Breaking News
Home / ਭਾਰਤ (page 377)

ਭਾਰਤ

ਭਾਰਤ

ਜਸਟਿਨ ਟਰੂਡੋ ਵਲੋਂ ਭਾਰਤੀ ਕਿਸਾਨਾਂ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ ਮੋਦੀ ਸਰਕਾਰ ਨੂੰ ਚੁਭਿਆ

ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਕੈਨੇਡੀਅਨ ਹਾਈ ਕਮਿਸ਼ਨਰ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ। ਇਸ ਤੋਂ ਸਪੱਸ਼ਟ ਹੈ ਕਿ ਜਸਟਿਨ ਟਰੂਡੋ ਵਲੋਂ ਕਿਸਾਨਾਂ ਦੇ ਹੱਕ ਵਿਚ ਮਾਰਿਆ ਹਾਅ ਦਾ ਨਾਅਰਾ ਮੋਦੀ ਸਰਕਾਰ ਨੂੰ ਚੁਭ ਰਿਹਾ ਹੈ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ …

Read More »

ਹਰਿਆਣਾ ‘ਚ ਭਾਜਪਾ ਆਗੂ ਨੇ ਛੱਡੀ ਪਾਰਟੀ

ਸੁਰਿੰਦਰ ਨਹਿਰਾ ਨੇ ਕਿਹਾ – ਕਿਸਾਨਾਂ ਦਾ ਦਿਆਂਗਾ ਸਾਥ ਸਿਰਸਾ/ਬਿਊਰੋ ਨਿਊਜ਼ ਹਰਿਆਣਾ ਵਿਚ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸਾਬਕਾ ਸਿੰਚਾਈ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਅਤੇ ਭਾਜਪਾ ਆਗੂ ਸੁਰਿੰਦਰ ਨਹਿਰਾ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੁਰਿੰਦਰ ਨਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਸਮਰਥਨ …

Read More »

ਆਰ. ਬੀ. ਆਈ. ਨੇ ਮੁੱਖ ਦਰਾਂ ‘ਚ ਨਹੀਂ ਕੀਤਾ ਬਦਲਾਅ

ਰੇਪੋ ਰੇਟ 4 ਫ਼ੀਸਦੀ ‘ਤੇ ਬਰਕਰਾਰ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਪ੍ਰਮੁੱਖ ਨੀਤੀਗਤ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ। ਕੇਂਦਰ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐਮ. ਪੀ. ਸੀ.) ਦੀ ਬੈਠਕ ਤੋਂ ਬਾਅਦ ਆਰ. ਬੀ. ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਜਾਣਕਾਰੀ ਦਿੱਤੀ। ਪਿਛਲੀ ਮੁਦਰਾ ਸਮੀਖਿਆ …

Read More »

ਭਾਰਤ ਵਿਚ ਕੁਝ ਹਫਤਿਆਂ ‘ਚ ਆ ਜਾਵੇਗੀ ਕਰੋਨਾ ਵੈਕਸੀਨ

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸਪੱਸ਼ਟ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਕਰੋਨਾ ਵਾਇਰਸ ਸਬੰਧੀ ਸਰਬ ਪਾਰਟੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਰਨਾਂ ਦੇਸ਼ਾਂ ਦੀਆਂ ਨਵੀਆਂ ਵੈਕਸੀਨਾਂ ਦੇ ਨਾਮ ਅਸੀਂ ਬਾਜ਼ਾਰ ਵਿਚ ਸੁਣ ਰਹੇ ਹਾਂ। ਉਨ੍ਹਾਂ ਕਿਹਾ ਕਿ …

Read More »

ਮੋਦੀ ਸਰਕਾਰ ਨੇ ਕਾਰੋਬਾਰੀ ਦੋਸਤਾਂ ਨੂੰ ਦਿੱਤਾ ਫਾਇਦਾ

ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਦੱਸਿਆ ‘ਸੂਟ-ਬੂਟ ਦੀ ਸਰਕਾਰ’ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵਿਆਂ ਲਈ ਕੇਂਦਰ ਸਰਕਾਰ ‘ਤੇ ਹੱਲਾ ਬੋਲਦਿਆਂ ਕਿਹਾ ਕਿ ਅਸਲ ਵਿੱਚ ‘ਸੂਟ ਬੂਟ ਦੀ ਸਰਕਾਰ’ ਦੇ ਰਾਜ ਵਿੱਚ ਕਿਸਾਨਾਂ ਦੀ ਆਮਦਨ ‘ਅੱਧੀ’ ਰਹਿ ਗਈ ਹੈ ਜਦੋਂਕਿ …

Read More »

