Breaking News
Home / ਭਾਰਤ (page 373)

ਭਾਰਤ

ਭਾਰਤ

ਬਿਹਾਰ ‘ਚ ਵੋਟਾਂ ਦੀ ਗਿਣਤੀ ਜਾਰੀ – ਐਨ.ਡੀ.ਏ. ਦਾ ਹੱਥ ਉਪਰ

ਚੋਣ ਕਮਿਸ਼ਨ ਨੇ ਕਿਹਾ – ਦੇਰ ਰਾਤ ਤੱਕ ਆਉਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਪਈਆਂ ਵੋਟਾਂ ਦੀ ਗਿਣਤੀ ਅਜੇ ਤੱਕ ਜਾਰੀ ਹੈ ਅਤੇ ਸਾਰੀਆਂ 243 ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਆਏ ਰੁਝਾਨਾਂ ਵਿਚ ਐਨ.ਡੀ.ਏ. ਦਾ ਹੱਥ ਉਪਰ ਹੈ ਅਤੇ ਮਹਾਂਗਠਜੋੜ ਪਛੜਦਾ ਜਾ ਰਿਹਾ ਹੈ। ਭਾਜਪਾ ਦੀ ਅਗਵਾਈ …

Read More »

ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਜ਼ਿਲ੍ਹੇ ਸ਼ੋਪੀਆ ਦੇ ਕੁਟਪੋਰਾ ਇਲਾਕੇ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਪਰੇਸ਼ਨ ਚਲਾਇਆ ਸੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖ ਕੇ …

Read More »

ਬਿਹਾਰ ‘ਚ ਪਈਆਂ ਵੋਟਾਂ ਦੇ ਨਤੀਜੇ ਭਲਕੇ

ਮਹਾਂਗਠਜੋੜ ਨੂੰ ਬਹੁਮਤ ਮਿਲਣ ਦੇ ਸੰਕੇਤ – ਨਿਤੀਸ਼ ਕੁਮਾਰ ਦੀ ਹੋ ਸਕਦੀ ਹੈ ਵਿਦਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਪਿਛਲੇ ਦਿਨੀਂ ਤਿੰਨ ਪੜਾਵਾਂ ਵਿਚ ਵੋਟਾਂ ਪਈਆਂ ਸਨ। ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 10 ਨਵੰਬਰ ਨੂੰ ਆ ਜਾਣਗੇ। ਚੋਣ ਸਰਵੇਖਣ ਮੁਤਾਬਕ ਮਹਾਂਗਠਜੋੜ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ ਅਤੇ ਸੱਤਾਧਾਰੀ ਪਾਰਟੀ …

Read More »

ਦਿੱਲੀ ਸਮੇਤ ਪ੍ਰਦੂਸ਼ਤ ਸ਼ਹਿਰਾਂ ‘ਚ ਨਹੀਂ ਚੱਲਣਗੇ ਪਟਾਕੇ

ਐਨ.ਜੀ.ਟੀ. ਨੇ 30 ਨਵੰਬਰ ਤੱਕ ਪਟਾਕੇ ਵੇਚਣ ਅਤੇ ਚਲਾਉਣ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਨੇ ਦਿੱਲੀ ਸਮੇਤ ਪੂਰੇ ਐਨ.ਸੀ.ਆਰ. ਵਿਚ ਪਟਾਕਿਆਂ ਦੀ ਵਿਕਰੀ ਅਤੇ ਇਸਤੇਮਾਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਅੱਜ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗੀ ਅਤੇ ਆਉਂਦੀ 30 ਨਵੰਬਰ ਤੱਕ …

Read More »

ਸੁਸ਼ਾਂਤ ਖੁਦਕੁਸ਼ੀ ਨਾਲ ਜੁੜੇ ਡਰੱਗ ਮਾਮਲੇ ‘ਚ ਐਨ. ਸੀ. ਬੀ. ਵਲੋਂ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਛਾਪੇਮਾਰੀ

ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗ ਮਾਮਲੇ ਦੀ ਜਾਂਚ ਕਰ ਰਹੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਨੇ ਅੱਜ ਅਦਾਕਾਰ ਅਰਜੁਨ ਰਾਮਪਾਲ ਦੇ ਮੁੰਬਈ ਸਥਿਤ ਘਰ ਵਿਚ ਛਾਪੇਮਾਰੀ ਕੀਤੀ। ਜ਼ਿਕਰਯੋਗ ਕਿ ਇਸ ਤੋਂ ਪਹਿਲਾਂ ਐਨ. ਸੀ. ਬੀ. ਬਾਲੀਵੁੱਡ ਦੀਆਂ ਕਈ ਨਾਮੀ ਹਸਤੀਆਂ ਦੇ ਘਰਾਂ …

