ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਦੇ 12 ਮੈਂਬਰਾਂ ਦੀ ਮੁਅੱਤਲੀ ਰੱਦ ਕਰਵਾਉਣ ਲਈ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਰੋਸ ਮਾਰਚ ਕੱਢਿਆ। ਲੋਕ ਸਭਾ ਅਤੇ ਰਾਜ ਸਭਾ ਦੇ ਵਿਰੋਧੀ ਪਾਰਟੀਆਂ ਦੇ ਐੱਮਪੀਜ਼ ਨੇ ਸੰਸਦ ਕੰਪਲੈਕਸ ਵਿੱਚ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਤੋਂ ਵਿਜੈ ਚੌਕ ਤੱਕ ਰੋਸ ਮਾਰਚ ਕੀਤਾ। …
Read More »ਜਨਰਲ ਨਰਵਣੇ ਚੀਫ ਆਫ ਸਟਾਫ ਕਮੇਟੀ ਦੇ ਚੇਅਰਮੈਨ ਬਣੇ
ਆਰਮੀ ਚੀਫ ਨੂੰ ਮਿਲੀ ਤਿੰਨ ਸੈਨਾਵਾਂ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਮੁਖੀ ਜਨਰਲ ਐਮ.ਐਮ. ਨਰਵਣੇ ਨੇ ਚੀਫ ਆਫ ਸਟਾਫ ਕਮੇਟੀ (ਸੀਓਐਸਸੀ) ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਦੇਸ਼ ਦਾ ਨਵਾਂ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਣਾਏ ਜਾਣ ਦੀ ਸੰਭਾਵਨਾ ਸੀ, ਪਰ ਇਸ ਵਿਚਕਾਰ ਉਨ੍ਹਾਂ ਨੂੰ ਚੀਫ …
Read More »ਓਮੀਕਰੋਨ ਦੇ ਦਿੱਲੀ ’ਚ 4 ਨਵੇਂ ਕੇਸ ਆਏ ਸਾਹਮਣੇ
ਦੇਸ਼ ਵਿਚ ਓਮੀਕਰੋਨ ਦੇ ਮਾਮਲਿਆਂ ਦੀ ਗਿਣਤੀ ਹੋਈ 78 ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਅੱਜ ਵੀਰਵਾਰ ਨੂੰ ਓਮੀਕਰੋਨ ਵਾਇਰਸ ਦੇ 4 ਹੋਰ ਨਵੇਂ ਮਾਮਲੇ ਮਿਲੇ ਹਨ। ਇਸਦੇ ਨਾਲ ਹੀ ਦਿੱਲੀ ਵਿਚ ਓਮੀਕਰੋਨ ਦੇ ਕੁੱਲ ਮਾਮਲਿਆਂ ਦੀ ਗਿਣਤੀ 10 ਹੋ ਗਈ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਕਿ …
Read More »ਕੁੜੀਆਂ ਦੇ ਵਿਆਹ ਦੀ ਉਮਰ ਹੁਣ ਹੋਵੇਗੀ 21 ਸਾਲ
ਕੇਂਦਰੀ ਕੈਬਨਿਟ ਨੇ ਨਵੇਂ ਮਤੇ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ’ਚ ਲੜਕੀਆਂ ਦੇ ਵਿਆਹ ਲਈ ਕਾਨੂੰਨੀ ਉਮਰ ਨੂੰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਵਾਲੇ ਮਤੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ ਹੋਈ ਮੋਦੀ ਕੈਬਨਿਟ ਦੀ ਮੀਟਿੰਗ ਵਿਚ ਇਸ ’ਤੇ ਫੈਸਲਾ ਲਿਆ ਗਿਆ …
Read More »ਸ਼ੀਨਾ ਬੋਰਾ ਜਿਊਂਦੀ ਹੈ, ਉਸ ਨੂੰ ਕਸ਼ਮੀਰ ’ਚ ਲੱਭੋ
ਇੰਦਰਾਣੀ ਮੁਖਰਜੀ ਨੇ ਸੀਬੀਆਈ ਨੂੰ ਚਿੱਠੀ ਲਿਖ ਕੇ ਕੀਤਾ ਦਾਅਵਾ ਮੁੰਬਈ/ਬਿਊਰੋ ਨਿਊਜ਼ ਸ਼ੀਨਾ ਬੋਰਾ ਕਤਲ ਮਾਮਲੇ ਦੀ ਮੁੱਖ ਆਰੋਪੀ ਇੰਦਰਾਣੀ ਮੁਖਰਜੀ ਨੇ ਇਕ ਬਹੁਤ ਵੱਡਾ ਦਾਅਵਾ ਕੀਤਾ ਹੈ। ਇੰਦਰਾਣੀ ਮੁਖਰਜੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਸ਼ੀਨਾ ਬੋਰਾ ਜਿਊਂਦੀ ਅਤੇ ਉਹ ਕਸ਼ਮੀਰ ’ਚ ਹੈ। ਮੁਖਰਜੀ ਨੇ ਇਹ ਦਾਅਵਾ ਸੀਬੀਆਈ …
