ਕਿਸਾਨ ਬੋਲੇ – ਸਾਡੇ ‘ਤੇ ਕਾਰਵਾਈ ਹੋਈ ਤਾਂ ਹਰਿਆਣਾ ਕਰ ਦਿਆਂਗੇ ਜਾਮ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਗੱਲਬਾਤ ਰਹੀ ਬੇਸਿੱਟਾ ਕਰਨਾਲ/ਬਿਊਰੋ ਨਿਊਜ਼ : ਕਰਨਾਲ ਦੇ ਮਿੰਨੀ ਸਕੱਤਰੇਤ ਦੇ ਬਾਹਰ ਡਟੇ ਕਿਸਾਨ ਨੇਤਾਵਾਂ ਅਤੇ ਪੁਲਿਸ ਤੇ ਪ੍ਰਸ਼ਾਸਨਿਕ ਅਫਸਰਾਂ ਵਿਚਾਲੇ ਦੋ ਦੌਰ ਦੀ ਗੱਲਬਾਤ ਮਗਰੋਂ ਵੀ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ। …
Read More »ਕੰਗਣਾ ਰਾਣੌਤ ਖਿਲਾਫ ਅਪਰਾਧਿਕ ਮਾਮਲੇ ’ਚ ਚੱਲੇਗਾ ਕੇਸ
ਬੰਬੇ ਹਾਈਕੋਰਟ ਨੇ ਮਾਮਲਾ ਰੱਦ ਕਰਨ ਦੀ ਅਪੀਲ ਕੀਤੀ ਖਾਰਜ ਮੁੰਬਈ/ਬਿਊਰੋ ਨਿਊਜ਼ ਬੰਬੇ ਹਾਈਕੋਰਟ ਨੇ ਅਦਾਕਾਰਾ ਕੰਗਨਾ ਰਾਣੌਤ ਦੀ ਉਸ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਜਾਵੇਦ ਅਖਤਰ ਵਲੋਂ ਦਰਜ ਕਰਵਾਏ ਅਪਰਾਧਿਕ ਮਾਣਹਾਨੀ ਕੇਸ ਨੂੰ ਰੱਦ ਕਰਾਉਣ ਦੀ ਮੰਗ ਕੀਤੀ ਸੀ ਅਤੇ ਹੁਣ ਕੰਗਨਾ ਖਿਲਾਫ ਅਪਰਾਧਿਕ ਮਾਮਲੇ …
Read More »ਪੈਰਾਉਲੰਪਿਕ ਦੇ ਮੈਡਲ ਜੇਤੂਆਂ ਨੂੰ ਮਿਲੇ ਮੋਦੀ
ਖਿਡਾਰੀਆਂ ਨੇ ਆਪਣੇ ਹਸਤਾਖਰਾਂ ਵਾਲਾ ਸਟੌਲ ਮੋਦੀ ਨੂੰ ਕੀਤਾ ਭੇਂਟ ਨਵੀਂ ਦਿੱਲੀ/ਬਿਊਰੋ ਨਿਊਜ਼ ਹਾਲ ਹੀ ’ਚ ਸੰਪੰਨ ਹੋਏ ਟੋਕੀਓ ਪੈਰਾਉਲੰਪਿਕ ਵਿਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੋਕੀਓ ’ਚ ਭਾਰਤ ਨੇ 5 ਗੋਲਡ, 8 ਸਿਲਵਰ ਅਤੇ 6 ਬਰਾਊਨਜ਼ ਮੈਡਲ ਜਿੱਤ ਕੇ 24ਵਾਂ ਸਥਾਨ ਹਾਸਲ ਕੀਤਾ। ਪੈਰਾਉਲੰਪਿਕ ਖੇਡਾਂ ਦੇ ਇਤਿਹਾਸ …
Read More »ਜੰਮੂ ਕਸ਼ਮੀਰ ਦੇ ਆਗੂ ਤਰਲੋਚਨ ਸਿੰਘ ਵਜੀਰ ਦੀ ਭੇਦਭਰੀ ਹਾਲਤ ’ਚ ਮੌਤ
ਨੈਸ਼ਨਲ ਕਾਨਫਰੰਸ ਦੇ ਆਗੂ ਦੀ ਦਿੱਲੀ ਫਲੈਟ ’ਚੋਂ ਮਿਲੀ ਸੜੀ ਹਾਲਤ ਵਿਚ ਲਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ -ਕਸਮੀਰ ਵਿਧਾਨ ਪਰਿਸ਼ਦ ਦੇ ਸਾਬਕਾ ਮੈਂਬਰ ਅਤੇ ਨੈਸ਼ਨਲ ਕਾਨਫਰੰਸ ਦੇ ਆਗੂ ਤਰਲੋਚਨ ਸਿੰਘ ਵਜੀਰ ਦੀ ਲਾਸ਼ ਅੱਜ ਪੱਛਮੀ ਦਿੱਲੀ ਦੇ ਮੋਤੀਨਗਰ ਦੇ ਫਲੈਟ ਵਿਚੋਂ ਮਿਲੀ। ਪੁਲੀਸ ਨੇ ਦੱਸਿਆ ਕਿ 67 ਸਾਲਾ ਵਜੀਰ ਦੀ …
Read More »ਕਰਨਾਲ ਵਿਚ ਕਿਸਾਨਾਂ ਦਾ ਧਰਨਾ ਰਹੇਗਾ ਜਾਰੀ
ਪ੍ਰਸ਼ਾਸਨ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਫਿਰ ਰਹੀ ਬੇਨਤੀਜਾ ਕਰਨਾਲ/ਬਿਊਰੋ ਨਿਊਜ਼ ਕਰਨਾਲ ਵਿਚ ਲੰਘੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਮਹਾਂ ਪੰਚਾਇਤ ਹੋਈ ਸੀ, ਜਿਸ ਵਿਚ ਬਹੁਤ ਵੱਡੀ ਗਿਣਤੀ ’ਚ ਕਿਸਾਨ ਪਹੁੰਚੇ। ਇਸੇ ਦੌਰਾਨ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ ਤੇ ਯੋਗੇਂਦਰ ਯਾਦਵ ਸਣੇ ਕਿਸਾਨਾਂ ਦੇ 11 ਮੈਂਬਰੀ ਵਫਦ ਨੇ …
