ਬਿਪਿਨ ਰਾਵਤ ਦੀ ਪਤਨੀ ਅਤੇ 12 ਹੋਰ ਫੌਜੀ ਅਧਿਕਾਰੀਆਂ ਦੀ ਵੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ ’ਚ ਕੂਨਰ ਦੇ ਜੰਗਲਾਂ ’ਚ ਅੱਜ ਫੌਜ ਦਾ ਐਮ ਆਈ-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਸੰਘਣੇ ਜੰਗਲਾਂ ’ਚ ਵਾਪਰੇ ਇਸ ਹਾਦਸੇ ਤੋਂ ਬਾਅਦ ਹੈਲੀਕਾਪਟਰ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਦੇਸ਼ ਦੇ ਪਹਿਲੇ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਲੋਕ ਸਭਾ ਵਿਚ ਵੀ ਗੁਰੂ ਸਾਹਿਬ ਨੂੰ ਕੀਤਾ ਗਿਆ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਅੱਜ ਦੇਸ਼ਾਂ-ਵਿਦੇਸ਼ਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ। ਲੋਕ ਸਭਾ ਵਿਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬੋਲਦਿਆਂ ਲੁਧਿਆਣਾ ਤੋਂ …
Read More »ਆਰ.ਬੀ.ਆਈ. ਨੇ ਰੈਪੋ ਦਰ 4 ਫੀਸਦ ’ਤੇ ਬਰਕਰਾਰ ਰੱਖੀ
ਭਾਰਤ ਕੋਵਿਡ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਸ਼ਕਤੀਕਾਂਤ ਦਾਸ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਨੀਤੀਗਤ ਦਰ ਰੈਪੋ ਨੂੰ ਚਾਰ ਫ਼ੀਸਦ ’ਤੇ ਬਰਕਰਾਰ ਰੱਖਿਆ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਰਿਜ਼ਰਵ ਬੈਂਕ ਵਿਕਾਸ ਦਰ ਨੂੰ ਲੀਹ ’ਤੇ ਲਿਆਉਣ ਅਤੇ ਉਸ …
Read More »ਕਾਂਗਰਸ ਨੇ ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ
ਨਰਿੰਦਰ ਮੋਦੀ ਸਰਕਾਰ ਦੀ ਕੀਤੀ ਤਿੱਖੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਨਵੀਂ ਦਿੱਲੀ ਵਿਚ ਕਾਂਗਰਸ ਸੰਸਦੀ ਦਲ ਦੀ ਬੈਠਕ ’ਚ ਕਿਹਾ ਕਿ ਕਾਂਗਰਸ ਖੇਤੀ ਖੇਤਰ ਦੀਆਂ ਚੁਣੌਤੀਆਂ ਬਾਰੇ ਸੰਸਦ ’ਚ ਚਰਚਾ ’ਤੇ ਜ਼ੋਰ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ …
Read More »ਸੱਜਣ ਕੁਮਾਰ ਖਿਲਾਫ਼ 84 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦੋਸ਼ ਤੈਅ
ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦਿੱਲੀ ਕੋਰਟ ਨੇ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਦੋਸ਼ ਤੈਅ ਕੀਤੇ ਹਨ। ਰੋਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਸੱਜਣ ਕੁਮਾਰ ਖਿਲਾਫ …
Read More »ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ ਲੋਕ ਸਭਾ ’ਚ ਕੀਤੀ ਪੇਸ਼
ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਸਾਨ ਅੰਦੋਲਨ ਦੇ ਚਲਦਿਆਂ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸੂਚੀ ਲੋਕ ਸਭਾ ’ਚ ਰੱਖੀ। ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਜਾਨਾਂ ਗੁਆਉਣ …
Read More »ਸੁਨੀਲ ਜਾਖੜ ਨੂੰ ਪੰਜਾਬ ਚੋਣਾਂ ਲਈ ਬਣਾਇਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ
ਪ੍ਰਤਾਪ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਵੀ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿਚ ਪਾਰਟੀ ਨਾਲ ਨਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ ਅਤੇ ਰਾਜ …
Read More »ਭਗਵੰਤ ਮਾਨ ਵਲੋਂ ਭਾਜਪਾ ’ਤੇ ਲਗਾਏ ਆਰੋਪਾਂ ਨਾਲ ਗਰਮਾਈ ਸਿਆਸਤ
ਰਵਨੀਤ ਬਿੱਟੂ ਨੇ ਕਿਹਾ, ਭਗਵੰਤ ਮਾਨ ਵੱਲੋਂ ਲਾਏ ਆਰੋਪਾਂ ਬਾਰੇ ਸਥਿਤੀ ਸਪਸ਼ਟ ਕਰੇ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਸਵਾਲ ਪੁੱਛੇ। ਉੋਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਸੰਸਦ ਮੈਂਬਰ ਵੱਲੋਂ ਭਾਜਪਾ ’ਤੇ …
Read More »ਨਾਗਾਲੈਂਡ ਫਾਇਰਿੰਗ ’ਤੇ ਕੇਂਦਰ ਸਰਕਾਰ ਨੂੰ ਪਛਤਾਵਾ
ਫੌਜ ਕੋਲੋਂ ਹੋਈ ਸੀ ਗਲਤੀ : ਸ਼ਾਹ ਨੇ ਮੰਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੰਸਦ ਵਿਚ ਇਹ ਸਵੀਕਾਰ ਕਰ ਲਿਆ ਕਿ ਨਾਗਾਲੈਂਡ ਵਿਚ ਫੌਜ ਦੀ ਫਾਇਰਿੰਗ ਇਕ ਗਲਤੀ ਸੀ। ਫੌਜ ਦੀ ਇਸ ਫਾਇਰਿੰਗ ਵਿਚ 14 ਨਾਗਰਿਕਾਂ ਦੀ ਹੋਈ ਮੌਤ ਤੋਂ ਬਾਅਦ ਵਿਰੋਧੀ ਧਿਰਾਂ ਨੇ ਸੰਸਦ ਵਿਚ ਸਰਕਾਰ ਕੋਲੋਂ ਜਵਾਬ …
Read More »ਹਵਾ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ’ਚ ਯੂਪੀ ਸਰਕਾਰ ਦੀ ਅਜੀਬ ਦਲੀਲ
ਕਿਹਾ, ਪਾਕਿਸਤਾਨ ਤੋਂ ਆਉਂਦੀ ਹਵਾ ਪ੍ਰਦੂਸ਼ਣ ਦਾ ਕਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਅੱਜ ਸ਼ੁੱਕਰਵਾਰ ਨੂੰ ਹਵਾ ਪ੍ਰਦੂਸ਼ਣ ਮਾਮਲੇ ’ਤੇ ਸੁਣਵਾਈ ਹੋਈ ਅਤੇ ਉਤਰ ਪ੍ਰਦੇਸ਼ ਸਰਕਾਰ ਨੇ ਅਜੀਬ ਜਿਹੀ ਦਲੀਲ ਦਿੱਤੀ ਹੈ। ਯੂਪੀ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਵਜ੍ਹਾ ਪਾਕਿਸਤਾਨ ਤੋਂ ਆ ਰਹੀ ਹਵਾ ਹੈ। …
Read More »