Breaking News
Home / ਭਾਰਤ (page 337)

ਭਾਰਤ

ਭਾਰਤ

ਦਿੱਲੀ ਦੇ ਉਪਹਾਰ ਸਿਨੇਮਾ ਅਗਨੀ ਕਾਂਡ ਮਾਮਲੇ ‘ਚ ਆਇਆ ਫੈਸਲਾ

ਅੰਸਲ ਭਰਾਵਾਂ ਨੂੰ 7-7 ਸਾਲ ਦੀ ਕੈਦ ਨਵੀਂ ਦਿੱਲੀ : ਦਿੱਲੀ ਦੇ ਉਪਹਾਰ ਸਿਨੇਮਾ ਅਗਨੀ ਕਾਂਡ ਕੇਸ ਵਿਚ ਪਟਿਆਲਾ ਹਾਊਸ ਅਦਾਲਤ ਨੇ ਅੱਜ ਸੋਮਵਾਰ ਨੂੰ ਫੈਸਲਾ ਸੁਣਾਇਆ। ਅਦਾਲਤ ਨੇ ਸਬੂਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਸੁਨੀਲ ਅੰਸਲ ਅਤੇ ਗੋਪਾਲ ਅੰਸਲ ਸਣੇ 4 ਦੋਸ਼ੀਆਂ ਨੂੰ 7-7 ਸਾਲ ਦੀ ਸਜ਼ਾ ਸੁਣਾਈ …

Read More »

ਸਲਮਾਨ ਖੁਰਸ਼ੀਦ ਦੀ ਕਿਤਾਬ ‘ਸਨਰਾਈਜ਼ ਓਵਰ ਅਯੁੱਧਿਆ’ ਉਤੇ ਛਿੜਿਆ ਵਿਵਾਦ

ਕਾਂਗਰਸੀ ਆਗੂ ਨੇ ਹਿੰਦੂਤਵ ਦੀ ਤੁਲਨਾ ਆਈਐਸ ਆਈਐਸ ਨਾਲ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦੀ ਕਿਤਾਬ ‘ਸਨਰਾਈਜ਼ ਓਵਰ ਅਯੁੱਧਿਆ’ ’ਤੇ ਵਿਵਾਦ ਛਿੜ ਗਿਆ ਹੈ। ਇਸ ਕਿਤਾਬ ਵਿਚ ਖੁਰਸ਼ੀਦ ਨੇ ਹਿੰਦੂਤਵ ਦੀ ਤੁਲਨਾ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਅਤੇ ਬੋਕੋ ਹਰਮ ਨਾਲ ਕੀਤੀ ਹੈ। ਖੁਰਸ਼ੀਦ ਦੀ ਇਹ …

Read More »

ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ’ਚ ਬੱਸ ਅਤੇ ਟਰੇਲਰ ਨੂੰ ਟੱਕਰ ਤੋਂ ਬਾਅਦ ਲੱਗੀ ਅੱਗ

12 ਵਿਅਕਤੀ ਜਿੰਦਾ ਜਲੇ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ਦੇ ਜੋਧਪੁਰ ਨੈਸ਼ਨਲ ਹਾਈਵੇ ’ਤੇ ਅੱਜ ਬੱਸ ਅਤੇ ਟਰੇਲਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ ਤੋਂ ਬਾਅਦ ਬੱਸ ਅਤੇ ਟਰੇਲਰ ਨੂੰ ਅੱਗ ਲੱਗ ਗਈ ਅਤੇ 12 ਵਿਅਕਤੀਆਂ ਦੇ ਜਿੰਦਾ ਸੜਨ ਦੀ ਖਬਰ ਮਿਲੀ ਹੈ। ਇਹ ਹਾਦਸਾ ਸਵੇਰੇ ਸਾਢੇ 10 …

Read More »

ਮਲਾਲਾ ਯੂਸਫਜਈ ਨੇ ਬਚਪਨ ਦੇ ਦੋਸਤ ਨਾਲ ਕੀਤਾ ਨਿਕਾਹ

ਟਵਿੱਟਰ ’ਤੇ ਤਸਵੀਰਾਂ ਕੀਤੀਆਂ ਸਾਂਝੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਬੇਲ ਪੁਰਸਕਾਰ ਜੇਤੂ ਅਤੇ ਲੜਕੀਆਂ ਦੀ ਸਿੱਖਿਆ ਲਈ ਆਵਾਜ ਉਠਾਉਣ ਵਾਲੀ ਮਲਾਲਾ ਯੂਸਫਜਈ ਨੇ ਬਚਪਨ ਦੇ ਦੋਸਤ ਨਾਲ ਨਿਕਾਹ ਕਰਵਾ ਲਿਆ ਹੈ ਤੇ ਉਸ ਨੇ ਇਸ ਦੀ ਜਾਣਕਾਰੀ ਟਵਿੱਟ ਰਾਹੀਂ ਦਿੱਤੀ। ਯੂਸਫਜਈ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੇਰੀ ਜ਼ਿੰਦਗੀ ਦਾ ਬਹੁਤ …

Read More »

