ਨਵੀਂ ਦਿੱਲੀ : ਭਾਰਤ ਸਰਕਾਰ ਨੇ ਕਰੋਨਾ ਵੈਕਸੀਨ ਨੂੰ ਲੈ ਕੇ ਕੁਝ ਬਦਲਾਅ ਕੀਤੇ ਹਨ। ਹੁਣ ਵਿਦੇਸ਼ ਜਾਣ ਵਾਲੇ ਵਿਅਕਤੀ 84 ਦਿਨਾਂ ਤੋਂ ਪਹਿਲਾਂ ਕਰੋਨਾ ਰੋਕੂ ਵੈਕਸੀਨ ਦੀ ਦੂਜੀ ਡੋਜ਼ ਲਗਵਾ ਸਕਦੇ ਹਨ। ਜਿਹੜੇ ਵਿਦਿਆਰਥੀਆਂ ਨੇ ਪੜ੍ਹਾਈ ਲਈ ਵਿਦੇਸ਼ ਜਾਣਾ ਹੈ, ਉਨ੍ਹਾਂ ਕੋਲ ਵੈਕਸੀਨ ਲਗਵਾਉਣ ਲਈ ਯੂਨੀਵਰਸਿਟੀ ਜਾਂ ਕਾਲਜ ਦਾ …
Read More »ਆਮ ਆਦਮੀ ਪਾਰਟੀ ਗੁਜਰਾਤ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ
ਭਾਜਪਾ ਅਤੇ ਕਾਂਗਰਸ ਵਿਚਕਾਰ ਹੈ ਅੰਦਰਖਾਤੇ ਗੱਠਜੋੜ : ਕੇਜਰੀਵਾਲ ਅਹਿਮਦਾਬਾਦ : ਆਮ ਆਦਮੀ ਪਾਰਟੀ (ਆਪ) 2022 ‘ਚ ਗੁਜਰਾਤ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ‘ਚ ਵੈਸ਼ਨਵ ਮੰਦਰ ਦੇ ਦੌਰੇ ਮੌਕੇ ਇਹ ਐਲਾਨ ਕੀਤਾ। ਕੇਜਰੀਵਾਲ ਨੇ …
Read More »ਭਾਰਤ ‘ਚ ਇੰਟਰਨੈੱਟ ਪਾਬੰਦੀਆਂ ਸਿਆਸਤ ਤੋਂ ਪ੍ਰੇਰਿਤ
ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੀ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਜੀ-7 ਵਰਗੇ ਕੌਮਾਂਤਰੀ ਮੰਚਾਂ ‘ਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ‘ਚ ਭੁਗਤਦੀ ਹੈ, ਪਰ ਹਕੀਕਤ ਵਿੱਚ ਉਹ ਦੇਸ਼ ਅੰਦਰ ਅਸਹਿਮਤੀ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦਾ ਕੰਮ ਸਿਆਸਤ ਤੋਂ …
Read More »ਭਾਜਪਾ ਸੰਸਦ ਮੈਂਬਰ ਵੱਲੋਂ ਉੱਤਰੀ ਬੰਗਾਲ ਨੂੰ ਯੂਟੀ ਬਣਾਉਣ ਦੀ ਮੰਗ
ਕੋਲਕਾਤਾ/ਬਿਊਰੋ ਨਿਊਜ਼ : ਭਾਜਪਾ ਦੇ ਦੋ ਸੰਸਦ ਮੈਂਬਰਾਂ ਨੇ ਉੱਤਰੀ ਬੰਗਾਲ ਦੇ ਜ਼ਿਲ੍ਹਿਆਂ ‘ਚੋਂ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਦੀ ਮੰਗ ਕਰਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਅਲੀਪੁਰਦੁਆਰ ਤੋਂ ਭਾਜਪਾ ਦੇ ਸੰਸਦ ਮੈਂਬਰ ਜੌਹਨ ਬਾਰਲਾ ਨੇ ਐਤਵਾਰ ਨੂੰ ਲੱਖੀਪਾੜਾ ਟੀ ਗਾਰਡਨ ਵਿੱਚ ਆਪਣੀ ਰਿਹਾਇਸ਼ ‘ਤੇ ਹੋਈ ਬੰਦ ਕਮਰਾ ਮੀਟਿੰਗ …
Read More »ਦਿੱਲੀ ਵਿੱਚ ਸੈਰ ਸਪਾਟੇ ਵਾਲੀਆਂ ਥਾਵਾਂ ਖੁੱਲ੍ਹੀਆਂ
ਪੁਰਾਤੱਤਵ ਵਿਭਾਗ ਵੱਲੋਂ ਕੋਵਿਡ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪੁਰਾਤੱਤਵ ਮਹਿਕਮੇ (ਏਐੱਸਆਈ) ਵੱਲੋਂ ਦੇਸ਼ ਦੇ ਅਹਿਮ ਸੈਲਾਨੀ ਕੇਂਦਰ ਖੋਲ੍ਹਣ ਦੇ ਫ਼ੈਸਲੇ ਮਗਰੋਂ ਦਿੱਲੀ ਦੇ ਪ੍ਰਸਿੱਧ ਸੈਲਾਨੀ ਕੇਂਦਰ, ਸਮਾਰਕ ਤੇ ਦਰਸ਼ਨੀ ਸਥਾਨ ਆਮ ਲੋਕਾਂ ਲਈ ਖੋਲ੍ਹੇ ਗਏ, ਜੋ ਕੋਵਿਡ-19 ਦੀ ਦੂਜੀ ਲਹਿਰ ਕਾਰਨ ਦੋ …
