Breaking News
Home / ਭਾਰਤ (page 368)

ਭਾਰਤ

ਭਾਰਤ

ਭਾਰਤ ’ਚ ਕਰੋਨਾ ਦੀ ਤੀਜੀ ਲਹਿਰ ਦਾ ਮੰਡਰਾਉਣ ਲੱਗਾ ਖਤਰਾ

ਕੇਰਲ ’ਚ 31 ਜੁਲਾਈ ਤੇ 1 ਅਗਸਤ ਨੂੰ ਰਹੇਗਾ ਸੰਪੂਰਨ ਲੌਕਡਾਊਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਸੀ ਪੰ੍ਰਤੂ ਹੁਣ ਭਾਰਤ ’ਚ ਤੀਜੀ ਲਹਿਰ ਦੀ ਆਮਦ ਦਾ ਖਤਰਾ ਵੀ ਮੰਡਰਾਉਣ ਲੱਗਾ ਹੈ। ਦੇਸ਼ ’ਚ ਫਿਰ ਕਰੋਨਾ ਵਾਇਰਸ ਦੇ ਮਾਮਲੇ ਵਧਣ …

Read More »

ਟੋਕੀਓ ਉਲੰਪਿਕ ’ਚ ਭਾਰਤੀ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਪੀਵੀ ਸਿੰਧੂ, ਦੀਪਿਕਾ ਕੁਮਾਰੀ ਅਤੇ ਪੂਜਾ ਰਾਣੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਉਲੰਪਿਕ ’ਚ ਬੁੱਧਵਾਰ ਨੂੰ ਭਾਰਤੀ ਧੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਬਾਕਸਿੰਗ ’ਚ ਪੂਜਾ ਰਾਣੀ ਮਹਿਲਾਵਾਂ ਦੇ 75 ਕਿਲੋ ਭਾਰ ਵਰਗ ਦੇ ਕੁਆਟਰਫਾਈਨਲ ’ਚ ਪਹੁੰਚ ਗਈ ਹੈ। ਇਕ ਜਿੱਤ ਹੋਰ ਦਰਜ ਕਰਨ ਤੋਂ ਬਾਅਦ ਪੂਜਾ …

Read More »

ਉਲੰਪਿਕ ’ਚ ਭਾਰਤੀ ਹਾਕੀ ਦੀ ਜ਼ੋਰਦਾਰ ਵਾਪਸੀ

ਭਾਰਤ ਨੇ ਸਪੇਨ ਨੂੰ 3-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਫਿਰ ਤੋਂ ਟਰੈਕ ’ਤੇ ਆਉਂਦੀ ਦਿਸ ਰਹੀ ਹੈ। ਐਤਵਾਰ ਨੂੰ ਆਸਟਰੇਲੀਆ ਕੋਲੋਂ ਭਾਰਤੀ ਟੀਮ 1-7 ਦੇ ਵੱਡੇ ਫਰਕ ਨਾਲ ਹਾਰ ਗਈ ਸੀ ਅਤੇ ਅੱਜ ਭਾਰਤੀ ਟੀਮ ਨੇ ਜ਼ਬਰਦਸਤ ਵਾਪਸੀ ਕਰਦਿਆਂ ਪੂਲ ਏ ਦੇ ਮੁਕਾਬਲੇ …

Read More »

ਰਾਜ ਕੁੰਦਰਾ ਨੂੰ ਨਹੀਂ ਮਿਲੀ ਰਾਹਤ

ਅਦਾਲਤ ਨੇ ਕੁੰਦਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪੋਰਨ ਫਿਲਮਾਂ ਬਣਾਉਣ ਦੇ ਮਾਮਲੇ ’ਚ ਫਸੇ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਬਿਜਨਸਮੈਨ ਰਾਜ ਕੁੰਦਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਧਿਆਨ ਰਹੇ ਕਿ ਲੰਘੀ 19 ਜੁਲਾਈ ਨੂੰ ਮੁੰਬਈ ਦੀ ਕ੍ਰਾਈਮ …

Read More »

ਬੀਬੀਆਂ ਨੇ ਚਲਾਈ ‘ਕਿਸਾਨ ਸੰਸਦ’

ਜੰਤਰ-ਮੰਤਰ ’ਤੇ ਦਿਸੀ ਬੀਬੀਆਂ ਦੀ ਸ਼ਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੋਮਵਾਰ ਨੂੰ ਕਿਸਾਨ ਬੀਬੀਆਂ ਵੱਲੋਂ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੀ ਕਾਰਵਾਈ ਚਲਾਈ ਗਈ। ਕਿਸਾਨ ਸੰਸਦ ’ਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ 200 …

