ਕਾਬੁਲ ਧਮਾਕਿਆਂ ’ਚ ਮੌਤਾਂ ਦੀ ਗਿਣਤੀ 108 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜਈ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲੰਘੇ ਕੱਲ੍ਹ ਹੋਏ ਧਮਾਕਿਆਂ ਤੋਂ ਬਾਅਦ ਅੱਜ ਦੁਪਹਿਰੇ ਉਡਾਣਾਂ ਫਿਰ ਸ਼ੁਰੂ ਹੋ ਗਈਆਂ। ਧਿਆਨ ਰਹੇ ਕਿ ਲੰਘੇ ਕੱਲ੍ਹ ਕਾਬੁਲ ਹਵਾਈ ਅੱਡੇ ’ਤੇ ਫਿਦਾਈਨ ਹਮਲੇ ਹੋਏ ਸਨ। ਇਨ੍ਹਾਂ ਹਮਲਿਆਂ …
Read More »ਜਾਤ ਅਧਾਰਿਤ ਮਰਦਮਸ਼ੁਮਾਰੀ ਦੀ ਉਠਣ ਲੱਗੀ ਮੰਗ
ਨਿਤੀਸ਼ ਤੇ ਤੇਜਸਵੀ ਦੀ ਅਗਵਾਈ ‘ਚ 10 ਪਾਰਟੀਆਂ ਦਾ ਵਫਦ ਮੋਦੀ ਨੂੰ ਮਿਲਿਆ ਨਵੀਂ ਦਿੱਲੀ : ਜਾਤੀ ਆਧਾਰਿਤ ਮਰਦਮਸ਼ੁਮਾਰੀ ਕਰਵਾਉਣ ਦੀ ਮੰਗ ਤਹਿਤ ਬਿਹਾਰ ਤੋਂ 10 ਪਾਰਟੀਆਂ ਦਾ ਵਫ਼ਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਤੇ ਆਪਣੀ ਮੰਗ ਲਈ ਹਮਾਇਤ ਮੰਗੀ। ਮੀਟਿੰਗ ਤੋਂ …
Read More »ਸਿਰਸਾ ਹਾਰ ਕੇ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਬਣਨਗੇ ਪ੍ਰਧਾਨ!
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਲਈ ਪਈਆਂ ਵੋਟਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ, ਪਰ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਚੋਣ ਹਾਰ ਗਏ ਹਨ। ਕੁੱਲ 46 ਸੀਟਾਂ ਵਿਚੋਂ 27 ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੀ …
Read More »ਕੌਮੀ ਝੰਡੇ ‘ਤੇ ਭਾਜਪਾ ਦਾ ਝੰਡਾ ਚੜ੍ਹਾਉਣ ਤੋਂ ਵਿਵਾਦ ਭਖਿਆ
ਵਿਰੋਧੀ ਧਿਰਾਂ ਨੇ ਭਾਜਪਾ ‘ਤੇ ਤਿਰੰਗੇ ਦਾ ਅਪਮਾਨ ਕਰਨ ਦਾ ਆਰੋਪ ਲਾਉਂਦਿਆਂ ਜਵਾਬ ਮੰਗਿਆ ਲਖਨਊ : ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੀ ਮ੍ਰਿਤਕ ਦੇਹ ‘ਤੇ ਚੜ੍ਹਾਏ ਗਏ ਕੌਮੀ ਝੰਡੇ ਦੇ ਉੱਪਰ ਭਾਰਤੀ ਜਨਤਾ ਪਾਰਟੀ ਦਾ ਝੰਡਾ ਚੜ੍ਹਾਏ ਜਾਣ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਸਿਆਸੀ …
Read More »ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਪਰ ਸੜਕਾਂ ਬੰਦ ਨਹੀਂ ਕਰ ਸਕਦੇ : ਸੁਪਰੀਮ ਕੋਰਟ
ਕਿਹਾ-ਕੇਂਦਰ ਅਤੇ ਰਾਜ ਸਰਕਾਰਾਂ ਲੱਭਣ ਸਮੱਸਿਆ ਦਾ ਹੱਲ ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ‘ਤੇ ਸੜਕਾਂ ਜਾਮ ਕੀਤੇ ਜਾਣ ਸਬੰਧੀ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ, ਹਰਿਆਣਾ ਅਤੇ ਯੂਪੀ ਸਰਕਾਰਾਂ ਦੀ ਖਿਚਾਈ ਕੀਤੀ ਹੈ। ਜਸਟਿਸ ਐੱਸ ਕੇ ਕੌਲ ਦੀ ਅਗਵਾਈ …
Read More »ਮੋਦੀ ਸਰਕਾਰ ਕਰੋੜਾਂ ਦੀ ਸੰਪਤੀ ਆਪਣੇ ‘ਅਰਬਪਤੀ ਮਿੱਤਰਾਂ’ ਨੂੰ ਸੌਂਪੇਗੀ!
