ਲੰਘੀ 8 ਦਸੰਬਰ ਨੂੰ ਵਾਪਰਿਆ ਸੀ ਇਹ ਭਿਆਨਕ ਹਾਦਸਾ ਬੇਂਗਲੁਰੂ/ਬਿਊਰੋ ਨਿਊਜ਼ ਲੰਘੇ ਦਿਨੀਂ ਵਾਪਰੇ ਹੈਲੀਕਾਪਟਰ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ ਅੱਜ ਦਮ ਤੋੜ ਦਿੱਤਾ। ਇਸ ਹਾਦਸੇ ’ਚ ਬਚਣ ਵਾਲੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਹੀ ਸਨ, ਜਿਨ੍ਹਾਂ ਦਾ ਇਲਾਜ ਬੇਂਗਲੁਰੂ ਦੇ ਹਸਪਤਾਲ …
Read More »ਗਿਣੀ-ਮਿਥੀ ਸਾਜਿਸ਼ ਸੀ ਲਖੀਮਪੁਰ ਖੀਰੀ ਘਟਨਾ : ਐੱਸਆਈਟੀ
ਕੇਂਦਰੀ ਮੰਤਰੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ’ਤੇ ਚੜ੍ਹਾ ਦਿੱਤੀ ਸੀ ਗੱਡੀ ਲਖੀਮਪੁਰ ਖੀਰੀ/ਬਿਊਰੋ ਨਿਊਜ਼ ਲੰਘੀ 3 ਅਕਤੂਬਰ ਨੂੰ ਯੂਪੀ ਵਿਚ ਪੈਂਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅੱਗੇ 13 ਮੁਲਜ਼ਮਾਂ ਖਿਲਾਫ ਹੱਤਿਆ ਦੀ ਕੋਸ਼ਿਸ਼ ਦੀ ਨਵੀਂ ਧਾਰਾ ਦਰਜ …
Read More »ਭਾਰਤ ’ਚ ਓਮੀਕਰੋਨ ਦੇ ਪੀੜਤਾਂ ਦੀ ਗਿਣਤੀ ਹੋਈ 45
ਬਿ੍ਰਟੇਨ ਵਿਚ ਓਮੀਕਰੋਨ ਨਾਲ ਹੋਈ ਪਹਿਲੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਓਮੀਕਰੋਨ ਦੇ ਕੇਸ ਹਰ ਰੋਜ਼ ਵੱਧ ਰਹੇ ਹਨ ਅਤੇ ਭਾਰਤ ਵਿਚ ਹੁਣ ਤੱਕ 45 ਕੇਸਾਂ ਦੀ ਪੁਸ਼ਟੀ ਵੀ ਹੋ ਚੁੱਕੀ ਹੈ ਅਤੇ ਦਿੱਲੀ ਵਿਚ ਓਮੀਕਰੋਨ ਤੋਂ ਪੀੜਤ ਇਕ ਮਰੀਜ਼ ਠੀਕ ਹੋ ਕੇ ਘਰ ਵੀ ਚਲਾ ਗਿਆ ਹੈ। ਦਿੱਲੀ ਦੇ ਸਿਹਤ …
Read More »ਸੁਪਰੀਮ ਕੋਰਟ ਨੇ ਚਾਰਧਾਮ ਪ੍ਰੋਜੈਕਟ ਤਹਿਤ ਸੜਕ ਨੂੰ ਡਬਲ ਕਰਨ ਦੀ ਦਿੱਤੀ ਆਗਿਆ
ਚੀਨ ਨਾਲ ਲਗਦੀ ਸਰਹੱਦ ਤੱਕ ਪਹੁੰਚਣ ’ਚ ਭਾਰਤੀ ਫੌਜ ਨੂੰ ਹੋਵੇਗੀ ਅਸਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਮਹੱਤਵਪੂਰਨ ਚਾਰਧਾਮ ਪ੍ਰੋਜੈਕਟ ਨੂੰ ਸੁਪਰੀਮ ਕੋਰਟ ਨੇ ਆਗਿਆ ਦੇ ਦਿੱਤੀ ਹੈ। ਕੋਰਟ ਨੇ ਆਪਣੇ 8 ਸਤੰਬਰ 2020 ਦੇ ਹੁਕਮ ’ਚ ਸੋਧ ਕਰਦੇ ਹੋਏ ਅੱਜ ਆਲ ਵੈਦਰ ਰਾਜਮਾਰਗ ਪ੍ਰੋਜੈਕਟ ਤਹਿਤ ਸੜਕ ਦੀ ਚੌੜਾਈ …
Read More »ਓਮੀਕਰੋਨ ਨੂੰ ਲੈ ਕੇ ਬੋਰਿਸ ਜੌਨਸਨ ਦੀ ਚਿਤਾਵਨੀ
ਕਿਹਾ : ਓਮੀਕਰੋਨ ਕਰੋਨਾ ਦੀ ਤੂਫਾਨੀ ਲਹਿਰ ਲਿਆਏਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਚਿਤਾਵਨੀ ਦਿੱਤੀ ਹੈ ਕਿ ਓਮੀਕਰੋਨ ਦੀ ਤੂਫਾਨੀ ਲਹਿਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਸੰਬਰ ਦੇ ਅਖੀਰ ਤੱਕ 18 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਨੂੰ ਬੂਸਟਰ ਡੋਜ਼ ਦੇਣ …
Read More »ਮੋਦੀ ਨੇ ਵਾਰਾਣਸੀ ’ਚ ਕਾਸ਼ੀ ਵਿਸ਼ਵਨਾਥ ਧਾਮ ਦਾ ਕੀਤਾ ਉਦਘਾਟਨ
ਮੋਦੀ ਨੇ ਗੰਗਾ ਨਦੀ ’ਚ ਇਸ਼ਨਾਨ ਵੀ ਕੀਤਾ ਵਾਰਾਣਸੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ’ਚ ਕਾਸ਼ੀ ਵਿਸ਼ਵਨਾਥ ਧਾਮ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਆਪਣੇ ਚੋਣ ਹਲਕੇ ਵਿਚ ਆਉਣ ਤੋਂ ਬਾਅਦ ਮੋਦੀ ਨੇ ਕਾਲ ਭੈਰਵ ਮੰਦਰ ਵਿਚ ਪੂਜਾ ਕੀਤੀ ਅਤੇ ਗੰਗਾ ਨਦੀ ਵਿਚ ਇਸ਼ਨਾਨ ਕੀਤਾ। ਉਹ ਉੱਥੋਂ …
Read More »ਸੀਬੀਐਸਈ ਨੇ ਮੰਨੀ ਗਲਤੀ
ਸੋਨੀਆ ਗਾਂਧੀ ਦੀ ਨਰਾਜ਼ਗੀ ਤੋਂ ਬਾਅਦ 10ਵੀਂ ਦੇ ਪੇਪਰ ’ਚੋਂ ਹਟਾਇਆ ਵਿਵਾਦਤ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਬੀਐਸਈ ਦੀ 10ਵੀਂ ਬੋਰਡ ਦੀ ਪ੍ਰੀਖਿਆ ਵਿਚ ਆਏ ਵਿਵਾਦਤ ਸਵਾਲ ਦਾ ਮਾਮਲਾ ਲੋਕ ਸਭਾ ਵਿਚ ਚੁੱਕਿਆ ਅਤੇ ਉਨ੍ਹਾਂ ਇਸ ਨੂੰ ਮਹਿਲਾ ਵਿਰੋਧੀ ਦੱਸਿਆ। ਉਨ੍ਹਾਂ ਨੇ ਇਹ ਸਵਾਲ ਵਾਪਸ ਲੈਣ …
Read More »ਸੀਡੀਐੱਸ ਰਾਵਤ ਦਾ ਫੌਜੀ ਸਨਮਾਨਾਂ ਨਾਲ ਅੰਤਮ ਸੰਸਕਾਰ
ਮਾਤਾ-ਪਿਤਾ ਦੀ ਚਿਖਾ ਨੂੰ ਧੀਆਂ ਨੇ ਦਿੱਤੀ ਅਗਨੀ-17 ਤੋਪਾਂ ਨਾਲ ਦੀ ਦਿੱਤੀ ਸਲਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਇਕੋ ਹੀ ਚਿਤਾ ‘ਤੇ ਬਰਾੜ ਚੌਕ ਸ਼ਮਸ਼ਾਨਘਾਟ ਵਿਖੇ ਅੰਤਿਮ ਵਿਦਾਈ ਦਿੱਤੀ ਗਈ। ਦੋਵੇਂ ਬੇਟੀਆਂ ਕੀਰਤਿਕਾ ਅਤੇ ਤਾਰਿਣੀ …
Read More »ਕਿਸਾਨ ਅੰਦੋਲਨ ਹੋਇਆ ਮੁਲਤਵੀ
ਭਲਕੇ ਫਤਿਹ ਮਾਰਚ ਤੋਂ ਬਾਅਦ ਘਰਾਂ ਨੂੰ ਚਾਲੇ ਪਾਉਣਗੇ ਕਿਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਦੀ ਜਿੱਤ ਮਗਰੋਂ ਸਿੰਘੂ ਸਰਹੱਦ ‘ਤੇ ਕਿਸਾਨਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਭਲਕੇ ਸ਼ਨੀਵਾਰ ਕਿਸਾਨਾਂ ਵੱਲੋਂ ਫਤਿਹ ਮਾਰਚ ਕੱਢਿਆ ਜਾਵੇਗਾ, ਜਿਸ ਤੋਂ ਬਾਅਦ ਕਾਫ਼ਲੇ ਦੇ ਰੂਪ ਵਿਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਇਕ ਕਾਫਲੇ …
Read More »ਸੁਨੀਲ ਜਾਖੜ ਹੋਣਗੇ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ
ਪ੍ਰਤਾਪ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਵੀ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿਚ ਪਾਰਟੀ ਨਾਲ ਨਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ ਅਤੇ …
Read More »