ਕਿਹਾ-ਪਹਿਲਾਂ ਯੂਪੀ ਸੁਣਦਾ ਸੀ ਤਾਹਨੇ, ਹੁਣ ਯੂਪੀ ਦੀ ਬਦਲ ਗਈ ਤਸਵੀਰ ਨੋਇਡਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਤਰ ਪ੍ਰਦੇਸ਼ ਦੇ ਜੇਵਰ ਵਿਖੇ ਨੋਇਡਾ ਇੰਟਰਨੈਸ਼ਨਲ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ। ਇਹ ਏਸ਼ੀਆ ਦੇ ਸਭ ਤੋਂ ਵੱਡੇ ਹਵਾਈ ਅੱਡਿਆਂ ਵਿਚੋਂ ਇਕ ਹੋਵੇਗਾ। ਇਥੋਂ ਹਰ ਸਾਲ 1.2 ਕਰੋੜ ਕਰੋੜ ਯਾਤਰੀਆਂ …
Read More »ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਲੱਗੀ ਮੋਹਰ
ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨ ਰੱਦ ਕਰਨ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਖੇਤੀ ਕਾਨੂੰਨ ਵਾਪਸੀ ਦੇ ਬਿੱਲ ਨੂੰ ਮਨਜੂਰੀ ਵੀ ਦੇ ਦਿੱਤੀ ਗਈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ …
Read More »ਗੌਤਮ ਗੰਭੀਰ ਦੀ ਜਾਨ ਨੂੰ ਖਤਰਾ
ਇਸਲਾਮਿਕ ਸਟੇਟ ਨੇ ਈਮੇਲ ਕਰਕੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਆਈ ਐਸ ਆਈ ਐਸ (ਕਸ਼ਮੀਰ) ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਗੌਤਮ ਗੰਭੀਰ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਨੂੰ ਆਈ ਐਸ …
Read More »ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ
ਸਿੱਖ ਭਾਈਚਾਰੇ ਲਈ ਜਿੰਨਾ ਕੰਮ ਮੋਦੀ ਨੇ ਕੀਤਾ ਓਨਾ ਪਹਿਲਾਂ ਕਿਸੇ ਨੇ ਨਹੀਂ ਕੀਤਾ : ਨੱਢਾ ਕਾਨਪੁਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਦਾਅਵਾ ਕੀਤਾ ਕਿ ਸਿੱਖ ਭਾਈਚਾਰੇ ਲਈ ਜਿੰਨਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਓਨਾ ਕਿਸੇ …
Read More »ਮਨੀਸ਼ ਤਿਵਾੜੀ ਨੇ ਮਨਮੋਹਨ ਸਿੰਘ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : 26/11 ਤੋਂ ਬਾਅਦ ਪਾਕਿਸਤਾਨ ’ਤੇ ਐਕਸ਼ਨ ਨਾ ਲੈਣਾ ਸਰਕਾਰ ਦੀ ਸੀ ਕਮਜ਼ੋਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂਆਂ ਵੱਲੋਂ ਆਪਣੇ ਹੀ ਆਗੂਆਂ ਨੂੰ ਨਿਸ਼ਾਨੇ ’ਤੇ ਲੈਣ ਦਾ ਦਸਤੂਰ ਲਗਾਤਾਰ ਜਾਰੀ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਡਾ. ਮਨਮੋਹਨ ਸਿੰਘ ਦੀ ਯੂਪੀਏ ਸਰਕਾਰ ’ਤੇ ਕਈ …
Read More »ਲਾਲੂ ਯਾਦਵ ਚਾਰਾ ਘੁਟਾਲਾ ਮਾਮਲੇ ’ਚ ਅਦਾਲਤ ਅੱਗੇ ਹੋਏ ਪੇਸ਼
ਕਿਹਾ : ਮੈਨੂੰ ਕੋਰਟ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਦਿੱਤੀ ਜਾਵੇ ਰਾਹਤ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਮੁਖੀ ਲਾਲੂ ਪ੍ਰਸਾਦ ਯਾਦ ਅੱਜ ਚਾਰਾ ਘੁਟਾਲਾ ਮਾਮਲੇ ’ਚ ਪਟਨਾ ਸਥਿਤ ਸੀਬੀਆਈ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਲਾਲੂ ਯਾਦਵ ਨੂੰ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਨਿੱਜੀ ਤੌਰ …
Read More »ਲਖਨਊ ’ਚ ਕਿਸਾਨ ਮਹਾਂਪੰਚਾਇਤ
ਹਾਲੇ ਕਿਸਾਨਾਂ ਦੇ ਹੋਰ ਵੀ ਮਸਲੇ ਹੱਲ ਕਰਨ ਦੀ ਲੋੜ : ਟਿਕੈਤ ਲਖਨਊ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤੇ ਜਾਣ ਮਗਰੋਂ ਜਿੱਤ ਦੀ ਖੁਸ਼ੀ ’ਚ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਲਖਨਊ ’ਚ ਮਹਾਂ ਪੰਚਾਇਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ …
Read More »ਆਸਟਰੇਲੀਆ ਨੇ 1 ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ ਤੇ ਵਰਕਰਾਂ ਲਈ ਬੂਹੇ ਖੋਲ੍ਹੇ
ਪੂਰੀ ਤਰ੍ਹਾਂ ਟੀਕਾਕਰਨ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਅਨ ਸਰਕਾਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾ ਧਾਰਕ 1 ਦਸੰਬਰ ਤੋਂ ਯਾਤਰਾ ਛੋਟ ਲਈ ਅਰਜ਼ੀ ਦਿੱਤੇ ਬਿਨਾਂ ਆਸਟਰੇਲੀਆ ਆ ਸਕਦੇ ਹਨ। ਸਰਕਾਰ ਦਾ ਇਹ ਕਦਮ ਸੈਲਾਨੀਆਂ, ਬੈਕਪੈਕਰਾਂ, ਹੁਨਰਮੰਦ ਪਰਵਾਸੀਆਂ ਅਤੇ ਵਿਦੇਸ਼ੀ ਵਿਦਿਆਰਥੀਆਂ ਲਈ ਗਰਮੀਆਂ ਵਿੱਚ ਆਮਦ ਲਈ ਦਰਵਾਜ਼ਾ …
Read More »ਕੈਪਟਨ ਅਭਿਨੰਦਨ ਨੂੰ ਵੀਰ ਚਕਰ
ਪਾਕਿ ਦਾ ਐਫ-16 ਫਾਈਟਰ ਜੈਟ ਡੇਗਿਆ ਸੀ ਅਭਿਨੰਦਨ ਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲਾਕੋਟ ਏਅਰ ਸਟਰਾਈਕ ਦੇ ਹੀਰੋ ਅਤੇ ਪਾਕਿਸਤਾਨ ਦਾ ਐਫ-16 ਫਾਈਟਰ ਜੈਟ ਡੇਗਣ ਵਾਲੇ ਗਰੁੱਪ ਕੈਪਟਨ ਅਭਿਨੰਦਨ ਵਰਧਮਾਨ ਨੂੰ ਅੱਜ ਸੋਮਵਾਰ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰ ਚਕਰ ਦੇ ਕੇ ਸਨਮਾਨਿਤ ਕੀਤਾ। ਅਭਿਨੰਦਨ ਦੇ …
Read More »ਕਿਸਾਨਾਂ ਦੇ ਏਕੇ ਦੀ ਹੋਈ ਜਿੱਤ
ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਮ ਸੰਬੋਧਨ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਦੇ …
Read More »