ਬੰਗਲਾਦੇਸ਼ ’ਚ ਕਰਫਿਊ ਅਤੇ ਅਗਲੇ ਹੁਕਮਾਂ ਤੱਕ ਅਦਾਲਤਾਂ ਬੰਦ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਵਿਚ ਰਾਖਵੇਂਕਰਨ ਦੇ ਵਿਰੋਧ ਵਿਚ ਸ਼ੁਰੂ ਹੋਇਆ ਅੰਦੋਲਨ ਹੋਰ ਹਿੰਸਕ ਹੋ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉਤਰ ਆਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ …
Read More »ਉਲੰਪਿਕ ਖੇਡਾਂ : ਭਾਰਤੀ ਹਾਕੀ ਟੀਮ ਸੈਮੀਫਾਈਨਲ ’ਚ ਪਹੁੰਚੀ
ਪੈਨਲਟੀ ਸ਼ੂਟ ਵਿਚ ਬਰਤਾਨੀਆ ਨੂੰ 4-2 ਨਾਲ ਹਰਾਇਆ ਪੈਰਿਸ : ਪੈਰਿਸ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਸੈਮੀਫਾਈਨਲ ਵਿਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੁਕਾਬਲੇ ਵਿਚ ਭਾਰਤ ਦੀ ਹਾਕੀ ਟੀਮ ਨੇ ਬਰਤਾਨੀਆ ਨੂੰ ਪੈਨਲਟੀ ਸ਼ੂਟ ਵਿਚ 4-2 ਨਾਲ ਹਰਾ ਦਿੱਤਾ। ਮੈਚ ਦੇ ਪੂਰੇ ਸਮੇਂ ਤੱਕ ਦੋਵੇਂ ਟੀਮਾਂ ਦਾ ਸਕੋਰ 1-1 ਨਾਲ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ’ਚ ਕੀਤੀ ਰੈਲੀ
ਭਾਜਪਾ ਦੀ ਸਰਕਾਰ ’ਤੇ ਚੁੱਕੇ ਸਵਾਲ ਕੁਰੂਕਸ਼ੇਤਰ/ਬਿਊਰੋ ਨਿਊਜ਼ ਹਰਿਆਣਾ ਵਿਚ ਕੁਰੂਕਸ਼ੇਤਰ ਦੇ ਪਿਹੋਵਾ ਦੀ ਅਨਾਜ ਮੰਡੀ ਵਿਚ ਆਮ ਆਦਮੀ ਪਾਰਟੀ ਨੇ ਰੈਲੀ ਕੀਤੀ ਹੈ ਅਤੇ ਇਸ ਰੈਲੀ ਨੂੰ ‘ਬਦਲਾਅ ਰੈਲੀ’ ਦਾ ਨਾਮ ਦਿੱਤਾ ਗਿਆ ਸੀ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਅਤੇ ਉਨ੍ਹਾਂ ਨੇ ਹਰਿਆਣਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਦੱਸਿਆ ਭਾਰਤੀ ਖੁਰਾਕ ਦੀ ਸਭ ਤੋਂ ਵੱਡੀ ਤਾਕਤ
ਕਿਹਾ : ਸਰਕਾਰ ਜ਼ਮੀਨਾਂ ਨੂੰ ਡਿਜੀਟਲ ਕਰਨ ਲਈ ਵੀ ਚਲਾ ਰਹੀ ਹੈ ਮੁਹਿੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਖ਼ੇਤੀ ਅਰਥਸ਼ਾਸਤਰੀਆਂ ਦੀ 32ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ ਗਿਆ। ਇਹ ਕਾਨਫ਼ਰੰਸ ਨਵੀਂ ਦਿੱਲੀ ਸਥਿਤ ਰਾਸ਼ਟਰੀ ਖ਼ੇਤੀ ਵਿਗਿਆਨ ਕੇਂਦਰ ਵਿਖੇ ਹੋਈ। ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ …
Read More »ਕੇਂਦਰ ਸਰਕਾਰ ਨੇ ਬੀਐਸਐਫ ਚੀਫ਼ ਅਤੇ ਡਿਪਟੀ ਚੀਫ਼ ਨੂੰ ਅਹੁਦੇ ਤੋਂ ਹਟਾਇਆ
ਨਿਤਿਨ ਅਗਰਵਾਲ ਬੀਐਸਐਫ ’ਚ ਕਾਰਜਕਾਲ ਪੂਰਾ ਨਾ ਕਰਨ ਵਾਲੇ ਪਹਿਲੇ ਅਧਿਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਲੰਘੀ ਦੇਰ ਰਾਤ ਸੀਮਾ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਅਤੇ ਡਿਪਟੀ ਸਪੈਸ਼ਲ ਡਾਇਰੈਕਟਰ ਜਨਰਲ ਯੋਗੇਸ਼ ਬਹਾਦਰ ਖੁਰਾਨੀਆ ਨੂੰ ਆਪੋ-ਆਪਣੇ ਅਹੁਦੇ ਤੋਂ ਹਟਾ ਕੇ ਮੂਲ ਕੇਡਰ ’ਚ ਭੇਜ ਦਿੱਤਾ ਹੈ। ਜ਼ਿਕਰਯੋਗ …
