ਕਿਹਾ : ਰਾਖਵੇਂਕਰਨ ’ਚ ਸਬ ਕੈਟਾਗਿਰੀ ਬਣਾ ਸਕਦੀ ਹੈ ਸੂਬਾ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਵੀਰਵਾਰ ਨੂੰ ਐਸਸੀ-ਐਸਟੀ ਰਾਖਵੇਂਕਰਨ ਵਾਲੇ ਮੁੱਦੇ ’ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਨੂੰ ਕੋਟੇ ਵਿਚੋਂ ਕੋਟਾ ਦੇਣ ਦਾ ਅਧਿਕਾਰ ਹੈ ਅਤੇ ਸੂਬਾ ਸਰਕਾਰਾਂ ਰਾਖਵੇਂਕਰਨ ’ਚ …
Read More »ਹਮਾਸ ਦੇ ਸਿਆਸੀ ਚੀਫ਼ ਇਸਮਾਈਲ ਹਾਨੀਆ ਦੀ ਈਰਾਨ ਵਿਚ ਹੋਈ ਹੱਤਿਆ
ਇਜ਼ਰਾਈਲ ਵੱਲੋਂ ਹਾਨੀਏ ਦੇ ਘਰ ’ਤੇ ਮਿਜ਼ਾਇਲ ਨਾਲ ਕੀਤਾ ਗਿਆ ਹਮਲਾ ਹਮਾਸ/ਬਿਊਰੋ ਨਿਊਜ਼ : ਹਮਾਸ ਦੇ ਸਿਆਸੀ ਚੀਫ਼ ਇਸਮਾਈਲ ਹਾਨੀਏ ਦੀ ਈਰਾਨ ਵਿਚ ਮੌਤ ਹੋ ਗਈ। ਇਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕਾਰਪਸ ਵੱਲੋਂ ਇਸ ਸਬੰਧੀ ਪੁਸ਼ਟੀ ਕੀਤੀ ਗਈ। ਆਈ ਆਰ ਜੀ ਸੀ ਨੇ ਦੱਸਿਆ ਕਿ ਤੇਹਰਾਨ ’ਚ ਹਾਨੀਏ ਦੇ ਘਰ …
Read More »ਦਿੱਲੀ ਸਰਕਾਰ ਕੋਚਿੰਗ ਸੈਂਟਰਾਂ ਨੂੰ ਕੰਟਰੋਲ ਕਰਨ ਲਈ ਲਿਆਵੇਗੀ ਨਵਾਂ ਕਾਨੂੰਨ
ਸਿੱਖਿਆ ਮੰਤਰੀ ਆਤਿਸ਼ੀ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਕੋਚਿੰਗ ਸੈਂਟਰਾਂ ਨੂੰ ਕੰਟਰੋਲ ਕਰਨ ਲਈ ਨਵਾਂ ਕਾਨੂੰਨ ਲਿਆ ਰਹੀ ਹੈ। ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਵਿਚ ਕੋਚਿੰਗ ਸੈਂਟਰਾਂ ਨੂੰ ਕੰਟਰੋਲ ਕਰਨ ਲਈ ਨਵਾਂ ਕਾਨੂੰਨ …
Read More »ਵਾਇਨਾਡ ’ਚ ਲੈਂਡ ਸਲਾਈਡ ਨਾਲ ਹੁਣ ਤੱਕ 175 ਮੌਤਾਂ
200 ਤੋਂ ਜ਼ਿਆਦਾ ਵਿਅਕਤੀ ਅਜੇ ਵੀ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਵਾਇਨਾਡ ਵਿਚ ਤੇਜ਼ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 175 ਹੋ ਗਈ ਹੈ। ਜਦੋਂ ਕਿ 130 ਵਿਅਕਤੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ ਅਤੇ 200 ਤੋਂ ਜ਼ਿਆਦਾ ਵਿਅਕਤੀ ਅਜੇ ਵੀ …
Read More »ਕੇਰਲਾ ਦੇ ਵਾਇਨਾਡ ’ਚ ਜ਼ਮੀਨ ਖਿਸਕਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 100 ਤੱਕ ਪਹੁੰਚੀ
ਪੀਐਮ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਵਾਇਨਾਡ ਵਿਚ ਤੇਜ਼ ਮੀਂਹ ਪੈਣ ਕਰਕੇ ਵੱਖ-ਵੱਖ ਥਾਵਾਂ ’ਤੇ ਜ਼ਮੀਨ ਖਿਸਕ ਗਈ। ਇਸਦੇ ਚੱਲਦਿਆਂ 4 ਪਿੰਡ ਪਾਣੀ ਵਿਚ ਰੁੜ੍ਹ ਗਏ ਅਤੇ ਪੁਲ, ਸੜਕਾਂ ਤੇ ਗੱਡੀਆਂ ਵੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਈਆਂ। ਇਸ ਹੋਈ …
Read More »ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ‘ਇੰਡੀਆ ਗੱਠਜੋੜ’ ਵੱਲੋਂ ਕੀਤਾ ਗਿਆ ਪ੍ਰਦਰਸ਼ਨ
