ਕਿਹਾ, ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ। ਮਮਤਾ ਨੇ ਭਵਾਨੀਪੁਰ ਵਿਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਨੂੰ ‘ਜੁਮਲਾ’ ਪਾਰਟੀ ਦੱਸਿਆ। ਮਮਤਾ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ …
Read More »ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਜੇਲ੍ਹ ’ਚੋਂ ਆਇਆ ਬਾਹਰ
ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਬਿਜਨਸਮੈਨ ਰਾਜ ਕੁੰਦਰਾ ਦੀ ਅਸ਼ਲੀਲ ਫਿਲਮਾਂ ਦੇ ਮਾਮਲੇ ਵਿਚ ਗਿ੍ਰਫਤਾਰੀ ਹੋਈ ਸੀ। ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਜ਼ਮਾਨਤ ਮਿਲ ਗਈ ਅਤੇ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚੋਂ ਰਿਹਾਅ ਕਰ …
Read More »ਜੰਮੂ ’ਚ ਭਾਰਤੀ ਫੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
ਪਾਇਲਟ ਅਤੇ ਕੋ-ਪਾਇਲਟ ਦੀ ਹੋਈ ਮੌਤ, ਖਰਾਬ ਮੌਸਮ ਦੇ ਚਲਦਿਆਂ ਵਾਪਰਿਆ ਹਾਦਸਾ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਦੇ ਊਧਮਪੁਰ ਜ਼ਿਲ੍ਹੇ ਵਿਚ ਭਾਰਤੀ ਫੌਜ ਦਾ ਇਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ਵਿਚ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ ਹੈ। ਪਟਨੀਟਾਪ ਇਲਾਕੇ ਦੇ ਕੋਲ ਖਰਾਬ ਮੌਸਮ ਦੇ ਚਲਦਿਆਂ ਇਹ ਹਾਦਸਾ ਵਾਪਰਿਆ। …
Read More »ਪੰਜਾਬ ’ਚ ਕਾਂਗਰਸ ਦੇ ਦਲਿਤ ਕਾਰਡ ’ਤੇ ਮਾਇਆਵਤੀ ਦਾ ਨਿਸ਼ਾਨਾ
ਬੋਲੀ, ਚੰਨੀ ਨੂੰ ਘੱਟ ਸਮੇਂ ਲਈ ਮੁੱਖ ਮੰਤਰੀ ਬਣਾਇਆ, ਚੁਣਾਵੀ ਚਿਹਰਾ ਤਾਂ ਹੈ ਗੈਰ ਦਲਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਇਸ ਨੂੰ ਚੋਣ ਸਟੰਟ ਕਰਾਰ ਦਿੱਤਾ। ਮਾਇਆਵਤੀ …
Read More »ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ’ਚ ਚੰਨੀ ਮੁੱਖ ਮੰਤਰੀ ਵਜੋਂ ਅਤੇ ਸਿੱਧੂ ਪ੍ਰਧਾਨ ਵਜੋਂ ਹੋਣਗੇ ਚਿਹਰਾ : ਰਣਦੀਪ ਸੂਰਜੇਵਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਆਪਣੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਕਥਿਤ ਬਿਆਨ ਕਾਰਨ ਖੜ੍ਹੇ ਹੋਏ ਵਿਵਾਦ ਦੇ ਮੱਦੇਨਜ਼ਰ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਅਤੇ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਾਰਟੀ ਦਾ ਚਿਹਰਾ ਹੋਣਗੇ। ਕਾਂਗਰਸ ਦੇ ਮੁੱਖ …
Read More »ਲੋੜਵੰਦਾਂ ਦੀ ਮੱਦਦ ਕਰਦਾ ਰਹਾਂਗਾ : ਸੋਨੂੰ ਸੂਦ
ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਦੇ ਘਰ ਅਤੇ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਦਾ ਸਰਵੇਖਣ ਅਜੇ ਵੀ ਜਾਰੀ ਹੈ। ਇਸ ਦੇ ਚੱਲਦਿਆਂ ਸੋਨੂੰ ਸੂਦ ਨੇ ਕਿਹਾ ਕਿ ਉਹ ਲੋੜਵੰਦਾਂ ਦੀ ਮੱਦਦ ਕਰਦੇ ਰਹਿਣਗੇ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਤੁਹਾਨੂੰ ਹਰ ਵਾਰ ਆਪਣੀ ਕਹਾਣੀ ਦੱਸਣ ਦੀ ਜ਼ਰੂਰਤ ਨਹੀਂ ਪੈਂਦੀ …
Read More »ਰੂਸ ਦੀ ਯੂਨੀਵਰਸਿਟੀ ’ਚ ਗੋਲੀਬਾਰੀ ਦੌਰਾਨ 8 ਮੌਤਾਂ
ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਦੀ ਖਿੜਕੀ ’ਚੋਂ ਵਿਦਿਆਰਥੀਆਂ ਨੇ ਮਾਰ ਦਿੱਤੀਆਂ ਛਾਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਗੋਲੀਬਾਰੀ ਵਿਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 19 ਵਿਅਕਤੀਆਂ ਦੇ ਜ਼ਖ਼ਮੀ ਹੋਣ …
Read More »ਆਮ ਆਦਮੀ ਪਾਰਟੀ ਨੇ ਯੂਪੀ ‘ਚ ਵੀ ਛੱਡੀ ਚੋਣ ਸ਼ੁਰਲੀ
ਯੂਪੀ ‘ਚ ਸਾਡੀ ਸਰਕਾਰ ਬਣੀ ਤਾਂ 300 ਯੂਨਿਟ ਤੱਕ ਮੁਫਤ ਦਿਆਂਗੇ ਬਿਜਲੀ : ਸਿਸੋਦੀਆ ਲਖਨਊ : ਅਗਲੇ ਸਾਲ ਯਾਨੀ 2022 ਵਿਚ ਯੂਪੀ, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਚੋਣ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਆਮ …
Read More »ਗੁਜਰਾਤ ਵਿਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ‘ਚ 24 ਵਿਧਾਇਕ ਬਣਾਏ ਮੰਤਰੀ
ਰੂਪਾਨੀ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ ਗਾਂਧੀਨਗਰ : ਗੁਜਰਾਤ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਰਾਣੇ ਸਾਰੇ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ‘ਚ ਹੋਏ ਸਮਾਗਮ ਵਿਚ ਮੁੱਖ ਮੰਤਰੀ ਭੁਪਿੰਦਰ ਪਟੇਲ ਦੀ ਅਗਵਾਈ ਵਾਲੇ ਮੰਤਰੀ ਮੰਡਲ ‘ਚ 24 ਵਿਧਾਇਕਾਂ ਨੇ ਮੰਤਰੀ …
Read More »ਜੈਪੁਰ ‘ਚ ਕਿਸਾਨ ਸੰਸਦ ਦੌਰਾਨ ਖੇਤੀ ਕਾਨੂੰਨਾਂ ‘ਤੇ ਹੋਈ ਚਰਚਾ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਵੱਲੋਂ ਜੈਪੁਰ ਵਿੱਚ ਕਿਸਾਨ ਸੰਸਦ ਕਰਵਾਈ ਗਈ, ਜਿਸ ਦੌਰਾਨ ਖੇਤੀ ਕਾਨੂੰਨਾਂ ‘ਤੇ ਚਰਚਾ ਕੀਤੀ ਗਈ। ਜਾਣਕਾਰੀ ਮੁਤਾਬਕ ਸੰਸਦ ਦੇ ਪਹਿਲੇ ਸੈਸ਼ਨ ਵਿੱਚ ਏਪੀਐੱਮਸੀ ਮੰਡੀਆਂ ਤੋੜਨ ਵਾਲੇ ਕਾਨੂੰਨ ‘ਤੇ ਚਰਚਾ ਕੀਤੀ। ਇਸ ਮੌਕੇ ਦੱਸਿਆ ਗਿਆ ਕਿ ਖੇਤੀ ਕਾਨੂੰਨ ਵਿੱਚ ਕੀ-ਕੀ ‘ਕਾਲਾ’ ਹੈ। ਇਸ ਮੌਕੇ ਪਹਿਲੇ …
Read More »