ਤਿੰਨ ਮੈਂਬਰੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏਆਈਸੀਸੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ …
Read More »ਪੀਜੇ-ਬਰਗਰ ਘਰ ਪਹੁੰਚ ਸਕਦੇ ਹਨ ਤਾਂ ਰਾਸ਼ਨ ਕਿਉਂ ਨਹੀਂ : ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਘਰ-ਘਰ ਰਾਸ਼ਨ ਯੋਜਨਾ ‘ਤੇ ਲਾਈ ਰੋਕ ਹਟਾਉਣ ਦੀ ਅਪੀਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ‘ਤੇ ਲਾਈ ਰੋਕ ਹਟਾਉਣ। ਉਨ੍ਹਾਂ ਦਲੀਲ ਦਿੱਤੀ …
Read More »ਭਾਜਪਾ ਦੀ ਦਿਲਚਸਪੀ ਕੇਜਰੀਵਾਲ ਨੂੰ ਬੁਰਾ-ਭਲਾ ਕਹਿਣ ‘ਚ : ਸਿਸੋਦੀਆ
ਨਵੀਂ ਦਿੱਲੀ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਰੋਪ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਦਿਲਚਸਪੀ ਦੇਸ਼ ‘ਚ ਰਾਸ਼ਨ ਚੋਰੀ ਨੂੰ ਰੋਕਣ ਦੀ ਥਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੇਇੱਜ਼ਤੀ ਕਰਨ ‘ਚ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਦੇਸ਼ ‘ਚ 80 ਕਰੋੜ ਲੋਕਾਂ ਦੇ ਰਾਸ਼ਨ ਚੋਰੀ ਹੋਣ …
Read More »ਕੇਂਦਰ ਸਰਕਾਰ ਨੇ ਝੋਨੇ ਦਾ ਸਮਰਥਨ ਮੁੱਲ ਮਾਤਰ 72 ਰੁਪਏ ਵਧਾਇਆ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਫ਼ਸਲੀ ਵਰ੍ਹੇ 2021-22 ਦੌਰਾਨ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1,940 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਸਰਕਾਰ ਵੱਲੋਂ ਦਾਲਾਂ, ਤੇਲ ਬੀਜਾਂ ਅਤੇ ਹੋਰ ਫ਼ਸਲਾਂ ਦੇ ਐੱਮਐੱਸਪੀ ‘ਚ ਵੀ ਵਾਧਾ ਕੀਤਾ ਗਿਆ ਹੈ। ਵਪਾਰਕ ਫ਼ਸਲਾਂ ‘ਚੋਂ ਕਪਾਹ ਦੇ ਦਰਮਿਆਨੀ …
Read More »ਮੋਦੀ ਸਰਕਾਰ ਦਾ ਇਕ ਹੋਰ ਜੁਮਲਾ : ਡਾ. ਦਰਸ਼ਨ ਪਾਲ
ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫ਼ਸਲਾਂ ਦੀ ਐੱਮਐੱਸਪੀ ਨਿਰਧਾਰਿਤ ਫਾਰਮੂਲੇ ਤਹਿਤ ਨਾ ਐਲਾਨੇ ਜਾਣ ਨੂੰ ਮੋਦੀ ਸਰਕਾਰ ਦਾ ਇਕ ਹੋਰ ਜੁਮਲਾ ਕਰਾਰ ਦਿੱਤਾ ਹੈ। ਕਿਸਾਨ ਆਗੂ ਡਾ.ਦਰਸ਼ਨ ਪਾਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਸਮੇਤ 14 ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਨਿਗੂਣੇ ਵਾਧੇ ਦਾ ਵਿਰੋਧ …
Read More »ਭਾਰਤ ਦੇ ਖੇਤੀ ਸੈਕਟਰ ‘ਤੇ ਨਹੀਂ ਪਏਗਾ ਕਰੋਨਾ ਦੀ ਦੂਜੀ ਲਹਿਰ ਦਾ ਅਸਰ : ਨੀਤੀ ਆਯੋਗ
