Breaking News
Home / ਭਾਰਤ (page 344)

ਭਾਰਤ

ਭਾਰਤ

ਉਤਰਾਖੰਡ ’ਚ ਭਾਰੀ ਮੀਂਹ -ਦੋ ਦਿਨਾਂ ’ਚ 24 ਵਿਅਕਤੀਆਂ ਦੀ ਗਈ ਜਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਚ ਭਾਰੀ ਮੀਂਹ ਦੇ ਚੱਲਦਿਆਂ ਹਾਲਾਤ ਬੇਹੱਦ ਖਰਾਬ ਹੋ ਗਏ ਹਨ ਅਤੇ ਦੋ ਦਿਨਾਂ ਵਿਚ 24 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਉਤਰਾਖੰਡ ਦਾ ਕਮਾਊਂ ਇਲਾਕਾ ਮੀਂਹ ਨਾਲ ਜ਼ਿਆਦਾ ਪ੍ਰਭਾਵਿਤ ਹੋਇਆ ਹੈ, ਜਿੱਥੇ ਕਈ ਮਕਾਨ ਢਹਿ ਗਏ ਅਤੇ ਮਲਬੇ ਹੇਠਾਂ ਕਈ ਵਿਅਕਤੀਆਂ ਦੇ ਦਬੇ ਹੋਣ ਦੀ …

Read More »

ਕਾਂਗਰਸ ਪਾਰਟੀ ਯੂਪੀ ’ਚ ਮਹਿਲਾਵਾਂ ਨੂੰ ਦੇਵੇਗੀ 40 ਫੀਸਦੀ ਟਿਕਟਾਂ

ਪਿ੍ਰਅੰਕਾ ਨੇ ਕਿਹਾ, ਯੋਗੀ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ ਲਖਨਊ/ਬਿਊਰੋ ਨਿਊਜ਼ ਕਾਂਗਰਸ ਦੀ ਜਨਰਲ ਸਕੱਤਰ ਅਤੇ ਉਤਰ ਪ੍ਰਦੇਸ਼ ਦੀ ਇੰਚਾਰਜ ਪਿ੍ਰਯੰਕਾ ਗਾਂਧੀ ਵਾਡਰਾ ਨੇ ਯੋਗੀ ਸਰਕਾਰ ’ਤੇ ਕਿਸਾਨਾਂ ਨਾਲ ਅਨਿਆਂ ਕਾਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ’ਚ ਕਿਸਾਨਾਂ ਨੂੰ ਝੋਨੇ ਦੀ ਫਸਲ …

Read More »

ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਮਾਮਲੇ ’ਚ ਵੀ ਹੋਈ ਉਮਰ ਕੈਦ

ਡੇਰਾ ਮੁਖੀ ਸਣੇ ਸਾਰੇ ਦੋਸ਼ੀਆਂ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 2002 ਵਿਚ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਅੱਜ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ …

Read More »

ਕੇਰਲਾ ’ਚ ਭਾਰੀ ਮੀਂਹ ਨੇ ਮਚਾਈ ਤਬਾਹੀ – ਉਤਰਾਖੰਡ ’ਚ ਵੀ ਰੈਡ ਅਲਰਟ

ਦਿੱਲੀ, ਯੂਪੀ ਅਤੇ ਐਮਪੀ ’ਚ ਭਾਰੀ ਮੀਂਹ ਦਾ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਾਨਸੂਨ ਖਤਮ ਹੋਣ ਤੋਂ ਪਹਿਲਾਂ ਭਾਰਤ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸੇ ਦੌਰਾਨ ਕਈ ਪਾਸੇ ਤਾਂ ਇਹ ਮੀਂਹ ਚੰਗਾ ਸਾਬਤ ਹੋ ਰਿਹਾ ਹੈ ਅਤੇ ਕਈ ਪਾਸੇ ਜਾਨਲੇਵਾ ਵੀ ਸਾਬਤ ਹੋਇਆ। ਕੇਰਲਾ ਵਿਚ ਲਗਾਤਾਰ ਪੈ …

Read More »

ਮੇਘਾਲਿਆ ਦੇ ਰਾਜਪਾਲ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਦੱਸਿਆ ਫਾਰਮੂਲਾ

