ਖੇਤੀ ਕਾਨੂੰਨਾਂ ਦਾ ਰੱਦ ਹੋਣਾ ਕਿਸਾਨਾਂ ਦੀ ਵੱਡੀ ਜਿੱਤ : ਰਾਹੁਲ ਗਾਂਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬਿਨਾਂ ਕਿਸੇ ਬਹਿਸ ਦੇ ਤਿੰਨੋਂ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਕੀਤੇ ਜਾਣ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਚਰਚਾ ਤੋਂ ਡਰਦੀ ਹੈ ਅਤੇ ਉਹ ਜਾਣਦੀ ਹੈ …
Read More »ਜਿਨ੍ਹਾਂ ਦੇ ਆਪਣੇ ਘਰ-ਬਾਰ ਨਹੀਂ, ਉਹ ਲੋਕਾਂ ਦੀ ਕੀ ਫਿਕਰ ਕਰਨਗੇ : ਅਖਿਲੇਸ਼ ਯਾਦਵ
ਯਾਦਵ ਨੇ ਯੋਗੀ ਅਦਿੱਤਿਆਨਾਥ ‘ਤੇ ਲਈ ਚੁਟਕੀ ਲਖਨਊ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਆਪਣੇ ਪਰਿਵਾਰ ਨਹੀਂ ਹੁੰਦੇ, ਉਹ ਲੋਕਾਂ ਦੀ ਫਿਕਰ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਗ੍ਰਹਿਸਥ ਜੀਵਨ ਦੇ ਦੁੱਖਾਂ …
Read More »ਭਾਜਪਾ ਖਿਲਾਫ ਖੇਤਰੀ ਪਾਰਟੀਆਂ ਹੋਣ ਇਕਜੁੱਟ : ਮਮਤਾ ਬੈਨਰਜੀ
ਮੁੰਬਈ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਕਾਂਗਰਸ ਦੀ ਲੀਡਰਸ਼ਿਪ ਖਿਲਾਫ ਤਨਜ਼ ਕੱਸਦਿਆਂ ਭਾਜਪਾ ਵਿਰੁੱਧ ਮਿਲ ਕੇ ਲੜਨ ਦਾ ਹੋਕ ਦਿੱਤਾ ਗਿਆ। ਮਮਤਾ ਬੈਨਰਜੀ ਨੇ ਟਿੱਪਣੀਆਂ ਕੀਤੀਆਂ ਕਿ ਹੁਣ ਕੋਈ ਯੂਪੀਏ ਨਹੀਂ ਹੈ ਅਤੇ ਕੋਈ …
Read More »ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੀ ਦਹਿਸ਼ਤ
ਭਾਰਤ ਨੇ ਕੌਮਾਂਤਰੀ ਯਾਤਰੀਆਂ ਬਾਰੇ ਨਵੇਂ ਨਿਯਮ ਅਮਲ ‘ਚ ਲਿਆਂਦੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਤੋਂ ਸੁਰੱਖਿਆ ਲਈ ਇਹਤਿਆਤ ਵਜੋਂ ਦੇਸ਼ ਵਿੱਚ ਕਰੋਨਾ ਕੰਟੇਨਮੈਂਟ ਪਾਬੰਦੀਆਂ 31 ਦਸੰਬਰ ਤੱਕ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਕਰੋਨਾ ਵਾਇਰਸ ਦੇ ਇਸ ਨਵੇਂ ਸਰੂਪ ਤੋਂ ਬਚਾਅ …
Read More »ਕਿਸਾਨ ਅੰਦੋਲਨ ਖਤਮ ਹੋਣ ਉੱਤੇ ਵਾਪਸ ਲਏ ਜਾਣਗੇ ਕੇਸ : ਖੱਟਰ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਸਾਲ ਤੋਂ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਪੁਲਿਸ ਕੇਸ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਹੀ ਹੈ ਕਿ ਇਹ ਸੂਬਿਆਂ ਦਾ …
Read More »ਕਾਂਗਰਸ ਨੂੰ ਵਿਰੋਧੀ ਧਿਰ ਦੀ ਅਗਵਾਈ ਕਰਨ ਦਾ ਹੱਕ ਨਹੀਂ : ਪ੍ਰਸ਼ਾਂਤ ਕਿਸ਼ੋਰ
ਨਵੀਂ ਦਿੱਲੀ : ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਵਿਰੋਧੀ ਧਿਰ ਦੀ ਕਮਾਨ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਚੁੱਕੇ ਹਨ। ਕਿਸ਼ੋਰ ਨੇ ਕਿਹਾ ਕਿ ਜਿਹੜੀ ਪਾਰਟੀ ਪਿਛਲੇ 10 ਸਾਲਾਂ ਵਿਚ 90 ਫੀਸਦੀ ਚੋਣਾਂ ਹਾਰੀ ਹੈ, …
Read More »ਕਾਂਗਰਸ ਪਾਰਟੀ 10 ਸਾਲਾਂ ਵਿਚ 90 ਫੀਸਦੀ ਚੋਣਾਂ ਹਾਰੀ
ਕਾਂਗਰਸ ਨੂੰ ਵਿਰੋਧੀ ਧਿਰ ਦੀ ਅਗਵਾਈ ਕਰਨ ਦਾ ਹੱਕ ਨਹੀਂ : ਪ੍ਰਸ਼ਾਂਤ ਕਿਸ਼ੋਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਵਿਰੋਧੀ ਧਿਰ ਦੀ ਕਮਾਨ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ’ਤੇ ਸਵਾਲ ਚੁੱਕੇ ਹਨ। ਕਿਸ਼ੋਰ ਨੇ …
Read More »ਭਾਰਤ ਵਿਚ ਵੀ ਪਹੁੰਚਿਆ ਓਮੀਕਰੋਨ
ਬੈਂਗਲੁਰੂ ’ਚ ਦੋ ਵਿਦੇਸ਼ੀ ਵਿਅਕਤੀਆਂ ’ਚ ਓਮੀਕਰੋਨ ਦੇ ਲੱਛਣ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਰੋਨਾ ਦਾ ਨਵਾਂ ਵੈਰੀਐਂਟ ਓਮੀਕਰੋਨ ਭਾਰਤ ਵਿਚ ਵੀ ਪਹੁੰਚ ਗਿਆ ਹੈ ਅਤੇ ਇਸਦੇ ਦੋ ਮਰੀਜ਼ ਬੈਂਗੂਲੁਰੂ ਵਿਚ ਮਿਲੇ ਹਨ। ਇਨ੍ਹਾਂ ਵਿਚੋਂ ਇਕ ਦੀ ਉਮਰ 46 ਸਾਲ ਅਤੇ ਦੂਜੇ ਦੀ ਉਮਰ 66 ਸਾਲ ਹੈ। ਜ਼ਿਕਰਯੋਗ ਹੈ ਇਹ ਦੋਵੇਂ ਵਿਅਕਤੀ …
Read More »ਪ੍ਰਦੂਸ਼ਣ ਮਾਮਲੇ ’ਚ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਦਾ ਵੱਡਾ ਫੈਸਲਾ
ਭਲਕੇ ਸ਼ੁੱਕਰਵਾਰ ਤੋਂ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਕੀਤੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਵਧੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅੱਜ ਹੋਈ ਸੁਣਵਾਈ ਦੌਰਾਨ ਕੋਰਟ ਨੇ ਦਿੱਲੀ ਸਰਕਾਰ ਦੀ ਚੰਗੀ ਕਲਾਸ ਲਗਾਈ। ਜਿਸ ਤੋਂ ਬਾਅਦ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ …
Read More »ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ …
Read More »