ਚਿਰਾਗ ਪਾਸਵਾਨ ਦਾ ਵੀ ਮਾਮਲੇ ’ਚ ਆਇਆ ਜ਼ਿਕਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਸਮਸਤੀਪੁਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਪਿ੍ਰੰਸ ਰਾਜ ਪਾਸਵਾਨ ਦੇ ਖਿਲਾਫ਼ ਦਿੱਲੀ ’ਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ’ਚ ਚਿਰਾਗ ਪਾਸਵਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਲਗਭਗ ਤਿੰਨ ਮਹੀਨੇ ਪਹਿਲਾਂ …
Read More »ਅਮਰੀਕਾ ਜਾਣਗੇ ਪ੍ਰਧਾਨ ਮੰਤਰੀ ਮੋਦੀ
ਕੁਆਡ ਸਿਖਰ ਸੰਮੇਲਨ ਸਮੇਤ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਇਜਲਾਸ ’ਚ ਕਰਨਗੇ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਗਲੇ ਹਫ਼ਤੇ ਕੁਆਡ ਦੇਸ਼ਾਂ ਦੇ ਸਮੂਹ (ਅਮਰੀਕਾ, ਭਾਰਤ, ਜਾਪਾਨ ਅਤੇ ਆਸਟ੍ਰੇਲੀਆ) ਦੇ ਨੇਤਾਵਾਂ ਨਾਲ ਭੌਤਿਕ ਮੌਜੂਦਗੀ ਵਾਲੇ ਪਹਿਲੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ। ਇਹ ਜਾਣਕਾਰੀ ਵਾਈਟ ਹਾਊਸ ਨੇ ਦਿੱਤੀ। ਧਿਆਨ …
Read More »ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ’ਚ ਸ਼ਾਮਲ
ਕਿਹਾ – ਮੇਰੇ ਦਾਦੇ ਦੀ ਹੁਣ ਇੱਛਾ ਪੂਰੀ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਨਵੀਂ ਦਿੱਲੀ ’ਚ ਇੰਦਰਜੀਤ ਸਿੰਘ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ …
Read More »ਮਮਤਾ ਬੈਨਰਜੀ ਨੂੰ ਟੱਕਰ ਦੇਣ ਲਈ ਭਾਜਪਾ ਨੇ ਪਿ੍ਰਅੰਕਾ ਟਿਬਰੀਵਾਲ ਨੂੰ ਬਣਾਇਆ ਉਮੀਦਵਾਰ
ਪੱਛਮੀ ਬੰਗਾਲ ਦੇ ਭਵਾਨੀਪੁਰ ਹਲਕੇ ’ਚ 30 ਸਤੰਬਰ ਨੂੰ ਹੋਵੇਗੀ ਜ਼ਿਮਨੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਦੀ ਉਪ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਸੂਬੇ ਵਿਚ ਤਿੰਨ ਵਿਧਾਨ ਸਭਾ ਹਲਕਿਆਂ ’ਤੇ ਉਪ ਚੋਣ ਹੋਣੀ ਹੈ। ਭਾਜਪਾ ਨੇ ਭਵਾਨੀਪੁਰ ਹਲਕੇ …
Read More »ਗੁਰਮੀਤ ਸਿੰਘ ਉਤਰਾਖੰਡ ਦੇ ਰਾਜਪਾਲ ਨਿਯੁਕਤ
ਹਰਦੀਪ ਪੁਰੀ ਨੇ ਗੁਰਮੀਤ ਸਿੰਘ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੂੰ ਉਤਰਾਖੰਡ ਦਾ ਰਾਜਪਾਲ ਨਿਯੁਕਤ ਦਿੱਤਾ ਗਿਆ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗੁਰਮੀਤ ਸਿੰਘ ਦੀ ਰਾਜਪਾਲ ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਧਿਆਨ ਰਹੇ ਕਿ …
Read More »ਕਰਨਾਲ ’ਚ ਕਿਸਾਨਾਂ ਦਾ ਮੋਰਚਾ ਚੌਥੇ ਦਿਨ ਵੀ ਰਿਹਾ ਜਾਰੀ