Read More »ਦਿੱਲੀ ਕੋਚਿੰਗ ਹਾਦਸੇ ਦੀ ਜਾਂਚ ਹਾਈਕੋਰਟ ਨੇ ਸੀਬੀਆਈ ਨੂੰ ਸੌਂਪੀ
ਵਿਜੀਲੈਂਸ ਕਮੇਟੀ ਦੇ ਅਧਿਕਾਰੀ ਨੂੰ ਵੀ ਜਾਂਚ ਦੀ ਨਿਗਰਾਨੀ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਰਾਊ ਆਈਏਐਸ ਕੋਚਿੰਗ ਹਾਦਸੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਸੈਂਟਰਲ ਵਿਜੀਲੈਂਸ ਕਮੇਟੀ ਦੇ ਅਧਿਕਾਰੀ ਨੂੰ ਜਾਂਚ ਦੀ ਨਿਗਰਾਨੀ …
Read More »ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਜੰਤਰ ਮੰਤਰੀ ‘ਤੇ ਰੈਲੀ
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ …
Read More »ਪੈਰਿਸ ਉਲੰਪਿਕ ‘ਚ ਭਾਰਤ ਨੂੰ ਨਿਸ਼ਾਨੇਬਾਜ਼ੀ ‘ਚ ਇਕ ਹੋਰ ਤਮਗਾ
ਸਵਪਨਿਲ ਕੁਸਾਲੇ ਨੇ ਜਿੱਤਿਆ ਕਾਂਸੀ ਦਾ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਦੌਰਾਨ ਭਾਰਤ ਨੂੰ ਨਿਸ਼ਾਨੇਬਾਜ਼ੀ ਵਿਚ ਇਕ ਹੋਰ ਤਮਗਾ ਮਿਲਿਆ ਹੈ। ਇਹ ਕਾਂਸੀ ਦਾ ਤਮਗਾ ਸਵਪਨਿਲ ਕੁਸ਼ਾਲੇ ਨੇ 50 ਮੀਟਰ ਰਾਈਫਲ 3 ਪੁਜੀਸ਼ਨ ਮੁਕਾਬਲੇ ਵਿਚ ਦੇਸ਼ ਦੀ ਝੋਲੀ ਪਾਇਆ ਹੈ। ਧਿਆਨ ਰਹੇ ਕਿ ਨਿਸ਼ਾਨੇਬਾਜ਼ੀ …
Read More »ਮੋਦੀ ਸਰਕਾਰ ਨੇ ਚੋਣਾਂ ਦੇ ਝਟਕੇ ਤੋਂ ਕੋਈ ਸਬਕ ਨਹੀਂ ਲਿਆ, ਮਾਹੌਲ ਕਾਂਗਰਸ ਦੇ ਪੱਖ ‘ਚ : ਸੋਨੀਆ ਗਾਂਧੀ
ਕਿਹਾ : ਜਨਗਣਨਾ ਕਰਵਾਉਣ ਦਾ ਕੇਂਦਰ ਸਰਕਾਰ ਦਾ ਕੋਈ ਇਰਾਦਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਅਤੇ ਆਰਐੱਸਐੱਸ ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਲੋਕ ਸਭਾ ਚੋਣਾਂ ਦੌਰਾਨ ਲੱਗੇ ਝਟਕੇ ਤੋਂ ਸਬਕ ਲੈਣ ਦੀ ਥਾਂ ਅੱਜ ਵੀ …
Read More »ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ’ਚ ਬੱਦਲ ਫਟਣ ਕਾਰਨ 4 ਵਿਅਕਤੀਆਂ ਦੀ ਹੋਈ ਮੌਤ, 51 ਹੋਏ ਲਾਪਤਾ
ਖਰਾਬ ਮੌਸਮ ਦੇ ਚਲਦਿਆਂ ਰੋਕੀ ਗਈ ਕੇਦਾਰਨਾਥ ਯਾਤਰਾ ਮਨਾਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ ਲੰਘੀ ਦੇਰ ਰਾਤ ਭਾਰੀ ਬਾਰਿਸ਼ ਅਤੇ ਤਿੰਨ ਥਾਵਾਂ ’ਤੇ ਬੱਦਲ ਫਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਈ ਜਦਕਿ 51 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਕੁੱਲੂ, ਮੰਡੀ ਅਤੇ ਰਾਮਪੁਰ ’ਚ ਬਾਰਿਸ਼ ਨਾਲ ਭਾਰੀ ਤਬਾਹੀ ਹੋਈ। ਪਾਰਬਤੀ …
Read More »