ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਤੇ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਦੇ ਮਾਮਲੇ ‘ਚ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਮਾਮਲੇ ਨੂੰ 10 ਦਿਨਾਂ ਬਾਅਦ ਸੂਚੀਬੱਧ ਕਰੇਗੀ ਤੇ ਉਦੋਂ ਤੈਅ ਕੀਤਾ ਜਾਵੇਗਾ ਕਿ ਇਸ ਮਾਮਲੇ …
Read More »ਉਲੰਪਿਕ ‘ਚ ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਦਾ ਖੱਟਰ ਵਲੋਂ ਸਨਮਾਨ
ਹਰਿਆਣਾ ਨੂੰ ਖੇਡਾਂ ਦਾ ਮੁੱਖ ਕੇਂਦਰ ਬਣਾਵਾਂਗੇ : ਖੱਟਰ ਚੰਡੀਗੜ੍ਹ/ਬਿਊਰੋ ਨਿਊਜ਼ : ਟੋਕੀਓ ਓਲੰਪਿਕ ਵਿੱਚ ਸੋਨ ਤਗ਼ਮਾ ਜੇਤੂ ਨੀਰਜ ਚੋਪੜਾ ਨੇ ਚੰਡੀਗੜ੍ਹ ‘ਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਚੂਰਮਾ ਅਤੇ ਦੇਸੀ ਘਿਓ ਖੁਆ ਕੇ ਨੀਰਜ ਦਾ ਮੂੰਹ ਮਿੱਠਾ ਕਰਵਾਇਆ। …
Read More »ਆਮ ਆਦਮੀ ਪਾਰਟੀ ਉਤਰਾਖੰਡ ‘ਚ ਵੀ ਲੜੇਗੀ ਵਿਧਾਨ ਸਭਾ ਚੋਣਾਂ
ਕੇਜਰੀਵਾਲ ਨੇ ਕਰਨਲ ਕੋਠੀਆਲ ਨੂੰ ਬਣਾਇਆ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਦੇਹਰਾਦੂਨ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਉੱਤਰਾਖੰਡ ‘ਚ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੇਵਾਮੁਕਤ ਫੌਜੀ ਅਫਸਰ ਕਰਨਲ ਅਜੈ ਕੋਠੀਆਲ ਪਾਰਟੀ ਵੱਲੋਂ ਮੁੱਖ …
Read More »ਨੈਸ਼ਨਲ ਡਿਫੈਂਸ ਅਕੈਡਮੀ ਦੀ 5 ਸਤੰਬਰ ਨੂੰ ਹੋ ਰਹੀ ਪ੍ਰੀਖਿਆ ‘ਚ ਹੁਣ ਬੈਠ ਸਕਣਗੀਆਂ ਕੁੜੀਆਂ
ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ਵਿਚ ਦਿੱਤਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੀ 5 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ‘ਚ ਯੋਗ ਮਹਿਲਾਵਾਂ ਨੂੰ ਬੈਠਣ ਦੀ ਇਜਾਜ਼ਤ ਦੇ ਦਿੱਤੀ ਹੈ। ਉਂਜ ਸਿਖਰਲੀ ਅਦਾਲਤ ਨੇ ਕਿਹਾ ਹੈ ਕਿ ਪ੍ਰੀਖਿਆ ਦਾ ਨਤੀਜਾ ਪਟੀਸ਼ਨ ਦੇ ਅੰਤਿਮ …
Read More »ਅਸ਼ਰਫ ਗਨੀ ਦਾ ਛਲਕਿਆ ਦਰਦ
ਕਿਹਾ : ਮੈਂ ਦੇਸ਼ ਦਾ ਕੋਈ ਪੈਸਾ ਲੈ ਕੇ ਨਹੀਂ ਭੱਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਰਿਵਾਰ ਸਮੇਤ ਸੰਯੁਕਤ ਅਰਬ ਅਮੀਰਾਤ ’ਚ ਸ਼ਰਣ ਲੈ ਚੁੱਕੇ ਹਨ। ਦੇਸ਼ ਛੱਡਣ ਦੇ ਚਾਰ ਦਿਨ ਬਾਅਦ ਗਨੀ ਪਹਿਲੀ ਵਾਰ ਫੇਸਬੁੱਕ ’ਤੇ ਇਕ ਵੀਡੀਓ ਸ਼ੇਅਰ ਕਰਕੇ ਦੁਨੀਆ ਦੇ ਸਾਹਮਣੇ ਆਏ। ਉਨ੍ਹਾਂ ਕਿਹਾ …
Read More »ਅਫਗਾਨਿਸਤਾਨ ਦੇ ਲੋਕਾਂ ’ਚ ਡਰ ਮਾਹੌਲ
