ਨਵੀਂ ਦਿੱਲੀ : ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਦੱਸਿਆ ਕਿ ਕੌਮਾਂਤਰੀ ਯਾਤਰੀ ਉਡਾਣ ਸੇਵਾਵਾਂ ਬਹੁਤ ਜਲਦੀ ਅਤੇ ਸੰਭਵ ਤੌਰ ‘ਤੇ ਇਸ ਸਾਲ ਦੇ ਅਖੀਰ ਤੱਕ ਆਮ ਹੋਣ ਦੀ ਉਮੀਦ ਹੈ। ਕਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਮਾਰਚ 2020 ਤੋਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਨਿਰਧਾਰਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਮੁਅੱਤਲ …
Read More »ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਨੂੰ ਪ੍ਰਦੂਸ਼ਣ ਦਾ ਹੱਲ ਲੱਭਣ ਦੇ ਦਿੱਤੇ ਨਿਰਦੇਸ਼
ਕਿਹਾ : ਪ੍ਰਦੂਸ਼ਣ ਫੈਲਾ ਕੇ ਦੁਨੀਆ ਨੂੰ ਕੀ ਸੁਨੇਹਾ ਦੇ ਰਹੇ ਹਾਂ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਤੇ ਐੱਨਸੀਆਰ ਰਾਜਾਂ ਨੂੰ ਹਵਾ ਦੀ ਗੁਣਵੱਤਾ ‘ਚ ਸੁਧਾਰ ਲਿਆਉਣ ਲਈ ਲਾਗੂ ਕੀਤੇ ਉਪਾਅ ਕੁਝ ਦਿਨ ਤੱਕ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪਹਿਲਾਂ ਤੋਂ ਸਥਿਤੀ ਦਾ ਅਨੁਮਾਨ ਲਗਾ …
Read More »ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਲਾਹੌਰ
ਦਿੱਲੀ ਦਾ ਨੰਬਰ ਦੂਜਾ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਸਭਿਆਚਾਰਕ ਰਾਜਧਾਨੀ ਲਾਹੌਰ ਦੇ ਉਤੇ ਧੁੰਦ ਦੇ ਸੰਘਣੇ ਬੱਦਲ ਛਾ ਗਏ ਹਨ ਤੇ ਇਸ ਦੇ ਨਾਲ ਹੀ ਇਹ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ। ਇਕ ਸਵਿੱਸ ਹਵਾ ਗੁਣਵੱਤਾ ਨਿਗਰਾਨ ਕੰਪਨੀ ਨੇ ਇਹ ਜਾਣਕਾਰੀ ਦਿੱਤੀ। ‘ਆਈਕਿਊਏਅਰ’ ਨੇ ਕਿਹਾ ਕਿ ਲਾਹੌਰ …
Read More »ਸਿੱਖ ਭਾਈਚਾਰੇ ਖਿਲਾਫ ਬੋਲਣ ਕਰਕੇ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ.ਦਰਜ
ਮੁੰਬਈ/ਬਿਊਰੋ ਨਿਊਜ਼ : ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ ‘ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਥਾਣਾ ਖਾਰ ‘ਚ ਐਫਆਈਆਰ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ ਸ੍ਰੀ ਗੁਰੂ ਸਿੰਘ ਸਭਾ …
Read More »ਮਮਤਾ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਪੱਛਮੀ ਬੰਗਾਲ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਮੁੱਦਾ ਚੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਜ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਮੁੱਦਾ ਚੁਕਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। …
Read More »ਸ਼ਕਤੀ ਮਿਲ ਗੈਂਗਰੇਪ ਮਾਮਲਾ : ਉਮਰ ਕੈਦ ‘ਚ ਬਦਲੀ ਦੋਸ਼ੀਆਂ ਨੂੰ ਦਿੱਤੀ ਫਾਂਸੀ ਦੀ ਸਜ਼ਾ
ਮੁੰਬਈ : ਬੰਬੇ ਹਾਈ ਕੋਰਟ ਨੇ ਸ਼ਕਤੀ ਮਿਲ ‘ਚ 22 ਸਾਲਾ ਫੋਟੋ ਪੱਤਰਕਾਰ ਨਾਲ ਹੋਏ ਗੈਂਗਰੇਪ ਮਾਮਲੇ ‘ਚ 3 ਦੋਸ਼ੀਆਂ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਉਹ ਉਨ੍ਹਾਂ ਵੱਲੋਂ ਕੀਤੇ ਗਏ ਘਿਨੌਣੇ ਅਪਰਾਧ ਦਾ ਪਸ਼ਚਾਤਾਪ ਕਰਨ ਦੇ …
Read More »ਕਿਸਾਨਾਂ ਦੀ ਜਿੱਤ-ਝੁਕੀ ਮੋਦੀ ਸਰਕਾਰ
ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਕੈਬਨਿਟ ਦੀ ਮੋਹਰ ਆਉਂਦੇ ਸਰਦ ਰੁੱਤ ਇਜਲਾਸ ‘ਚ ਪੇਸ਼ ਕੀਤਾ ਜਾਵੇਗਾ ਬਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਸੰਵਿਧਾਨਕ ਪ੍ਰਕਿਰਿਆ ਦਾ ਪਹਿਲਾ ਕਦਮ ਸਰਕਾਰ ਨੇ ਵਧਾ ਦਿੱਤਾ ਹੈ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਕੈਬਨਿਟ ਨੇ ਮੋਹਰ ਵੀ ਲਗਾ ਦਿੱਤੀ …
Read More »ਕੇਂਦਰ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ : ਟਿਕੈਤ
ਕਿਹਾ, ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ। ਇਸ ਸਬੰਧੀ ਅਸੀਂ ਚਾਰ ਦਿਨ ਪਹਿਲਾਂ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਾਂ ਪਰ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ …
Read More »ਸ਼ਕਤੀ ਮਿਲ ਗੈਂਗਰੇਪ ਮਾਮਲਾ : ਉਮਰ ਕੈਦ ’ਚ ਬਦਲੀ ਦੋਸ਼ੀਆਂ ਨੂੰ ਦਿੱਤੀ ਫਾਂਸੀ ਦੀ ਸਜ਼ਾ
ਬੰਬੇ ਹਾਈ ਕੋਰਟ ਨੇ ਪਲਟਿਆ ਮੁੰਬਈ ਸੈਸ਼ਨ ਕੋਰਟ ਦੇ ਫੈਸਲੇ ਨੂੰ ਮੁੰਬਈ/ਬਿਊਰੋ ਨਿਊਜ਼ ਬੰਬੇ ਹਾਈਕੋਰਟ ਨੇ ਸ਼ਕਤੀ ਮਿਲ ’ਚ 22 ਸਾਲਾ ਫੋਟੋ ਪੱਤਰਕਾਰ ਨਾਲ ਹੋਏ ਗੈਂਗਰੇਪ ਮਾਮਲੇ ’ਚ 3 ਦੋਸ਼ੀਆਂ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਉਹ …
Read More »ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਣਾ ਰਣੌਤ ਨੂੰ ਭੇਜਿਆ ਸੰਮਨ
ਸਿੱਖ ਭਾਈਚਾਰੇ ਖਿਲਾਫ਼ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਵੱਲੋਂ ਸੰਮਨ ਭੇਜਿਆ ਗਿਆ ਹੈ। ਸੰਮਨ ਰਾਹੀਂ ਕੰਗਣਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਲਈ ਕਿਹਾ ਹੈ। ਮੋਦੀ ਸਰਕਾਰ ਵੱਲੋਂ …
Read More »