Read More »

ਦਿੱਲੀ ‘ਚ 7 ਤੋਂ 30 ਨਵੰਬਰ ਤੱਕ ਪਟਾਕਿਆਂ ‘ਤੇ ਲਗਾਈ ਰੋਕ

ਪ੍ਰਦੂਸ਼ਣ ਅਤੇ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ 7 ਨਵੰਬਰ ਤੋਂ 30 ਨਵੰਬਰ ਤੱਕ ਪਟਾਕੇ ਚਲਾਉਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵਲੋਂ …

Read More »

ਚੀਨ ਦੀਆਂ ਹਰਕਤਾਂ ਦਾ ਭਾਰਤੀ ਫੌਜ ਦੇ ਰਹੀ ਹੈ ਕਰਾਰਾ ਜਵਾਬ

ਬਿਪਿਨ ਰਾਵਤ ਬੋਲੇ — ਭਾਰਤ-ਚੀਨ ਸਰਹੱਦ ‘ਤੇ ਅਜੇ ਵੀ ਤਣਾਅ ਵਾਲਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦੀ ਵਿਵਾਦ ‘ਤੇ ਭਾਰਤ-ਚੀਨ ਦੀ ਗੱਲਬਾਤ ਦਰਮਿਆਨ ਚੀਫ ਆਫ ਡਿਫੈਂਸ ਬਿਪਿਨ ਰਾਵਤ ਨੇ ਅੱਜ ਇਕ ਵੈਬਨਾਰ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਲੱਦਾਖ ਵਿਚ ਭਾਰਤ-ਚੀਨ ਸਰਹੱਦ ‘ਤੇ ਅਜੇ ਵੀ ਤਣਾਅ ਵਾਲਾ ਮਾਹੌਲ ਹੈ। ਰਾਵਤ ਨੇ ਕਿਹਾ …

Read More »

ਸਿੱਖ ਕਤਲੇਆਮ ਭਾਰਤ ਦੇ ਪ੍ਰਸ਼ਾਸਕੀ ਅਤੇ ਨਿਆਂਇਕ ਚਿਹਰੇ ‘ਤੇ ਡੂੰਘਾ ਦਾਗ ਕਰਾਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਮ੍ਰਿਤਕਾਂ ਦੀ ਯਾਦ ਵਿਚ ਬਣਾਈ ਗਈ ‘ਸੱਚ ਦੀ ਕੰਧ’ ਉਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਸਿੱਖ ਕਤਲੇਆਮ ਨੂੰ ਦੇਸ਼ ਦੇ ਪ੍ਰਸ਼ਾਸਕੀ ਤੇ ਨਿਆਂਇਕ ਚਿਹਰੇ ਉਪਰ ਡੂੰਘਾ ਦਾਗ਼ ਕਰਾਰ ਦਿੱਤਾ। ਇਸ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਵਿਚ …

Read More »

ਰਾਜਸਥਾਨ ਵਿਧਾਨ ਸਭਾ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ 3 ਬਿੱਲ ਪਾਸ

ਭਾਜਪਾ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ ਜੈਪੁਰ : ਰਾਜਸਥਾਨ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਜ਼ਬਾਨੀ ਵੋਟਾਂ ਨਾਲ 3 ਬਿੱਲ ਪਾਸ ਕੀਤੇ ਗਏ। ਭਾਜਪਾ ਦੇ ਵਿਧਾਇਕ ਵੋਟਾਂ ਤੋਂ ਪਹਿਲਾਂ ਹੀ ਸਦਨ ‘ਚੋਂ ਵਾਕ ਆਊਟ ਕਰ ਗਏ। ਖੇਤੀ ਬਿੱਲਾਂ ‘ਤੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਰਾਜਸਥਾਨ …

Read More »

ਹਰਿਆਣਾ ਦੇ ਸੋਨੀਪਤ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 27 ਮੌਤਾਂ

ਐਸ.ਪੀ. ਬੋਲੇ – ਅਸੀਂ ਤਾਂ ਚੋਣਾਂ ਦੀ ਡਿਊਟੀ ‘ਚ ਰੁਝੇ ਸੀ ਸੋਨੀਪਤ/ਬਿਊਰੋ ਨਿਊਜ਼ ਹਰਿਆਣਾ ਦੇ ਸੋਨੀਪਤ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 27 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਇਹ ਮੌਤਾਂ ਦਾ ਸਿਲਸਿਲਾ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਣ ਨਾਲ ਕਈ ਵਿਅਕਤੀਆਂ …

Read More »