6 ਮਹੀਨੇ ਤੋਂ ਲੈ ਕੇ 1 ਸਾਲ ਤੱਕ ਦੀ ਹੋ ਸਕਦੀ ਹੈ ਸਜ਼ਾ ਮੁੰਬਈ/ਬਿਊਰੋ ਨਿਊਜ਼ ਬੌਲੀਵੁੱਡ ਸੁਪਰ ਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਰੇਵ ਪਾਰਟੀ ਕਰਨ ਦੇ ਆਰੋਪ ’ਚ ਲੰਘੇ ਸ਼ਨੀਵਾਰ ਨੂੰ ਐਨ ਸੀ ਬੀ ਨੇ ਹਿਰਾਸਤ ’ਚ ਲਿਆ ਸੀ। ਆਰੀਅਨ ਆਪਣੇ ਦੋਸਤਾਂ ਦੇ ਨਾਲ ਕਰੂਜ਼ਸ਼ਿਪ ’ਚ ਸਵਾਰ …
Read More »ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਦਾ ਬੇਟਾ ਅਜੇ ਤੱਕ ਕਿਉਂ ਨਹੀਂ ਹੋਇਆ ਗਿ੍ਰਫ਼ਤਾਰ : ਪਿ੍ਰਯੰਕਾ
ਲਖਨਊ/ਬਿਊਰੋ ਨਿਊਜ਼ ਕਾਂਗਰਸੀ ਆਗੂ ਪਿ੍ਰਯੰਕਾ ਗਾਂਧੀ ਵਾਡਰਾ ਨੇ ਅੱਜ ਨਵੀਂ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ’ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪਿ੍ਰਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,‘ਕੀ ਤੁਸੀਂ …
Read More »ਯੋਗੀ ਸਰਕਾਰ 24 ਘੰਟਿਆਂ ’ਚ ਝੁਕੀ-ਪੀੜਤ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ੇ ਦਾ ਐਲਾਨ
ਮਿ੍ਰਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 45-45 ਲੱਖ ਰੁਪਏ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਵਿਚ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਸਮਝੌਤਾ ਹੋ ਗਿਆ। ਸਰਕਾਰ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਮਿ੍ਰਤਕਾਂ ਦੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਨਾਲ ਹੀ …
Read More »ਪਿ੍ਰਅੰਕਾ ਗਾਂਧੀ ਨੇ ਸੀਤਾਪੁਰ ਗੈਸਟ ਹਾਊਸ ’ਚ ਲਗਾਇਆ ਝਾੜੂ
ਕਿਹਾ, ਗਾਂਧੀ ਦੇ ਰਸਤੇ ’ਤੇ ਚੱਲ ਕੇ ਵਿਰੋਧ ਜਾਰੀ ਰੱਖਾਂਗੇ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਂਦੇ ਸਮੇਂ ਯੂਪੀ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੂੰ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਪਿ੍ਰਅੰਕਾ ਨੂੰ ਸੀਤਾਪੁਰ ਦੇ ਗੈਸਟ ਹਾਊਸ ਵਿਚ ਰੱਖਿਆ ਗਿਆ। ਗੈਸਟ ਹਾਊਸ ਵਿਚ ਪਿ੍ਰਅੰਕਾ …
Read More »ਲਖੀਮਪੁਰ ਜਾ ਰਹੇ ਸੁਖਜਿੰਦਰ ਰੰਧਾਵਾ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ
ਲਖਨਊ/ਬਿਊਰੋ ਨਿਊਜ਼ ਯੂਪੀ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਸਣੇ ਹੋਰ ਆਗੂਆਂ ਹਰਿਆਣਾ- ਯੂਪੀ ਬਾਰਡਰ ’ਤੇ ਰੋਕ ਲਿਆ ਤੇ ਬਾਅਦ ਵਿੱਚ ਰੰਧਾਵਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਰੰਧਾਵਾ ਅਤੇ ਵਿਧਾਇਕ ਕੁਲਜੀਤ …
