Breaking News
Home / ਭਾਰਤ (page 353)

ਭਾਰਤ

ਭਾਰਤ

ਪੱਛਮੀ ਬੰਗਾਲ ਦੀ ਭਵਾਨੀਪੁਰ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਪੈਣਗੀਆਂ ਵੋਟਾਂ

ਮੁੱਖ ਮੁਕਾਬਲਾ ਮਮਤਾ ਬੈਨਰਜੀ ਅਤੇ ਭਾਜਪਾ ਆਗੂ ਪਿ੍ਰਯੰਕਾ ਵਿਚਾਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਭਵਾਨੀਪੁਰ ਵਿਧਾਨ ਸਭਾ ਹਲਕੇ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਵੋਟਾਂ ਪੈਣਗੀਆਂ। ਇਥੇ ਮੁੱਖ ਮੁਕਾਬਲਾ ਤਿ੍ਰਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਅਤੇ ਭਾਜਪਾ ਦੀ ਪਿ੍ਰਯੰਕਾ ਟਿਬਰੇਵਾਲਾ ਵਿਚਕਾਰ ਹੈ। ਮੁੱਖ ਮੰਤਰੀ ਮਮਤਾ …

Read More »

ਚੀਨ ਦੇ 100 ਤੋਂ ਵੱਧ ਸੈਨਿਕਾਂ ਨੇ ਉਤਰਾਖੰਡ ਨੇੜੇ ਬਾਰਡਰ ਕੀਤਾ ਸੀ ਪਾਰ

ਹੁਣ ਇਕ ਮਹੀਨੇ ਬਾਅਦ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦੀ ਵਿਵਾਦ ਨੂੰ ਲੈ ਕੇ ਚੀਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਕ ਪਾਸੇ ਚੀਨ ਗੱਲਬਾਤ ਨਾਲ ਵਿਵਾਦ ਸੁਲਝਾਉਣ ਦੀ ਗੱਲ ਕਰਦਾ ਹੈ, ਦੂਜੇ ਪਾਸੇ ਘੁਸਪੈਠ ਕਰਨਾ ਨਹੀਂ ਛੱਡ ਰਿਹਾ। ਤਾਜ਼ਾ ਘਟਨਾ ਉਤਰਾਖੰਡ ਦੇ ਬਾਰਾਹੋਤੀ ਸੈਕਟਰ ਨਾਲ ਲਗਦੀ ਸਰਹੱਦ …

Read More »

ਕਨੱਈਆ ਕੁਮਾਰ ਤੇ ਜਿਗਨੇਸ਼ ਮੇਵਾਣੀ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ

ਰਾਹੁਲ ਗਾਂਧੀ ਨੇ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਪੀਆਈ ਦਾ ਸਾਥ ਛੱਡਣ ਵਾਲੇ ਕਨੱਈਆ ਕੁਮਾਰ ਅਤੇ ਗੁਜਰਾਤ ਦੇ ਦਲਿਤ ਆਗੂ ਤੇ ਵਿਧਾਇਕ ਜਿਗਨੇਸ਼ ਮੇਵਾਣੀ ਕਾਂਗਰਸ ਪਾਰਟੀ ’ਚ ਅੱਜ ਸ਼ਾਮਲ ਹੋ ਗਏ। ਦਿੱਲੀ ’ਚ ਹੋਏ ਇਕ ਪ੍ਰੋਗਰਾਮ ਦੌਰਾਨ ਰਣਦੀਪ ਸਿੰਘ ਸੁਰਜੇਵਾਲਾ ਅਤੇ ਕੇਸੀ ਵੇਣੂਗੋਪਾਲ ਨੇ ਦੋਵਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। …

Read More »

ਰਾਹੁਲ ਅਤੇ ਚੰਨੀ ਨੇ ਕਿਸਾਨਾਂ ਦੇ ਹੱਕ ’ਚ ਕੀਤੇ ਟਵੀਟ

ਕਿਸਾਨਾਂ ਨਾਲ ਇਕਜੁੱਟਤਾ ਦਾ ਕੀਤਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਤਿੰਨੋ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘‘ਕਿਸਾਨਾਂ ਦਾ ਅਹਿੰਸਕ …

Read More »

ਨਰਿੰਦਰ ਮੋਦੀ ਨੇ ਲਾਂਚ ਕੀਤਾ ਪ੍ਰਧਾਨ ਮੰਤਰੀ ਡਿਜ਼ੀਟਲ ਹੈਲਥ ਮਿਸ਼ਨ

ਹੁਣ ਹਰ ਨਾਗਰਿਕ ਨੂੰ ਮਿਲੇਗੀ ਅਧਾਰ ਵਰਗੀ ਯੂਨੀਕ ਆਈ.ਡੀ. ਨਵੀਂ ਦਿੱਲੀ/ਬਿਊਰੋ ਨਿੳਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਡਿਜ਼ੀਟਲ ਹੈਲਥ ਮਿਸ਼ਨ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦਾ ਆਰੰਭ ਵੀਡੀਓ ਕਾਨਫਰਸਿੰਗ ਜ਼ਰੀਏ ਕੀਤਾ ਗਿਆ। ਇਸ ਫਲੈਗਸ਼ਿਪ ਯੋਜਨਾ ਦਾ ਉਦੇਸ਼ ਦੇਸ਼ ਭਰ ਵਿਚ ਸਿਹਤ ਸੇਵਾ ਨੂੰ ਡਿਜ਼ੀਟਲ ਬਣਾਉਣਾ ਹੈ। ਇਸ …

