ਜਨਤਾ ਸਾਹਮਣੇ ਹੰਕਾਰ ਨਹੀਂ ਚੱਲੇਗਾ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਵਲੋਂ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨੂੰ ਜਨਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਖਰ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ। …
Read More »ਕਿਸਾਨਾਂ ਨੂੰ ਦੋਸ਼ੀ ਦੱਸਣ ‘ਤੇ ਦਿੱਲੀ ਸਰਕਾਰ ਨੂੰ ਸੁਪਰੀਮ ਕੋਰਟ ਦੀ ਫਟਕਾਰ
ਪ੍ਰਦੂਸ਼ਣ ‘ਚ ਪਰਾਲੀ ਦਾ ਯੋਗਦਾਨ 10% ਹੀ ਹੈ ਤਾਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਕੀ ਕਸੂਰ? ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਨੇ ਸੋਮਵਾਰ ਨੂੰ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਹਲਫਨਾਮਾ ਦਾਇਰ ਕਰਕੇ ਐਨਸੀਆਰ ਵਿਚ ਦੋ ਦਿਨ ਦਾ ਲਾਕਡਾਊਨ ਦੀ ਮੰਗ ਕੀਤੀ। ਉਥੇ, ਸੁਪਰੀਮ ਕੋਰਟ ਨੇ ਦਿੱਲੀ ਸਰਕਾਰ …
Read More »ਨਿਆਂਪਾਲਿਕਾ ਦੀ ਆਜ਼ਾਦੀ ਦੀ ਹਰ ਹਾਲ ਰੱਖਿਆ ਦੀ ਲੋੜ : ਚੀਫ਼ ਜਸਟਿਸ
ਕਿਹਾ : ਯੋਜਨਾਵਾਂ ਦਾ ਲਾਭ ਲਾਭਪਾਤਰੀਆਂ ਤੱਕ ਨਹੀਂ ਪਹੁੰਚਦਾ ਨਵੀਂ ਦਿੱਲੀ : ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਕਿਹਾ ਹੈ ਕਿ ਭਾਰਤੀ ਨਿਆਂਪਾਲਿਕਾ ਦੀ ਮਾਨਸਿਕਤਾ ਦਾ ਪਤਾ ਲੱਖਾਂ ਲੋਕਾਂ ਨੂੰ ਹੇਠਲੀਆਂ ਅਤੇ ਜ਼ਿਲ੍ਹਾ ਅਦਾਲਤਾਂ ਦੀਆਂ ਕਾਰਵਾਈਆਂ ਰਾਹੀਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਨਿਆਂਪਾਲਿਕਾ ਦੀ ਹਰ ਪੱਧਰ ‘ਤੇ …
Read More »ਮਨਪ੍ਰੀਤ ਤੇ ਨੀਰਜ ਚੋਪੜਾ ਸਣੇ 12 ਖਿਡਾਰੀਆਂ ਨੂੰ ਖੇਲ ਰਤਨ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 35 ਖਿਡਾਰੀ ਅਰਜੁਨ ਪੁਰਸਕਾਰ ਤੇ 10 ਕੋਚ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਟੋਕੀਓ ਉਲੰਪਿਕਸ ‘ਚ ਸੋਨ ਤਗ਼ਮਾ ਜੇਤੂ ਨੀਰਜ ਚੋਪੜਾ ਤੇ ਮਹਿਲਾ ਕ੍ਰਿਕਟਰ ਮਿਤਾਲੀ ਰਾਜ ਸਮੇਤ 12 ਖਿਡਾਰੀਆਂ ਨੂੰ ਸਰਵਉੱਚ …
Read More »ਦਿੱਲੀ ਦੀ ਹਵਾ ਅਜੇ ਵੀ ਗੰਧਲੀ
ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਤੇ ਦਿੱਲੀ ਸਰਕਾਰ ਦੀ ਲਾਪ੍ਰਵਾਹੀ ਨਾਲ ਆਈ : ਮਨੀਸ਼ ਤਿਵਾੜੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹਵਾ ਅਜੇ ਵੀ ਬਹੁਤ ਗੰਧਲੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਐਤਵਾਰ ਤੱਕ ਹਵਾ ਵਿਚ ਕੋਈ ਜ਼ਿਆਦਾ ਸੁਧਾਰ ਹੋਣਾ ਮੁਸ਼ਕਲ ਹੈ। ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ 344 ਦਰਜ ਕੀਤਾ ਗਿਆ …