Read More »ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਖਾਨ ਨੂੰ 7 ਅਕਤੂਬਰ ਤੱਕ ਐਨ.ਸੀ.ਬੀ. ਦੀ ਰਿਮਾਂਡ ’ਤੇ ਭੇਜਿਆ
ਮੁੰਬਈ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਫਿਲਮ ਅਦਾਕਾਰ ਸ਼ਾਹਰੁਖ ਖਾਨ ਦਾ ਮੁੰਡਾ ਆਰਿਅਨ ਖਾਨ ਬੁਰੀ ਤਰ੍ਹਾਂ ਘਿਰ ਗਿਆ ਹੈ। ਇਸੇ ਦੌਰਾਨ ਐਨ.ਸੀ.ਬੀ. ਦਾ ਕਹਿਣਾ ਹੈ ਕਿ ਆਰਿਅਨ ਖਾਨ ਦੇ ਫੋਨ ਵਿਚੋਂ ਕਈ ਇਤਰਾਜ਼ਯੋਗ ਗੱਲਾਂ ਮਿਲੀਆਂ ਹਨ ਅਤੇ ਡਰੱਗ ਨੂੰ ਲੈ ਕੇ ਕੋਡ ਵਰਡ ਵਿਚ ਗੱਲ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ …
Read More »ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਕਿਸਾਨਾਂ ਨਾਲ ਗੱਲਬਾਤ ਅਤੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ। ਮੁਲਾਕਾਤ ਤੋਂ ਬਾਅਦ ਚੰਨੀ …
Read More »ਭਾਜਪਾ ਦਾ ਮੁਖੌਟਾ ਨਾ ਬਣਨ ਕੈਪਟਨ ਅਮਰਿੰਦਰ : ਹਰੀਸ਼ ਰਾਵਤ
ਨਵੀਂ ਦਿੱਲੀ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਕਾਂਗਰਸ ਪਾਰਟੀ ’ਤੇ ਆਰੋਪ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ’ਤੇ ਸਿਆਸੀ ਨਿਸ਼ਾਨਾ ਸਾਧਿਆ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਹੁਣ ਤੱਕ ਜੋ ਗੱਲਾਂ ਕਹੀਆਂ, ਉਸ ’ਤੇ ਉਹ …
Read More »ਮੋਦੀ ਸਰਕਾਰ ਨੇ ਹੁਣ ਵੇਚ ਦਿੱਤੀ ਏਅਰ ਇੰਡੀਆ
68 ਸਾਲਾਂ ਬਾਅਦ ਫਿਰ ਤੋਂ ਟਾਟਾ ਗਰੁੱਪ ਦੀ ਹੋਈ ਏਅਰ ਇੰਡੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਹੁਣ ਏਅਰ ਇੰਡੀਆ ਨੂੰ ਵੀ ਵੇਚ ਦਿੱਤਾ ਹੈ। ਏਅਰ ਇੰਡੀਆ ਹੁਣ ਟਾਟਾ ਗਰੁੱਪ ਦੀ ਹੋ ਗਈ ਅਤੇ ਟਾਟਾ ਗਰੁੱਪ ਨੇ ਬੋਲੀ ਜਿੱਤ ਲਈ ਹੈ। ਸਰਕਾਰ ਨੇ ਟਾਟਾ ਸਨਜ਼ ਦੀ ਬੋਲੀ ਨੂੰ …
Read More »ਸੁਪਰੀਮ ਕੋਰਟ ਨੇ ਦਿੱਲੀ ’ਚ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਕਿਹਾ – ਨਿਆ ਪ੍ਰਣਾਲੀ ਵਿੱਚ ਭਰੋਸਾ ਰੱਖੋ ਤੇ ਮਾਮਲੇ ’ਤੇ ਫ਼ੈਸਲਾ ਆਉਣ ਦਿਓ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਦਿੱਲੀ ਵਿਚ ਅੰਦੋਲਨ ਕਰਨ ਦੀ ਇਜਾਜ਼ਤ ਮੰਗਣ ਵਾਲੀ ਕਿਸਾਨਾਂ ਦੀ ਜਥੇਬੰਦੀ ਨੂੰ ਕਿਹਾ ਕਿ ਤੁਸੀਂ ਸ਼ਹਿਰ ਨੂੰ ਘੇਰਿਆ ਹੋਇਆ ਹੈ ਤੇ ਹੁਣ ਤੁਸੀਂ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ। ਦੇਸ਼ ਦੇ ਨਾਗਰਿਕਾਂ ਕੋਲ ਆਜ਼ਾਦੀ ਨਾਲ ਅਤੇ ਬਗ਼ੈਰ ਕਿਸੇ ਡਰ ਤੋਂ ਘੁੰਮਣ ਦੇ …
Read More »