Breaking News
Home / ਭਾਰਤ (page 381)

ਭਾਰਤ

ਭਾਰਤ

ਸ਼ਾਹਰੁਖ ਖਾਨ ਦੇ ਮੁੰਡੇ ਦੀ ਜ਼ਮਾਨਤ ਅਰਜ਼ੀ ਹੋਈ ਰੱਦ

ਮੁੰਬਈ : ਮਾਂ ਦੇ ਜਨਮ ਦਿਨ ਮੌਕੇ ਜੇਲ੍ਹ ‘ਚ ਰਹਿਣਾ ਪਵੇਗਾ ਆਰੀਅਨ ਖਾਨ ਨੂੰ ਸੁਪਰ ਸਟਾਰ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਦੀ ਜ਼ਮਾਨਤ ਅਰਜੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਕਰੂਜ਼ਸ਼ਿਪ ‘ਤੇ ਡਰੱਗ ਪਾਰਟੀ ਕਰਨ ਦੇ ਆਰੋਪ ‘ਚ ਫਸੇ ਆਰੀਅਨ, ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਦੀ ਜ਼ਮਾਨਤ ਅਰਜ਼ੀ …

Read More »

ਨਵਜੋਤ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਪਹੁੰਚੇ ਪੰਜਾਬ ਕਾਂਗਰਸੀ ਆਗੂ

ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ ਲਖੀਮਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਲਖੀਮਪੁਰ ਪਹੁੰਚ ਕੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਦੌਰਾਨ ਉਹ ਸ਼ਹੀਦ ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲੇ। ਸਿੱਧੂ ਦੇ ਨਾਲ ਕੈਬਨਿਟ ਮੰਤਰੀ ਵਿਜੇਇੰਦਰ …

Read More »

ਮੁੰਬਈ ‘ਚ 125 ਕਰੋੜ ਦੀ ਹੈਰੋਇਨ ਹੋਈ ਬਰਾਮਦ-ਈਰਾਨ ਤੋਂ ਮੂੰਗਫਲੀ ਦੇ ਤੇਲ ਦੀ ਖੇਪ ‘ਚ ਛੁਪਾ ਕੇ ਮੁੰਬਈਲਿਆਂਦੀ ਗਈ ਸੀ ਹੈਰੋਇਨ

ਮੁੰਬਈ ‘ਚ ਜਾਰੀ ਕਰੂਜ਼ਸ਼ਿਪ ਡਰੱਗ ਪਾਰਟੀ ਕੇਸ ਦੇ ਚਲਦਿਆਂ ਰਾਜ ਦੀ ਖੁਫੀਆ ਟੀਮ ਨੇ ਮੁੰਬਈ ਪੋਰਟ ‘ਤੇ ਛਾਪਾ ਮਾਰਿਆ, ਜਿੱਥੋਂ ਇਕ ਕਨਟੇਨਰ ਵਿਚੋਂ 25 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਦੀ ਕੀਮਤ 125 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ‘ਚ ਡੀਆਰਈ ਮੁੰਬਈ ਵੱਲੋਂ ਪੋਰਟ …

Read More »

ਕਿਸਾਨ ਮਸਲੇ ਸੁਲਝਾਉਣ ਲਈ ਚੰਨੀ ਨੇ ਸ਼ਾਹ ਦਾ ਨਿੱਜੀ ਦਖ਼ਲ ਮੰਗਿਆ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਬਾਰੇ ਵੀ ਕੀਤੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਖੇਤੀ ਕਾਨੂੰਨ …

Read More »

ਕਿਸਾਨਾਂ ਦੀ ਦੁਸ਼ਮਣ ਬਣੀ ਭਾਜਪਾ

ਹਰਿਆਣਾ ‘ਚ ਵੀ ਭਾਜਪਾ ਸੰਸਦ ਮੈਂਬਰ ਦੇ ਕਾਫਲੇ ਨੇ ਕਿਸਾਨ ਨੂੰ ਮਾਰੀ ਟੱਕਰ ਅੰਬਾਲਾ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਰਗੀ ਘਟਨਾ ਵੀਰਵਾਰ ਨੂੰ ਹਰਿਆਣਾ ਦੇ ਨਰਾਇਣਗੜ੍ਹ ਵਿਚ ਵੀ ਸਾਹਮਣੇ ਆਈ ਹੈ। ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦੇ ਕਾਫਲੇ ਦੀ ਗੱਡੀ ਨੇ ਖੇਤੀ ਕਾਨੂੰਨਾਂ ਖਿਲਾਫ …