ਚੀਨ ਦੀ ਸਰਹੱਦ ਤੱਕ ਵਧੀਆ ਸੜਕ ਜ਼ਰੂਰੀ-ਸੁਪਰੀਮ ਕੋਰਟ

ਕਿਹਾ : ਅਸੀਂ ਨਹੀਂ ਚਾਹੁੰਦੇ ਕਿ ਫੌਜ ਨੂੰ 1962 ਵਰਗੀ ਹਾਲਤ ਦਾ ਕਰਨਾ ਪਵੇ ਸਾਹਮਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ’ਚ ਚਾਰ ਧਾਮ ਯਾਤਰਾ ਨਾਲ ਜੁੜੀਆਂ ਤਿੰਨ ਸੜਕਾਂ ਦੀ ਚੌੜਾਈ ਵਧਾਉਣ ਨੂੰ ਸੁਪਰੀਮ ਕੋਰਟ ਨੇ ਦੇਸ਼ ਦੀ ਸੁਰੱਖਿਆ ਦੇ ਲਿਹਾਜ ਨਾਲ ਅਹਿਮ ਮੰਨਿਆ ਹੈ। ਇਸ ਪ੍ਰੋਜੈਕਟ ਦੇ ਖਿਲਾਫ਼ ਇਕ ਐਨ ਜੀ …

Read More »

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਹੋਇਆ ਵੱਡਾ ਖੁਲਾਸਾ

ਅਸ਼ੀਸ਼ ਮਿਸ਼ਰਾ ਦੇ ਅਸਲੇ ਤੋਂ ਫਾਇਰਿੰਗ ਹੋਣ ਦੀ ਹੋਈ ਪੁਸ਼ਟੀ ਲਖਨਊ/ਬਿਊਰੋ ਨਿਊਜ਼ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਥਾਰ ਗੱਡੀ ਨਾਲ ਕੁਚਲੇ ਜਾਣ ਦੇ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਫੋਰੈਂਸਿਕ ਲੈਬ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਹਿੰਸਾ ਦੌਰਾਨ ਹੋਈ ਫਾਇਰੰਗ ਕੇਂਦਰੀ ਰਾਜ ਮੰਤਰੀ ਅਜੇ …

Read More »

ਯੂਪੀ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਰਹੇ ਨੇ ਭਾਜਪਾ ਦੇ ਤਿੰਨ ਇੰਜਣ

ਅਖਿਲੇਸ਼ ਯਾਦਵ ਨੇ ਭਾਜਪਾ ਨੂੰ ਲਿਆ ਲੰਮੇ ਹੱਥੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ’ਤੇ ਸੁਪਰੀਮ ਕੋਰਟ ਦੇ ਸਖ਼ਤ ਰੁਖ ਬਾਰੇ ਅੱਜ ਰਾਜ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ …

Read More »

ਭੁਪਾਲ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 7 ਬੱਚਿਆਂ ਦੀ ਮੌਤ

ਸੂਬਾ ਸਰਕਾਰ ਨੇ ਉਚ ਪੱਧਰੀ ਜਾਂਚ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਭੁਪਾਲ ਸਥਿਤ ਬੱਚਿਆਂ ਦੇ ਕਮਲਾ ਨਹਿਰੂ ਹਸਪਤਾਲ ਦੇ ਹਮੀਦੀਆ ਕੰਪਲੈਕਸ ਦੇ ਬੱਚਾ ਵਾਰਡ ਵਿੱਚ ਲੰਘੀ ਦੇਰ ਰਾਤ ਅੱਗ ਲੱਗਣ ਕਾਰਨ ਘੱਟੋ-ਘੱਟ 7 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ’ਚ ਮਰਨ ਵਾਲੇ ਬੱਚਿਆਂ ਦੀ ਉਮਰ …

Read More »

ਨੋਟਬੰਦੀ ਨੂੰ ਹੋ ਗਏ ਪੰਜ ਸਾਲ – ਪਿ੍ਰਅੰਕਾ ਗਾਂਧੀ ਨੇ ਮੋਦੀ ਸਰਕਾਰ ਵਲੋਂ ਕੀਤੀ ਗਈ ਨੋਟਬੰਦੀ ਨੂੰ ਤਬਾਹੀ ਕਰਨ ਵਾਲਾ ਕਦਮ ਦੱਸਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਨਵੰਬਰ 2016 ਨੂੰ ਨੋਟਬੰਦੀ ਦਾ ਐਲਾਨ ਕੀਤਾ ਸੀ, ਜਿਸ ਨੂੰ ਅੱਜ ਪੰਜ ਸਾਲ ਹੋ ਗਏ ਹਨ। ਇਸ ਦੌਰਾਨ 1000 ਅਤੇ 500 ਦੇ ਨੋਟ ਬੰਦ ਕਰ ਦਿੱਤੇ ਗਏ ਸਨ ਅਤੇ ਫਿਰ 2000 ਅਤੇ 500 ਦੇ ਨਵੇਂ ਨੋਟ ਜਾਰੀ ਕੀਤੇ ਗਏ ਸਨ। ਕਾਂਗਰਸ …

Read More »

ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਤੋਂ ਸੁਪਰੀਮ ਕੋਰਟ ਸੰਤੁਸ਼ਟ ਨਹੀਂ

ਕਿਹਾ, ਦੋ ਐਫ.ਆਈ.ਆਰ. ਨੂੰ ਓਵਰਲੈਪ ਕਰਕੇ ਇਕ ਵਿਸ਼ੇਸ਼ ਆਰੋਪੀ ਨੂੰ ਦਿੱਤਾ ਜਾ ਰਿਹਾ ਲਾਭ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਅੱਜ ਤੀਜੀ ਵਾਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਨਵੀਂ ਸਟੇਟਸ ਰਿਪੋਰਟ ਦਾਖਲ ਕੀਤੀ। ਸੀਜੇਆਈ ਐਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ …

Read More »