ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਉਠੀ ਮੰਗ ਲਖਨਊ/ਬਿਊਰੋ ਨਿਊਜ਼ : ਕਾਂਗਰਸ ਆਗੂਆਂ ਨੇ ਲਖਨਊ ‘ਚ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿੱਚ ਮੌਨ ਧਰਨਾ ਲਗਾਇਆ। ਆਗੂਆਂ ਤੇ ਪਾਰਟੀ ਵਰਕਰਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ …
Read More »2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ‘ਕੋਵੈਕਸੀਨ’ ਨੂੰ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵੈਕਸੀਨ ਦੇ ਸਬੰਧ ‘ਚ ਬੱਚਿਆਂ ਲਈ ਰਾਹਤ ਦੀ ਖਬਰ ਹੈ। ‘ਸਬਜੈਕਟ ਐਕਸਪਰਟ ਕਮੇਟੀ’ ਨੇ 2 ਤੋਂ 18 ਸਾਲ ਦੇ ਬੱਚਿਆਂ ਲਈ ਸਵਦੇਸ਼ੀ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ, ਭਾਵ ਹੁਣ 2 …
Read More »ਭਾਰਤ-ਚੀਨ ਵਿਚਕਾਰ 13ਵੇਂ ਗੇੜ ਦੀ ਗੱਲਬਾਤ ਰਹੀ ਬੇਸਿੱਟਾ
ਚੀਨ ਨੇ ਭਾਰਤ ਦੇ ਸੁਝਾਵਾਂ ਨੂੰ ਮੰਨਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਚੀਨ ਵਿਚਾਲੇ ਸੈਨਿਕ ਕਮਾਂਡਰ ਪੱਧਰ ‘ਤੇ ਲੰਘੇ ਕੱਲ੍ਹ ਹੋਈ 13ਵੇਂ ਗੇੜ ਦੀ ਗੱਲਬਾਤ ਵੀ ਬੇਸਿਟਾ ਹੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਅਸੀਂ ਐਲ.ਏ.ਸੀ. ਨਾਲ ਲੱਗਦੇ ਇਲਾਕਿਆਂ ਅਤੇ ਦੂਜੇ ਵਿਵਾਦਤ ਹਿੱਸਿਆਂ ਨੂੰ ਲੈ ਕੇ …
Read More »ਭਾਜਪਾ ਨੂੰ ਹਰਾਉਣ ਲਈ ਰੱਥ ਯਾਤਰਾ ਸ਼ੁਰੂ ਕੀਤੀ: ਅਖਿਲੇਸ਼
ਸਮਾਜਵਾਦੀ ਪਾਰਟੀ ਵਲੋਂ ਮਿਸ਼ਨ 2022 ਲਈ ਕਾਨਪੁਰ ਤੋਂ ਵਿਜੈ ਰੱਥ ਯਾਤਰਾ ਦੀ ਸ਼ੁਰੂਆਤ ਕਾਨਪੁਰ/ਬਿਊਰੋ ਨਿਊਜ਼ : ਰੱਥ ਯਾਤਰਾ ਨਾਲ ‘ਮਿਸ਼ਨ 2022’ ਦੀ ਸ਼ੁਰੂਆਤ ਕਰਦਿਆਂ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਨੇ ਭਾਜਪਾ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਨੇ ਕਿਸਾਨਾਂ ਨੂੰ ਦਰੜ ਕੇ ਮਾਰ ਦਿੱਤਾ। ਜੇ ਇਹ ਉਤਰ ਪ੍ਰਦੇਸ਼ ਵਿੱਚ ਮੁੜ …
Read More »ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ, ਦੋ ਹੋਰ ਗ੍ਰਿਫ਼ਤਾਰ
ਲਖੀਮਪੁਰ ਖੀਰੀ/ਬਿਊਰੋ ਨਿਊਜ਼ : ਸੀਜੇਐੇੱਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਉਸ ਦੇ ਕਥਿਤ ਸਾਥੀ ਆਸ਼ੀਸ਼ ਪਾਂਡੇ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਜਦੋਂਕਿ ਇਸੇ ਕੇਸ ਵਿੱਚ ਦੋ ਹੋਰ ਵਿਅਕਤੀਆਂ ਅੰਕਿਤ ਦਾਸ ਤੇ ਲਤੀਫ਼ ਉਰਫ ਕਾਲੇ ਨੂੰ …
Read More »ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ
ਪੰਚਕੂਲਾ/ਬਿਊਰੋ ਨਿਊਜ਼ 12 ਅਕਤੂਬਰ : ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ ਚਾਰ ਹੋਰਨਾਂ ਨੂੰ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾ ਸੁਣਵਾਉਣ ਦੇ ਅਮਲ ਨੂੰ 18 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਸੀਬੀਆਈ ਦੇ ਵਕੀਲ ਮੁਤਾਬਕ ਡੇਰਾ …
Read More »ਡਾ. ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਏਮਜ਼ ’ਚ ਭਰਤੀ
ਮੋਦੀ ਨੇ ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਕੀਤੀ ਕਾਮਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਮਨਮੋਹਨ ਸਿੰਘ ਦੀ ਸਿਹਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਏਮਜ਼ ਵਿਚ ਭਰਤੀ ਕਰਾਇਆ ਗਿਆ ਹੈ। ਡਾ. ਮਨਮੋਹਨ ਸਿੰਘ ਰਾਜਸਥਾਨ …
Read More »ਵਰੁਣ ਗਾਂਧੀ ਨੇ ਮੋਦੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ – ਵਾਜਪਾਈ ਦੀ ਕਿਸਾਨ ਸਮਰਥਨ ਵਾਲੀ ਵੀਡੀਓ ਕੀਤੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਟਵਿੱਟਰ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 1980 ਦੇ ਭਾਸ਼ਣ ਦੀ ਇੱਕ ਛੋਟੀ ਜਿਹੀ ਕਲਿੱਪ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਨੇ ਤੱਤਕਾਲੀ ਇੰਦਰਾ ਗਾਂਧੀ ਸਰਕਾਰ ਨੂੰ ਕਿਸਾਨਾਂ ’ਤੇ ਜ਼ੁਲਮ ਕਰਨ ਵਿਰੁੱਧ ਚਿਤਾਵਨੀ ਦਿੰਦਿਆਂ ਕਿਸਾਨਾਂ ਨੂੰ ਆਪਣਾ ਸਮਰਥਨ …
Read More »ਤਾਇਵਾਨ ਦੀ 13 ਮੰਜ਼ਿਲਾ ਰਿਹਾਇਸ਼ੀ ਇਮਾਰਤ ’ਚ ਲੱਗੀ ਭਿਆਨਕ ਅੱਗ
46 ਵਿਅਕਤੀਆਂ ਦੀ ਹੋਈ ਮੌਤ, 50 ਤੋਂ ਵੱਧ ਵਿਅਕਤੀ ਹੋਏ ਜ਼ਖਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣੀ ਤਾਇਵਾਨ ਦੀ ਇਕ 13 ਮੰਜ਼ਿਲਾ ਰਿਹਾਇਸ਼ ਇਮਾਰਤ ’ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ 46 ਵਿਅਕਤੀਆਂ ਦੀ ਜਾਨ ਚਲ ਗਈ ਹੈ ਜਦਕਿ 50 ਤੋਂ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ …
Read More »ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ ਹੁਣ ਰਾਸ਼ਟਰਪਤੀ ਭਵਨ ਤੱਕ ਪਹੁੰਚ ਗਿਆ। ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ’ਚ ਇਕ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਨੂੰ …
Read More »