ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਸ਼ਿਸ਼ ਕੀਤੀ, ਪਰ ਅਸਫਲ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਰਾਹੁਲ ਗਾਂਧੀ ਬਜਟ ਇਜਲਾਸ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਬਹਿਸ ਵਿਚ ਸ਼ਾਮਲ ਹੋਏ। ਇਸ ਮੌਕੇ ਰਾਹੁਲ ਨੇ ਕਿਹਾ ਕਿ ਯੂਪੀਏ ਅਤੇ ਐਨਡੀਏ ਦੋਵੇਂ ਗਠਜੋੜ …
Read More »ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਕੂੜੇ ਦੇ ਢੇਰ ਅਤੇ ਜ਼ਹਿਰੀਲਾ ਪਾਣੀ ਦਿੱਤਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ‘ਬੜੇ ਮੀਆਂ ਤੇ ਛੋਟੇ ਮੀਆਂ’ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੇ ਮੌਸਮ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ …
Read More »ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਨੂੰ ‘ਲੋਕਾਂ ਦ’ ਬਜਟ ਦੱਸਿਆ
ਕਿਹਾ : ਸਰਕਾਰ ਨੇ ਬਜਟ ਰਾਹੀਂ ਮੱਧ ਵਰਗੀ ਲੋਕਾਂ ਦੀ ਅਵਾਜ਼ ਸੁਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਬਰਾਹਿਮ ਲਿੰਕਨ ਦੇ ਇਕ ਕਥਨ ਦੀ ਵਿਆਖਿਆ ਕਰਦੇ ਹੋਏ ਅੱਜ ਕੇਂਦਰੀ ਬਜਟ ਨੂੰ ‘ਲੋਕਾਂ ਵੱਲੋਂ, ਲੋਕਾਂ ਲਈ, ਲੋਕਾਂ ਦਾ’ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਟੈਕਸਾਂ ਵਿੱਚ ਕਟੌਤੀ ਦਾ ਵਿਚਾਰ …
Read More »ਭਾਰਤ ਨੇ ਅੰਡਰ-19 ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ
ਫਾਈਨਲ ਮੁਕਾਬਲੇ ’ਚ ਦੱਖਣੀ ਅਫ਼ਰੀਕਾ ਨੂੰ 9 ਵਿਕਟਾਂ ਨਾਲ ਹਰਾਇਆ ਕੁਆਲਾਲੰਪੁਰ/ਬਿਊਰੋ ਨਿਊਜ਼ : ਭਾਰਤ ਨੇ ਇਕਤਰਫ਼ਾ ਮੁਕਾਬਲੇ ’ਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਭਾਰਤ ਨੇ ਦੱਖਣੀ ਅਫ਼ਰੀਕਾ ਵੱਲੋਂ ਦਿੱਤੇ 83 ਦੌੜਾਂ ਦੇ ਟੀਚੇ ਨੂੰ 52 ਗੇਂਦਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਦੀ ਕੀਤੀ ਸ਼ਲਾਘਾ
ਵਿਰੋਧੀ ਪਾਰਟੀਆਂ ਨੇ ਬਜਟ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਬਜਟ 2025 ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਕੋਈ ਤੁਹਾਡੀ ਪ੍ਰਸ਼ੰਸਾ ਕਰ ਰਿਹਾ ਹੈ ਕਿ ਬਜਟ ਬਹੁਤ ਵਧੀਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਆਮ ਨਾਗਰਿਕਾਂ ਤੇ …
Read More »ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸਾਲ 2025 ਲਈ ਆਮ ਬਜਟ ਕੀਤਾ ਪੇਸ਼
12 ਲੱਖ 75 ਹਜ਼ਾਰ ਰੁਪਏ ਤੱਕ ਦੀ ਆਮਦਨ ਕੀਤੀ ਟੈਕਸ ਫਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਾਮ ਵੱਲੋਂ ਸਾਲ 2025 ਲਈ ਅੱਜ ਆਮ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਦੌਰਾਨ ਸਭ ਤੋਂ ਵੱਡੀ ਰਾਹਤ ਇਨਕਮ ਟੈਕਸ ਭਰਨ ਵਾਲਿਆਂ ਨੂੰ ਦਿੱਤੀ ਗਈ ਹੈ। ਹੁਣ ਨੌਕਰੀਪੇਸ਼ਾ ਲੋਕਾਂ ਨੂੰ …
Read More »ਏ.ਆਈ. ਦੀ ਪੜ੍ਹਾਈ ਲਈ ਰੱਖੇ ਜਾਣਗੇ 500 ਕਰੋੜ ਰੁਪਏ ਰਾਖ਼ਵੇਂ
ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਬਜਟ ਦੌਰਾਨ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਐਮ.ਐਸ.ਐਮ.ਈ. ਲਈ ਕਰਜ਼ਾ ਗਰੰਟੀ ਕਵਰ 5 ਕਰੋੜ ਰੁਪਏ ਤੋਂ ਵਧਾ ਕੇ 10 ਕਰੋੜ ਰੁਪਏ ਕੀਤਾ ਗਿਆ। ਇਸ ਤਹਿਤ 1.5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਉਪਲਬਧ ਹੋਵੇਗਾ। ਸਟਾਰਟਅੱਪਸ ਲਈ ਕਰਜ਼ਾ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਦੀ ਕਾਪੀ ਰਾਸ਼ਟਰਪਤੀ ਨੂੰ ਸੌਂਪੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ …
Read More »ਸੋਨਾ 82 ਹਜ਼ਾਰ ਰੁਪਏ ਪ੍ਰਤੀ ਤੋਲਾ ਤੋਂ ਵੀ ਟੱਪਿਆ
ਚਾਂਦੀ ਵੀ 93,177 ਰੁਪਏ ਪ੍ਰਤੀ ਕਿੱਲੋ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਲਕੇ 1 ਫਰਵਰੀ ਨੂੰ ਆਮ ਬਜਟ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਯਾਨੀ ਅੱਜ 31 ਜਨਵਰੀ ਸ਼ੁੱਕਰਵਾਰ ਨੂੰ ਸੋਨਾ ਪਹਿਲੀ ਵਾਰੀ 82 ਹਜ਼ਾਰ ਰੁਪਏ ਪ੍ਰਤੀ ਤੋਲਾ ਤੋਂ ਵੀ ਟੱਪ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ 10 ਗਰਾਮ, 24 …
Read More »ਕੇਜਰੀਵਾਲ ਯਮੁਨਾ ਜ਼ਹਿਰ ਵਿਵਾਦ ਮਾਮਲੇ ’ਤੇ ਚੋਣ ਕਮਿਸ਼ਨ ਨੂੰ ਮਿਲੇ
ਚੋਣ ਕਮਿਸ਼ਨ ਨੇ ਕਿਹਾ : ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦੇ ਦਫਤਰ ਪਹੁੰਚੇ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »