ਪੁਲਿਸ ਨੇ ਕਿਸਾਨਾਂ ’ਤੇ ਮਾਰੀਆਂ ਪਾਣੀ ਦੀਆਂ ਬੁਛਾਰਾਂ ਝੱਜਰ/ਬਿਊਰੋ ਨਿਊਜ਼ ਹਰਿਆਣਾ ਦੇ ਝੱਜਰ ਵਿਚ ਕਿਸਾਨਾਂ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਏ ਅਤੇ ਡਟਵਾਂ ਵਿਰੋਧ ਕੀਤਾ। ਇਸੇ ਦੌਰਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਮਾਰੀਆਂ। ਧਿਆਨ ਰਹੇ ਕਿ ਹਰਿਆਣਾ ਦੇ …
Read More »ਆਸਟਰੇਲੀਆ ਨੇ ਕੋਵੀਸ਼ੀਲਡ ਵੈਕਸੀਨ ਨੂੰ ਦਿੱਤੀ ਪ੍ਰਵਾਨਗੀ
ਹੁਣ ਭਾਰਤੀ ਸੈਲਾਨੀਆਂ ਤੇ ਵਿਦਿਆਰਥੀਆਂ ਨੂੰ ਮਿਲ ਸਕਦੀ ਹੈ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਬਣਾਈ ਗਈ ਕੋਵੀਸ਼ੀਲਡ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਟਾਕ ਮੋਰੀਸਨ ਨੇ ਕਿਹਾ ਕਿ ਕੋਵੀਸ਼ੀਲਡ ਨੂੰ ਆਸਟਰੇਲੀਆ ਵਿਚ ਮਾਨਤਾ, ਟੀਕਿਆਂ ਦੇ ਹਿੱਸੇ ਦੇ ਰੂਪ ਵਿਚ ਮੰਨੀ …
Read More »ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦਾਪ੍ਰਧਾਨ ਮੰਤਰੀ ਵੱਲੋਂ ਆਗਾਜ਼
ਹੁਣ ਹਰ ਨਾਗਰਿਕ ਦਾ ਸਿਹਤ ਰਿਕਾਰਡ ਰਹੇਗਾ ਸੁਰੱਖਿਅਤ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ ਸਿਹਤ ਸੇਵਾਵਾਂ ਨੂੰ ਡਿਜੀਟਲ ਮੁਹਿੰਮ ਹੇਠਾਂ ਲਿਆਉਣ ਦੀ ਕਵਾਇਦ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਲਾਂਚ ਕੀਤੀ ਇਸ ਯੋਜਨਾ ਤਹਿਤ ਹਰ ਭਾਰਤੀ …
Read More »ਕਾਂਗਰਸੀ ਆਗੂ ਪਾਰਟੀ ਕਿਉਂ ਛੱਡ ਰਹੇ ਨੇ, ਇਹ ਸੋਚਣ ਵਾਲੀ ਗੱਲ : ਕਪਿੱਲ ਸਿੱਬਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ ਕਾਂਗਰਸ ਸਰਕਾਰ ਵਿਚ ਚੱਲ ਰਹੇ ਸੰਕਟ ਨੂੰ ਲੈ ਕੇ ਹੁਣ ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਕੈਪਟਨ ਅਮਰਿੰਦਰ ਦਾ ਸਮਰਥਨ ਕੀਤਾ। ਪਾਰਟੀ ਦੀ ਲੀਡਰਸ਼ਿਪ ‘ਤੇ ਸਵਾਲ ਉਠਾ ਚੁੱਕੇ ਸਿੱਬਲ ਨੇ ਕਿਹਾ ਕਿ ਕਾਂਗਰਸ ਦਾ ਕੋਈ ਇਲੈਕਟਿਡ ਪ੍ਰਧਾਨ ਨਹੀਂ ਹੈ, …
Read More »ਪ੍ਰਧਾਨ ਮੰਤਰੀ ਮੋਦੀ ਲੋਕਾਂ ਵਿੱਚ ਪਾੜ ਪਾ ਰਹੇ ਨੇ : ਰਾਹੁਲ
ਮੱਲਾਪੁਰਮ (ਕੇਰਲਾ) : ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਆਰੋਪ ਲਾਇਆ ਹੈ ਕਿ ਉਹ ਲੋਕਾਂ ਦੇ ਰਿਸ਼ਤਿਆਂ ਨੂੰ ਤੋੜ ਰਹੇ ਹਨ ਅਤੇ ਉਨ੍ਹਾਂ ਵਿਚਾਲੇ ਪਾੜ ਪਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਕਦਮਾਂ ਨਾਲ ਭਾਰਤ ਦੀ ਵਿਚਾਰਧਾਰਾ ‘ਖੰਡਿਤ’ ਹੋ ਰਹੀ ਹੈ। ਕੇਰਲਾ ਦੌਰੇ ‘ਤੇ ਪਹੁੰਚੇ ਰਾਹੁਲ ਗਾਂਧੀ …
Read More »ਚੀਨ ਦੇ 100 ਤੋਂ ਵੱਧ ਸੈਨਿਕਾਂ ਨੇ ਉਤਰਾਖੰਡ ਨੇੜੇ ਬਾਰਡਰ ਕੀਤਾ ਸੀ ਪਾਰ