ਮਲਿਕ ਬੋਲੇ, ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਓ, ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਇਕ ਵਾਰ ਫਿਰ ਕਿਸਾਨਾਂ ਦੇ ਮਾਮਲੇ ਵਿਚ ਕੇਂਦਰ ਦੀ ਮੋਦੀ ਸਰਕਾਰ ਤੋਂ ਅਲੱਗ ਆਪਣੀ ਗੱਲ ਰੱਖੀ ਹੈ। ਮਲਿਕ ਨੇ ਕਿਹਾ ਕਿ ਉਹ ਤਾਂ ਕਿਸਾਨਾਂ ਦੇ ਮੁੱਦੇ ਨੂੰ …

Read More »

ਹੰਸ ਰਾਜ ਹੰਸ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਵੀ ਹੋਇਆ ਕਰੋਨਾ

ਦਿੱਲੀ ਦੇ ਏਮਜ਼ ’ਚ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਉਘੇ ਗਾਇਕ ਹੰਸ ਰਾਜ ਹੰਸ ਦੀ ਕਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਤੋਂ ਬਾਅਦ ਹੰਸ ਰਾਜ ਹੰਸ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਹੰਸ ਰਾਜ …

Read More »

ਸਿੰਘੂ ਬਾਰਡਰ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮ੍ਰਿਤਕ ਦਾ ਹੱਥ ਅਤੇ ਲੱਤ ਵੱਢ ਕੇ ਲਾਸ਼ ਬੈਰੀਕੇਡ ‘ਤੇ ਟੰਗੀ ਨਿਹੰਗਾਂ ਨੇ ਜ਼ਿੰਮੇਵਾਰੀਆਂ ਲੈਂਦਿਆਂ ਦੱਸਿਆ ਬੇਅਦਬੀ ਦਾ ਮਾਮਲਾ ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੇ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਇਕ ਹੱਥ ਅਤੇ ਇਕ ਲੱਤ …

Read More »

ਜੇਲ੍ਹ ‘ਚ ਕੈਦੀ ਨੰਬਰ 956 ਬਣੇ ਆਰੀਅਨ ਖਾਨ

ਸ਼ਾਹਰੁਖ ਖਾਨ ਤੇ ਗੌਰੀ ਖਾਨ ਨੇ ਆਰੀਅਨ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲਬਾਤ ਮੁੰਬਈ : ਡਰੱਗ ਕੇਸ ‘ਚ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਨੂੰ ਜ਼ਮਾਨਤ ਨਹੀਂ ਮਿਲ ਸਕੀ ਅਤੇ ਸ਼ਾਹਰੁਖ ਖਾਨ ਦੇ ਲਾਡਲੇ ਨੂੰ ਕੁੱਝ ਦਿਨ ਹੋਰ ਜੇਲ੍ਹ ਅੰਦਰ ਹੀ ਬਿਤਾਉਣੇ ਪੈਣਗੇ। ਆਰਥਰ ਰੋਡ ਜੇਲ੍ਹ ‘ਚ ਆਰੀਅਨ ਨੂੰ ਬੈਰਕ …

Read More »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤ

ਡਾਕਟਰਾਂ ਦੀ ਟੀਮ ਨੇ ਕਿਹਾ ਸਿਹਤ ਵਿਚ ਲਗਾਤਾਰ ਹੋ ਰਿਹਾ ਹੈ ਸੁਧਾਰ ਨਵੀਂ ਦਿੱਲੀ : ਏਮਜ਼ ਵਿਚ ਦਾਖਲ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤ ਹੈ ਅਤੇ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਏਮਜ਼ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾ. …

Read More »

ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ ਬਾਰਡਰ ‘ਤੇ ਹੋਏ ਕਤਲ ਦੀ ਕੀਤੀ ਨਿੰਦਾ-ਕਿਹਾ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦਾ ਅਧਿਕਾਰ ਨਹੀਂ

ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਅੱਜ ਸਵੇਰੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਦਾ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸੰਯੁਕਤ ਕਿਸਾਨ ਮੋਰਚਾ ਨਿੰਦਾ ਕਰਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਕਿ ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ …

Read More »