Read More »

ਭਗਵੰਤ ਮਾਨ ਵਲੋਂ ਸੰਸਦ ’ਚ 5ਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼

ਕਿਹਾ, ਕਿਸਾਨਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਣਾ ਮੇਰਾ ਫਰਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਸਾਨ ਵਿਰੋਧੀ ਤਿੰਨੋਂ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ …

Read More »

ਟਰੈਕਟਰ ਚਲਾ ਕੇ ਰਾਹੁਲ ਗਾਂਧੀ ਪਹੁੰਚੇ ਸੰਸਦ

ਕਾਂਗਰਸੀ ਐਮ.ਪੀਜ਼. ਨੇ ਕਿਸਾਨਾਂ ਦੇ ਸਮਰਥਨ ਵਿੱਚ ਮੁਹਿੰਮ ਚਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਟਰੈਕਟਰ ਚਲਾ ਕੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਸੰਸਦ ਦੇ ਅਹਾਤੇ ਦੇ ਗੇਟ ਤੱਕ ਪਹੁੰਚੇ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਵਾਦਤ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਰਾਹੁਲ ਗਾਂਧੀ ਨਾਲ …

Read More »

ਮੋਦੀ ਸਰਕਾਰ ਦੇਸ਼ ਨੂੰ ਨਿਗਰਾਨੀ ਵਾਲਾ ਰਾਸ਼ਟਰ ਬਣਾਉਣ ਵੱਲ ਤੁਰੀ : ਮਮਤਾ ਬੈਨਰਜੀ

ਕਿਹਾ : 2024 ‘ਚ ਇਕਜੁੱਟ ਹੋ ਕੇ ਭਾਜਪਾ ਨੂੰ ਹਰਾਇਆ ਜਾਵੇ ਕੋਲਕਾਤਾ/ਬਿਊਰੋ ਨਿਊਜ਼ ਪੈਗਾਸਸ ਜਾਸੂਸੀ ਵਿਵਾਦ ਦੇ ਸਬੰਧ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਦੇਸ਼ ਨੂੰ ‘ਨਿਗਰਾਨੀ ਵਾਲਾ ਰਾਸ਼ਟਰ’ ਬਣਾਉਣ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਅਤੇ ਭਾਜਪਾ ਦੀ ਤਾਨਾਸ਼ਾਹ ਸਰਕਾਰ ਨੂੰ …

Read More »

ਦੁਨੀਆ ਭਰ ‘ਚ ਜਾਸੂਸੀ ਦੇ ਮਾਮਲੇ ਦੀ ਗੂੰਜ

ਪੈਗਾਸਸ ਦੀ ਸੂਚੀ ‘ਚ ਰਾਹੁਲ, ਪ੍ਰਸ਼ਾਂਤ ਕਿਸ਼ੋਰ, ਅਭਿਸ਼ੇਕ ਬੈਨਰਜੀ, ਅਸ਼ੋਕ ਲਵਾਸਾ ਦੇ ਨਾਂ ਵੀ ਸ਼ਾਮਲ ਨਵੀਂ ਦਿੱਲੀ : ਇੱਕ ਕੌਮਾਂਤਰੀ ਮੀਡੀਆ ਸਮੂਹ ਨੇ ਇੱਕ ਰਿਪੋਰਟ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਇਜ਼ਰਾਇਲੀ ਸਪਾਈਵੇਅਰ ਪੈਗਾਸਸ ਦੀ ਮਦਦ ਨਾਲ ਜਿਨ੍ਹਾਂ ਭਾਰਤੀ ਲੋਕਾਂ ਦੀ ਜਾਸੂਸੀ ਕੀਤੀ ਗਈ ਹੈ ਉਨ੍ਹਾਂ ‘ਚ ਕਾਂਗਰਸ ਦੇ ਸਾਬਕਾ …

Read More »

ਸਦਨ ਵਿਚ ਦਿਲੀਪ ਕੁਮਾਰ ਤੇ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ : ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਦੋਹਾਂ ਸਦਨਾਂ ਵੱਲੋਂ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਤੇ ਮਹਾਨ ਦੌੜਾਕ ਉਡਣਾ ਸਿੱਖ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਰਾਜ ਸਭਾ ਵਿਚ ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਸਭਾਪਤੀ ਐੱਮ ਵੈਂਕੱਈਆ ਨਾਇਡੂ ਨੇ ਦਿਲੀਪ ਕੁਮਾਰ ਤੇ ਮਿਲਖਾ ਸਿੰਘ ਦੇ ਨਾਲ …

Read More »