Read More »ਭਾਜਪਾ ਨੇ ਵੀ ਪੰਜਾਬ ਚੋਣਾਂ ਲਈ ਖਿੱਚੀ ਤਿਆਰੀ
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਵਿਧਾਨ ਸਭਾ ਚੋਣਾਂ ਲਈ ਲਗਾਇਆ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਵਿਚ ਆਪਣੇ …
Read More »ਕੇਂਦਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ’ਚ 40 ਰੁਪਏ ਦਾ ਕੀਤਾ ਵਾਧਾ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੌਜੂਦਾ ਸਾਲ 2021-22 ਲਈ ਕਣਕ ਦੇ ਘੱਟੋ-ਘੱਟ ਸਮਰਥਨ ਵਿਚ 40 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਦੇ ਨਾਲ ਹੁਣ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐਮਐਸਪੀ 400 ਰੁਪਏ ਅਤੇ ਛੋਲਿਆਂ ਦੀ ਐਮ ਐਸ ਪੀ …
Read More »ਕਰਨਾਲ ਦੀ ਕਿਸਾਨ ਮਹਾਂ ਪੰਚਾਇਤ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ
ਪੁਲਿਸ ਅਤੇ ਪ੍ਰਸ਼ਾਸਨ ਦੀ ਨੀਂਦ ਉਡੀ ਕਰਨਾਲ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਅੱਜ ਕਰਨਾਲ ’ਚ ਕਿਸਾਨ ਮਹਾਂ ਪੰਚਾਇਤ ਹੋਈ, ਜਿਸ ਵਿਚ ਵੱਡੀ ਗਿਣਤੀ ਕਿਸਾਨ ਪਹੁੰਚੇ। ਕਿਸਾਨਾਂ ਦਾ ਇਕੱਠ ਦੇਖ ਕੇ ਪੁਲਿਸ ਅਤੇ ਪ੍ਰਸ਼ਾਸਨ ਦੀ ਨੀਂਦ ਵੀ ਉਡੀ ਰਹੀ ਅਤੇ ਪਹਿਲਾਂ ਹੀ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਸੀ। ਕਿਸਾਨ ਮਹਾਂ …
Read More »ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ
ਭੜਕਾਊ ਬਿਆਨ ਦੇਣ ਵਾਲੇ ਐਸਡੀਐਮ ਖਿਲਾਫ ਕਿਸਾਨਾਂ ’ਚ ਗੁੱਸਾ ਕਰਨਾਲ/ਬਿਊਰੋ ਨਿਊਜ਼ ਕਰਨਾਲ ਵਿਚ ਕਿਸਾਨ ਮਹਾਂ ਪੰਚਾਇਤ ਦੌਰਾਨ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਧਿਆਨ ਰਹੇ ਕਿ ਪ੍ਰਸ਼ਾਸਨ ਨੇ ਪਹਿਲਾਂ ਧਾਰਾ 144 ਲਗਾ ਕੇ ਕਰਨਾਲ ਵਿਚ ਕਿਸਾਨਾਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਸੀ। ਪਰ ਹਜ਼ਾਰਾਂ …
Read More »ਕਾਬੁਲ ’ਚ ਲੱਗੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ
ਬੁਖਲਾਏ ਤਾਲਿਬਾਨ ਨੇ ਪਾਕਿ ਖਿਲਾਫ ਰੈਲੀ ਕਰ ਰਹੇ ਲੋਕਾਂ ’ਤੇ ਚਲਾ ਦਿੱਤੀਆਂ ਗੋਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਪਾਕਿਸਤਾਨ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਹੋਇਆ। ਪਾਕਿ ਵਿਰੁੱਧ ਹੋਏ ਇਸ ਪ੍ਰਦਰਸ਼ਨ ਤੋਂ ਤਾਲਿਬਾਨ ਬੁਰੀ ਤਰ੍ਹਾਂ ਬੁਖਲਾ ਗਿਆ ਅਤੇ ਉਸ ਨੇ ਰੈਲੀ ’ਚ ਸ਼ਾਮਲ ਲੋਕਾਂ ਨੂੰ ਡਰਾਉੁਣ ਲਈ ਫਾਇਰਿੰਗ ਕਰ ਦਿੱਤੀ। …
Read More »