ਸੱਤਰ ਸਾਲਾਂ ਦੀ ਮਿਹਨਤ ਨਾਲ ਬਣੀ ਸੰਪਤੀ ਵੇਚ ਰਹੀ ਹੈ ਸਰਕਾਰ: ਕਾਂਗਰਸ ਦਾ ਆਰੋਪ ਨਵੀਂ ਦਿੱਲੀ : ਕਾਂਗਰਸ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮੁਦਰੀਕਰਨ ਯੋਜਨਾ ‘ਲੁੱਟ ਨੂੰ ਕਾਨੂੰਨੀ ਰੂਪ ਦੇ ਕੇ ਯੋਜਨਾਬੱਧ ਢੰਗ ਨਾਲ ਲੁੱਟਮਾਰ’ ਕਰਨ ਦੇ ਬਰਾਬਰ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਦਹਾਕਿਆਂ ਦੌਰਾਨ ਬਣਾਏ ਗਏ ਅਨਮੋਲ …
Read More »ਭਾਜਪਾ ਦੇ ਮੰਤਰੀ ਨਾਰਾਇਣ ਰਾਣੇ ਨੂੰ ਕੀਤਾ ਗ੍ਰਿਫਤਾਰ ਤੇ ਮਿਲੀ ਜ਼ਮਾਨਤ
ਜਨ ਆਸ਼ੀਰਵਾਦ ਯਾਤਰਾ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਥੱਪੜ ਮਾਰਨ ਬਾਰੇ ਦਿੱਤਾ ਸੀ ਬਿਆਨ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਥੱਪੜ ਮਾਰਨ ਸਬੰਧੀ ਟਿੱਪਣੀ ‘ਤੇ ਵਿਵਾਦ ਤੋਂ ਬਾਅਦ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਉਸ ਨੂੰ …
Read More »ਭਾਰਤੀ ਫੌਜ ‘ਚ ਪਹਿਲੀ ਵਾਰ ਪੰਜ ਮਹਿਲਾ ਅਧਿਕਾਰੀਆਂ ਨੂੰ ਕਰਨਲ ਵਜੋਂ ਤਰੱਕੀ, ਮਹਿਲਾਵਾਂ ਦਾ ਵਧਿਆ ਮਾਣ
ਨਵੀਂ ਦਿੱਲੀ/ਬਿਊਰੋ ਨਿਊਜ਼ : ਫੌਜ ਦੇ ਚੋਣ ਬੋਰਡ ਨੇ ਭਾਰਤੀ ਥਲ ਸੈਨਾ ਦੀਆਂ ਪੰਜ ਮਹਿਲਾ ਅਧਿਕਾਰੀਆਂ ਨੂੰ 26 ਸਾਲ ਦੀਆਂ ਸੇਵਾਵਾਂ ਮੁਕੰਮਲ ਕਰਨ ਬਾਅਦ ਕਰਨਲ ਵਜੋਂ ਤਰੱਕੀ ਦੇਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸਿਗਨਲਜ਼ ਕੋਰ, ਇਲੈਕਟ੍ਰਾਨਿਕ ਤੇ ਮਕੈਨੀਕਲ ਇੰਜੀਨੀਅਰਜ਼ ਕੋਰ ਤੇ ਇੰਜੀਨੀਅਰਜ਼ ਕੋਰ ‘ਚ …
Read More »ਸਿੰਘੂ ਬਾਰਡਰ ’ਤੇ ਦੋ ਦਿਨਾ ਕੌਮੀ ਕਿਸਾਨ ਸੰਮੇਲਨ
ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਨੂੰ ਹੋ ਗਏ 9 ਮਹੀਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 9 ਮਹੀਨੇ ਪੂਰੇ ਹੋ ਗਏ ਹਨ, ਪਰ ਮੋਦੀ ਸਰਕਾਰ ਦੇ ਕੰਨ ’ਤੇ ਅਜੇ ਤੱਕ ਵੀ ਜੂੰ ਨਹੀਂ ਸਰਕੀ। ਇਸੇ ਦੌਰਾਨ ਸੰਯੁਕਤ ਕਿਸਾਨ …
Read More »ਸਿੱਧੂ ਆਪਣੇ ਸਲਾਹਕਾਰਾਂ ਨੂੰ ਹਟਾਉਣ : ਹਰੀਸ਼ ਰਾਵਤ
ਕਿਹਾ : ਜੇ ਸਲਾਹਕਾਰ ਨਾ ਹਟਾਏ ਤਾਂ ਹਾਈ ਕਮਾਂਡ ਲਵੇਗੀ ਐਕਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰ ਹਟਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਅਜਿਹਾ ਨਹੀਂ ਕਰਦੇ ਤਾਂ ਹਾਈ ਕਮਾਂਡ ਉਨ੍ਹਾਂ ਨੂੰ ਹਟਾ ਦੇਵੇਗੀ। …
Read More »