Read More »

ਵੀਡੀਓ ਸਾਹਮਣੇ ਆਉਣ ਨਾਲ ਸੱਚ ਜ਼ਾਹਿਰ ਹੋਇਆ : ਮੋਰਚਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਵਾਪਰੀਆਂ ਘਟਨਾਵਾਂ ਤੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਐੱਸਯੂਵੀ ਹੇਠ ਦਰੜੇ ਜਾਣ ਦੀ ਵੀਡੀਓ ਸਾਹਮਣੇ ਆਉਣ ਨਾਲ ਸੱਚ ਜੱਗ ਜ਼ਾਹਿਰ ਹੋ ਗਿਆ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਤੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ …

Read More »

ਸ੍ਰੀਨਗਰ ‘ਚ ਅੱਤਵਾਦੀਆਂ ਨੇ ਸਕੂਲ ‘ਚ ਦਾਖਲ ਹੋ ਕੇ ਕੀਤੀ ਗੋਲੀਬਾਰੀ

ਪ੍ਰਿੰਸੀਪਲ ਤੇ ਅਧਿਆਪਕ ਦੀ ਮੌਤ ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ੍ਰੀਨਗਰ ‘ਚ ਅੱਤਵਾਦੀਆਂ ਦੀਆਂ ਕਰੂਰਤਾ ਭਰੀਆਂ ਹਰਕਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਅੱਤਵਾਦੀਆਂ ਨੇ ਈਦਗਾਹ ਸੰਗਮ ਇਲਾਕੇ ਵਿਚ ਇਕ ਸਰਕਾਰੀ ਸਕੂਲ ਵਿਚ ਦਾਖਲ ਕੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ …

Read More »

ਖੱਟਰ ਨੇ ਮੁੜ ਕਿਸਾਨਾਂ ਬਾਰੇ ਦਿੱਤਾ ਵਿਵਾਦਤ ਬਿਆਨ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਸਬੰਧੀ ਇਕ ਵਾਰ ਫੇਰ ਤੋਂ ਵਿਵਾਦਿਤ ਬਿਆਨ ਦੇ ਦਿੱਤਾ ਹੈ। ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤੇ ਗਏ ਸਮਾਗਮ ‘ਚ ਨਵੀਆਂ ਕਿਸਾਨ ਜਥੇਬੰਦੀਆਂ ਨੂੰ ਉੱਤਰ-ਪੱਛਮੀ ਹਰਿਆਣਾ ਦੇ ਹਰ ਜ਼ਿਲ੍ਹੇ ‘ਚ 500 ਤੋਂ 700 ਕਿਸਾਨਾਂ ਦੇ …

Read More »

ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਨਵੀਂ ਦਿੱਲੀ : 66 ਸਾਲਾ ਮਮਤਾ ਬੈਨਰਜੀ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ ਅਤੇ ਹੁਣ ਮੁੱਖ ਮੰਤਰੀ ਵਾਲੀ ਉਨ੍ਹਾਂ ਦੀ ਕੁਰਸੀ ਨੂੰ ਕੋਈ ਖਤਰਾ ਨਹੀਂ ਹੈ। ਪੱਛਮੀ ਬੰਗਾਲ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਰਾਜਪਾਲ ਵਿਧਾਇਕਾਂ ਨੂੰ ਸਹੁੰ ਚੁਕਵਾਉਣ ਲਈ ਵਿਧਾਨ ਸਭਾ ਪਹੁੰਚੇ ਹੋਣ। ਮਮਤਾ …

Read More »

ਕਿਸਾਨਾਂ ਦੇ ਹੱਕ ‘ਚ ਚੁੱਕੀ ਆਵਾਜ਼ ਵਰੁਣ ਗਾਂਧੀ ਨੂੰ ਪਈ ਮਹਿੰਗੀ 

ਭਾਜਪਾ ਨੇ ਮਾਂ-ਪੁੱਤ ਨੂੰ ਕਾਰਜਕਾਰਨੀ ‘ਚੋਂ ਕੀਤਾ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਸ ਵਿਚੋਂ ਸੰਸਦ ਮੈਂਬਰ ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੂੰ ਬਾਹਰ ਕਰ ਦਿੱਤਾ ਗਿਆ। ਅਜਿਹਾ ਇਸ ਕਰਕੇ ਹੋਇਆ ਕਿ ਵਰੁਣ ਗਾਂਧੀ ਕਿਸਾਨਾਂ ਦੇ ਹੱਕ ਦੀ …

Read More »