦੀ ਯੋਜਨਾ ਹੈ। ਨਵੀਂ ਦਿੱਲੀ ਵਿਖੇ ਇੱਕ ਸਨਅਤੀ ਕਾਨਫਰੰਸ ਵਿੱਚ ਭਾਗ …
Read More »ਕੁੜੀਆਂ ਦੇ ਵਿਆਹ ਦੀ ਉਮਰ ਹੁਣ 21 ਸਾਲ
ਕੇਂਦਰੀ ਕੈਬਨਿਟ ਨੇ ਨਵੇਂ ਮਤੇ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਲੜਕੀਆਂ ਦੇ ਵਿਆਹ ਲਈ ਕਾਨੂੰਨੀ ਉਮਰ ਨੂੰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਵਾਲੇ ਮਤੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ ਹੋਈ ਮੋਦੀ ਕੈਬਨਿਟ ਦੀ ਮੀਟਿੰਗ ਵਿਚ ਇਸ ‘ਤੇ ਫੈਸਲਾ ਲਿਆ ਗਿਆ …
Read More »ਸ਼ੀਨਾ ਬੋਰਾ ਜਿਊਂਦੀ ਹੈ, ਉਸ ਨੂੰ ਕਸ਼ਮੀਰ ‘ਚ ਲੱਭੋ
ਇੰਦਰਾਣੀ ਮੁਖਰਜੀ ਨੇ ਸੀਬੀਆਈ ਨੂੰ ਚਿੱਠੀ ਲਿਖ ਕੇ ਕੀਤਾ ਦਾਅਵਾ ਮੁੰਬਈ : ਸ਼ੀਨਾ ਬੋਰਾ ਕਤਲ ਮਾਮਲੇ ਦੀ ਮੁੱਖ ਆਰੋਪੀ ਇੰਦਰਾਣੀ ਮੁਖਰਜੀ ਨੇ ਇਕ ਬਹੁਤ ਵੱਡਾ ਦਾਅਵਾ ਕੀਤਾ ਹੈ। ਇੰਦਰਾਣੀ ਮੁਖਰਜੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਸ਼ੀਨਾ ਬੋਰਾ ਜਿਊਂਦੀ ਅਤੇ ਉਹ ਕਸ਼ਮੀਰ ‘ਚ ਹੈ। ਮੁਖਰਜੀ ਨੇ ਇਹ ਦਾਅਵਾ ਸੀਬੀਆਈ …
Read More »ਸੀਬੀਐਸਈ ਨੇ ਮੰਨੀ ਗਲਤੀ
ਸੋਨੀਆ ਗਾਂਧੀ ਦੀ ਨਰਾਜ਼ਗੀ ਤੋਂ ਬਾਅਦ 10ਵੀਂ ਦੇ ਪੇਪਰ ‘ਚੋਂ ਹਟਾਇਆ ਵਿਵਾਦਤ ਸਵਾਲ ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਬੀਐਸਈ ਦੀ 10ਵੀਂ ਬੋਰਡ ਦੀ ਪ੍ਰੀਖਿਆ ਵਿਚ ਆਏ ਵਿਵਾਦਤ ਸਵਾਲ ਦਾ ਮਾਮਲਾ ਲੋਕ ਸਭਾ ਵਿਚ ਚੁੱਕਿਆ ਅਤੇ ਉਨ੍ਹਾਂ ਇਸ ਨੂੰ ਮਹਿਲਾ ਵਿਰੋਧੀ ਦੱਸਿਆ। ਉਨ੍ਹਾਂ ਨੇ ਇਹ ਸਵਾਲ ਵਾਪਸ ਲੈਣ …
Read More »