ਕਾਬੁਲ ਏਅਰਪੋਰਟ ’ਤੇ ਜਮ੍ਹਾਂ ਹੋਈ ਵੱਡੀ ਭੀੜ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਕਾਬੁਲ ਏਅਰਪੋਰਟ ’ਤੇ ਵੱਡੀ ਭੀੜ ਜਮ੍ਹਾਂ ਹੋ ਗਈ ਹੈ। ਫਿਲਹਾਲ ਏਅਰਪੋਰਟ ਅਮਰੀਕੀ ਫੌਜ ਦੇ ਕੰਟਰੋਲ ਵਿਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏਅਰਪੋਰਟ ’ਤੇ ਹੋਈ ਗੋਲੀਬਾਰੀ ਵਿਚ ਦੋ ਵਿਅਕਤੀਆਂ ਦੀ ਮੌਤ ਹੋ …
Read More »ਉਲੰਪੀਅਨਾਂ ਦਾ ਨਰਿੰਦਰ ਮੋਦੀ ਨੇ ਕੀਤਾ ਸਨਮਾਨ
ਮੋਦੀ ਨੇ ਨੀਰਜ਼ ਚੋਪੜਾ ਨਾਲ ਚੂਰਮੇ ਦਾ ਲਿਆ ਲੁਤਫ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਟੋਕੀਓ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨਾਲ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਅਤੇ ਉਨ੍ਹਾਂ ਨਾਲ ਬਰੇਕ ਫਾਸਟ ਵੀ …
Read More »ਟਵਿੱਟਰ ਹੈਂਡਲ ਬਲੌਕ ਹੋਣ ’ਤੇ ਰਾਹੁਲ ਨਰਾਜ਼
ਟਵਿੱਟਰ ਨੇ ਮੇਰੇ 1 ਕਰੋੜ ਤੋਂ ਵੱਧ ਫਾਲੋਅਰਜ਼ ਦਾ ਹੱਕ ਖੋਹਿਆ : ਰਾਹੁਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਨੇ ਟਵਿੱਟਰ ਅਕਾਊਂਟ ਬਲੌਕ ਕੀਤੇ ਜਾਣ ’ਤੇ ਆਪਣੀ ਨਰਾਜ਼ਗੀ ਜ਼ਾਹਰ ਕੀਤੀ ਹੈ। ਰਾਹੁਲ ਨੇ ਇਸ ਸਬੰਧੀ ਇਕ ਵੀਡੀਓ ਵੀ ਜਾਰੀ ਕੀਤਾ ਅਤੇ ਇਸ ਨੂੰ ਟਾਈਟਲ ਦਿੱਤਾ ਹੈ ‘ਟਵਿੱਟਰ ਖ਼ਤਰਨਾਕ ਖੇਡ’। ਉਨ੍ਹਾਂ ਕਿਹਾ …
Read More »ਕੈਪਟਨ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
ਨਵਜੋਤ ਸਿੱਧੂ ਦੀ ਕਾਰਜਸ਼ੈਲੀ ‘ਤੇ ਚੁੱਕੇ ਕਈ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਨਵਜੋਤ ਸਿੰਘ ਸਿੱਧੂ ਦੇ ਬੇਬਾਕ ਬੋਲਾਂ ਨੂੰ ਲੈ ਕੇ ਰੋਸ ਪ੍ਰਗਟਾਇਆ। ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ …
Read More »ਖੇਤੀ ਕਾਨੂੰਨਾਂ ‘ਤੇ ਚਰਚਾ ਤੋਂ ਭੱਜੀ ਮੋਦੀ ਸਰਕਾਰ
ਵਿਰੋਧੀ ਧਿਰਾਂ ਦੇ ਧਿਆਨ ਦਿਵਾਊ ਮਤੇ ਨੂੰ ਛੋਟੀ ਬਹਿਸ ‘ਚ ਕੀਤਾ ਤਬਦੀਲ ਸਮੇਂ ਤੋਂ ਪਹਿਲਾਂ ਮੌਨਸੂਨ ਸੈਸ਼ਨ ਦੀ ਕੀਤੀ ਸਮਾਪਤੀ ਨਵੀਂ ਦਿੱਲੀ : ਕੇਂਦਰ ਸਰਕਾਰ ਸੰਸਦ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਚਰਚਾ ਤੋਂ ਭੱਜ ਗਈ ਹੈ। ਸਰਕਾਰ ਨੇ ਕਾਂਗਰਸ ਦੇ ਚੀਫ ਵ੍ਹਿੱਪ ਜੈਰਾਮ ਰਮੇਸ਼ ਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ …
Read More »ਮਹਿਲਾਵਾਂ ਵੀ ਆਈਟੀਬੀਪੀ ਲਈ ਜੰਗ ਦੇ ਮੈਦਾਨ ‘ਚ ਨਿਭਾਉਣਗੀਆਂ ਸੇਵਾਵਾਂ