Read More »ਮਿਸ ਯੂਨੀਵਰਸ ਹਰਨਾਜ਼ ਸੰਧੂ ਵਤਨ ਪਰਤੀ
ਮੁੰਬਈ ਏਅਰਪੋਰਟ ਪਹੁੰਚਦਿਆਂ ਹੀ ਤਿਰੰਗਾ ਫੜ ਕਿਹਾ ‘ਚੱਕ ਤੇ ਫੱਟੇ’ ਮੁੰਬਈ/ਬਿਊਰੋ ਨਿਊਜ਼ ਦੇਸ਼ ਦਾ ਨਾਂ ਰੌਸ਼ਨ ਕਰਨ ਤੋਂ ਬਾਅਦ ‘ਮਿਸ ਯੂਨੀਵਰਸ 2021’ ਦੀ ਜੇਤੂ ਹਰਨਾਜ਼ ਕੌਰ ਸੰਧੂ ਅੱਜ ਭਾਰਤ ਪਰਤ ਆਈ, ਜਿੱਥੇ ਉਨ੍ਹਾਂ ਦਾ ਭਾਰਤ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਰਨਾਜ਼ ਸੰਧੂ ਦਾ ਪਰਿਵਾਰ ਵੀ ਮੁੰਬਈ ਏਅਰਪੋਰਟ …
Read More »ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ’ਚ ਜ਼ੋਰਦਾਰ ਹੰਗਾਮਾ
ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਸੰਸਦ ’ਚ ਉਠੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ਵਿਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੈਬਨਿਟ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਜੰਮ ਕੇ ਹੰਗਾਮਾ ਕੀਤਾ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲਖੀਮਪੁਰ ਹਿੰਸਾ ਅਤੇ ਕੇਂਦਰੀ …
Read More »ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਕੁੰਦਰਾ ਦੀ ਗਿ੍ਰਫਤਾਰੀ ’ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਅਸ਼ਲੀਲ ਫਿਲਮਾਂ ਬਣਾਉਣ ਅਤੇ ਪ੍ਰਸਾਰਿਤ ਕਰਨ ਦੇ ਆਰੋਪ ਵਿਚ ਗਿ੍ਰਫਤਾਰ ਅਤੇ ਜ਼ਮਾਨਤ ’ਤੇ ਬਾਹਰ ਆਏ ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਧਿਆਨ ਰਹੇ ਕਿ ਰਾਜ ਕੁੰਦਰਾ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ …
Read More »ਕੇਂਦਰੀ ਮੰਤਰੀ ਅਜੇ ਮਿਸ਼ਰਾ ਪੱਤਰਕਾਰਾਂ ਦੇ ਸਵਾਲਾਂ ਤੋਂ ਹੋਏ ਔਖੇ
ਗੁੱਸੇ ’ਚ ਆਏ ਮੰਤਰੀ ਨੇ ਪੱਤਰਕਾਰਾਂ ਨੂੰ ਮਾਰੇ ਧੱਕੇ ਤੇ ਬੋਲੇ ਅਪਸ਼ਬਦ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਆਪਣੇ ਮੁੰਡੇ ਅਸ਼ੀਸ਼ ਮਿਸ਼ਰਾ ਖਿਲਾਫ ਹੱਤਿਆ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਆਪੇ ਤੋਂ ਬਾਹਰ ਹੋ ਗਏ। ਧਿਆਨ ਰਹੇ ਕਿ ਅੱਜ …
Read More »ਗਾਜ਼ੀਪੁਰ ਬਾਰਡਰ ਤੋਂ ਵੀ ਕਿਸਾਨਾਂ ਦੀ ਹੋਈ ਘਰ ਵਾਪਸੀ
ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ਤੋਂ ਆਪਣੇ ਕਿਸਾਨ ਸਾਥੀਆਂ ਦੇ ਜਥਿਆਂ ਨਾਲ ਅੱਜ ਸਵੇਰੇ 9 ਵਜੇ ਆਪੋ-ਆਪਣੇ ਘਰਾਂ ਲਈ ਚਾਲੇ ਪਾ ਦਿੱਤੇ। ਇਥੋਂ ਰਵਾਨਾ ਹੋਣ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਇਕ ਪੋਸਟਰ …
Read More »