ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਕੈਬਨਿਟ ਦੀ ਮੋਹਰ ਆਉਂਦੇ ਸਰਦ ਰੁੱਤ ਇਜਲਾਸ ‘ਚ ਪੇਸ਼ ਕੀਤਾ ਜਾਵੇਗਾ ਬਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਸੰਵਿਧਾਨਕ ਪ੍ਰਕਿਰਿਆ ਦਾ ਪਹਿਲਾ ਕਦਮ ਸਰਕਾਰ ਨੇ ਵਧਾ ਦਿੱਤਾ ਹੈ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਕੈਬਨਿਟ ਨੇ ਮੋਹਰ ਵੀ ਲਗਾ ਦਿੱਤੀ …
Read More »ਕੇਂਦਰ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ : ਟਿਕੈਤ
ਕਿਹਾ, ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ। ਇਸ ਸਬੰਧੀ ਅਸੀਂ ਚਾਰ ਦਿਨ ਪਹਿਲਾਂ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਾਂ ਪਰ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ …
Read More »ਸ਼ਕਤੀ ਮਿਲ ਗੈਂਗਰੇਪ ਮਾਮਲਾ : ਉਮਰ ਕੈਦ ’ਚ ਬਦਲੀ ਦੋਸ਼ੀਆਂ ਨੂੰ ਦਿੱਤੀ ਫਾਂਸੀ ਦੀ ਸਜ਼ਾ
ਬੰਬੇ ਹਾਈ ਕੋਰਟ ਨੇ ਪਲਟਿਆ ਮੁੰਬਈ ਸੈਸ਼ਨ ਕੋਰਟ ਦੇ ਫੈਸਲੇ ਨੂੰ ਮੁੰਬਈ/ਬਿਊਰੋ ਨਿਊਜ਼ ਬੰਬੇ ਹਾਈਕੋਰਟ ਨੇ ਸ਼ਕਤੀ ਮਿਲ ’ਚ 22 ਸਾਲਾ ਫੋਟੋ ਪੱਤਰਕਾਰ ਨਾਲ ਹੋਏ ਗੈਂਗਰੇਪ ਮਾਮਲੇ ’ਚ 3 ਦੋਸ਼ੀਆਂ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਉਹ …
Read More »ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਣਾ ਰਣੌਤ ਨੂੰ ਭੇਜਿਆ ਸੰਮਨ
ਸਿੱਖ ਭਾਈਚਾਰੇ ਖਿਲਾਫ਼ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਵੱਲੋਂ ਸੰਮਨ ਭੇਜਿਆ ਗਿਆ ਹੈ। ਸੰਮਨ ਰਾਹੀਂ ਕੰਗਣਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਲਈ ਕਿਹਾ ਹੈ। ਮੋਦੀ ਸਰਕਾਰ ਵੱਲੋਂ …
Read More »ਮੋਦੀ ਨੇ ਨੋਇਡਾ ’ਚ ਕੌਮਾਂਤਰੀ ਹਵਾਈ ਅੱਡੇ ਦਾ ਰੱਖਿਆ ਨੀਂਹ ਪੱਥਰ
ਕਿਹਾ-ਪਹਿਲਾਂ ਯੂਪੀ ਸੁਣਦਾ ਸੀ ਤਾਹਨੇ, ਹੁਣ ਯੂਪੀ ਦੀ ਬਦਲ ਗਈ ਤਸਵੀਰ ਨੋਇਡਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਤਰ ਪ੍ਰਦੇਸ਼ ਦੇ ਜੇਵਰ ਵਿਖੇ ਨੋਇਡਾ ਇੰਟਰਨੈਸ਼ਨਲ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ। ਇਹ ਏਸ਼ੀਆ ਦੇ ਸਭ ਤੋਂ ਵੱਡੇ ਹਵਾਈ ਅੱਡਿਆਂ ਵਿਚੋਂ ਇਕ ਹੋਵੇਗਾ। ਇਥੋਂ ਹਰ ਸਾਲ 1.2 ਕਰੋੜ ਕਰੋੜ ਯਾਤਰੀਆਂ …
Read More »ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਲੱਗੀ ਮੋਹਰ
ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨ ਰੱਦ ਕਰਨ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਖੇਤੀ ਕਾਨੂੰਨ ਵਾਪਸੀ ਦੇ ਬਿੱਲ ਨੂੰ ਮਨਜੂਰੀ ਵੀ ਦੇ ਦਿੱਤੀ ਗਈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ …
Read More »ਗੌਤਮ ਗੰਭੀਰ ਦੀ ਜਾਨ ਨੂੰ ਖਤਰਾ
ਇਸਲਾਮਿਕ ਸਟੇਟ ਨੇ ਈਮੇਲ ਕਰਕੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਆਈ ਐਸ ਆਈ ਐਸ (ਕਸ਼ਮੀਰ) ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਗੌਤਮ ਗੰਭੀਰ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਨੂੰ ਆਈ ਐਸ …
Read More »ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ
ਸਿੱਖ ਭਾਈਚਾਰੇ ਲਈ ਜਿੰਨਾ ਕੰਮ ਮੋਦੀ ਨੇ ਕੀਤਾ ਓਨਾ ਪਹਿਲਾਂ ਕਿਸੇ ਨੇ ਨਹੀਂ ਕੀਤਾ : ਨੱਢਾ ਕਾਨਪੁਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਦਾਅਵਾ ਕੀਤਾ ਕਿ ਸਿੱਖ ਭਾਈਚਾਰੇ ਲਈ ਜਿੰਨਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਓਨਾ ਕਿਸੇ …
Read More »ਮਨੀਸ਼ ਤਿਵਾੜੀ ਨੇ ਮਨਮੋਹਨ ਸਿੰਘ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : 26/11 ਤੋਂ ਬਾਅਦ ਪਾਕਿਸਤਾਨ ’ਤੇ ਐਕਸ਼ਨ ਨਾ ਲੈਣਾ ਸਰਕਾਰ ਦੀ ਸੀ ਕਮਜ਼ੋਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂਆਂ ਵੱਲੋਂ ਆਪਣੇ ਹੀ ਆਗੂਆਂ ਨੂੰ ਨਿਸ਼ਾਨੇ ’ਤੇ ਲੈਣ ਦਾ ਦਸਤੂਰ ਲਗਾਤਾਰ ਜਾਰੀ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਡਾ. ਮਨਮੋਹਨ ਸਿੰਘ ਦੀ ਯੂਪੀਏ ਸਰਕਾਰ ’ਤੇ ਕਈ …
Read More »ਲਾਲੂ ਯਾਦਵ ਚਾਰਾ ਘੁਟਾਲਾ ਮਾਮਲੇ ’ਚ ਅਦਾਲਤ ਅੱਗੇ ਹੋਏ ਪੇਸ਼
ਕਿਹਾ : ਮੈਨੂੰ ਕੋਰਟ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਦਿੱਤੀ ਜਾਵੇ ਰਾਹਤ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਮੁਖੀ ਲਾਲੂ ਪ੍ਰਸਾਦ ਯਾਦ ਅੱਜ ਚਾਰਾ ਘੁਟਾਲਾ ਮਾਮਲੇ ’ਚ ਪਟਨਾ ਸਥਿਤ ਸੀਬੀਆਈ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਲਾਲੂ ਯਾਦਵ ਨੂੰ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਨਿੱਜੀ ਤੌਰ …
Read More »