ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਟਿੱਕਰੀ ਸਰਹੱਦ ’ਤੇ ਰੋਸ ਮਾਰਚ ਕੱਢਿਆ ਅਤੇ ਖੱਟਰ ਦਾ ਪੁਤਲਾ ਵੀ ਫੂਕਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਦਿੱਤਾ ਸੀ।
Read More »ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕਰੋਨਾ ਕਾਰਨ ਦਿਹਾਂਤ
ਅਰਵਿੰਦ ਕੇਜਰੀਵਾਲ ਸਣੇ ਪਾਰਟੀ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਦੁੱਖ ਪ੍ਰਗਟ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਚਰਚਿਤ ਆਗੂ ਅਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕਰੋਨਾ ਵਾਇਰਸ ਦੇ ਚੱਲਦਿਆਂ ਦਿਹਾਂਤ ਹੋ ਗਿਆ। ਜਰਨੈਲ ਸਿੰਘ ਪਿਛਲੇ ਦਿਨੀਂ ਕਰੋਨਾ ਦੀ ਲਪੇਟ ’ਚ ਆ ਗਏ ਸਨ ਅਤੇ ਉੋਨ੍ਹਾਂ ਦਾ …
Read More »ਕਰੋਨਾ ਰੋਕੂ ਵੈਕਸੀਨ ਸਪੂਤਨਿਕ ਦਾ ਪਹਿਲਾ ਟੀਕਾ ਹੈਦਰਾਬਾਦ ’ਚ ਲਗਾਇਆ
ਇਕ ਡੋਜ਼ ਦੀ ਕੀਮਤ 995 ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਡਾ. ਰੈੱਡੀਜ਼ ਨੇ ਹੈਦਰਾਬਾਦ ਵਿੱਚ ਰੂਸ ਤੋਂ ਪ੍ਰਾਪਤ ਹੋਈ ਕਰੋਨਾ ਵੈਕਸੀਨ ਸਪੂਤਨਿਕ-ਵੀ ਦੀ ਪਹਿਲੀ ਖੁਰਾਕ ਦੀ ਵਰਤੋਂ ਕੀਤੀ। ਇਸਦੀ ਇਕ ਖੁਰਾਕ ਦੀ ਕੀਮਤ ਕਰੀਬ 995 ਰੁਪਏ 40 ਪੈਸੇ ਹੋਵੇਗੀ। ਭਾਰਤ ਵਿਚ ਉਤਪਾਦਨ ਹੋਣ ਤੋਂ ਬਾਅਦ ਡੋਜ਼ ਸਸਤੀ ਹੋਣ ਦੀ ਸੰਭਾਵਨਾ ਹੈ। …
Read More »ਭਾਰਤ ’ਚ ਇਕ ਹਫਤੇ ਦੌਰਾਨ ਚਾਰ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ
ਕਈ ਸੂਬਿਆਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਸ਼ੁੱਕਰਵਾਰ ਨੂੰ ਭਾਰਤ ਭਰ ਵਿਚ ਨਵੀਂਆਂ ਉਚਾਈਆਂ ’ਤੇ ਪਹੁੰਚ ਗਈਆਂ। ਇਸੇ ਹਫਤੇ ਦੌਰਾਨ ਚੌਥੀ ਵਾਰ ਤੇਲ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਦੀ ਨਵੀਂ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ 29 ਪੈਸੇ ਅਤੇ …
Read More »ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਿੰਘੂ ਬਾਰਡਰ ’ਤੇ ਕੀਤੀ ਬੈਠਕ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਸਿੰਘੂ ਬਾਰਡਰ ’ਤੇ ਮੀਟਿੰਗ ਕੀਤੀ ਗਈ, ਜਿਸ ’ਚ 26 ਮਈ ਨੂੰ ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਅਗਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਗਈ ਤੇ ਦੇਸ਼ ਪੱਧਰੀ ਪ੍ਰੋਗਰਾਮ ਦੇਣ ਦਾ ਫ਼ੈਸਲਾ ਕੀਤਾ ਗਿਆ। ਬੈਠਕ ’ਚ ਜਥੇਬੰਦੀਆਂ ਦੇ …