ਦੋ ਮਹਿਲਾਵਾਂ ਦੀ ਅਫਸਰ ਵਜੋਂ ਹੋਈ ਨਿਯੁਕਤੀ ਮਸੂਰੀ (ਉਤਰਾਖੰਡ)/ਬਿਊਰੋ ਨਿਊਜ਼ : ਭਾਰਤ-ਚੀਨ ਅਸਲ ਕੰਟਰੋਲ ਰੇਖਾ (ਐੱਲਏਸੀ) ਦੀ ਰਾਖੀ ਕਰ ਰਹੀ ਇੰਡੋ-ਤਿੱਬਤ ਬਾਰਡਰ ਪੁਲਿਸ (ਆਈਟੀਬੀਪੀ) ਬਲ ਨੇ ਮਹਿਲਾਵਾਂ ਵਾਸਤੇ ਜੰਗ ਦੇ ਮੈਦਾਨ ਵਿੱਚ ਸੇਵਾਵਾਂ ਨਿਭਾਉਣ ਲਈ ਰਸਤਾ ਖੋਲ੍ਹ ਦਿੱਤਾ ਹੈ। ਮਸੂਰੀ ਵਿੱਚ ਸਿਖਲਾਈ ਪੂਰੀ ਕਰਨ ਮਗਰੋਂ ਆਈਟੀਬੀਪੀ ਨੇ ਆਪਣੀਆਂ ਦੋ ਮਹਿਲਾਵਾਂ …
Read More »ਮਮਤਾ ਬੈਨਰਜੀ ਨੇ ਪਾਰਟੀ ਵਰਕਰਾਂ ਉਤੇ ਹੋਏ ਹਮਲੇ ਲਈ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਦੱਸਿਆ
ਭਾਜਪਾ ਆਗੂਆਂ ਨੇ ਮਮਤਾ ਦੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ ਤ੍ਰਿਪੁਰਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਰੋਪ ਲਗਾਇਆ ਕਿ ਹਾਲ ਹੀ ਵਿੱਚ ਉਨ੍ਹਾਂ ਦੇ ਭਤੀਜੇ, ਟੀਐੱਮਸੀ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਸਮੇਤ ਹੋਰਨਾਂ ਪਾਰਟੀ ਵਰਕਰਾਂ ‘ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ …
Read More »ਪ੍ਰਤਾਪ ਸਿੰਘ ਬਾਜਵਾ ਨੇ ਅਫਗਾਨਿਸਤਾਨ ਵੱਸਦੇ ਸਿੱਖਾਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ
ਨਵੀਂ ਦਿੱਲੀ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫਗਾਨਿਸਤਾਨ ਵਿੱਚ ਤਾਲਿਬਾਨ ਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਜੰਗ ਦੌਰਾਨ ਉਥੋਂ ਦੇ ਸਿੱਖਾਂ ਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਰਗਰਮੀ ਨਾਲ ਕਦਮ ਚੁੱਕਣ ਦਾ ਮੁੱਦਾ ਉਠਾਇਆ ਹੈ। ਇਕ ਪੱਤਰ ਰਾਹੀਂ …
Read More »ਹਿਮਾਚਲ ‘ਚ ਕਿੰਨੌਰ ਨੇੜੇ ਬੱਸ ‘ਤੇ ਡਿੱਗਿਆ ਪਹਾੜ, 15 ਵਿਅਕਤੀਆਂ ਦੀ ਮੌਤ
ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਬੱਸ ਤੇ ਹੋਰਨਾਂ ਵਾਹਨਾਂ ਦੇ ਢਿੱਗਾਂ ਦੀ ਲਪੇਟ ਵਿੱਚ ਆਉਣ ਕਰਕੇ ਪੰਜ ਮਹਿਲਾਵਾਂ ਤੇ ਇਕ ਬੱਚੇ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 20 ਤੋਂ ਵੱਧ ਵਿਅਕਤੀਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਸੂਤਰਾਂ ਮੁਤਾਬਕ ਇਹ ਗਿਣਤੀ ਵੱਧ …
Read More »ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਸਾਬਕਾ ਮੁੱਖ ਸਕੱਤਰ ‘ਤੇ ਹਮਲੇ ਦੇ ਮਾਮਲੇ ‘ਚੋਂ ਬਰੀ
ਸੱਚ ਦੀ ਜਿੱਤ ਹੋਈ : ਅਰਵਿੰਦ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਇੱਕ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਨੌਂ ਹੋਰ ‘ਆਪ’ ਆਗੂਆਂ ਨੂੰ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਫ਼ੌਜਦਾਰੀ ਮਾਮਲਾ 19 …
Read More »