ਹੁਣ ਇਕ ਮਹੀਨੇ ਬਾਅਦ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਹੱਦੀ ਵਿਵਾਦ ਨੂੰ ਲੈ ਕੇ ਚੀਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਕ ਪਾਸੇ ਚੀਨ ਗੱਲਬਾਤ ਨਾਲ ਵਿਵਾਦ ਸੁਲਝਾਉਣ ਦੀ ਗੱਲ ਕਰਦਾ ਹੈ, ਦੂਜੇ ਪਾਸੇ ਘੁਸਪੈਠ ਕਰਨਾ ਨਹੀਂ ਛੱਡ ਰਿਹਾ। ਤਾਜ਼ਾ ਘਟਨਾ ਉਤਰਾਖੰਡ ਦੇ ਬਾਰਾਹੋਤੀ ਸੈਕਟਰ ਨਾਲ ਲਗਦੀ …
Read More »ਕਨ੍ਹੱਈਆ ਕੁਮਾਰ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ
ਕਿਹਾ : ਦੇਸ਼ ਨੂੰ ਬਚਾਉਣ ਲਈ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ : ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦਾ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ। ਕੁਮਾਰ ਨੇ ਕਿਹਾ ਕਿ ਦੇਸ਼ ਨੂੰ ‘ਬਚਾਉਣ’ ਲਈ ਸਭ ਤੋਂ ਪੁਰਾਣੀ ਪਾਰਟੀ ਨੂੰ …
Read More »ਮਨੀਸ਼ ਤਿਵਾੜੀ ਨੇ ਕਸਿਆ ਤਨਜ਼
ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਦੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਆਪਣੀ ਪਾਰਟੀ ‘ਤੇ ਤਨਜ਼ ਕੀਤਾ ਹੈ। ਉਨ੍ਹਾਂ ਕਮਿਊਨਿਸਟ ਵਿਚਾਰਧਾਰਕ ਕੁਮਾਰਮੰਗਲਮ ਦੀ ਕਿਤਾਬ ‘ਕਮਿਊਨਿਸਟਸ ਇਨ ਕਾਂਗਰਸ’ ਦਾ ਹਵਾਲਾ ਦਿੱਤਾ। ਇਸ ਤੋਂ ਸਪਸ਼ਟ ਹੈ ਕਿ ਉਹ ਪਾਰਟੀ ‘ਤੇ …
Read More »ਦੁਨੀਆ ਭਰ ਦੀਆਂ ਮਹਿਲਾਵਾਂ ਹੋਣ ਇਕਜੁੱਟ : ਚੀਫ਼ ਜਸਟਿਸ ਰਾਮੰਨਾ
ਮਹਿਲਾ ਵਕੀਲਾਂ ਨੂੰ ਨਿਆਂਪਾਲਿਕਾ ‘ਚ 50 ਫ਼ੀਸਦੀ ਰਾਖਵੇਂਕਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਕਿਹਾ ਹੈ ਕਿ ਮਹਿਲਾ ਵਕੀਲਾਂ ਨੂੰ ਨਿਆਂਪਾਲਿਕਾ ‘ਚ 50 ਫ਼ੀਸਦੀ ਰਾਖਵੇਂਕਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨੀ ਪਵੇਗੀ। ਚੀਫ਼ …
Read More »ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਲਿਆ ਸੰਨਿਆਸ
ਟਵਿੱਟਰ ਹੈਂਡਲ ‘ਤੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਉਲੰਪਿਕ ਵਿੱਚ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰਪਾਲ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈ ਲਿਆ ਹੈ। ਰੁਪਿੰਦਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਮੈਂ ਤੁਹਾਨੂੰ ਭਾਰਤੀ ਹਾਕੀ ਟੀਮ ਤੋਂ ਸੰਨਿਆਸ ਲੈਣ ਦੇ ਆਪਣੇ ਫੈਸਲੇ ਬਾਰੇ …
Read More »