ਆਉਂਦੀ 30 ਸਤੰਬਰ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ’ਚ ਹੋਣ ਵਾਲੀ ਉਪ ਚੋਣ ਲਈ ਵੋਟਾਂ 30 ਸਤੰਬਰ ਨੂੰ ਪੈਣਗੀਆਂ। ਮਮਤਾ ਬੈਨਰਜੀ ਆਪਣੀ ਮੁੱਖ ਮੰਤਰੀ ਦੀ ਕੁਰਸੀ ਨੂੰ ਬਚਾਉਣ ਲਈ ਚੋਣ ਮੈਦਾਨ ’ਚ ਉਤਰ ਆਏ ਹਨ। ਇਸ ਉਪ ਚੋਣ ਦੌਰਾਨ ਮਮਤਾ ਬੈਨਰਜੀ ਭਵਾਨੀਪੁਰ ਵਿਧਾਨ ਸਭਾ ਹਲਕੇ ਤੋਂ ਚੋਣ …
Read More »ਹੁਣ ਪੂਰੇ ਅਫਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ : ਤਾਲਿਬਾਨ ਦਾ ਦਾਅਵਾ
ਰੈਜਿਸਟੈਂਸ ਫੋਰਸ ਨੇ ਤਾਲਿਬਾਨ ਦੇ ਦਾਅਵੇ ਨੂੰ ਦੱਸਿਆ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ ਆਖਰਕਾਰ ਪੰਜਸ਼ੀਰ ਵੀ ਤਾਲਿਬਾਨ ਅੱਗੇ ਹਾਰ ਗਿਆ। ਰੈਜਿਸਟੈਂਸ ਫੋਰਸ ਦੇ ਲੜਾਕਿਆਂ ਨੇ ਤਾਲਿਬਾਨ ਨੂੰ ਸਖਤ ਟੱਕਰ ਦਿੱਤੀ, ਪਰ ਲੰਘੇ ਕੱਲ੍ਹ ਐਤਵਾਰ ਦੀ ਲੜਾਈ ਤੋਂ ਬਾਅਦ ਤਾਲਿਬਾਨ ਦੀ ਜਿੱਤ ਹੋਈ। ਤਾਲਿਬਾਨ ਨੇ ਪੰਜਸ਼ੀਰ ਦੇ ਗਵਰਨਰ ਹਾਊਸ ’ਚ …
Read More »ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਅਦਾਲਤ ਨੇ ਪੰਜਾਬ-ਹਰਿਆਣਾ ਹਾਈਕੋਰਟ ਜਾਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਕਰਕੇ ਬੰਦ ਪਏ ਸਿੰਘੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕਰਦੀ ਸੋਨੀਪਤ ਦੇ ਵਸਨੀਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਹਾਈਕੋਰਟ ਦਾ ਰੁਖ਼ ਕਰਨ ਲਈ ਆਖ …
Read More »ਸੁਪਰੀਮ ਕੋਰਟ ਦੇ 9 ਜੱਜਾਂ ਨੇ ਇਕੋ ਵੇਲੇ ਸਹੁੰ ਚੁੱਕ ਕੇ ਸਿਰਜਿਆ ਇਤਿਹਾਸ
ਸੁਪਰੀਮ ਕੋਰਟ ਦੇ ਜੱਜਾਂ ਦੀ ਕੁੱਲ ਗਿਣਤੀ ਵਧ ਕੇ 33 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵਿੱਚ ਮੰਗਲਵਾਰ ਨੂੰ ਉਸ ਵੇਲੇ ਇਤਿਹਾਸ ਸਿਰਜਿਆ ਗਿਆ ਜਦੋਂ 9 ਨਵੇਂ ਜੱਜਾਂ ਨੇ ਇਕੋ ਵੇਲੇ ਅਹੁਦੇ ਦਾ ਹਲਫ਼ ਲਿਆ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਸਿਖਰਲੀ ਅਦਾਲਤ ਵਿੱਚ ਜੱਜਾਂ ਦੀ ਕੁੱਲ ਕੰਮਕਾਜੀ ਸਮਰੱਥਾ 33 ਹੋ …
Read More »ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿੱਚ ਕਿਸਾਨੀ ਅੰਦੋਲਨ ਨੂੰ ਹੋਏ 11 ਮਹੀਨੇ
ਕਿਸਾਨ ਜਥੇਬੰਦੀਆਂ ਵੱਲੋਂ ਜਿੱਤ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਗਏ ਅੰਦੋਲਨ ਨੇ 11 ਮਹੀਨਿਆਂ ਦਾ ਸਮਾਂ ਮੁਕੰਮਲ ਕਰ ਲਿਆ ਹੈ। ਸੂਬੇ ਵਿੱਚ ਸਵਾ ਸੌ ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਦੇ …
Read More »ਭੋਲਾ ਡਰੱਗ ਰੈਕੇਟ ਮਾਮਲੇ ‘ਚ ਜਸਟਿਸ ਅਜੇ ਤਿਵਾੜੀ ਖੁਦ ਮਾਮਲੇ ਤੋਂ ਹਟੇ