Read More »ਭਾਰਤ ‘ਚ ਟਵਿੱਟਰ ਖਿਲਾਫ਼ ਪਹਿਲੀ ਐਫਆਈਆਰ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਪੁਲੀਸ ਨੇ ‘ਟਵਿੱਟਰ’ ਇਕ ਖ਼ਬਰ ਵੈੱਬਸਾਈਟ ਤੇ ਛੇ ਵਿਅਕਤੀਆਂ ਖਿਲਾਫ਼ ਇਕ ਵੀਡੀਓ ਨੂੰ ਪ੍ਰਸਾਰਨ-ਪ੍ਰਚਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਇਹ ਵੀਡੀਓ ਫਿਰਕੂ ਗੜਬੜੀ ਪੈਦਾ ਕਰਨ ਲਈ ਪੋਸਟ ਕੀਤੀ ਗਈ ਸੀ। ਇਸ ਵੀਡੀਓ ਵਿਚ ਇਕ ਬਜ਼ੁਰਗ ਮੁਸਲਮਾਨ ਵਿਅਕਤੀ ਕਹਿ …
Read More »ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿਚ ਰਲਾਉਣ ਦਾ ਐਲਾਨ ਕੀਤਾ। ਖਹਿਰਾ ਅਤੇ ਦੋ ਹੋਰ ਵਿਧਾਇਕਾਂ ਜਗਦੇਵ ਸਿੰਘ ਅਤੇ ਪਿਰਮਲ ਸਿੰਘ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ …
Read More »ਮੁੰਬਈ ਤੋਂ ਬਾਅਦ ਹੈਦਰਾਬਾਦ ’ਚ ਵੀ ਪੈਟਰੋਲ ਸੌ ਰੁਪਏ ਪ੍ਰਤੀ ਲੀਟਰ ਤੋਂ ਪਾਰ
ਪੰਜਾਬ ਵਿਚ ਵੀ 98 ਰੁਪਏ ਤੱਕ ਪਹੁੰਚਿਆ ਪੈਟਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਤੋਂ ਬਾਅਦ ਹੈਦਰਾਬਾਦ ਦੂਜਾ ਮਹਾਨਗਰ ਹੈ ਜਿਥੇ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਦੇ ਪਾਰ ਚਲੀ ਗਈ ਹੈ। ਤੇਲ ਕੀਮਤਾਂ ਵਿੱਚ ਅੱਜ ਸੋਮਵਾਰ ਨੂੰ ਮੁੜ ਵਾਧਾ ਹੋਇਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੂਪੀ ਨੂੰ ਵੰਡਣ ਦੀ ਤਿਆਰੀ
ਯੂਪੀ ਨੂੰ ਤੋੜ ਕੇ ਬਣਾਇਆ ਜਾ ਸਕਦਾ ਹੈ ਪੁਰਵਾਂਚਲ ਰਾਜ ਲਖਨਊ : ਲੰਘੇ ਕੁੱਝ ਦਿਨਾਂ ਤੋਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਅਤੇ ਕੇਂਦਰ ਸਰਕਾਰ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ । ਸਿਆਸੀ ਹਲਕਿਆਂ ‘ਚ ਇਸ ਦਾ ਕਾਰਨ ਕੈਬਨਿਟ ਵਿਸਥਾਰ ਦੱਸਿਆ ਜਾ ਰਿਹਾ ਹੈ। ਪ੍ਰੰਤੂ ਇਸ ਦੇ ਪਿੱਛੇ ਇਕ …
Read More »ਪੱਛਮੀ ਬੰਗਾਲ ‘ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ
ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਮੁਕਲ ਰਾਏ ਮੁੜ ਹੋਏ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਕੋਲਕਾਤਾ : 2017 ‘ਚ ਤ੍ਰਿਣਾਮੂਲ ਕਾਂਗਰਸ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਜਾਣ ਵਾਲੇ ਮੁਕਲ ਰਾਏ ਨੇ ਅੱਜ ਫਿਰ ਤ੍ਰਿਣਮੂਲ ਕਾਂਗਰਸ ਦਾ ਪੱਲਾ ਫੜ ਲਿਆ। ਮੁਕਲ ਰਾਏ ਇਸ ਸਮੇਂ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸਨ। ਪੱਛਮੀ …
Read More »