ਅਫਗਾਨ ਮਾਮਲੇ ’ਤੇ ਟਰੰਪ ਅਤੇ ਬਿਡੇਨ ਆਹਮੋ-ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ ਦੋ ਦਹਾਕਿਆਂ ਤੱਕ ਯੁੱਧ ਚਲਿਆ। ਅਮਰੀਕੀ ਫੌਜਾਂ ਦੀ ਵਾਪਸੀ ਤੋਂ ਦੋ ਹਫਤੇ ਪਹਿਲਾਂ ਹੀ ਤਾਲਿਬਾਨ ਨੇ ਅੱਗੇ ਵਧ ਕੇ ਲੰਘੇ ਐਤਵਾਰ ਨੂੰ ਰਾਜਧਾਨੀ ਕਾਬੁਲ ’ਤੇ ਕਬਜ਼ਾ ਕਰ ਲਿਆ ਸੀ। ਧਿਆਨ ਰਹੇ ਕਿ ਇਕ ਮਈ ਤੋਂ ਅਮਰੀਕੀ ਫੌਜ ਦੀ …
Read More »ਸ਼ਸ਼ੀ ਥਰੂਰ ਆਪਣੀ ਪਤਨੀ ਸੁਨੰਦਾ ਪੁਸ਼ਕਰ ਦੀ ਹੱਤਿਆ ਮਾਮਲੇ ਵਿਚੋਂ ਬਰੀ
2014 ’ਚ ਦਿੱਲੀ ਦੇ ਇਕ ਹੋਟਲ ਵਿਚੋਂ ਮਿਲੀ ਸੀ ਸੁਨੰਦਾ ਦੀ ਲਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਅੱਜ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਸ਼ਸ਼ੀ ਥਰੂਰ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। 2014 ’ਚ …
Read More »ਨੈਸ਼ਨਲ ਡਿਫੈਂਸ ਅਕੈਡਮੀ ਦੀ 5 ਸਤੰਬਰ ਨੂੰ ਹੋ ਰਹੀ ਪ੍ਰੀਖਿਆ ’ਚ ਹੁਣ ਬੈਠ ਸਕਣਗੀਆਂ ਕੁੜੀਆਂ
ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ਵਿਚ ਦਿੱਤਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਲੜਕੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਪ੍ਰੀਖਿਆ ’ਚ ਬੈਠਣ ਦੀ ਆਗਿਆ ਦੇ ਦਿੱਤੀ ਹੈ। ਇਹ ਹੁਕਮ ਆਉਂਦੀ 5 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਹੀ ਲਾਗੂ ਹੋਵੇਗਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ …
Read More »130 ਭਾਰਤੀ ਕਾਬੁਲ ਤੋਂ ਸੁਰੱਖਿਅਤ ਵਤਨ ਪਰਤੇ
ਗ੍ਰਹਿ ਮੰਤਰਾਲੇ ਨੇ ਵੀਜ਼ਾ ਨਿਯਮਾਂ ’ਚ ਕੀਤੇ ਬਦਲਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਕਾਬੁਲ ਸਥਿਤ ਰਾਜਦੂਤ ਅਤੇ ਉਨ੍ਹਾਂ ਦੇ ਭਾਰਤੀ ਸਟਾਫ ਨੂੰ ਵਾਪਸ ਬੁਲਾ ਲਿਆ ਹੈ। ਭਾਰਤੀ ਹਵਾਈ ਫੌਜ ਦਾ ਗਲੋਬ ਮਾਸਟਰ ਸੀ 17 ਏਅਰ ਕਰਾਫਟ ਕਾਬੁਲ ਤੋਂ 130 ਤੋਂ ਜ਼ਿਆਦਾ ਭਾਰਤੀਆਂ …
Read More »ਆਮ ਆਦਮੀ ਪਾਰਟੀ ਉਤਰਾਖੰਡ ’ਚ ਵੀ ਲੜੇਗੀ ਵਿਧਾਨ ਸਭਾ ਚੋਣਾਂ
ਕਰਨਲ ਅਜੇ ਕਠਿਆਲ ਨੂੰ ਬਣਾਇਆ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਤਰਾਖੰਡ ਵਿਖੇ ਪਹੁੰਚੇ। ਇਥੇ ਉਨ੍ਹਾਂ ਇਕ ਪ੍ਰੈਸ ਕਾਨਫਰੰਸ ਕਰਕੇ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਉਨ੍ਹਾਂ ਨੇ ਉਤਰਾਖੰਡ ਵਿਧਾਨ ਸਭਾ ਚੋਣਾਂ 2022 ’ਚ ਆਮ …
Read More »