ਉਰਮਿਲਾ ਮਾਤੋਂਡਕਰ ਸ਼ਿਵ ਸੈਨਾ ‘ਚ ਹੋਈ ਸ਼ਾਮਲ

ਮੁੰਬਈ : ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਸ਼ਿਵ ਸੈਨਾ ਵਿਚ ਸ਼ਾਮਲ ਹੋ ਗਈ। ਉਰਮਿਲਾ ਨੇ ਮੁੱਖ ਮੰਤਰੀ ਊਧਵ ਠਾਕਰੇ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦੀ ਆਗੂ ਰਹੀ ਅਤੇ ਉਨ੍ਹਾਂ ਕਾਂਗਰਸ ਦੀ ਟਿਕਟ ‘ਤੇ 2019 ਵਿਚ ਲੋਕ ਸਭਾ ਦੀ ਚੋਣ ਵੀ ਲੜੀ ਸੀ …

Read More »

ਰਜਨੀਕਾਂਤ 31 ਦਸੰਬਰ ਨੂੰ ਨਵੀਂ ਰਾਜਨੀਤਕ ਪਾਰਟੀ ਦਾ ਕਰਨਗੇ ਐਲਾਨ

ਤਾਮਿਲ ਰਾਜਨੀਤੀ ਵਿਚ ਛੇਵੇਂ ਅਦਾਕਾਰ ਦੀ ਐਂਟਰੀ ਨਵੀਂ ਦਿੱਲੀ : ਦੱਖਣ ਭਾਰਤ ਦੇ ਸੁਪਰ ਸਟਾਰ ਰਜਨੀਕਾਂਡ ਨੇ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ 2021 ਵਿਚ ਵਿਧਾਨ ਸਭਾ ਚੋਣਾਂ ਲੜਨ ਦਾ ਵੀ ਐਲਾਨ ਕੀਤਾ। ਫਿਲਮ ਅਦਾਕਾਰ ਨੇ ਕਿਹਾ ਕਿ ਆਉਂਦੀ 31 ਦਸੰਬਰ ਨੂੰ ਨਵੀਂ ਰਾਜਨੀਤਕ ਪਾਰਟੀ ਦਾ …

Read More »

ਸੀਰਮ ਨੇ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਨੂੰ ਦੱਸਿਆ ਬਿਲਕੁਲ ਸੇਫ

ਭਾਰਤ ਵਿਚ ਜੁਲਾਈ-ਅਗਸਤ ਤੱਕ 30 ਕਰੋੜ ਵਿਅਕਤੀਆਂ ਨੂੰ ਵੈਕਸੀਨੇਟ ਕਰਨ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਆਕਸਫੋਰਡ ਯੂਨੀਵਰਸਿਟੀ ਅਤੇ ਐਸਟ੍ਰਾਜੇਨੇਕਾ ਦੀ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਦਾ ਟਰਾਇਲ ਕਰ ਰਹੇ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਚੇਨਈ ਘਟਨਾ ‘ਤੇ ਸਫਾਈ ਦਿੱਤੀ ਹੈ। ਸੀਰਮ ਨੇ ਕਿਹਾ ਕਿ ਉਨ੍ਹਾਂ ਦੀ ਵੈਕਸੀਨ ਬਿਲਕੁਲ ਸੇਫ …

Read More »

ਕੰਗਨਾ ਰਣੌਤ ਨੇ ਟਵੀਟ ਕਰਕੇ ਦਿਲਜੀਤ ਦੁਸਾਂਝ ਨੂੰ ਕੱਢੀ ਗਾਲ੍ਹ

ਕਰਨ ਜੌਹਰ ਦਾ ਦੱਸਿਆ ਪਾਲਤੂ ਮੁੰਬਈ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਬਜ਼ੁਰਗ ਬੀਬੀ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਣ ਅਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਸਬੰਧੀ ਬਾਲੀਵੁੱਡ ਅਦਾਕਾਰਾ ਕੰਗਨਾ ਵਲੋਂ ਕੀਤੇ ਗਏ ਟਵੀਟ ‘ਤੇ ਵਿਵਾਦ ਹੁਣ ਭਖਦਾ ਹੀ ਜਾ ਰਿਹਾ ਹੈ। ਬੇਸ਼ੱਕ ਕੰਗਨਾ ਨੇ ਇਹ ਟਵੀਟ …

Read More »

ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਵਾਉਣ ‘ਤੇ ਅੜੀਆਂ

ਕਿਸਾਨ ਆਗੂ ਕਹਿੰਦੇ – ਸਾਨੂੰ ਸਰਕਾਰ ਦੀ ਚਾਹ ਅਤੇ ਖਾਣਾ ਮਨਜੂਰ ਨਹੀਂ ਖੇਤੀ ਕਾਨੂੰਨਾਂ ‘ਤੇ ਸਰਕਾਰ ਨਾਲ ਚਰਚਾ ਕਰਨ ਗਏ ਕਿਸਾਨ ਆਗੂ ਖਾਣਾ ਨਾਲ ਲੈ ਕੇ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ-ਹਰਿਆਣਾ ਬਾਰਡਰ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਅੱਠਵਾਂ ਦਿਨ ਹੈ। ਇਸਦੇ ਚੱਲਦਿਆਂ ਕੇਂਦਰ ਸਰਕਾਰ …

Read More »