ਮਹਿਬੂਬਾ ਨੇ ਕਿਹਾ : ਭਾਜਪਾ ਜੰਮੂ ਕਸ਼ਮੀਰ ਨੂੰ ਵੇਚਣ ਦੇ ਰਾਹ ਪਈ ਜੰਮੂ/ਬਿਊਰੋ ਨਿਊਜ਼ : ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਕਥਿਤ ਵੇਚਣ ਲਾ ਛੱਡਿਆ ਹੈ। ਉਨ੍ਹਾਂ ਆਰੋਪ ਲਾਇਆ ਕਿ ਭਾਜਪਾ ਵੱਲੋਂ ਜੰਮੂ ਤੇ …
Read More »ਉੱਤਰਾਖੰਡ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਸੂਬੇ ਦੇ ਹਰ ਨੌਜਵਾਨ ਨੂੰ ਦਿਆਂਗੇ ਨੌਕਰੀ : ਕੇਜਰੀਵਾਲ
ਦਿੱਲੀ ਦੀ ਤਰਜ਼ ‘ਤੇ ਸਹੂਲਤਾਂ ਦੇਣ ਦਾ ਕੀਤਾ ਵਾਅਦਾ ਦੇਹਰਾਦੂਨ/ਬਿਊਰੋ ਨਿਊਜ਼ : ‘ਆਪ’ ਆਗੂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉੱਤਰਾਖੰਡ ਤੋਂ ਪਰਵਾਸ ਰੋਕਣ ਲਈ ਉਚੇਚੇ ਕਦਮ ਚੁੱਕੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜੇ ਉਨ੍ਹਾਂ ਦੀ ਪਾਰਟੀ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਸੂਬੇ ਦੇ ਲੋਕਾਂ ਨੂੰ …
Read More »ਮਨਜਿੰਦਰ ਸਿਰਸਾ ਦਾ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨਾ ਮੁਸ਼ਕਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦਗੀ ਰੱਦ ਕਰ ਦਿੱਤੀ ਹੈ। ਸਿਰਸਾ ਦੇ ਗੁਰਮੁਖੀ ਦੇ ਇਮਤਿਹਾਨ ਵਿੱਚ ਨਾਕਾਮ ਰਹਿਣ ਕਾਰਨ ਨਾਮਜ਼ਦਗੀ ਪੱਤਰ ਰੱਦ ਕੀਤਾ ਗਿਆ। ਚੋਣ ਬੋਰਡ …
Read More »ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਜੇਲ੍ਹ ‘ਚੋਂ ਆਇਆ ਬਾਹਰ
ਮੁੰਬਈ : ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਬਿਜਨਸਮੈਨ ਰਾਜ ਕੁੰਦਰਾ ਦੀ ਅਸ਼ਲੀਲ ਫਿਲਮਾਂ ਦੇ ਮਾਮਲੇ ਵਿਚ ਗ੍ਰਿਫਤਾਰੀ ਹੋਈ ਸੀ। ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਮਾਮਲੇ ‘ਚ ਜ਼ਮਾਨਤ ਮਿਲ ਗਈ ਅਤੇ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਧਿਆਨ ਰਹੇ ਕਿ ਰਾਜ ਕੁੰਦਰਾ ਤਿੰਨ …
Read More »ਮੇਰੀ ਫਾਊਂਡੇਸ਼ਨ ਦਾ ਇਕ-ਇਕ ਰੁਪਿਆ ਕੀਮਤੀ ਜਾਨਾਂ ਬਚਾਉਣ ਲਈ : ਸੋਨੂ ਸੂਦ
ਮੁੰਬਈ : ਸਿੱਧੇ ਕਰਾਂ ਬਾਰੇ ਕੇਂਦਰੀ ਬੋਰਡ (ਸੀਬੀਡੀਟੀ) ਵੱਲੋਂ ਅਦਾਕਾਰ ਸੋਨੂ ਸੂਦ ਤੇ ਉਸ ਦੇ ਸਹਾਇਕਾਂ ‘ਤੇ ਕਥਿਤ 20 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਲੱਗੇ ਦੋਸ਼ਾਂ ਮਗਰੋਂ ਅਦਾਕਾਰ ਨੇ ਕਿਹਾ ਕਿ ਉਸ ਦੀ ਫਾਊਂਡੇਸ਼ਨ ਦਾ ਇਕ-ਇਕ ਰੁਪਿਆ ਕੀਮਤੀ ਜਾਨਾਂ ਬਚਾਉਣ ਤੇ ਲੋੜਵੰਦਾਂ ਤੱਕ ਪੁੱਜਣ ਲਈ ਹੈ। ਪਿਛਲੇ ਹਫ਼ਤੇ ਆਪਣੇ …
Read More »ਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ
ਕਿਹਾ – ਕਾਂਗਰਸ ਦੇ ਹਿੱਤਾਂ ਵਿੱਚ ਕੰਮ ਕਰਦੇ ਰਹਿਣ ਅਮਰਿੰਦਰ ਜੈਪੁਰ : ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਮਗਰੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੈਪਟਨ ਨੂੰ ਬੇਨਤੀ ਕੀਤੀ ਹੈ ਕਿ ਉਹ ਪਾਰਟੀ ਹਿੱਤਾਂ ਵਿੱਚ ਅਜਿਹਾ ਕੋਈ ਕੰਮ ਨਾ ਕਰਨ, ਜਿਸ ਨਾਲ ਪਾਰਟੀ …
Read More »ਕੁੜੀਆਂ ਨੂੰ ਐੱਨਡੀਏ ‘ਚ ਦਾਖਲੇ ਬਾਰੇ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਕੀਤੀ ਖਿਚਾਈ
ਨਵੰਬਰ ਵਿਚ ਐਨਡੀਏ ਪ੍ਰੀਖਿਆ ਦੇ ਸਕਣਗੀਆਂ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਿਲਾ ਉਮੀਦਵਾਰਾਂ ਨੂੰ ਐਨਡੀਏ ਦਾਖਲਾ ਪ੍ਰੀਖਿਆ ਦੇਣ ਦੀ ਇਜਾਜ਼ਤ ਅਗਲੇ ਵਰ੍ਹੇ ਤੋਂ ਦੇਣ ਬਾਰੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਈ ਅਪੀਲ ਨੂੰ ਸੁਪਰੀਮ ਕੋਰਟ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਉਹ ਇਹ ਨਹੀਂ …
Read More »ਅਨਿਲ ਵਿੱਜ ਨੇ ਸਿੱਧੂ ’ਤੇ ਸਾਧਿਆ ਫਿਰ ਸਿਆਸੀ ਨਿਸ਼ਾਨਾ
ਬੋਲੇ, ਕਾਂਗਰਸ ਦੀ ਨਵਜੋਤ ਸਿੱਧੂ ਨੂੰ ਪੰਜਾਬ ਵਿੱਚ ਅੱਗੇ ਵਧਾਉਣ ਦੀ ਦੇਸ਼ ਵਿਰੋਧੀ ਸਾਜਿਸ਼ ਪੰਚਕੂਲਾ/ਬਿਊਰੋ ਨਿਊਜ਼ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਮੁੜ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਿਆ। ਅਨਿਲ ਵਿਜ ਨੇ ਕਿਹਾ ਕਿ ਕਾਂਗਰਸ …
Read More »ਕੁੜੀਆਂ ਨੂੰ ਐੱਨਡੀਏ ’ਚ ਦਾਖਲੇ ਬਾਰੇ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਕੀਤੀ ਖਿਚਾਈ
ਕਿਹਾ, ਨਹੀਂ ਕੀਤੀ ਜਾ ਸਕਦੀ ਇਕ ਸਾਲ ਦੀ ਉਡੀਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੁੜੀਆਂ ਨੂੰ ਐੱਨਡੀਏ ਦੀ ਪ੍ਰੀਖਿਆ ਅਗਲੇ ਸਾਲ ਦੇਣ ਦੀ ਇਜਾਜ਼ਤ ਮੰਗਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ …
Read More »ਬਿ੍ਰਟੇਨ ’ਚ ਕੋਵੀਸ਼ੀਲਡ ਵੈਕਸੀਨ ਨੂੰ ਮਨਜੂਰੀ
ਸਾਨੂੰ ਭਾਰਤ ਦੇ ਵੈਕਸੀਨੇਸ਼ਨ ਸਰਟੀਫਿਕੇਟ ’ਤੇ ਭਰੋਸਾ ਨਹੀਂ : ਯੂ.ਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਨੇ ਆਖਰਕਾਰ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਬਣਾਈ ਗਈ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜੂਰੀ ਦੇ ਦਿੱਤੀ ਹੈ। ਪਰ ਅਜੇ ਵੀ ਬਿ੍ਰਟੇਨ ਜਾਣ ਵਾਲੇ ਭਾਰਤੀਆਂ ਲਈ ਇਕਾਂਤਵਾਸ ਵਿਚ ਰਹਿਣਾ ਜ਼ਰੂਰੀ ਹੋਵੇਗਾ। ਕੋਵੀਸ਼ੀਲਡ …
Read More »