Read More »ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਾਂਗੇ : ਰਾਜਨਾਥ
ਲੱਦਾਖ ’ਚ ਯੁੱਧ ਸਮਾਰਕ ਦਾ ਕੀਤਾ ਉਦਘਾਟਨ ਲੱਦਾਖ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਲੱਦਾਖ ਵਿਖੇ ਪਹੁੰਚੇ ਅਤੇ ਇਥੇ ਉਨ੍ਹਾਂ ਨੇ ਬਣੇ ਯੁੱਧ ਸਮਾਰਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਥੇ ਆ ਕੇ ਮੇਰਾ ਵਿਸ਼ਵਾਸ ਅਤੇ ਹੌਸਲਾ ਹੋਰ ਵਧ ਜਾਂਦਾ ਹੈ। ਰੱਖਿਆ …
Read More »ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ
ਜੰਮੂ-ਕਸ਼ਮੀਰ ਦੇ ਕਈ ਆਗੂਆਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ’ਚ ਮਹੱਤਵਪੂਰਨ ਘਟਨਾਕ੍ਰਮ ਦੇ ਚਲਦਿਆਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਅਜ਼ਾਦ ਦੇ ਧੜੇ ਨਾਲ ਸਬੰਧਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ਾ ਦੇਣ …
Read More »ਪ੍ਰਦੂਸ਼ਣ ਮਾਮਲੇ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ
ਏ.ਸੀ. ਰੂਮਾਂ ’ਚ ਬੈਠ ਕੇ ਕਿਸਾਨਾਂ ’ਤੇ ਦੋਸ਼ ਲਗਾਉਣਾ ਆਸਾਨ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ- ਐੱਨ. ਸੀ. ਆਰ. ਵਿਚ ਪ੍ਰਦੂਸ਼ਣ ਮਾਮਲੇ ਸਬੰਧੀ ਸੁਪਰੀਮ ਕੋਰਟ ’ਚ ਅੱਜ ਫਿਰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪੰਜ ਤਾਰਾ ਹੋਟਲਾਂ ਦੇ ਏ.ਸੀ. ਕਮਰਿਆਂ ’ਚ ਬੈਠ ਕੇ ਕਿਸਾਨਾਂ ’ਤੇ …
Read More »ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਜਾਂਚ ਦੀ ਨਿਗਰਾਨੀ ਕਰਨਗੇ ਜਸਟਿਸ ਰਾਕੇਸ਼ ਕੁਮਾਰ ਜੈਨ
ਜਾਂਚ ਟੀਮ ’ਚ ਇਕ ਮਹਿਲਾ ਆਈਪੀਐਸ ਨੂੰ ਵੀ ਕਰੋ ਸ਼ਾਮਲ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਅੱਜ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ …
Read More »ਪੰਜਾਬ ਤੋਂ ਬਾਅਦ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਬੀਐਸਐਫ ਦੇ ਵਧੇ ਅਧਿਕਾਰਾਂ ਖਿਲਾਫ ਮਤਾ ਪਾਸ
ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਦੇ ਇਕ ਹੋਰ ਫੈਸਲੇ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਇਕ ਹੋਰ ਫੈਸਲੇ ਦਾ ਵਿਰੋਧ ਕੀਤਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਸਰਕਾਰ ਦੇ …
Read More »