‘ਆਪ’ ਬੋਲੀ : ਭਾਜਪਾ ਵੱਲੋਂ ਕੇਜਰੀਵਾਲ ਦੀ ਹੱਤਿਆ ਦੀ ਰਚੀ ਜਾ ਰਹੀ ਹੈ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰ ਦੇ ਖਿਲਾਫ਼ ‘ਇੰਡੀਆ ਗੱਠਜੋੜ’ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ …
Read More »ਉਲੰਪਿਕ ’ਚ ਤਮਗਾ ਜਿੱਤਣ ਲਈ ਲੋਕ ਸਭਾ ਨੇ ਮਨੂ ਭਾਕਰ ਨੂੰ ਦਿੱਤੀ ਵਧਾਈ
ਚੰਡੀਗੜ੍ਹ ਦੇ ਡੀਏਵੀ ਕਾਲਜ ਵਿਚ ਵੀ ਜਸ਼ਨ ਦਾ ਮਾਹੌਲ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਨੇ ਪੈਰਿਸ ਉਲੰਪਿਕ ਵਿਚ ਭਾਰਤ ਲਈ ਪਹਿਲਾ ਤਮਗਾ ਜਿੱਤਣ ਵਾਲੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਵਧਾਈ ਦਿੱਤੀ ਹੈ ਅਤੇ ਹੋਰ ਖਿਡਾਰੀਆਂ ਦੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕੀਤੀ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਮਨੂ ਭਾਕਰ …
Read More »ਦਿੱਲੀ ਕੋਚਿੰਗ ਹਾਦਸਾ ਮਾਮਲੇ ’ਚ ਇਕ ਇੰਜੀਨੀਅਰ ਬਰਖਾਸਤ, ਇਕ ਮੁਅੱਤਲ
ਕੋਚਿੰਗ ਸੈਂਟਰ ਦੀ ਬੇਸਮੈਂਟ ’ਚ ਅਚਾਨਕ ਪਾਣੀ ਭਰਨ ਨਾਲ 3 ਵਿਦਿਆਰਥੀਆਂ ਦੀ ਚਲੇ ਗਈ ਸੀ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪੁਰਾਣੇ ਰਾਜਿੰਦਰ ਨਗਰ ਵਿਚ ਆਈ.ਏ.ਐਸ. ਕੋਚਿੰਗ ਸੈਂਟਰ ਵਿਚ ਤਿੰਨ ਵਿਦਿਆਰਥੀਆਂ ਦੀ ਹੋਈ ਮੌਤ ਤੋਂ ਬਾਅਦ ਨਗਰ ਨਿਗਮ ਨੇ ਇਕ ਜੂਨੀਅਰ ਇੰਜੀਨੀਅਰ ਨੂੰ ਬਰਖਾਸਤ ਕਰ ਦਿੱਤਾ, ਜਦੋਂ ਕਿ ਇਕ ਅਸਿਸਟੈਂਟ …
Read More »ਕੇਂਦਰ ਸਰਕਾਰ ਨੇ ਅਭਿਮੰਨਿਊ ਵਾਂਗ ਹਿੰਦੁਸਤਾਨ ਨੂੰ ਚੱਕਰਵਿਊ ਵਿਚ ਫਸਾਇਆ : ਰਾਹੁਲ ਗਾਂਧੀ
ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੂਲ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲਾਇਆ ਕਿ ਹਿੰਦੁਸਤਾਨ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬਾਂ ਨੂੰ ਅਭਿਮੰਨਿਊ ਵਾਂਗ ਚੱਕਰਿਵਊ ਵਿਚ ਫਸਾ ਦਿੱਤਾ ਗਿਆ ਹੈ। ਉਨ੍ਹਾਂ ਲੋਕ ਸਭਾ ਵਿਚ ਕੇਂਦਰੀ ਬਜਟ ’ਤੇ ਚਰਚਾ ਵਿਚ ਹਿੱਸਾ ਲੈਂਦਿਆਂ ਕਿਹਾ ਕਿ …
Read More »ਮਨੂ ਭਾਕਰ ਨੇ ਪੈਰਿਸ ਉਲੰਪਿਕ ’ਚ ਰਚਿਆ ਇਤਿਹਾਸ
ਨਿਸਾਨੇਬਾਜੀ ’ਚ ਤਮਗਾ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿਚ ਭਾਰਤ ਨੂੰ ਆਪਣਾ ਪਹਿਲਾ ਤਮਗਾ ਦਿਵਾਇਆ। ਮਨੂ ਭਾਕਰ ਓਲੰਪਿਕ ਸ਼ੂਟਿੰਗ ਵਿਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਥਲੀਟ ਬਣ ਗਈ ਹੈ। ਮਨੂ ਭਾਕਰ …
Read More »