ਸਿਵਲ ਸਰਵਸਿਜ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚੋਂ ਦੋ ਮਹਿਲਾਵਾਂ ਸਣੇ ਤਿੰਨ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਲਾਸ਼ਾਂ ਸਿਵਲ ਸਰਵਸਿਜ (ਯੂਪੀਐੱਸਸੀ) ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀਆਂ ਦੱਸੀਆਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਕਿਹਾ : ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣਾ ਹਰੇਕ ਭਾਰਤੀ ਦੀ ਦਿਲੀ ਇੱਛਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣਾ ਹਰੇਕ ਭਾਰਤੀ ਦੀ ਦਿਲੀ ਇੱਛਾ ਹੈ ਅਤੇ ਸੂਬੇ ਇਸ ਟੀਚੇ ਨੂੰ ਹਾਸਲ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਅ …
Read More »ਭਾਰਤੀ ਸੰਸਦ ’ਚ ਗੂੰਜਿਆਂ ਵਿਦੇਸ਼ਾਂ ’ਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦਾ ਮੁੱਦਾ
5 ਸਾਲਾਂ ਦੌਰਾਨ ਕੈਨੇਡਾ ’ਚ ਸਭ ਤੋਂ ਵੱਧ 173 ਭਾਰਤੀਆਂ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਦੇਸ਼ਾਂ ’ਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦਾ ਮੁੱਦਾ ਭਾਰਤੀ ਸੰਸਦ ’ਚ ਵੀ ਗੂੰਜਿਆ। ਵਿਦੇਸ਼ਾਂ ’ਚ ਹੋਈਆਂ ਮੌਤਾਂ ਸਬੰਧੀ ਵਿਦੇਸ਼ ਮੰਤਰਾਲੇ ਵੱਲੋਂ ਪੇਸ਼ ਕੀਤੇ ਅੰਕੜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ। ਲੰਘੇ 5 ਸਾਲਾਂ …
Read More »ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪ ਦਿੱਤੇ ਅਤੇ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ’ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਜੋ ਪੰਜਾਬ ਅਤੇ ਦੇਸ਼ ਦੇ ਹਿਤ ’ਚ ਹਨ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਡੇਖ ਸਾਲ ਤੱਕ ਚਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਨ੍ਹਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਕਿਸਾਨ ਅਤੇ ਮਜ਼ਦੂਰ ਫਿਰ ਤੋਂ ਸੰਘਰਸ਼ ਕਰ ਰਹੇ ਸਨ। ਸੰਤ ਸੀਚੇਵਾਲ ਨੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੜਕਾਂ ’ਤੇ ਰੋਕਿਆ ਨਾ ਜਾਵੇ ਬਲਕਿ ਉਨ੍ਹਾਂ ਦੇ ਲਈ ਖੇਤਾਂ ’ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ।
ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ …
Read More »ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਚਾਲੇ ਹੀ ਛੱਡੀ ਨੀਤੀ ਆਯੋਗ ਦੀ ਮੀਟਿੰਗ
