Breaking News
Home / ਭਾਰਤ (page 378)

ਭਾਰਤ

ਭਾਰਤ

ਦੇਸ਼ ਦੀ ਸੁਰੱਖਿਆ ਨੂੰ ਲੈ ਭਾਰਤ ਸਰਕਾਰ ਦਾ ਨਵਾਂ ਨਿਯਮ

ਖੁਫੀਆ ਜਾਂ ਸੁਰੱਖਿਆ ਵਿਭਾਗ ਦਾ ਕੋਈ ਵੀ ਅਧਿਕਾਰੀ ਵਿਭਾਗ ਨਾਲ ਸਬੰਧਤ ਜਾਣਕਾਰੀ ਨਹੀਂ ਕਰ ਸਕਦਾ ਜਨਤਕ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਸਰਕਾਰ ਨਵੇਂ ਨਿਯਮ ਲੈ ਕੇ ਆਈ ਹੈ। ਇਨ੍ਹਾਂ ਨਵੇਂ ਨਿਯਮਾਂ ਤਹਿਤ ਸਰਕਾਰ ਨੇ ਕਿਹਾ ਹੈ ਕਿ ਖੁਫੀਆ ਏਜੰਸੀਆਂ ਜਾਂ ਸੁਰੱਖਿਆ ਨਾਲ ਜੁੜੇ ਮਹਿਕਮਿਆਂ ਦੇ …

Read More »

ਪੰਜਾਬ ਕਾਂਗਰਸ ਦਾ ਮਸਲਾ ਹੱਲ ਨਾ ਹੋਇਆ ਤਾਂ 2022 ਦੀਆਂ ਚੋਣਾਂ ’ਚ ਹੋ ਸਕਦਾ ਵੱਡਾ ਨੁਕਸਾਨ : ਪਰਗਟ ਸਿੰਘ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਮਸਲਾ ਹੱਲ ਕਰਨ ਲਈ ਬਣਾਈ ਗਈ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਲੜਾਈ ਨਹੀਂ ਹੈ। ਮੇਰੀ ਲੜਾਈ ਮੁੱਦਿਆਂ ’ਤੇ ਹੈ। ਉਨ੍ਹਾਂ ਕਿਹਾ ਮੇਰਾ ਸਟੈਂਡ ਜੋ ਪਹਿਲੇ ਸੀ …

Read More »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਕੀਮਤਾਂ ਵਿੱਚ ਵਾਧਾ ਬੇਰੋਕ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦਾ ਭਾਅ ਅੱਜ ਕ੍ਰਮਵਾਰ 26 ਪੈਸੇ ਤੇ 23 ਪੈਸੇ ਪ੍ਰਤੀ ਲਿਟਰ ਵਧ ਗਿਆ। ਇਸ ਨਵੇਂ ਇਜ਼ਾਫ਼ੇ ਨਾਲ ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 94 ਰੁਪਏ 49 ਪੈਸੇ ਅਤੇ ਡੀਜ਼ਲ 85 ਰੁਪਏ 38 ਪੈਸੇ ਪ੍ਰਤੀ ਲਿਟਰ ਦੇ ਪੱਧਰ ਨੂੰ …

Read More »

ਦਿੱਲੀ ’ਚ ਸ਼ਰਾਬ ਦੀ ਹੋਮ ਡਲਿਵਰੀ

ਐਪ ਅਤੇ ਪੋਰਟਲ ਜ਼ਰੀਏ ਦੇਸੀ ਅਤੇ ਵਿਦੇਸ਼ੀ ਸ਼ਰਾਬ ਦੀ ਹੋਵੇਗੀ ਘਰ ਤੱਕ ਡਲਿਵਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਤੋਂ ਬਾਅਦ ਹੁਣ ਦਿੱਲੀ ਵਿਚ ਵੀ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਸਕੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਫੈਸਲਾ ਲਿਆ। ਨਵੇਂ ਆਬਕਾਰੀ ਨਿਯਮਾਂ ਦੇ ਮੁਤਾਬਕ ਐਲ 13 …

Read More »

ਭਗੌੜੇ ਚੋਕਸੀ ਨੂੰ ਭਾਰਤ ਲਿਆਉਣ ਦੇ ਚਰਚੇ

ਪੀਐਨਬੀ ਦੇ 13,500 ਕਰੋੜ ਬੈਂਕ ਘੁਟਾਲੇ ਵਿਚ ਲੋੜੀਂਦਾ ਹੈ ਮੇਹੁਲ ਚੋਕਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਕਈ ਏਜੰਸੀਆਂ ਭਗੌੜੇ ਵਪਾਰੀ ਮੇਹੁਲ ਚੋਕਸੀ ਨੂੰ ਵਾਪਸ ਲਿਆਉਣ ਲਈ ਜੁਟ ਗਈਆਂ ਹਨ। ਦੂਜੇ ਪਾਸੇ ਐਂਟੀਗੁਆ ਦੇ ਪ੍ਰਧਾਨ ਮੰਤਰੀ ਗੈਸਟਨ ਬਰਾਊਨ ਨੇ ਦੱਸਿਆ ਕਿ ਚੋਕਸੀ ਆਪਣੀ ਮਿੱਤਰ ਨਾਲ ਡੌਮਿਨਿਕਾ ਗਿਆ ਹੋਇਆ ਸੀ। ਉਨ੍ਹਾਂ ਇਹ …