ਦਾਲਾਂ ਦੀ ਖ਼ਰੀਦ ਅਤੇ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਨੀਤੀ ਬਣਾਉਣ ਦੀ ਲੋੜ ‘ਤੇ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨੀਤੀ ਆਯੋਗ ਮੈਂਬਰ (ਖੇਤੀਬਾੜੀ) ਰਮੇਸ਼ ਚੰਦ ਨੇ ਕਿਹਾ ਕਿ ਕੋਵਿਡ- 19 ਦੀ ਦੂਜੀ ਲਹਿਰ ਕਿਸੇ ਵੀ ਢੰਗ ਨਾਲ ਭਾਰਤ ਦੇ ਖੇਤੀਬਾੜੀ ਸੈਕਟਰ ਨੂੰ ਅਸਰਅੰਦਾਜ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਨੂੰ ਖਰੀਦ …
Read More »ਪੰਜਾਬ ਦੇ ਖੇਤੀ ਸੈਕਟਰ ਨੂੰ ਬਚਾਉਣ ਲਈ ਝੋਨੇ ਦਾ ਖਹਿੜਾ ਛੱਡਣ ਕਿਸਾਨ : ਜੌਹਲ
ਜਲੰਧਰ : ਦੇਸ਼ ਦੇ ਨਾਮਵਰ ਅਰਥ-ਸ਼ਾਸਤਰੀ ਤੇ ਖੇਤੀਬਾੜੀ ਮਾਮਲਿਆਂ ਦੇ ਮਾਹਿਰ ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ ਦੇ ਖੇਤੀ ਸੈਕਟਰ ਨੂੰ ਬਚਾਉਣਾ ਹੈ ਤਾਂ ਝੋਨੇ ਦਾ ਖਹਿੜਾ ਛੱਡਣਾ ਪਵੇਗਾ। ਉਨ੍ਹਾਂ ਝੋਨੇ ਦਾ ਬਦਲ ਦੱਸਦਿਆਂ ਕਿਹਾ ਕਿ ਦਾਲਾਂ, ਕਪਾਹ ਤੇ ਤੇਲ ਬੀਜਾਂ ਵੱਲ ਕਿਸਾਨਾਂ ਨੂੰ ਪਰਤਣਾ ਪਵੇਗਾ ਤਦ ਹੀ ਪੰਜਾਬ …
Read More »ਲੇਬਰ ਕੋਡ ਵੀ ਖੇਤੀ ਕਾਨੂੰਨਾਂ ਵਾਂਗ ਕਿਰਤੀ ਵਿਰੋਧੀ
ਕੇਂਦਰ ਸਰਕਾਰ ਵੱਲੋਂ ਚਾਰ ਲੇਬਰ ਕੋਡ ਲਾਗੂ ਕਰਨ ਦਾ ਅਮਲ ਲੋਕ ਵਿਰੋਧੀ ਕਰਾਰ ਨਵੀਂ ਦਿੱਲੀ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਮੋਦੀ ਹਕੂਮਤ ਵੱਲੋਂ ਨਵੇਂ ਕਿਰਤ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿਵੇਂ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੀਆਂ ਜ਼ਮੀਨਾਂ …
Read More »ਭਾਰਤ ਟਿਕਾਊ ਵਿਕਾਸ ‘ਚ ਨੇਪਾਲ ਤੋਂ ਵੀ ਪੱਛੜਿਆ
ਭੂਟਾਨ, ਸ੍ਰੀਲੰਕਾ ਅਤੇ ਬੰਗਲਾਦੇਸ਼ ਵੀ ਭਾਰਤ ਤੋਂ ਅੱਗੇ ਨਵੀਂ ਦਿੱਲੀ : ਟਿਕਾਊ ਵਿਕਾਸ ਦੇ 17 ਟੀਚਿਆਂ ਨੂੰ ਹਾਸਲ ਕਰਨ ਦੇ ਮਾਮਲੇ ਵਿਚ ਭਾਰਤ ਦੀ ਦਰਜਾਬੰਦੀ ਹੇਠਾਂ ਖਿਸਕ ਕੇ 117 ਉਤੇ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਦੇ 193 ਮੁਲਕਾਂ ਨੇ 2030 ਦੇ ਏਜੰਡੇ ਵਜੋਂ 17 ਟੀਚੇ ਮਿੱਥੇ ਸਨ। …
Read More »21 ਜੂਨ ਤੋਂ ਸਾਰਿਆਂ ਲਈ ਮੁਫਤ ਕਰੋਨਾ ਵੈਕਸੀਨ
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਦੇ ਨਾਮ ਸੰਬੋਧਨ ਦੌਰਾਨ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ 21 ਜੂਨ ਤੋਂ ਸਾਰੇ ਰਾਜਾਂ ਨੂੰ ਮੁਫ਼ਤ ਵੈਕਸੀਨ ਮੁਹੱਈਆ ਕਰਵਾਏਗੀ, ਜਦਕਿ ਵੈਕਸੀਨ ਲਗਵਾਉਣ ਦੀ ਜ਼ਿੰਮੇਵਾਰੀ ਰਾਜ ਸਰਕਾਰਾਂ ਦੀ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਸੋਮਵਾਰ ਸ਼ਾਮ ਨੂੰ ਰਾਸ਼ਟਰ ਦੇ ਨਾਂਅ ਕੀਤੇ …
Read More »