ਕਿਹਾ : ਮੇਰਾ ਮਾਈਕ ਬੰਦ ਕਰਕੇ ਮੈਨੂੰ ਮੀਟਿੰਗ ’ਚ ਬੋਲਣ ਨਹੀਂ ਦਿੱਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੀਤੀ ਆਯੋਗ ਦੀ ਮੀਟਿੰਗ ਵਿਚਾਲੇ ਹੀ ਛੱਡ ਕੇ ਚਲੇ ਗਏ। ਉਨ੍ਹਾਂ ਆਰੋਪ ਲਗਾਇਆ ਕਿ ਨੀਤੀ ਆਯੋਗ ਦੀ ਮੀਟਿੰਗ ’ਚ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ ਅਤੇ …
Read More »ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ’ਚ ਉਠਾਇਆ ਨਸ਼ਿਆਂ ਦਾ ਮੁੱਦਾ
ਕਿਹਾ : ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ’ਚ ਵਧਿਆ ਨਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿਚ ਨਸ਼ਿਆਂ ਦਾ ਮੁੱਦਾ ਚੁੱਕਿਆ ਅਤੇ ਨਸ਼ਾ ਤਸਕਰਾਂ ’ਤੇ ਨਿਸਾਨਾ ਸਾਧਿਆ। ਵੜਿੰਗ ਨੇ ਕਿਹਾ ਕਿ ਲੋਕ ਸਭਾ ’ਚ ਦੋ-ਚਾਰ ਦਿਨ …
Read More »‘ਆਪ’ ਦਾ ਦਾਅਵਾ : ਕੇਜਰੀਵਾਲ ਦਾ ਸ਼ੂਗਰ ਲੈਵਲ 50 ਤੱਕ ਘਟਿਆ
‘ਇੰਡੀਆ’ ਬਲਾਕ 30 ਜੁਲਾਈ ਨੂੰ ਕੇਜਰੀਵਾਲ ਦੇ ਸਮਰਥਨ ’ਚ ਕਰੇਗਾ ਰੈਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਸੰਦੀਪ ਪਾਠਕ ਨੇ ਕਿਹਾ ਕਿ ਜੇਲ੍ਹ ਵਿਚ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ 50 ਹੋ ਗਿਆ …
Read More »ਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਯੂਪੀ ਦੇ ਸੁਲਤਾਨਪੁਰ ’ਚ ਭੁਗਤੀ ਪੇਸ਼ੀ
ਭਾਜਪਾ ਆਗੂ ਨੇ ਰਾਹੁਲ ਖਿਲਾਫ ਦਰਜ ਕਰਵਾਇਆ ਹੈ ਕੇਸ ਲਖਨਊ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਅਦਾਲਤ ਵਿਚ ਮਾਣਹਾਨੀ ਦੇ ਮਾਮਲੇ ਵਿਚ ਪੇਸ਼ੀ ਭੁਗਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਾਣਹਾਨੀ ਮਾਮਲੇ ਵਿਚ ਰਾਹੁਲ ਅਦਾਲਤ ਵਿਚ ਪੇਸ਼ ਹੋਏ ਅਤੇ ਉਨ੍ਹਾਂ ਆਪਣੇ …
Read More »ਅੱਜ ਕਾਰਗਿਲ ਵਿਜੇ ਦਿਵਸ ਮੌਕੇ ਪੀਐਮ ਮੋਦੀ ਪਹੁੰਚੇ ਲੱਦਾਖ
ਪਾਕਿਸਤਾਨ ਦੇ ਨਾਪਾਕ ਮਨਸੂਬੇ ਨਹੀਂ ਹੋਣਗੇ ਕਾਮਯਾਬ : ਨਰਿੰਦਰ ਮੋਦੀ ਲੱਦਾਖ/ਬਿਊਰੋ ਨਿਊਜ਼ ਕਾਰਗਿਲ ਵਿਜੇ ਦਿਵਸ ਦੀ ਅੱਜ 25ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੱਦਾਖ ਦੇ ਕਾਰਗਿਲ ਪਹੁੰਚੇ। ਇਸ ਮੌਕੇ ਪੀਐਮ ਨੇ 1999 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਰਾਸ ਵਿਖੇ ਸੰਬੋਧਨ ਕਰਦੇ ਹੋਏ …
Read More »ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 7ਵੀਂ ਵਾਰ ਕੇਂਦਰੀ ਬਜਟ ਪੇਸ਼
ਆਂਧਰਾ ਪ੍ਰਦੇਸ਼ ਅਤੇ ਬਿਹਾਰ ਲਈ ਵਿਸ਼ੇਸ਼ ਪੈਕੇਜ ਪੰਜਾਬ ਨੂੰ ਕੀਤਾ ਅੱਖੋਂ ਪਰੋਖੇ ਨਵੀਂ ਦਿੱਲੀ : ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਚੋਣਾਂ ਮਗਰੋਂ ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ ਵਿਚ ਮੱਧ ਵਰਗ ਲਈ ਆਮਦਨ ਕਰ ਵਿਚ ਰਾਹਤ, ਅਗਲੇ ਪੰਜ ਸਾਲਾਂ ਵਿਚ ਰੁਜ਼ਗਾਰ ਸਿਰਜਣਾ ਸਕੀਮਾਂ …
Read More »