ਕਿਸਾਨ ਭਲਕੇ ਫਿਰ ਕਰਨਾਲ ’ਚ ਕਰਨਗੇ ਮਹਾਂ ਪੰਚਾਇਤ ਕਰਨਾਲ/ਬਿਊਰੋ ਨਿਊਜ਼ ਕਰਨਾਲ ਦੇ ਸਕੱਤਰੇਤ ਸਾਹਮਣੇ ਕਿਸਾਨਾਂ ਦਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਹਰਿਆਣਾ ਸਰਕਾਰ ’ਤੇ ਦਬਾਅ ਪਾਉਣ ਲਈ ਭਲਕੇ 11 ਸਤੰਬਰ ਨੂੰ ਫਿਰ ਮਹਾਂ ਪੰਚਾਇਤ ਕਰਨ ਦਾ ਫੈਸਲਾ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ …
Read More »ਰਾਮ ਰਹੀਮ ਅਜੇ ਵੀ ਦਿੱਸਣਾ ਚਾਹੁੰਦੈ ਜਵਾਨ
ਦਾੜ੍ਹੀ ਕਾਲੀ ਕਰਾਉਣ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆ ਰੋਹਤਕ/ਬਿਊਰੋ ਨਿਊਜ਼ ਜ਼ਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ’ਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰੀ ਫਿਰ ਚਰਚਾ ਵਿੱਚ ਹੈ। ਜੇਲ੍ਹ ਵਿਚ ਬੰਦ ਰਾਮ ਰਹੀਮ ਨੂੰ ਹੁਣ ਚਿੱਟੀ ਦਾੜ੍ਹੀ ਸਤਾਉਣ ਲੱਗੀ ਹੈ। ਇਸ …
Read More »ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ
ਕਣਕ ਦੇ ਭਾਅ ‘ਚ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਕਣਕ ਦਾ ਘੱਟ-ਘੱਟ ਸਮਰਥਨ ਮੁੱਲ (ਐੱਮਐੱਸਪੀ) 40 ਰੁਪਏ ਵਧਾ ਕੇ 2015 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐੱਮਐੱਸਪੀ 400 ਰੁਪਏ ਵਧਾ ਕੇ 5050 …
Read More »ਮਹਿਲਾਵਾਂ ਨੂੰ ਐੱਨ ਡੀ ਏ ਵਿਚ ਦਾਖਲੇ ਦੀ ਮਿਲੇਗੀ ਇਜਾਜ਼ਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਨੇ ਇਕ ਇਤਿਹਾਸਕ ਕਦਮ ਚੁੱਕਦਿਆਂ ਮਹਿਲਾਵਾਂ ਨੂੰ ਭਾਰਤ ‘ਚ ਹਥਿਆਰਬੰਦ ਫ਼ੌਜਾਂ ‘ਚ ਸਥਾਈ ਕਮਿਸ਼ਨ ਲਈ ਰਾਸ਼ਟਰੀ ਰੱਖਿਆ ਅਕਾਦਮੀ (ਐੱਨ. ਡੀ. ਏ.) ‘ਚ ਦਾਖ਼ਲਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਸਰਕਾਰ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਦੇ ਐੱਨ.ਡੀ.ਏ. ‘ਚ ਦਾਖ਼ਲੇ ਲਈ ਦਿਸ਼ਾ-ਨਿਰਦੇਸ਼ ਘੜਨ ਲਈ …
Read More »ਖੇਤੀ ਨੂੰ ਡਿਜੀਟਲ ਤਕਨੀਕਾਂ ਨਾਲ ਜੋੜਨਾ ਜ਼ਰੂਰੀ : ਤੋਮਰ
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਸਾਲ ਦਸੰਬਰ ਤੱਕ ਕਿਸਾਨ ਡੇਟਾਬੇਸ ਨੂੰ ਮੌਜੂਦਾ 5.5 ਕਰੋੜ ਤੋਂ ਵਧਾ ਕੇ 8 ਕਰੋੜ ਤੱਕ ਲਿਜਾਏਗੀ। ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਤੋਮਰ ਨੇ ਕਿਹਾ ਕਿ ਸੂਬੇ ਡੇਟਾਬੇਸ ਤਿਆਰ ਕਰਨ। ਇਸ ਲਈ ਕੇਂਦਰ …
Read More »