Read More »

ਐਲ.ਏ.ਸੀ. ’ਤੇ ਫਿਰ ਸਰਗਰਮ ਹੋਇਆ ਚੀਨ

ਲੱਦਾਖ ਬਾਰਡਰ ’ਤੇ ਤਾਣ ਦਿੱਤੇ ਹੋਰ ਤੰਬੂ-8 ਲੋਕੇਸ਼ਨਾਂ ’ਤੇ ਸੈਨਾ ਲਈ ਬਣਾਏ ਕੈਂਪ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਫਿਰ ਤੋਂ ਭਾਰਤ ਨਾਲ ਲੱਗਦੇ ਬਾਰਡਰ ’ਤੇ ਸਰਗਰਮ ਹੋ ਗਿਆ ਹੈ। 17 ਮਹੀਨੇ ਪਹਿਲਾਂ ਪੂਰਬੀ ਲੱਦਾਖ ਵਿਚ ਹੋਏ ਮੁਕਾਬਲੇ ਤੋਂ ਬਾਅਦ ਇਕ ਵਾਰ ਫਿਰ ਚੀਨ ਸਰਰੱਦ ਨੇੜੇ ਆਪਣੀ ਸੈਨਾ ਲਈ ਬੰਕਰ ਬਣਾ ਰਿਹਾ …

Read More »

ਪੰਜਾਬ ਦੀ ਤਰਜ ‘ਤੇ ਰਾਜਸਥਾਨ ਸਰਕਾਰ ‘ਚ ਵੀ ਹੋ ਸਕਦਾ ਹੈ ਫੇਰ-ਬਦਲ

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ : ਪੰਜਾਬ ਦੀ ਤਰਜ ‘ਤੇ ਹੁਣ ਰਾਜਸਥਾਨ ਕਾਂਗਰਸ ‘ਚ ਵੀ ਬਦਲਾਅ ਲਈ ਬਲੂ ਪ੍ਰਿੰਟ ਤਿਆਰ ਹੋ ਰਿਹਾ ਹੈ। ਸਚਿਨ ਪਾਇਲਟ ਨੇ ਲੰਘੀ ਦੇਰ ਰਾਤ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਲੰਘੇ ਸੱਤ ਦਿਨਾਂ ਅੰਦਰ ਰਾਹੁਲ ਗਾਂਧੀ ਨਾਲ ਸਚਿਨ …

Read More »

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜੋ ਬਾਈਡਨ ਨੂੰ ਕੀਤਾ ਟਵੀਟ

ਕਿਹਾ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਦੌਰਾਨ ਕਿਸਾਨੀ ਅੰਦੋਲਨ ਬਾਰੇ ਵੀ ਕਰਨ ਚਰਚਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਤਿੰਨ ਦਿਨਾਂ ਯਾਤਰਾ ‘ਤੇ ਗਏ ਹੋਏ ਹਨ। ਜਿਸ ਦੇ ਚਲਦਿਆਂ ਅੱਜ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਮੁਲਾਕਾਤ ਕਰਨਗੇ। ਇਸੇ ਮੁਲਾਕਾਤ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨ ਆਗੂ …

Read More »

ਦਿੱਲੀ ਦੀ ਰੋਹਿਣੀ ਅਦਾਲਤ ‘ਚ ਗੈਂਗਵਾਰ

ਪੇਸ਼ੀ ਲਈ ਆਏ ਗੈਂਗਸਟਰ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ, ਦੋਵੇਂ ਹਮਲਾਵਰ ਵੀ ਮਾਰੇ ਗਏ ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਅੱਜ ਗੈਂਗਵਾਰ ਹੋਇਆ। ਬਦਮਾਸ਼ਾਂ ਨੇ ਗੋਲੀ ਮਾਰ ਕੇ ਗੈਂਗਸਟਰ ਜਤਿੰਦਰ ਗੋਗੀ ਦੀ ਹੱਤਿਆ ਕਰ ਦਿੱਤੀ। ਇਸ ਗੈਂਗਵਾਰ ‘ਚ ਗੋਗੀ ਸਮੇਤ ਕੁੱਲ ਤਿੰਨ ਵਿਅਕਤੀਆਂ ਦੀ ਮੌਤ …

Read More »

ਕਾਂਗਰਸੀ ਆਗੂ ਦਿਗਵਿਜੇ ਸਿੰਘ ਨੇ ਮੋਦੀ ਦੀ ਅਮਰੀਕਾ ਯਾਤਰਾ ‘ਤੇ ਚੁੱਕੇ ਸਵਾਲ

ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਵੇਂ ਮਿਲੀ ਅਮਰੀਕਾ ਜਾਣ ਦੀ ਅਗਿਆ ਨਵੀਂ ਦਿੱਲੀ : ਕਾਂਗਰਸੀ ਆਗੂ ਦਿਗਵਿਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਦਿਨਾ ਅਮਰੀਕਾ ਯਾਤਰਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਅੱਜ ਟਵੀਟ ਕਰਕੇ ਕਿਹਾ ਕਿ ਜਿੱਥੋਂ ਤੱਕ ਮੈਨੂੰ ਜਾਣਕਾਰੀ ਪ੍ਰਧਾਨ ਮੰਤਰੀ ਨੇ ਕੋਵੈਕਸੀਨ ਲਗਵਾਈ ਸੀ, …

Read More »