Read More »ਪੱਛਮੀ ਬੰਗਾਲ ਸਰਕਾਰ ਦੇ ਮੰਤਰੀ ਮੰਡਲ ਦੇ 43 ਮੈਂਬਰਾਂ ਨੇ ਚੁੱਕੀ ਸਹੁੰ
ਮਮਤਾ ਬੈਨਰਜੀ ਨੇ ਨਵੇਂ ਮੰਤਰੀਆਂ ਨਾਲ ਕੀਤੀ ਮੀਟਿੰਗ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ‘ਚ ਮਮਤਾ ਬੈਨਰਜੀ ਦੀ ਅਗਵਾਈ ਹੇਠਲੀ ਨਵੀਂ ਸਰਕਾਰ ਦੇ ਮੰਤਰੀ ਮੰਡਲ ਦੇ ਘੱਟ ਤੋਂ ਘੱਟ 43 ਮੈਂਬਰਾਂ ਨੂੰ ਸੋਮਵਾਰ ਨੂੰ ਰਾਜ ਭਵਨ ‘ਚ ਕਰਵਾਏ ਇੱਕ ਸੰਖੇਪ ਸਮਾਗਮ ਦੌਰਾਨ ਅਹੁਦਿਆਂ ਦੀ ਸਹੁੰ ਚੁਕਵਾਈ ਗਈ। ਇਸ ਤੋਂ ਬਾਅਦ ਮਮਤਾ …
Read More »ਕਾਂਗਰਸ ਪ੍ਰਧਾਨ ਦੀ ਚੋਣ ਹੋਈ ਮੁਲਤਵੀ
ਪਾਰਟੀ ਨੂੰ ਨਵਾਂ ਪ੍ਰਧਾਨ ਮਿਲਣ ਲਈ ਅਜੇ ਹੋਰ ਲੱਗੇਗਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲਣ ‘ਚ ਹਾਲੇ 2-3 ਮਹੀਨੇ ਦਾ ਹੋਰ ਸਮਾਂ ਲੱਗੇਗਾ। ਦੇਸ਼ ‘ਚ ਕਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਅਤੇ ਵੱਖ-ਵੱਖ ਰਾਜਾਂ ‘ਚ ਲੱਗੀਆਂ ਪਾਬੰਦੀਆਂ ਦੇ ਮੱਦੇਨਜ਼ਰ ਕਾਂਗਰਸ ਕਮੇਟੀ ਦੀ ਸੋਮਵਾਰ ਨੂੰ ਹੋਈ …
Read More »ਕਰੋਨਾ ਵੈਕਸੀਨੇਸ਼ਨ ’ਚ ਬਦਲਾਅ ਦੀ ਤਿਆਰੀ
ਕੋਵੀਸ਼ੀਲਡ ਦੀ ਦੂਜੀ ਡੋਜ਼ ਵਿਚਾਲੇ 12 ਤੋਂ 16 ਹਫਤਿਆਂ ਦਾ ਗੈਪ ਰੱਖਣ ਦੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਭਾਰਤ ਸਰਕਾਰ ਨੂੰ ਸਲਾਹ ਦੇਣ ਵਾਲੇ ਪੈਨਲ ਨੇ ਵੈਕਸੀਨ ਕੋਵੀਸ਼ੀਲਡ ਦੇ ਦੋ ਡੋਜਾਂ ਦੇ ਵਿਚਾਲੇ ਗੈਪ ਵਧਾਉਣ ਦੀ ਸਿਫਾਰਸ਼ ਕੀਤੀ ਹੈ। ਨੈਸ਼ਨਲ ਟੈਕਨੀਕਲ ਐਡਵਾਈਜ਼ਰੀ ਗਰੁੱਪ ਆਨ ਇਮੂਨਾਈਜੇਸ਼ਨ ਨੇ …
Read More »ਪ੍ਰਸ਼ਾਂਤ ਕਿਸ਼ੋਰ ਦਾ ਕੇਂਦਰ ਸਰਕਾਰ ’ਤੇ ਨਿਸ਼ਾਨਾ
ਕਿਹਾ – ਸਕਾਰਾਤਮਕ ਹੋਣ ਲਈ ਸਾਨੂੰ ਸਰਕਾਰ ਦੇ ਅੰਨ੍ਹੇ ਪ੍ਰਚਾਰਕ ਬਣਨ ਦੀ ਜ਼ਰੂਰਤ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੇਂਦਰ ਵਿਚ ਸੱਤਾਧਾਰੀ ਸਰਕਾਰ ਦੀ ਯੋਜਨਾ, ਜਿਸ ਦੇ ਰਾਹੀਂ ਉਹ ਹਰ ਪਾਸੇ ਸਕਾਰਾਤਮਕਤਾ (ਪਾਜ਼ੀਟਿਵਿਟੀ) ਫੈਲਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ, ਉਸ ਦਾ ਵਿਰੋਧ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ …
Read More »ਭਾਰਤ ’ਚ ਵੀ ਬੱਚਿਆਂ ਨੂੰ ਜਲਦੀ ਲੱਗੇਗੀ ਕਰੋਨਾ ਵੈਕਸੀਨ
2 ਤੋਂ 18 ਸਾਲ ਉਮਰ ਵਰਗ ’ਤੇ ਟ੍ਰਾਇਲ ਲਈ ਭਾਰਤ ਬਾਇਓਟੈਕ ਨੂੰ ਮਿਲੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਦੀ ਦੂਜੀ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦਰਮਿਆਨ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ, ਜਿਸ ’ਚ ਸਭ ਤੋਂ ਜ਼ਿਆਦਾ ਬੱਚਿਆਂ ਦੇ …
Read More »