Read More »

ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੁਣ 3 ਜੂਨ ਨੂੰ ਹੋਵੇਗੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿਚ ਦੱਸਿਆ ਹੈ ਕਿ ਸੀਬੀਐਸਈ ਤੇ ਆਈਸੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਕਰੋਨਾ ਮਹਾਮਾਰੀ ਦੌਰਾਨ ਕਰਵਾਉਣ ਸਬੰਧੀ ਫੈਸਲਾ ਦੋ ਦਿਨ ਵਿਚ ਕਰ ਲਿਆ ਜਾਵੇਗਾ। ਅਟਾਰਟੀ ਜਨਰਲ ਕੇ ਕੇ ਵੇਣੂਗੋਪਾਲ ਨੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੂੰ ਅੱਜ ਅਪੀਲ ਕੀਤੀ …

Read More »

ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੌਕਸੀ ਨੂੰ ਲਿਆਂਦਾ ਜਾਵੇਗਾ ਭਾਰਤ

ਡੋਮੀਨੀਕਾ ਵਿਖੇ ਭਾਰਤ ਸਰਕਾਰ ਨੇ ਭੇਜਿਆ ਨਿੱਜੀ ਜਹਾਜ਼ ਨਵੀਂ ਦਿੱਲੀ : ਪੰਜਾਬ ਨੈਸ਼ਨਲ ਬੈਂਕ ਘੋਟਾਲੇ ‘ਚ ਦੋਸ਼ੀ ਤੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਮੇਹੁਲ ਚੋਕਸੀ ਅਜੇ ਡੋਮੀਨਿਕਾ ਪੁਲਿਸ ਹਿਰਾਸਤ ਵਿਚ ਹੈ। ਉੱਥੇ ਹੀ, ਐਂਟੀਗੁਆ ‘ਚ ਪ੍ਰਕਾਸ਼ਿਤ ਰਿਪੋਰਟਾਂ ਮੁਤਾਬਿਕ ਐਂਟੀਗੁਆ ਦੇ ਪ੍ਰਧਾਨ ਮੰਤਰੀ ਗੈਸਟਨ ਬ੍ਰਾਨੇ …

Read More »

ਕੰਗਨਾ ਰਾਣੌਤ ਦਾ ਅੰਗ ਰੱਖਿਅਕ ਗ੍ਰਿਫ਼ਤਾਰ

ਮੁੰਬਈ ‘ਚ ਔਰਤ ਨਾਲ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਰਿਸ਼ਤਾ ਕੀਤਾ ਸੀ ਕਾਇਮ ਚੰਡੀਗੜ੍ਹ : ਬਾਲੀਵੁੱਡ ਦੀ ਵਿਵਾਦਗ੍ਰਸਤ ਅਭਿਨੇਤਰੀ ਕੰਗਨਾ ਰਾਣੌਤ ਦੇ ਅੰਗ ਰੱਖਿਅਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਮੁੰਬਈ ਵਿਚ ਇਕ ਔਰਤ ਨਾਲ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਰਿਸ਼ਤਾ ਕਾਇਮ ਕੀਤਾ ਪਰੰਤੂ ਫਿਰ ਉਸ ਨੂੰ …

Read More »

ਨੌਜਵਾਨ ਨੇ ਪੀਪੀਈ ਕਿੱਟ ਪਾ ਕੇ ਕਰੋਨਾ ਪੀੜਤ ਦੀ ਲਾਸ਼ ਨਦੀ ‘ਚ ਸੁੱਟੀ

ਉਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ‘ਚ ਵਾਪਰੀ ਘਟਨਾ ਬਲਰਾਮਪੁਰ : ਕੋਰੋਨਾ ਦੀ ਦੂਸਰੀ ਲਹਿਰ ‘ਚ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਤੋਂ ਮਾਨਵਤਾ ਸ਼ਰਮਸਾਰ ਹੋਈ। ਇਸੇ ਤਰ੍ਹਾਂ ਦੀ ਉਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਤੋਂ ਇਕ ਵੀਡੀਓ ਸਾਹਮਣੀ ਆਈ ਹੈ। ਇਸ ਵਾਇਰਲ ਵੀਡੀਓ ਵਿਚ ਦੋ ਨੌਜਵਾਨ ਇਕ ਲਾਸ਼ ਨੂੰ ਪੁਲ ਤੋਂ …

Read More »

ਥੰਮਨੇਲ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲਿਆਂਦੇ ਲੋਕਾਂ ਦੇ ਅੱਛੇ ਦਿਨ

ਸਲੱਗ 1 : ਕਈ ਸ਼ਹਿਰਾਂ ਵਿਚ ਪੈਟਰੋਲ ਨੇ ਮਾਰਿਆ ਸੈਂਕੜਾ ਸਲੱਗ 2 : ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਂਰਾਸ਼ਟਰ ‘ਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪਾਰ ਵੀਓ 01 : ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਨਾਹਰਾ ਦਿੱਤਾ ਸੀ ਕਿ ਅੱਛੇ ਦਿਨ ਆਨੇ ਵਾਲੇ ਹੈਂ। ਭਾਰਤ ਵਾਸੀ ਸੋਚ ਰਹੇ ਸਨ …

Read More »