ਚੀਫ ਜਸਟਿਸ ਨਵੇਂ ਬੈਂਚ ਦਾ ਕਰਨਗੇ ਗਠਿਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ‘ਚ ਬੁੱਧਵਾਰ ਨੂੰ ਜਸਟਿਸ ਅਜੇ ਤਿਵਾੜੀ ਨੇ ਖੁਦ ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਵੱਖ ਕਰ ਲਿਆ। ਇਸ ਤੋਂ ਬਾਅਦ ਹੁਣ ਮਾਮਲਾ ਚੀਫ ਜਸਟਿਸ (ਸੀਜੇ) ਨੂੰ ਭੇਜਿਆ ਗਿਆ ਹੈ, ਜਿੱਥੇ ਨਵਾਂ …
Read More »ਨਵਜੋਤ ਸਿੱਧੂ ਕੋਲੋਂ ਹਾਈਕਮਾਨ ਵੀ ਹੋਣ ਲੱਗੀ ਖਫਾ
ਦਿੱਲੀ ‘ਚ ਨਹੀਂ ਮਿਲਿਆ ਮੀਟਿੰਗ ਦਾ ਸਮਾਂ ਤਾਂ ਨਿਰਾਸ਼ ਹੋ ਕੇ ਪਰਤੇ ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਪਾਰਟੀ ਅੰਦਰ ਚੱਲ ਰਿਹਾ ਸੰਕਟ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹੀ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ …
Read More »ਸਿਧਾਰਥ ਸ਼ੁਕਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ
ਬਿੱਗ ਬੌਸ ਸੀਜ਼ਨ-13 ਦਾ ਵਿਜੇਤਾ ਰਿਹਾ ਅਦਾਕਾਰ ਸ਼ੁਕਲਾ ਮੁੰਬਈ/ਬਿਊਰੋ ਨਿਊਜ਼ ਬਿੱਗ ਬੌਸ ਸੀਜ਼ਨ-13 ਦੇ ਵਿਜੇਤਾ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਅਤੇ ਸ਼ੁਕਲਾ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ। ਦੱਸਿਆ ਗਿਆ ਕਿ ਸ਼ੁਕਲਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਸ ਨੂੰ ਮੁੰਬਈ …
Read More »ਸ਼ੋਸ਼ਲ ਮੀਡੀਆ ’ਤੇ ਚਲਾਈਆਂ ਜਾਂਦੀਆਂ ਝੂਠੀਆਂ ਖ਼ਬਰਾਂ ’ਤੇ ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ
ਕਿਹਾ- ਇਸ ਨਾਲ ਦੇਸ਼ ਦੀ ਹੁੰਦੀ ਹੈ ਬਦਨਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਵੈੱਬ ਪੋਰਟਲ ’ਤੇ ਚਲਾਈਆਂ ਜਾਂਦੀਆਂ ਫ਼ਰਜ਼ੀ ਖਬਰਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਫਰਜ਼ੀਆਂ ਖਬਰਾਂ ਚਲਾਉਣ ਨਾਲ ਦੇਸ਼ ਦਾ ਨਾਮ ਖਰਾਬ ਹੁੰਦਾ ਹੈ। ਅਦਾਲਤ …
Read More »ਕਾਬੁਲ ਏਅਰਪੋਰਟ ਤੋਂ ਉਡਾਣਾਂ ਜਲਦ ਹੋਣਗੀਆਂ ਸ਼ੁਰੂ
ਕਤਰ ਤੋਂ ਆਈ ਟੀਮ ਨੇ ਤਕਨੀਕੀ ਖਾਮੀਆਂ ਕੀਤੀਆਂ ਦੂਰ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਕਾਬੁਲ ਏਅਰਪੋਰਟ ਤੋਂ ਉਡਾਣਾਂ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ। ਕਤਰ ਤੋਂ ਆਈ ਇਕ ਟੈਕਨੀਕਲ ਟੀਮ ਨੇ ਹਮਲਿਆਂ ਦੌਰਾਨ ਏਅਰਪੋਰਟ ’ਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਤੁਹਾਨੂੰ ਦੱਸ ਦੇਈਏ ਕਿ …
Read More »